ਪੰਜਾਬ ਸਰਕਾਰ ਨੇ ਸਾਲ 2024 ਗਜਟਿਡ ਛੁੱਟੀਆਂ ਦਾ ਕੀਤਾ ਐਲਾਨ

ਚੰਡੀਗੜ੍ਹ, ਗੁਰਦਾਸਪੁਰ, 16 ਦਸੰਬਰ (ਸਰਬਜੀਤ ਸਿੰਘ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਲ 2024 ਗਜਟਿਡ ਛੁੱਟੀਆਂ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਕਰਮਚਾਰੀ ਸਾਲ 2024 ਦੌਰਾਨ ਮੌਕਿਆ ਦੇ ਸਬੰਧ ਵਿੱਚ ਨਗਰ ਕੀਰਤਨ, ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਣ ਲਈ ਕੋਈ ਵੀ ਚਾਰ ਪਿਛਲੇ ਅੱਧੇ ਦਿਨ੍ਹ ਦੀਆ ਛੁੱਟੀਆ, ਜੋ ਕਿ ਉਹ ਲੈਣਾ ਚਾਹੁੰਦੇ ਹੋਣ […]

Continue Reading

28 ਦਸੰਬਰ ਨੂੰ ਮੁੱਖ ਮੰਤਰੀ ਨੇ ਕੀਤਾ ਛੁੱਟੀ ਦਾ ਐਲਾਨ

ਚੰਡੀਗੜ੍ਹ, ਗੁਰਦਾਸਪੁਰ, 12 ਦਸੰਬਰ (ਸਰਬਜੀਤ ਸਿੰਘ)— ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਫਰ-ਏ-ਸ਼ਹਾਦਤ ਭਾਵ 14 ਪੋਹ ਸਸਕਾਰ ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜਾਦੇ ਦੀ ਲਾਸਾਨੀ ਕੁਰਬਾਨੀ 28 ਦਸੰਬਰ ਨੂੰ ਹੋਈ ਸੀ। ਉਸ ਨੂੰ ਮੱਦੇਨਜਰ ਰੱਖਦੇ ਹੋਏ ਸਰਕਾਰੀ ਛੁੱਟੀ ਦਾ ਪੰਜਾਬ ਵਿੱਚ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਪੰਜਾਬ ਦੇ ਵਿਦਿਅਕ ਅਦਾਰੇ, ਬੋਰਡ ਕਾਰਪੋਰੇਸ਼ਨ […]

Continue Reading

ਸਰਕਾਰੀ ਮੁਲਾਜ਼ਮਾਂ ਦੀ ਸੋਧ ਸਬੰਧੀ ਸਰਕਾਰ ਨੇ ਨਵਾਂ ਸਰਕੂਲਰ ਕੀਤਾ ਜਾਰੀ

ਚੰਡੀਗੜ੍ਹ, ਗੁਰਦਾਸਪੁਰ, 9 ਦਸੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਤਨਖਾਹਾਂ ਸਮੇਂ ਸਿਰ ਦੇਣ ਨੂੰ ਲੈ ਕੇ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਨਵੰਬਰ ਮਹੀਨੇ ਦੀ ਤਨਖਾਹ ਦੇ ਅਜੇ ਤੱਕ ਬਿੱਲ ਜਮ੍ਹਾਂ ਨਹੀਂ ਕਰਵਾਏ ਗਏ। ਪੱਤਰ ਵਿੱਚ ਕਿਹਾ ਗਿਆ ਹੈ ਕਿ ਡੀਡੀਓਜ਼ ਤੁਰੰਤ ਬਿੱਲ ਜਮ੍ਹਾਂ ਕਰਵਾਉਣ।

Continue Reading

ਮੁੱਖ ਮੰਤਰੀ ਵੱਲੋਂ ਪੁਲਿਸ ਅਫ਼ਸਰਾਂ ਨੂੰ ਨਸ਼ਿਆਂ ਖਿਲਾਫ਼ ਆਰ-ਪਾਰ ਦੀ ਲੜਾਈ ਨੂੰ ਅੰਜ਼ਾਮ ਤੱਕ ਲਿਜਾਣ ਦੇ ਹੁਕਮ

ਚੰਡੀਗੜ੍ਹ, ਗੁਰਦਾਸਪੁਰ, 6 ਦਸੰਬਰ (ਸਰਬਜੀਤ ਸਿੰਘ)– ਪੰਜਾਬ ਨੂੰ ਮੁਕੰਮਲ ਤੌਰ ਉਤੇ ਨਸ਼ਾ ਮੁਕਤ ਸੂਬਾ ਬਣਾਉਣ ਦੇ ਅਹਿਦ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਅਫਸਰਾਂ ਨੂੰ ਨਸ਼ਿਆਂ ਦੀ ਲਾਹਨਤ ਦੇ ਖਿਲਾਫ਼ ਆਰ-ਪਾਰ ਦੀ ਲੜਾਈ ਨੂੰ ਅੰਜ਼ਾਮ ਤੱਕ ਲਿਜਾਣ ਦੇ ਆਦੇਸ਼ ਦਿੱਤੇ।   ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ […]

Continue Reading

ਪੰਜਾਬ ਸਰਕਾਰ ਵੱਲੋਂ ਆਈ.ਏ.ਐਸ ਅਤੇ ਪੀ.ਸੀ.ਐਸ ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, ਗੁਰਦਾਸਪੁਰ, 6 ਦਸੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ 19 ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਸੰਸਦ ਵਿੱਚ ਪ੍ਰਤਾਪ ਬਾਜਵਾ ਦੀ ਮੰਗ ਨੂੰ ਸਪੀਕਰ ਨੇ ਕੀਤਾ ਅਣਗੋਲਿਆ

