ਮੋਹਨਜੀਤ ਸ਼ੇਰੋਂ ਮਾਮਲੇ ‘ਚ ਪੰਜਾਬ ਪੁਲਸ ਦੇ ਡੀਜੀਪੀ ਗੌਰਵ ਯਾਦਵ ਨੂੰ ਘੱਟ ਗਿਣਤੀ ਕਮਿਸ਼ਨ ਵੱਲੋਂ ਦਿੱਲੀ ਵਿਖੇ 15 ਅਕਤੂਬਰ ਨੂੰ ਤਬਲ ਕਰਨਾ ਵਧੀਆ ਤੇ ਸ਼ਲਾਘਾਯੋਗ ਕਦਮ- ਭਾਈ ਵਿਰਸਾ ਸਿੰਘ ਖਾਲਸਾ
ਚੰਡੀਗੜ੍ਹ, ਗੁਰਦਾਸਪੁਰ, 9 ਅਕਤੂਬਰ (ਸਰਬਜੀਤ ਸਿੰਘ)– ਮੋਹਨਜੀਤ ਸ਼ੇਰੋਂ ਮਾਮਲਾ ਦਿਨੋਂ ਦਿਨ ਤੂਲ ਫੜਦਾ ਜਾਂ ਰਿਹਾ ਕਿਉਂਕਿ ਇਸ ਪੰਜਾਬ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਹੋਣ ਦੇ ਨਾਲ ਪੰਜਾਬ ਸਰਕਾਰ ਵਿਰੋਧੀ ਪਾਰਟੀਆਂ ਨੇ ਵੀ ਮੋਹਨਜੀਤ ਸ਼ੇਰੋਂ ਮਾਮਲੇ ਨੂੰ ਪੂਰੀ ਤਰ੍ਹਾਂ ਗਰਮਾਇਆ ਅਤੇ ਹੁਣ ਕੇਂਦਰੀ ਘੱਟ ਗਿਣਤੀ ਕਮਿਸ਼ਨ ਨੇ ਇਸ ਮਾਮਲੇ ਤੇ ਸਖਤ ਨੋਟਿਸ ਲੈਂਦਿਆਂ ਪੰਜਾਬ ਪੁਲਸ ਦੇ […]
Continue Reading
