ਕਾਂਗਰਸ ਵੱਲੋਂ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਦੀ ਸ਼ੁਰੂਆਤ
ਚੰਡੀਗੜ੍ਹ, ਗੁਰਦਾਸਪੁਰ, 11 ਨਵੰਬਰ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ. ਪਰਗਟ ਸਿੰਘ ਨੇ ਅੱਜ ਮੋਹਾਲੀ ਵਿਖੇ ਕਈ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕੀਤੀ। ਇਨ੍ਹਾਂ ਪ੍ਰੋਗਰਾਮਾਂ ਦੌਰਾਨ ਪੰਜਾਬ ਸਾਹਮਣੇ ਖੜ੍ਹੀਆਂ ਚੁਣੌਤੀਆਂ ਅਤੇ ਸੂਬੇ ਦੀ ਮੁੜ ਤਰੱਕੀ ਲਈ ਪਾਰਟੀ ਦੀ ਭਵਿੱਖੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ […]
Continue Reading
