ਪੰਜਾਬ ਸਰਕਾਰ ਵੱਲੋਂ ਐਨ.ਐਮ.ਡੀ.ਐਫ.ਸੀ ਦੀਆਂ ਦੇਣਦਾਰੀਆਂ ਲਈ ਚਾਲੂ ਵਿੱਤੀ ਵਰ੍ਹੇ ਦੌਰਾਨ 25 ਕਰੋੜ੍ਹ ਰੁਪਏ ਦੀ ਰਾਸ਼ੀ ਜਾਰੀ

ਚੰਡੀਗੜ੍ਹ, ਗੁਰਦਾਸਪੁਰ, 1 ਅਕਤੂਬਰ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਛੜੀਆਂ ਸ਼੍ਰੇਣੀਆਂ ਦਾ ਆਰਥਿਕ ਮਿਆਰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਪੰਜਾਬ ਸਰਕਾਰ ਵੱਲੋਂ ਐਨ.ਐਮ.ਡੀ.ਐਫ.ਸੀ ਦੀਆਂ ਦੇਣਦਾਰੀਆਂ ਕਲੀਅਰ ਕਰਨ ਲਈ ਸਾਲ 2023-24 ਵਿੱਚ 25 ਕਰੋੜ੍ਹ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਸਮਾਜਿਕ ਨਿਆਂ ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ […]

Continue Reading

ਪੰਜਾਬ ਸਰਕਾਰ ਨੇ ਇੱਕ ਆਈ.ਏ.ਐਸ ਅਤੇ 1 ਪੀ.ਸੀ.ਐਸ ਅਧਿਕਾਰੀ ਬਦਲਿਆ

ਚੰਡੀਗੜ੍ਹ, ਗੁਰਦਾਸਪੁਰ, 30 ਸਤੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਇੱਕ ਆਈ.ਏ.ਐਸ ਅਤੇ 1 ਪੀ.ਸੀ.ਐਸ ਅਧਿਕਾਰੀ ਦੀ ਬਦਲੀ ਕੀਤੀ ਗਈ ਹੈ।

Continue Reading

ਪੰਜਾਬ ਭਾਜਪਾ ਨੇ ਮੋਰਚਿਆਂ ਅਤੇ ਜੋਨਲ ਇੰਚਾਰਜ ਕੀਤੇ ਨਿਯੁਕਤ

ਚੰਡੀਗੜ੍ਹ, ਗੁਰਦਾਸਪੁਰ, 30 ਸਤੰਬਰ (ਸਰਬਜੀਤ ਸਿੰਘ)–ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਵਿੱਚ ਵੱਖ ਵੱਖ ਮੋਰਚਿਆਂ ਅਤੇ ਜੋਨਾਂ ਦੇ ਇੰਚਾਰਜ ਨਿਯੁਕਤ ਕੀਤੇ ਗਏ।

Continue Reading

ਕਿਸਾਨਾਂ ਵੱਲੋਂ ਰੇਲਾਂ ਦਾ ਚੱਕਾ ਜਾਮ ਅੱਜ ਵੀ ਰਹੇਗਾ ਜਾਰੀ, ਯਾਤਰੀ ਸਟੇਸ਼ਨਾਂ ‘ਤੇ ਖੱਜਲ-ਖੁਆਰ

ਚੰਡੀਗੜ੍ਹ, ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ)– ਪੰਜਾਬ ਦੀਆਂ 19 ਕਿਸਾਨ-ਮਜ਼ਦੂਰ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 28 ਤੋਂ 30 ਸਤੰਬਰ ਤੱਕ ਰੇਲ ਰੋਕੋ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਦੂਜੇ ਦਿਨ ਵੀ ਪੰਜਾਬ ਭਰ ਵਿੱਚ ਕਿਸਾਨ ਰੇਲ ਲਾਈਨਾਂ ’ਤੇ ਬੈਠੇ ਹਨ। ਰੇਲਵੇ ਟਰੈਕ ਜਾਮ ਤੋਂ ਬਾਅਦ ਦਿੱਲੀ ਤੋਂ ਅੰਮ੍ਰਿਤਸਰ, ਪਠਾਨਕੋਟ ਤੋਂ ਅੰਮ੍ਰਿਤਸਰ ਅਤੇ ਪੰਜਾਬ ਤੋਂ […]

