ਪਰਮਿੰਦਰ ਸਿੰਘ ਝੋਟਾ ਦਾ ਪੋਸਟਮਾਰਟਮ ਥੋੜੀ ਮੁਸ਼ਕਲ ਹੋਣ ਕਰਕੇ ਨਹੀਂ ਹੋ ਸਕਿਆ ? ਦੂਰ ਦੁਰੇਡੇ ਤੋਂ ਆਉਣ ਵਾਲੇ ਰੁੱਕ ਜਾਣ, ਪਰਿਵਾਰ ਦੀ ਅਪੀਲ ! ਦੱਸਣ ਤੋਂ ਪਹਿਲਾਂ ਨਾਂ ਆਇਆ ਜਾਵੇ : ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 7 ਨਵੰਬਰ ( ਸਰਬਜੀਤ ਸਿੰਘ)– ਅੱਜ ਪਰਮਿੰਦਰ ਸਿੰਘ ਝੋਟਾ ਦਾ ਅੰਤਿਮ ਸੰਸਕਾਰ ਹੋਣਾ ਸੀ ਅਤੇ ਹਜ਼ਾਰਾਂ ਲੋਕ ਸਸਕਾਰ ਤੇ ਪਹੁੰਚ ਰਹੇ ਸਨ ਅਤੇ ਹੁਣ ਪਤਾ ਲੱਗਾ ਹੈ ਪੀ ਜੀ ਆਈ ਚੰਡੀਗੜ੍ਹ ਦੇ ਪੋਸਟਮਾਰਟਮ ਕਰਨ ਵਾਲੇ ਡਾਕਟਰਾਂ ਦਾ ਕਹਿਣਾ ਹੈ ਕਿ ਜਾਇਦਾ ਦਿਨ ਹੋਣ ਕਰਕੇ ਪੋਸਟਮਾਰਟਮ ਕਰਨ ਵਿੱਚ ਮੁਸ਼ਕਲ ਆ ਰਹੀ ਹੈ ਅਤੇ ਇਸ […]

Continue Reading

ਆਪ ਪਾਰਟੀ ਦੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਆ ਰਹੀਆਂ ਚੋਣਾਂ ਨੂੰ ਮੁੱਖ ਰੱਖਦਿਆਂ 40 ਉਮੀਦਵਾਰਾਂ ਦੇ ਨਾਂ ਵਾਲੀ ਸੂਚੀ ਜਲਦੀ ਜਾਰੀ ਕਰਨ ਦਾ ਐਲਾਨ ਕੀਤਾ ਹੈ : ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 31 ਅਕਤੂਬਰ (ਸਰਬਜੀਤ ਸਿੰਘ)–2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਜਿਥੇ ਸਮੂਹ ਸਿਆਸੀ ਪਾਰਟੀਆਂ ਆਪਣੇ ਉਮੀਦਵਾਰਾਂ ਦੇ ਐਲਾਨ ਕਰਨੇ ਸ਼ੁਰੂ ਕਰ ਦਿੱਤੇ ਹਨ ਉਥੇ ਪੰਜਾਬ ਦੀ ਆਪ ਸਰਕਾਰ ਦੇ ਪੰਜਾਬ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੇ ਇਨ੍ਹਾਂ ਚੋਣਾਂ ਲਈ ਆਪਣੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਲਦੀ ਜਾਰੀ ਕਰਨ ਦਾ ਐਲਾਨ ਕਰ ਦਿੱਤਾ […]

Continue Reading

ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’ ਆਪ ਦੇ ਅਧੂਰੇ ਵਾਅਦਿਆਂ ਦੀ ਪੋਲ ਖੋਲ੍ਹੇਗੀ: ਬਾਜਵਾ

