ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਨਸ਼ਾ ਮੁਕਤ ਪੰਜਾਬ ਰੈਲੀ ਨੂੰ ਦਿੱਤੀ ਹਰੀ ਝੰਡੀ

ਚੰਡੀਗੜ੍ਹ,ਗੁਰਦਾਸਪੁਰ, 15 ਅਕਤੂਬਰ (ਸਰਬਜੀਤ ਸਿੰਘ)–ਨਸ਼ਾ ਮੁਕਤ ਪੰਜਾਬ ਸਿਰਜਣ ਲਈ ਪਟਿਆਲਾ ਦੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੇ ਨਿਵੇਕਲੀ ਪਹਿਲਕਦਮੀ ਕਰਦਿਆਂ ਯੰਗ ਪ੍ਰੋਗੈਸਿਵ ਸਿੱਖ ਫੋਰਮ ਦੇ ਸਹਿਯੋਗ ਨਾਲ ਨਸ਼ਾ ਮੁਕਤ ਪੰਜਾਬ ਰੈਲੀ ਕੱਢੀ। ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਹਰੀ ਝੰਡੀ ਦੇ ਕੇ ਭਰਵੀਂ ਰੈਲੀ ਨੂੰ ਸਥਾਨਕ ਪੋਲੋ ਗਰਾਊਂਡ ਤੋਂ ਰਵਾਨਾ ਕੀਤਾ।

Continue Reading

ਮੁੱਖ ਮੰਤਰੀ ਪੰਜਾਬ ਨੇ ਟਵੀਟ ਕਰਕੇ ਕਲਰਕ ਕੇਡਰ ਦੀਆਂ 106 ਆਸਾਮੀਆਂ ਭਰਨ ਲਈ ਸਹਿਮਤੀ ਦਿੱਤੀ

ਚੰਡੀਗੜ੍ਹ, ਗੁਰਦਾਸਪੁਰ, 15 ਅਕਤੂਬਰ (ਸਰਬਜੀਤ ਸਿੰਘ)–ਸੂਬੇ ਦੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਦੇ ਹੋਰ ਮੌਕੇ ਖੋਲ੍ਹਣ ਦੀ ਕਵਾਇਦ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਟਵੀਟ ਕਰਕੇ ਆਮ ਰਾਜ ਪ੍ਰਬੰਧ ਵਿਭਾਗ, ਪੰਜਾਬ, ਸਿਵਲ ਸਕੱਤਰੇਤ ਚੰਡੀਗੜ੍ਹ, ਵਿੱਚ ਕਲਰਕ ਕੇਡਰ ਦੀਆਂ 106 ਆਸਾਮੀਆਂ ਭਰਨ ਲਈ ਸਹਿਮਤੀ ਦੇ ਦਿੱਤੀ। ਕੈਬਨਿਟ ਨੇ ਐਸ.ਏ.ਐਸ. ਨਗਰ […]

Continue Reading

ਆਮ ਆਦਮੀ ਪਾਰਟੀ ਨੇ ਬਲਾਕ ਤੇ ਸਰਕਲ ਪੱਧਰ ਦੀਆਂ ਅਹੁਦੇਦਾਰੀਆਂ ਕੀਤੀਆਂ ਭੰਗ

ਚੰਡੀਗੜ੍ਹ, ਗੁਰਦਾਸਪੁਰ, 15 ਅਕਤੂਬਰ (ਸਰਬਜੀਤ ਸਿੰਘ)– ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਸਾਰੇ ਬਲਾਕ ਇੰਚਾਰਜ ਅਤੇ ਸਰਕਲ ਇੰਚਾਰਜ ਦੇ ਅਹੁਦੇਦਾਰੀਆਂ ਭੰਗ ਕੀਤੀਆਂ ਗਈਆਂ ਹਨ।

Continue Reading

ਮੰਤਰੀ ਮੰਡਲ ਦੀ ਮੀਟਿੰਗ ਕੱਲ੍ਹ

ਚੰਡੀਗੜ੍ਹ, ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 14 ਅਕਤੂਬਰ ਨੂੰ ਚੰਡੀਗੜ੍ਹ ਵਿੱਚ ਬੁਲਾਈ ਗਈ ਹੈ।