Continue Reading

ਮਾਰਕਿਟ ਕਮੇਟੀਆਂ ਦੇ ਚੇਅਰਮੈਨ ਨੂੰ ਧਾਰਾ 12 (3) ਤਹਿਤ ਕੰਮ ਕਰਨ ਦੀ ਸ਼ਕਤੀ ਪ੍ਰਦਾਨ ਕੀਤੀ ਜਾਂਦੀ ਹੈ-ਪੰਜਾਬ ਸਰਕਾਰ

ਚੰਡੀਗੜ੍ਹ, ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ)–ਬੀਤੇ 75 ਸਾਲ ਪੰਜਾਬ ਵਿੱਚ ਵੱਖ-ਵੱਖ ਰਿਵਾਇਤੀ ਪਾਰਟੀਆਂ ਨੇ ਰਾਜ ਕੀਤਾ ਹੈ। ਉਨ੍ਹਾਂ ਵੱਲੋਂ ਜਦੋਂ ਵੀ ਸੂਬੇ ਦੀਆਂ ਮਾਰਕਿਟ ਕਮੇਟੀਆਂ ਦੇਚੇਅਰਮੈਨ ਬਣਾਏ ਜਾਂਦੇ ਰਹਿ ਹਨ, ਉਨ੍ਹਾਂ ਵਿੱਚ ਪੂਰੀ ਮਾਰਕਿਟ ਕਮੇਟੀ ਦਾ ਗਠਨ ਕੀਤਾ ਜਾਂਦਾ ਰਿਹਾ ਹੈ। ਜਿਸ ਵਿੱਚ ਪੰਜਾਬ ਦੇ ਹਰ ਵਰਗ ਦੇ ਆੜਤੀ ਤੋੰ ਲੈ ਕੇ ਜਿੰਮੀਦਾਰ, ਤੋਲੇ ਅਤੇ […]

Continue Reading

ਕਣਕ ਦੇ ਸਟਾਕ ‘ਚ ਹੇਰਾਫੇਰੀ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਡੀ.ਐਫ.ਐਸ.ਸੀ ਦੋ ਇੰਸਪੈਕਟਰ ਅਤੇ ਤਿੰਨ ਆੜਤੀਆਂ ਖ਼ਿਲਾਫ਼ ਕੇਸ ਦਰਜ

ਚੰਡੀਗੜ੍ਹ, ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ)– ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਤਹਿਤ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਪੈਂਦੇ ਚਾਰ ਗੋਦਾਮਾਂ ਵਿਖੇ ਸਾਲ 2018-19 ਦੇ ਖਰੀਦ ਸੀਜ਼ਨ ਦੌਰਾਨ ਕਣਕ ਦੇ ਸਟਾਕ ‘ਚ ਹੇਰਾਫੇਰੀ ਲਈ ਤੱਤਕਾਲੀ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ (ਡੀ.ਐਫ.ਐਸ.ਸੀ.), ਪਨਗ੍ਰੇਨ ਦੇ ਦੋ ਇੰਸਪੈਕਟਰਾਂ ਅਤੇ ਤਿੰਨ ਕਮਿਸ਼ਨ ਏਜੰਟਾਂ (ਆੜਤੀਆਂ) ਖ਼ਿਲਾਫ਼ […]

Continue Reading

ਪੰਜਾਬ ਸਰਕਾਰ ਵੱਲੋਂ ਸਖਤ ਕਾਰਵਾਈ, ਇਕ ਜੇਲ੍ਹ ਦੇ 2 ਸਹਾਇਕ ਸੁਪਰਡੰਟ ਤੇ 4 ਵਾਰਡਰ ਕੀਤੇ ਮੁਅੱਤਲ

ਚੰਡੀਗੜ੍ਹ, ਗੁਰਦਾਸਪੁਰ, 27 ਸਤੰਬਰ (ਸਰਬਜੀਤ ਸਿੰਘ)– ਜ਼ਿਲ੍ਹਾ ਜੇਲ੍ਹ ਮਾਨਸਾ ਵਿੱਚ ਬੇਨਿਯਮਾਂ ਸਾਹਮਣੇ ਆਉਣ ਉਤੇ ਪੰਜਾਬ ਸਰਕਾਰ ਵੱਲੋਂ ਸਖਤ ਕਾਰਵਾਈ ਕੀਤੀ ਗਈ ਹੈ। ਸਰਕਾਰ ਨੇ 2 ਸਹਾਇਕ ਸੁਪਰਡੰਟਾਂ ਅਤੇ 4 ਵਾਰਡਰਾਂ ਨੂੰ ਮੁਅੱਤਲ ਕੀਤਾ ਹੈ।

