ਪੰਜਾਬ ਸਰਕਾਰ ਵੱਲੋਂ ਛੇਵੇਂ ਤਨਖਾਹ ਕਮਿਸ਼ਨ ਦੀਆਂ ਤੁਰੱਟੀਆਂ ਦੂਰ ਕਰਨ ਸਬੰਧੀ ਕਮੇਟੀ ਦਾ ਗਠਨ, ਪੱਤਰ ਜਾਰੀ

ਚੰਡੀਗੜ੍ਹ, ਗੁਰਦਾਸਪੁਰ, 22 ਸਤੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਛੇਵੇਂ ਤਨਖਾਹ ਕਮਿਸ਼ਨ ਦੀਆਂ ਤੁਰੱਟੀਆਂ ਦੂਰ ਕਰਨ ਸਬੰਧੀ ਕਮੇਟੀ ਦਾ ਗਠਨ ਕੀਤਾ ਗਿਆ ਹੈ।

Continue Reading

ਲੋਕਾਂ ਨਾਲ ਸਿੱਧਾ ਰਾਬਤਾ ਵਧਾਉਣ ਲਈ ਮੁੱਖ ਮੰਤਰੀ ਵੱਲੋਂ ਨਵੇਂ ਵਟਸਐਪ ਚੈਨਲ ਦੀ ਸ਼ੁਰੂਆਤ

ਚਡੀਗੜ੍ਹ, ਗੁਰਦਾਸਪੁਰ, 22 ਸਤੰਬਰ (ਸਰਬਜੀਤ ਸਿੰਘ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਕਾਂ ਨਾਲ ਸਿੱਧਾ ਰਾਬਤਾ ਵਧਾਉਣ ਅਤੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਲੋਕਾਂ ਦੀ ਬਰਾਬਰ ਭਾਈਵਾਲੀ ਲਈ ਆਪਣੇ ਨਵੇਂ ਵਟਸਐਪ ਚੈਨਲ ਸ਼ੁਰੂਆਤ ਕੀਤੀ।ਨਵੇਂ ਵਟਸਐਪ ਚੈਨਲ https://whatsapp.com/channel/0029va42i695fm5iifathj0q ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਇਸ ਨੂੰ ਨਾਗਰਿਕ ਕੇਂਦਰਿਤ ਫੈਸਲਾ ਦੱਸਿਆ ਜਿਸ ਦਾ ਮਨੋਰਥ […]

Continue Reading

ਬਕਾਇਆ ਰਾਸ਼ੀ ਜਾਰੀ ਕਰਾਉਣ ਦੀ ਮੰਗ ਨੂੰ ਲੈ ਕੇ ਸਿੱਖਿਆ ਬੋਰਡ ਦੀ ਜਥੇਬੰਦੀ ਦਾ ਵਫਦ ਸਮਾਜਿਕ ਸੁਰੱਖਿਆ ਵਿਭਾਗ ਦੇ ਡਾਇਰੈਕਟਰ ਨੂੰ ਮਿਲਿਆ

ਮੋਹਾਲੀ, ਗੁਰਦਾਸਪੁਰ, 22 ਸਤੰਬਰ (ਸਰਬਜੀਤ ਸਿੰਘ)– ਪੰਜਾਬ ਸਕੂਲ ਸਿੱਖਿਆ ਬੋਰਡ ਦੀ ਜਥੇਬੰਦੀ ਦਾ ਵਫ਼ਦ  ਬਲਜਿੰਦਰ ਸਿੰਘ ਬਰਾੜ, ਮੀਤ ਪ੍ਰਧਾਨ-01 ਅਤੇ  ਸੁਖਚੈਨ ਸਿੰਘ ਸੈਣੀ, ਸਕੱਤਰ ਦੀ ਅਗਵਾਈ ਵਿੱਚ ਮਾਨਯੋਗ ਜਸਪ੍ਰੀਤ ਸਿੰਘ ਆਈ.ਏ.ਐੱਸ ਡਾਇਰੈਕਟਰ ਸਮਾਜਿਕ ਨਿਆਂ ਅਧਿਕਾਰਤਾ ਘੱਟ ਗਿਣਤੀ ਵਿਭਾਗ  ਸਰਬਜਿੰਦਰ ਸਿੰਘ ਰੰਧਾਵਾ ਜੂਆਇੰਟ ਡਾਇਰੈਕਟਰ, ਸਮਾਜਿਕ ਨਿਆਂ ਅਧਿਕਾਰਤਾ ਘੱਟ ਗਿਣਤੀ ਵਿਭਾਗ ਨੂੰ ਮਿਲਿਆ, ਵਫ਼ਦ ਵੱਲੋਂ ਉਹਨਾਂ ਨੂੰ ਉਨ੍ਹਾਂ […]