Continue Reading

ਪ੍ਰਤਾਪ ਸਿੰਘ ਬਾਜਵਾ ਨੇ ਸਪੀਕਰ ਵਿਧਾਨਸਭਾ ਪੰਜਾਬ ਨੂੰ ਲਿਖਿਆ ਪੱਤਰ

ਚੰਡੀਗੜ੍ਹ, ਗੁਰਦਾਸਪੁਰ, 12 ਅਕਤੂਬਰ (ਸਰਬਜੀਤ ਸਿੰਘ)–ਮੈਂ ਮੌਜੂਦਾ ‘ਆਪ’ ਸਰਕਾਰ ਦੌਰਾਨ ਪਿਛਲੇ ਲਗਭਗ ਦੋ ਸਾਲਾਂ ਦੌਰਾਨ ਥੋੜ੍ਹੇ ਸਮੇਂ ਲਈ ਵਿਧਾਨ ਸਭਾ ਇਜਲਾਸ ਵਾਰ-ਵਾਰ ਬੁਲਾਉਣ ਬਾਰੇ ਆਪਣੀ ਲਗਾਤਾਰ ਚਿੰਤਾ ਜ਼ਾਹਰ ਕਰਨ ਲਈ ਲਿਖ ਰਿਹਾ ਹਾਂ। ਇਹ ਅਭਿਆਸ, ਜੋ ਕਿ ਇੱਕ ਅਪਵਾਦ ਦੀ ਬਜਾਏ ਇੱਕ ਰੁਟੀਨ ਬਣ ਗਿਆ ਹੈ, ਜਿਸ ਦੀ ਸਮਝਦਾਰੀ ਨਾਲ ਵਰਤੋਂ ਦੀ ਲੋੜ ਹੁੰਦੀ ਹੈ, […]

Continue Reading

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਕੇ ਵਿਰੋਧੀਆਂ ਨੂੰ ਲਿਆ ਨਿਸ਼ਾਨ ਤੇ

ਚੰਡੀਗੜ੍ਹ,ਗੁਰਦਾਸਪੁਰ, 12 ਅਕਤੂਬਰ (ਸਰਬਜੀਤ ਸਿੰਘ)–ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਕੇ ਮਾਣਯੋਗ ਸੁਨੀਲ ਜਾਖੜ ਜੀ , ਸੁਖਬੀਰ ਬਾਦਲ ਜੀ , ਬਾਜਵਾ ਜੀ ,ਰਾਜਾ ਵੜਿੰਗ ਜੀ..ਕੋਈ ਥੋੜ੍ਹੀ ਬਹੁਤ ਸ਼ਰਮ ਨਾਮ ਦੀ ਚੀਜ਼ ਘਰੋਂ ਲੈ ਕੇ ਤੁਰਦੇ ਓ ਜਾਂ ਨਹੀਂ ??.. ਚਾਂਦੀ ਦੀ ਕਹੀ ਨਾਲ ਟੱਕ ਲਾਉਣ ਵਾਲੀ ਫ਼ੋਟੋ ਚ ਕੈਪਟਨ ਨਾਲ ਬਲਰਾਮ ਜਾਖੜ […]

Continue Reading

ਪੀ.ਜੀ.ਆਈ ਚੰੜੀਗਡ ਬਾਰੇ ਲੋਕਾਂ ਨੂੰ ਕੀਤਾ ਜਾ ਰਿਹਾ ਜਾਣੂ

ਚੰਡੀਗੜ੍ਹ, ਗੁਰਦਾਸਪੁਰ, 12 ਅਕਤੂਬਰ (ਸਰਬਜੀਤ ਸਿੰਘ)– ਪੀ .ਜੀ.ਆਈ. ਚੰਡੀਗੜ੍ਹ ਵਿੱਚ ਅੱਧੇ ਮਰੀਜ਼ ਆਪਣਾ ਟਾਇਮ ਤੇ ਪੈਸਾ ਖਰਾਬ ਕਰਕੇ ਡਾਕਟਰ ਨੂੰ ਬਿਨਾਂ ਮਿਲੇ ਨਿਰਾਸ਼ ਹੋ ਕੇ ਮੁੜਦੇ ਆ ਕਾਰਨ ਕਿ ਉਹ ਪਹਿਲਾਂ ਵਾਂਗੂ ਸਿੱਧੀ ਪਰਚੀ ਦੇ ਭੁਲੇਖੇ ਚੇ ਆ ਜਾਂਦੇ ਆ ।ਸਭ ਨੂੰ ਜਾਣਕਾਰੀ ਦੇਣਾ ਚਾਹੁੰਦੇ ਹਾਂ ਕਿ ਘਰੇ ਬੈਠੇ ਹੀ ਸਵੇਰੇ 8 ਵਜੇ ਤੋਂ 9.30 […]