ਅੰਮ੍ਰਿਤਸਰ, ਗੁਰਦਾਸਪੁਰ, 29 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ 4 ਨਵੰਬਰ ਨੂੰ ਸ੍ਰੀ ਰਾਹੁਲ ਗਾਂਧੀ ਦੀ ਹੋਣ ਵਾਲੀ ‘ਇਨਸਾਫ਼ ਰੈਲੀ’ ਪੰਜਾਬ ਦੇ ਲੋਕਾਂ ਦੀ ਉਸ ਮੰਗ ਨੂੰ ਬੁਲੰਦ ਕਰੇਗੀ, ਜਿਸ ਤਹਿਤ ਆਮ ਆਦਮੀ ਪਾਰਟੀ ਦੀ ਸਰਕਾਰ […]

Continue Reading

ਬਾਜਵਾ ਨੇ ‘ਆਪ’ ’ਤੇ ਪੰਜਾਬ ਵਿਧਾਨ ਸਭਾ ਨੂੰ ਸਿਰਫ਼ ਦਿਖਾਵੇ ਦਾ ਮੰਚ ਬਣਾਉਣ ਦਾ ਲਾਇਆ ਦੋਸ਼, ਕਿਹਾ—ਕਾਨੂੰਨ ਬਣਾਉਣ ਦੀ ਬਜਾਏ ਸਿਰਫ਼ ਮਤੇ ਪਾਸ ਕਰਨ ਨਾਲ ਕੋਈ ਅਸਲ ਬਦਲਾਅ ਨਹੀਂ ਆਉਂਦਾ

“ਓਪੀਐੱਸ, ਅਗਨੀਵੀਰ ਅਤੇ ਮੁਲਾਜ਼ਮਾਂ ਦੇ ਬਕਾਇਆ ਡੀਏ ਏਰੀਅਰਾਂ ਦਾ ਕੀ ਬਣਿਆ? ‘ਆਪ’ ਸਰਕਾਰ ਜਵਾਬ ਦੇਵੇ”: ਬਾਜਵਾ “ਵਿਰੋਧੀ ਧਿਰ ਨੂੰ ਵਿਧਾਨ ਸਭਾ ਦੇ ਅੰਦਰ ਬੋਲਣ ਨਹੀਂ ਦਿੱਤਾ ਜਾ ਰਿਹਾ ਅਤੇ ਬਾਹਰ ਵੀ ਆਪਣੀ ਗੱਲ ਰੱਖਣ ਤੋਂ ਰੋਕਿਆ ਜਾ ਰਿਹਾ ਹੈ”: ਬਾਜਵਾ ਚੰਡੀਗੜ੍ਹ, ਗੁਰਦਾਸਪੁਰ, 27 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ […]

Continue Reading

ਬਾਜਵਾ ਵੱਲੋਂ ਵਿਧਾਨ ਸਭਾ ਤੋਂ ਬਾਹਰ ਵੀ ਸੰਘਰਸ਼ ਤੇਜ਼ ਕਰਨ ਦਾ ਐਲਾਨ, ਝੋਟਾ ਅਤੇ ਨਸ਼ਿਆਂ ਦੇ ਪੀੜਤ ਪੰਜਾਬੀਆਂ ਨੂੰ ਇਨਸਾਫ਼ ਦਿਵਾਉਣ ਦਾ ਅਹਿਦ

ਇਨਸਾਫ਼ ਮਿਲਣ ਤੱਕ ਪੰਜਾਬ ਦੀਆਂ ਸੜਕਾਂ ’ਤੇ ਉਤਰ ਕੇ ‘ਆਪ’ ਸਰਕਾਰ ਨੂੰ ਬੇਨਕਾਬ ਕਰੇਗੀ ਕਾਂਗਰਸ: ਬਾਜਵਾ ਚੰਡੀਗੜ੍ਹ, ਗੁਰਦਾਸਪੁਰ 23 ਅਕਤੂਬਰ‌ ( ਸਰਬਜੀਤ ਸਿੰਘ)–ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਕਾਂਗਰਸੀ ਵਿਧਾਇਕਾਂ ਨਾਲ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ ਦੀ ਅਗਵਾਈ ਕੀਤੀ। ਕਾਂਗਰਸ ਨੇ ਨਸ਼ਿਆਂ ਵਿਰੁੱਧ ਆਵਾਜ਼ […]