Continue Reading

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਵਿਰੁੱਧ ਮੋਟਰ ਵਹ੍ਹੀਕਲ ਐਕਟ ਤਹਿਤ ਹੋਵੇਗੀ ਕਾਰਵਾਈ

ਚੰਡੀਗੜ੍ਹ, ਗੁਰਦਾਸਪੁਰ, 8 ਸਤੰਬਰ (ਸਰਬਜੀਤ ਸਿੰਘ)–ਵਧੀਕ ਡਾਇਰੈਕਟਰ ਜਨਰਲ ਪੁਲਸ ਟ੍ਰੈਫਿਕ ਪੰਜਾਬ ਚੰਡੀਗੜ੍ਹ ਨੇ ਇੱਕ ਸਰਕੂਲ ਨੰਬਰ 1190229/ਟ੍ਰੈਫਿਕ-7 ਮਿਤੀ ਚੰਡੀਗੜ੍ਹ ਤਹਿਤ ਸਮੂਹ ਜਿਲ੍ਹਿਆ ਦੇ ਐਸ.ਐਸ.ਪੀ ਅਤੇ ਪੁਲਸ ਕਮਿਸ਼ਨਰਾਂ ਭੇਜ ਕੇ ਹਦਾਇਤ ਜਾਰੀ ਕੀਤੀ ਹੈ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਵਿਰੁੱਧ ਮੋਟਰ ਵਹ੍ਹੀਕਲ ਐਕਟ ਤਹਿਤ ਯੋਗ ਕਾਰਵਾਈ ਅਮਲ ਵਿੱਚ ਤੁਰੰਤ ਲਿਆਂਦੀ ਜਾਵੇ ਅਤੇ […]

Continue Reading

ਮਣੀਪੁਰ ‘ਚ ਔਰਤਾਂ ‘ਤੇ ਹੋ ਰਹੇ ਘਿਨਾਉਣੇ ਅਪਰਾਧਾਂ ਖਿਲਾਫ ਪ੍ਰਦਰਸ਼ਨ

ਚੰਡੀਗੜ੍ਹ, ਗੁਰਦਾਸਪੁਰ, 8 ਸਤੰਬਰ (ਸਰਬਜੀਤ ਸਿੰਘ)– ਨੌਜਵਾਨ ਭਾਰਤ ਸਭਾ, ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਅਤੇ ਜਨਵਾਦੀ ਅਧਿਕਾਰ ਸਭਾ ਸਮੇਤ ਸ਼ਹਿਰ ਦੀਆਂ ਵੱਖ-ਵੱਖ ਜਮਹੂਰੀ ਜਥੇਬੰਦੀਆਂ ਅਤੇ ਬੁੱਧੀਜੀਵੀਆਂ ਨੇ ਚੰਡੀਗੜ੍ਹ ਦੇ ਸੈਕਟਰ 17 ਪਲਾਜ਼ਾ ਵਿਖੇ ਮਨੀਪੁਰ ਵਿੱਚ ਦੋ ਲੜਕੀਆਂ ਨਾਲ ਜਬਰ ਜਨਾਹ ਦੀ ਘਿਨਾਉਣੀ ਘਟਨਾ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ। ਹਾਲ ਹੀ ‘ਚ ਕੁੱਕੀ ਭਾਈਚਾਰੇ ਦੀਆਂ ਦੋ […]

Continue Reading

ਵਿਜੀਲੈਂਸ ਬਿਊਰੋ ਵੱਲੋਂ ਖਨੌਰੀ ਵਿੱਚ ਜ਼ਮੀਨ ਦੀ ਫਰਜ਼ੀ ਵਸੀਅਤ ਤਿਆਰ ਕਰਨ ਦੇ ਦੋਸ਼ ਵਿੱਚ ਨਾਇਬ ਤਹਿਸੀਲਦਾਰ ਤੇ ਪਟਵਾਰੀ ਗ੍ਰਿਫ਼ਤਾਰ

ਚੰਡੀਗੜ੍ਹ, ਗੁਰਦਾਸਪੁਰ, 24 ਅਗਸਤ (ਸਰਬਜੀਤ ਸਿੰਘ)–ਪੰਜਾਬ ਵਿਜੀਲੈਂਸ ਬਿਊਰੋ ਨੇ ਖਨੌਰੀ ਵਿਖੇ ਸਥਿਤ 14 ਕਨਾਲ 11 ਮਰਲੇ ਜ਼ਮੀਨ ਦੇ ਫ਼ਰਜ਼ੀ ਦਸਤਾਵੇਜ਼ ਅਤੇ ਖਾਨਗੀ ਵਸੀਅਤ ਤਿਆਰ ਕਰਨ ਦੇ ਦੋਸ਼ ਵਿੱਚ ਨਾਇਬ ਤਹਿਸੀਲਦਾਰ ਅਤੇ ਪਟਵਾਰੀ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਨਾਇਬ ਤਹਿਸੀਲਦਾਰ ਦਰਸ਼ਨ ਸਿੰਘ ਵਜੋਂ ਹੋਈ ਹੈ, ਜੋ ਮੌਜੂਦਾ ਸਮੇਂ ਜ਼ਿਲ੍ਹਾ ਮਾਨਸਾ ਦੇ […]