Continue Reading

ਦਿਵਾਲੀ ਮੌਕੇ ਸਿਰਫ ਦੋ ਘੰਟੇ ਹੀ ਚੰਡੀਗੜ੍ਹ ਦੇ ਲੋਕ ਚਲਾ ਸਕਣਗੇ ਪਟਾਕੇ

ਚੰਡ਼ੀਗੜ੍ਹ, ਗੁਰਦਾਸਪੁਰ, 7 ਅਕਤੂਬਰ (ਸਰਬਜੀਤ ਸਿੰਘ)–ਚੰਡੀਗੜ੍ਹ ਵਿਚ ਦਿਵਾਲੀ ਮੌਕੇ ਸਿਰਫ 2 ਘੰਟੇ ਲਈ ਹੀ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ। ਲੋਕ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਹੀ ਪਟਾਕੇ ਚਲਾ ਸਕਣਗੇ ਅਤੇ ਸਿਰਫ਼ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ। ਇਸੇ ਤਰ੍ਹਾਂ ਗੁਰਪੁਰਬ ਮੌਕੇ ਵੀ ਸਿਰਫ਼ ਦੋ ਘੰਟੇ ਹੀ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ। ਗੁਰਪੁਰਬ […]

Continue Reading

ਐਸ.ਵਾਈ.ਐਲ ਨਹਿਰ ਦੀ ਉਸਾਰੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ- ਮੁੱਖ ਮੰਤਰੀ ਪੰਜਾਬ

ਜੇਲ੍ਹਾਂ ਵਿੱਚ ਉਮਰ ਕੈਦ ਦੀ ਸਜ੍ਹਾ ਭੁਗਤ ਰਹੇ 2 ਕੈਦੀਆਂ ਦੀ ਅਗਾਉਂ ਜਮਾਨਤ ਦੀ ਕੇਸ ਭੇਜਣ ਦੀ ਸਹਿਮਤੀ ਚੰਡੀਗੜ, ਗੁਰਦਾਸਪੁਰ, 6 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਦੇ ਮੁੱਖਮੰਤਰੀ ਭਗਵੰਤ ਸਿੰਘ ਮਾਨ ਦੀ ਅਗੁਵਾਈ ਹੇਠ ਮੰਤਰੀ ਮੰਡਲ ਨੇ ਗੁਰਮਿੰਦਰ ਸਿੰਘ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਮੁੱਖ […]

Continue Reading

ਰਾਜਪਾਲ ਬੀਐਲ ਪੁਰੋਹਿਤ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਵਿਧਾਇਕ ਤੇ ਐਸ.ਐਸ.ਪੀ ਵਿਚਾਲੇ ਵਿਵਾਦ ਦੀ ਰਿਪੋਰਟ ਮੰਗੀ

ਚੰਡੀਗੜ੍ਹ, ਗੁਰਦਾਸਪੁਰ, 6 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਦੇ ਰਾਜਪਾਲ ਬੀਐਲ ਪੁਰੋਹਿਤ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਪੱਤਰ ਲਿੱਖ ਕੇ ਬੀਤੇ ਦਿਨੀਂ ਤਰਨਤਾਰਨ ਵਿਖੇ ਵਿਧਾਇਕ ਅਤੇ ਐਸਐਸਪੀ ਦਰਮਿਆਨ ਚੱਲੀ ਖਿਚੋਤਾਣ ਬਾਰੇ ਪੁੱਛਿਆ ਹੈ।ਪੱਤਰ ਵਿੱਚ ਉਨ੍ਹਾਂ ਕਿਹਾ ਕਿ ਮੈਂ ਮੀਡੀਆ ਵਿੱਚ ਇੱਕ ਵਿਧਾਇਕ ਦੇ ਪੁਲਿਸ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ, ਵਿਧਾਇਕਾਂ ਦੇ ਨਜ਼ਦੀਕੀ ਰਿਸ਼ਤੇਦਾਰਾਂ ਅਤੇ ਰਾਤ ਦੇ […]

Continue Reading