ਰਾਈਸ ਮਿੱਲਾਂ ਵਿੱਚ ਫਸੀ 12 ਲੱਖ ਮੀਟ੍ਰਿਕ ਟਨ ਕਣਕ, ਝੋਨੇ ਦੀ ਖਰੀਦ ’ਤੇ ਭੰਡਾਰਨ ਸੰਕਟ ਦਾ ਖ਼ਤਰਾ: ਬਾਜਵਾ
ਚੰਡੀਗੜ੍ਹ, ਗੁਰਦਾਸਪੁਰ, 21 ਸਤੰਬਰ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਝੋਨੇ ਦੀ ਖਰੀਦ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਰਾਈਸ ਮਿੱਲਾਂ ਅਤੇ ਮੰਡੀਆਂ ਵਿੱਚ ਪਈ ਕਣਕ ਨੂੰ ਨਾ ਹਟਾਉਣ ’ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਤਿੱਖਾ […]
Continue Reading