Continue Reading

ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰਵਾਦ ਦੇ ਸੰਕਟ ਲਈ ਭਾਜਪਾ ਜਵਾਬਦੇਹੀ ਤੋਂ ਨਹੀਂ ਭੱਜ ਸਕਦੀ: ਬਾਜਵਾ

ਬਾਜਵਾ ਨੇ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਖ਼ਤਮ ਕਰਨ ਵਿੱਚ ਕੇਂਦਰ ਦੀ ਚਾਰ ਸਾਲਾਂ ਦੀ ਨਾਕਾਮੀ ’ਤੇ ਚੁੱਕੇ ਸਵਾਲ; ਕਿਹਾ, ‘ਆਪ’ ਅਤੇ ਭਾਜਪਾ ਨੂੰ ਪੰਜਾਬ ਨੂੰ ਜਵਾਬ ਦੇਣਾ ਪਵੇਗਾ, ਚੋਣਾਂ ਵੇਲੇ ਕੀਤੇ ਵਾਅਦੇ ਨਹੀਂ ਚੰਡੀਗੜ੍ਹ, ਗੁਰਦਾਸਪੁਰ, 16 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਵਿੱਚ ਨਸ਼ਿਆਂ, ਗੈਂਗਸਟਰਵਾਦ ਅਤੇ ਵਿਗੜ ਰਹੀ ਕਾਨੂੰਨ-ਵਿਵਸਥਾ ਦੀ ਸਥਿਤੀ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ […]

Continue Reading

ਐਸ ਆਈ ਆਰ ਦੇ ਵਿਰੋਧ ‘ਚ ਐਸ ਕੇ ਐਮ ਵੱਲੋਂ ਮੋਰਚਾ ਖੋਲ੍ਹਦਿਆਂ ਮੁੱਖ ਚੋਣ ਕਮਿਸ਼ਨਰ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ 23 ਅਕਤੂਬਰ ਤੋਂ ਵੱਡੇ ਸੰਘਰਸ਼ ਦਾ ਐਲਾਨ ਕਰਨਾ ਸਮੇਂ ਤੇ ਲੋਕਾਂ ਦੀ ਮੰਗ ਵਾਲਾ- ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 14 ਅਕਤੂਬਰ ( ਸਰਬਜੀਤ ਸਿੰਘ)- ਐਸ ਆਈ ਆਰ ਰਾਹੀਂ ਲੋਕਾਂ ਦੀਆਂ ਵੋਟਾਂ ਕੱਟਣ ਵਾਲਾ ਮੁੱਦਾ ਹੁਣ ਕੌਮੀਂ ਪੱਧਰ ਤੇ ਭਖਦਾ ਜਾ ਰਿਹਾ ਹੈ, ਸਰਕਾਰ ਵਿਰੋਧੀ ਕਾਂਗਰਸ ਹਾਈ ਕਮਾਂਡ ਰਾਹੁਲ ਗਾਂਧੀ ਵੱਲੋਂ ਮੁੱਖ ਚੋਣ ਕਮਿਸ਼ਨਰ ਵਿਰੁੱਧ ਖੋਲੇ ਮੋਰਚੇ ਤੋਂ ਬਾਅਦ ਹੁਣ ਪੰਜਾਬ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਐਸ ਆਈ ਆਰ ਪ੍ਰਕਿਰਿਆ ਰਾਹੀਂ […]

Continue Reading

ਗੁਲਜ਼ਾਰ ਤੋਂ ਝੋਟਾ ਤੱਕ: ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ’ਤੇ ਸਵਾਲ, ਬਾਜਵਾ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਘੇਰਿਆ

ਚੰਡੀਗੜ੍ਹ, ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ)– ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਕਾਰਕੁਨ ਪਰਮਿੰਦਰ ਸਿੰਘ ਝੋਟਾ ਦੇ ਕਤਲ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਸਰਕਾਰ ਦੀ ਬਹੁ-ਪ੍ਰਚਾਰਿਤ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਪ੍ਰਭਾਵਸ਼ੀਲਤਾ ’ਤੇ […]

Continue Reading

ਮਾਨ ਸਰਕਾਰ ਦੀ ਮਿਲੀਭੁਗਤ ਨਾਲ ਪੰਜਾਬ ਦੇ ਕਿਸਾਨਾਂ ਦੀ ਝੋਨੇ ਦੀ ਖਰੀਦ ਵਿੱਚ ਲੁੱਟ, ਕਿਸਾਨਾਂ ਨੂੰ ₹3,600 ਕਰੋੜ ਦਾ ਨੁਕਸਾਨ ਹੋਣ ਦਾ ਖ਼ਦਸ਼ਾ- ਬਾਜਵਾ

ਉਪ-ਸਿਰਲੇਖ: ਕਾਦੀਆਂ, ਧਾਰੀਵਾਲ, ਕਾਹਨੂੰਵਾਨ ਅਤੇ ਭੈਣੀ ਮੀਆਂ ਖ਼ਾਨ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਬਾਜਵਾ ਨੇ ਪਾਣੀ ਬਚਾਉਣ ਵਾਲੀਆਂ ਝੋਨੇ ਦੀਆਂ ਕਿਸਮਾਂ ’ਤੇ ₹200 ਪ੍ਰਤੀ ਕੁਇੰਟਲ ਦੀ ਕਟੌਤੀ ਅਤੇ ਨਮੀ ਦੇ ਨਾਂ ’ਤੇ ਵਾਧੂ ਕਟੌਤੀਆਂ ਦੀ ਕੀਤੀ ਨਿਖੇਧੀ ਚੰਡੀਗੜ੍ਹ, ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ)—  ਪੰਜਾਬ ਦੇ ਕਿਸਾਨਾਂ ਨੂੰ ਮੌਜੂਦਾ ਝੋਨੇ ਦੇ ਖਰੀਦ ਸੀਜ਼ਨ ਦੌਰਾਨ ਲਗਭਗ […]

Continue Reading

ਕਿਸਾਨਾਂ ਦੀ ਲੁੱਟ ਵਿੱਚ ਮਾਨ ਸਰਕਾਰ ਦੀ ਮਿਲੀਭੁਗਤ, ਕਿਸਾਨਾਂ ਨੂੰ ਐਮਐਸਪੀ ਤੋਂ ਘੱਟ ਕੀਮਤ ’ਤੇ ਝੋਨਾ ਵੇਚਣ ਲਈ ਕੀਤਾ ਜਾ ਰਿਹੈ ਮਜਬੂਰ: ਬਾਜਵਾ

ਉਪ-ਸਿਰਲੇਖ: ਮੰਡੀਵਾਰ ਝੋਨੇ ਦੀ ਖਰੀਦ ਦੇ ਕੋਟੇ ਤੈਅ ਕਰਨ ਅਤੇ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਤੋਂ ਘੱਟ ਕੀਮਤ ’ਤੇ ਫ਼ਸਲ ਵੇਚਣ ਲਈ ਮਜਬੂਰ ਕੀਤੇ ਜਾਣ ’ਤੇ ‘ਆਪ’ ਸਰਕਾਰ ਨੂੰ ਘੇਰਿਆ ਚੰਡੀਗੜ੍ਹ, ਗੁਰਦਾਸਪੁਰ, 9 ਅਕਤੂਬਰ (ਸਰਬਜੀਤ ਸਿੰਘ)– ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ […]

Continue Reading