Continue Reading

ਵਿਜੀਲੈਂਸ ਜਾਂਚ ‘ਚ ਪਤਾ ਲੱਗਾ ਕਿ ਬਾਦਲ ਨੇ ਮਾਡਲ ਟਾਊਨ ਬਠਿੰਡਾ ‘ਚ ਘੱਟ ਰੇਟ ‘ਤੇ 2 ਪਲਾਟ ਖਰੀਦਣ ਦੀ ਰਚੀ ਸੀ ਸਾਜ਼ਿਸ਼

ਚੰਡੀਗੜ੍ਹ, ਗੁਰਦਾਸਪੁਰ, 26 ਸਤੰਬਰ (ਸਰਬਜੀਤ ਸਿੰਘ)– ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਚਾਰ ਹੋਰਾਂ ਖ਼ਿਲਾਫ਼ ਅਪਰਾਧਿਕ ਅਤੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਨੇ ਤਿੰਨ ਮੁਲਜ਼ਮਾਂ ਰਾਜੀਵ ਕੁਮਾਰ ਵਾਸੀ ਨਿਊ ਸ਼ਕਤੀ ਨਗਰ ਬਠਿੰਡਾ, ਅਮਨਦੀਪ ਸਿੰਘ ਵਾਸੀ ਲਾਲ ਸਿੰਘ […]

Continue Reading

ਇਮਾਨਦਾਰੀ ਦੀਆਂ ਫੜ੍ਹਾਂ ਮਾਰਨ ਵਾਲੇ ਹੁਣ ਕਾਨੂੰਨ ਦੇ ਸ਼ਿੰਕਜੇ ਤੋਂ ਬਚਣ ਲਈ ਅੱਕੀਂ ਪਲਾਹੀਂ ਹੱਥ ਮਾਰ ਰਹੇ ਹਨ- ਮੁੱਖ ਮੰਤਰੀ

ਚੰਡੀਗੜ੍ਹ, ਗੁਰਦਾਸਪੁਰ 26 ਸਤੰਬਰ (ਸਰਬਜੀਤ ਸਿੰਘ)– ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਉਤੇ ਤਨਜ਼ ਕੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਲੋਕਾਂ ਨੂੰ ਇਮਾਨਦਾਰੀ ਦਾ ਪਾਠ ਪੜ੍ਹਾਉਣ ਵਾਲੇ ਹੁਣ ਕਾਨੂੰਨ ਦੇ ਸ਼ਿਕੰਜੇ ਤੋਂ ਬਚਣ ਲਈ ਅੱਕੀਂ ਪਲਾਹੀਂ ਹੱਥ ਮਾਰ ਰਹੇ ਹਨ।ਅੱਜ ਇੱਥੋਂ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ […]

Continue Reading

ਪੰਜਾਬ ਸਰਕਾਰ ਨੇ ਉਚੇਰੀ ਸਿੱਖਿਆ ਵਿਭਾਗ ’ਚ ਮੋਹਾਲੀ ਜ਼ਿਲ੍ਹੇ ਦੇ ਇਕ ਪ੍ਰੋਫੈਸਰ ਨੂੰ ਡਿਪਟੀ ਡਾਇਰੈਕਟਰ ਤੇ ਇਕ ਸਹਾਇਕ ਡਾਇਰੈਕਟਰ ਲਗਾਇਆ

ਚੰਡੀਗੜ, ਗੁਰਦਾਸਪੁਰ, 23 ਸਤੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਨੇ ਉਚੇਰੀ ਸਿੱਖਿਆ ਵਿਭਾਗ ’ਚ ਮੋਹਾਲੀ ਜ਼ਿਲ੍ਹੇ ਦੇ ਸਰਕਾਰੀ ਕਾਲਜ ਦੇ ਪ੍ਰੋਫੈਸਰ ਡਾ. ਹਰਜਿੰਦਰ ਸਿੰਘ ਨੂੰ ਡਿਪਟੀ ਡਾਇਰੈਕਟਰ ਅਤੇ ਸਰਨਜੀਤ ਸੰਘ ਸਹਾਇਕ ਪ੍ਰੋਫੈਸਰ  ਨੂੰ ਸਹਾਇਕ ਡਾਇਰੈਕਟਰ ਲਗਾਇਆ ਹੈ।

Continue Reading