Continue Reading

ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਪੰਜਾਬ ਨੂੰ ਲਿਖੀ ਚਿੱਠੀ

ਪੰਚਾਇਤੀ ਚੋਣਾਂ ਦੇ ਜਲਦੀ ਐਲਾਨ ਅਤੇ ਲੋਕਤੰਤਰੀ ਸਿਧਾਂਤਾਂ ਦੇ ਘਾਣ ਬਾਰੇ ਪ੍ਰਤਾਪ ਬਾਜਵਾ ਨੇ ਜਤਾਈ ਚਿੰਤਾ ਚੰਡੀਗੜ੍ਹ, ਗੁਰਦਾਸਪੁਰ 23 ਅਗਸਤ (ਸਰਬਜੀਤ ਸਿੰਘ)–ਵਿਰੋਧੀ ਧਿਰ ਦੇ ਆਗੂ ਅਤੇ ਹਲਕਾ ਕਾਦੀਆਂ ਤੋ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਪੰਚਾਇਤੀ ਚੋਣਾਂ ਦੇ ਜਲਦੀ ਐਲਾਨ ਅਤੇ ਲੋਕਤੰਤਰੀ ਸਿਧਾਂਤਾਂ ਦੇ ਘਾਣ ਬਾਰੇ […]

Continue Reading

ਮੰਤਰੀਆਂ ਦੇ ਘਰਾਂ ਅੱਗੇ ਪ੍ਰਦਰਸ਼ਨ ਕਰਕੇ ਨਵੀਂ ਖੇਤੀ ਨੀਤੀ ਦਾ ਮਾਡਲ ਪੇਸ਼ ਕਰਨਗੇ ਖੇਤ ਮਜ਼ਦੂਰ

ਚੰਡੀਗੜ੍ਹ, ਗੁਰਦਾਸਪੁਰ 24 ਫਰਵਰੀ (ਸਰਬਜੀਤ ਸਿੰਘ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ 9 ਤੇ 11 ਮਾਰਚ ਨੂੰ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਇਕੱਠ ਕਰਕੇ ਪੰਜਾਬ ਸਰਕਾਰ ਵੱਲੋਂ ਬਣਾਈ ਜਾ ਰਹੀ ਨਵੀਂ ਖੇਤੀ ਨੀਤੀ ਸਬੰਧੀ ਬਦਲਵੇਂ ਖੇਤੀ ਮਾਡਲ ਸਬੰਧੀ ਸੁਝਾਅ ਸੌਂਪੇ ਜਾਣਗੇ ਅਤੇ ਮੁੱਖ ਮੰਤਰੀ ਵੱਲੋਂ ਮਜ਼ਦੂਰ ਜਥੇਬੰਦੀਆਂ ਨੂੰ ਵਾਰ ਵਾਰ ਮੀਟਿੰਗਾਂ ਦੇ ਮੁਕੱਰਨ ਖਿਲਾਫ ਰੋਸ ਪੁੱਜਦਾ […]

Continue Reading

ਕਾਂਗਰਸ ਭਵਨ ਚੰਡੀਗੜ੍ਹ ਵਿਖੇ ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਦੀ ਚੋਣ ਲਈ ਪ੍ਰਤਾਪ ਸਿੰਘ ਬਾਜਵਾ ਨੇ ਪਾਈ ਆਪਣੀ ਵੋਟ

ਚੰਡੀਗੜ (ਜੋਸ਼ ਨਿਊਜ਼ ਸਰਵਿਸ)-ਕਾਂਗਰਸ ਦੇ ਸੀਨੀਅਰ ਆਗੂ ਅਤੇ ਹਲਕਾ ਵਿਧਾਇਕ ਕਾਦੀਆਂ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸ ਪਾਰਟੀ ਦੇ ਆਲ ਇੰਡੀਆ ਪ੍ਰਧਾਨ ਦੀ ਚੋਣ ਲਈ ਕਾਂਗਰਸ ਭਵਨ ਚੰਡੀਗੜ ਆਪਣੀ ਵੋਟ ਪਾਉਂਦੇ ਹੋਏ।

Continue Reading