ਆਪ’ ਅਤੇ ਭਾਜਪਾ ਦੋਵੇਂ ਡਰੱਗ ਮਾਫੀਆ ਨੂੰ ਖਤਮ ਕਰਨ ਦੀ ਬਜਾਏ ਦਿਖਾਵੇ ਦੀ ਰਾਜਨੀਤੀ ਵਿੱਚ ਰੁੱਝੇ: ਬਾਜਵਾ
ਚੰਡੀਗੜ੍ਹ, ਗੁਰਦਾਸਪੁਰ, 14 ਸਤੰਬਰ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੋਵਾਂ ਨੂੰ ਪੰਜਾਬ ਦੇ ਭਿਆਨਕ ਨਸ਼ਾ ਸੰਕਟ ਨੂੰ ਸਿਆਸੀ ਦੋਸ਼ਾਂ ਅਤੇ ਜਵਾਬੀ ਦੋਸ਼ਾਂ ਵਿੱਚ ਬਦਲਣ ਲਈ ਨਿਸ਼ਾਨੇ ’ਤੇ ਲਿਆ। ਉਨ੍ਹਾਂ ਕਿਹਾ […]
Continue Reading
