ਪੰਜਾਬੀ ਯੂਨੀਵਰਸਿਟੀ ਦੇ ਐਮ ਏ ਸਿਲੈਬਸ ‘ਚ ਪੰਜਾਬ ਅਤੇ ਸਿੱਖ ਇਤਿਹਾਸ ਨੂੰ ਗ਼ਾਇਬ ਕਰਨਾ ਬਹੁਤ ਹੀ ਚਿੰਤਾਜਨਕ, ਐਸ.ਜੀ.ਪੀ.ਸੀ ਲਵੇਂ ਐਕਸ਼ਨ- ਭਾਈ ਵਿਰਸਾ ਸਿੰਘ ਖਾਲਸਾ
ਚੰਡੀਗੜ੍ਹ, ਗੁਰਦਾਸਪੁਰ, 14 ਸਤੰਬਰ (ਸਰਬਜੀਤ ਸਿੰਘ)– ਪੰਜਾਬੀ ਯੂਨੀਵਰਸਿਟੀ ਦੇ ਐਮ ਏ ਸਿਲੇਬਸ ‘ਚ ਪੰਜਾਬ ਅਤੇ ਸਿੱਖ ਇਤਿਹਾਸ ਨੂੰ ਖਤਮ ਕਰਨ ਪਿੱਛੋਂ ਡੂੰਘੀ ਸਾਜ਼ਿਸ਼ ਦਿਸਦੀ ਹੈ ਜੋ ਪੰਜਾਬ ਅਤੇ ਪੰਜਾਬੀਆਂ ਲਈ ਬਹੁਤ ਹੀ ਚਿੰਤਾਜਨਕ ਵਿਸ਼ਾ ਬਣ ਚੁੱਕਾ ਹੈ ਅਤੇ ਵਿਦਿਆਰਥੀ ਇਸ ਦਾ ਵਿਰੋਧ ਕਰ ਰਹੇ ਹਨ ਜਦੋਂ ਕਿ ਯੂਨੀਵਰਸਿਟੀ ਪ੍ਰਸ਼ਾਸਨ ਇਸ ਨੂੰ ਮੰਨ ਚੁਕਿਆ ਹੈ ਕਿ […]
Continue Reading