ਚੰਡੀਗੜ੍ਹ, ਗੁਰਦਾਸਪੁਰ, 30 ਨਵੰਬਰ (ਸਰਬਜੀਤ ਸਿੰਘ)– ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੰਸਦ ਵਿੱਚ ਸਰਕਾਰੀ ਮੁਲਾਜ਼ਮਾਂ ਦੇ ਡੀ.ਏ ਦੀ ਬਕਾਇਆ ਕਿਸ਼ਤ ਬਾਰੀ ਅਤੇ ਪੇਅ ਕਮਿਸ਼ਨ ਦੀ ਮੰਗ ਕੀਤੀ ਤਾਂ ਸਪੀਕਰ ਵੱਲੋਂ ਇਸ ਗੱਲ ਨੂੰ ਅਣਗੋਲਿਆ ਕੀਤਾ ਗਿਆ।

Continue Reading

ਮਾਨ ਸਰਕਾਰ ਵੱਲੋਂ ਪਹਿਲੀ ਵਾਰ ਲਾਅ ਅਫਸਰਾਂ ਦੀ ਭਰਤੀ ਵਿੱਚ ਅਨੁਸੂਚਿਤ ਜਾਤੀਆਂ ਲਈ ਰਾਖਵਾਕਰਨ ਕੀਤਾ ਗਿਆ : ਹਰਪਾਲ ਸਿੰਘ ਚੀਮਾ

ਲਾਅ ਅਫਸਰਾਂ ਲਈ ਜਾਰੀ ਇਸ਼ਤਿਹਾਰ ਵਿੱਚ 178 ਜਨਰਲ ਅਤੇ 58 ਅਨੁਸੂਚਿਤ ਜਾਤੀਆਂ ਲਈ ਰਾਖਵੀਆਂ ਚੰਡੀਗੜ੍ਹ, ਗੁਰਦਾਸਪੁਰ, 30 ਨਵੰਬਰ (ਸਰਬਜੀਤ ਸਿੰਘ)– ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵਿਧਾਨ ਸਭਾ ਵਿੱਚ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲਾਅ ਅਫਸਰਾਂ ਦੀ ਭਰਤੀ ਲਈ […]

Continue Reading

ਦੇਸ਼ ਦੇ ਪ੍ਰਧਾਨ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਕੁਤਾਹੀ ਵਰਤਣ ਦੇ ਦੋਸ਼ ਵਿੱਚ ਪੰਜਾਬ ਦੇ 7 ਕਰਮਚਾਰੀਆਂ ਨੂੰ ਕੀਤਾ ਮੁਅੱਤਲ

ਚੰਡੀਗੜ੍ਗ, ਗੁਰਦਾਸਪੁਰ, 27 ਨਵੰਬਰ (ਸਰਬਜੀਤ ਸਿੰਘ)– ਦੇਸ਼ ਦੇ ਪ੍ਰਧਾਨ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਉਨ੍ਹਾਂ ਦੀ ਸੁਰੱਖਿਆ ਵਿੱਚ ਕੁਤਾਹੀ ਵਰਤਣ ਦੇ ਦੋਸ਼ ਵਿੱਚ ਪੰਜਾਬ ਦੇ 7 ਕਰਮਚਾਰੀਆਂ ਨੂੰ ਮੁਅੱਤਲ ਕੀਤਾ ਗਿਆ ਹੈ।

Continue Reading

ਪੰਜਾਬ ਕਿਸਾਨ ਯੂਨੀਅਨ ਇਕਾਈ ਗੁਰਦਾਸਪੁਰ ਦੇ ਸਾਥੀ ਚੰਡੀਗੜ੍ਹ ਵਿਖੇ ਧਰਨੇ ਵਿੱਚ ਸ਼ਾਮਿਲ ਹੁੰਦੇ ਹੋਏl

ਚੰਡੀਗੜ੍ਗੁ, ਰਦਾਸਪੁਰ, 27 ਨਵੰਬਰ (ਸਰਬਜੀਤ ਸਿੰਘ)- ਪੰਜਾਬ ਕਿਸਾਨ ਯੂਨੀਅਨ ਇਕਾਈ ਗੁਰਦਾਸਪੁਰ ਦੇ ਸਾਥੀ ਚੰਡੀਗੜ੍ਹ ਵਿਖੇ ਧਰਨੇ ਵਿੱਚ ਸ਼ਾਮਿਲ ਹੁੰਦੇ ਹੋਏl

Continue Reading

ਬਾਜਵਾ ਨੇ ਨਸ਼ਿਆਂ ਵਿਰੁੱਧ ਮੁੱਖ ਮੰਤਰੀ ਦੀ ਢਿੱਲੀ ਮੁਹਿੰਮ ਦੀ ਆਲੋਚਨਾ ਕੀਤੀ

ਗੁਰਦਾਸਪੁਰ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਬੁਪਰੇਨੋਰਫਿਨ ਦੀਆਂ ਗੋਲੀਆਂ ਦੀ ਭਾਰੀ ਕਮੀ ਕਾਰਨ ਬੰਦ ਹੋਣ ਦੀ ਕਗਾਰ ‘ਤੇ ਹੈ: ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ, ਗੁਰਦਾਸਪੁਰ 27 ਨਵੰਬਰ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ‘ਚ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ […]

Continue Reading