ਇੱਕ ਵੀ ਵੋਟਰ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ: ਬਾਜਵਾ
ਚੰਡੀਗੜ੍ਹ, ਗੁਰਦਾਸਪੁਰ, 25 ਸਤੰਬਰ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਕਿਹਾ ਕਿ ਪੰਜਾਬ ਵਿੱਚ ਵਿਸ਼ੇਸ਼ ਗਹਿਰਾ ਪੁਨਰਵੀਖਣ ਦੀ ਪ੍ਰਕਿਰਿਆ ਦਾਅਵਿਆਂ, ਇਤਰਾਜ਼ਾਂ ਅਤੇ ਉਨ੍ਹਾਂ ਦੇ ਨਿਪਟਾਰੇ ਦੇ ਅੰਤਿਮ ਪੜਾਅ ਵਿੱਚ ਪਹੁੰਚ ਗਈ ਹੈ। ਅਜਿਹੇ ਵਿੱਚ ਚੋਣ ਕਮਿਸ਼ਨ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇੱਕ ਵੀ ਯੋਗ […]
Continue Reading
