ਪੰਜਾਬ ਸਰਕਾਰ ਵੱਲੋਂ 50 IAS ਤੇ PCS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, ਗੁਰਦਾਸਪੁਰ, 1 ਫਰਵਰੀ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ 50 IAS ਤੇ PCS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਜਗਸੀਰ ਸਿੰਘ ਮਿੱਤਲ ਹੋਣਗੇ ਗੁਰਦਾਸਪੁਰ ਦੇ ਨਵੇਂ ਤਹਿਸੀਲਦਾਰ

30 ਜਨਵਰੀ ਨੂੰ ਸੰਭਾਲਣਗੇ ਆਪਣਾ ਅਹੁੱਦਾ ਚੰਡੀਗੜ੍ਹ, ਗੁਰਦਾਸਪੁਰ, 29 ਜਨਵਰੀ (ਸਰਬਜੀਤ ਸਿੰਘ)– ਕੇ.ਏ.ਪੀ ਸਿਨਹਾ ਵਿਸ਼ੇਸ਼ ਸਕੱਤਰ ਕਮ ਵਿੱਤੀ ਕਮਿਸ਼ਨਰ ਮਾਲ ਵਿਭਾਗ ਪੰਜਾਬ ਨੇ ਪ੍ਰਬੰਧਕੀ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਤਹਿਸੀਲਦਾਰਾਂ ਦੀਆਂ ਬਦਲੀਆਂ ਤੇ ਤੈਨਾਤੀਆਂ ਕੀਤੀਆਂ ਹਨ। ਰਾਜਵਿੰਦਰ ਕੌਰ ਤਹਿਸਲੀਦਾਰ ਗੁਰਦਾਸਪੁਰ ਤੋਂ ਬਾਬਾ ਬਕਾਲਾ, ਜਗਸੀਰ ਸਿੰਘ ਮਿੱਤਲ ਫਰੀਦਕੋਟ ਤੋਂ ਗੁਰਦਾਸਪੁਰ,, ਜਤਿੰਦਰਪਾਲ ਸਿੰਘ ਮਲੋਟ ਤੋਂ ਕੋਟਕਪੁਰਾ, ਤਲਵੀਨ […]

Continue Reading

ਪੰਜਾਬ ’ਚ ਆਬਕਾਰੀ ਤੇ ਕਰ ਵਿਭਾਗ ਦੇ ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, ਗੁਰਦਾਸਪੁਰ, 29 ਜਨਵਰੀ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਆਬਕਾਰੀ ਤੇ ਕਰ ਵਿਭਾਗ ਦੇ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਐਸ.ਐਮ.ਓਜ ਨੂੰ ਕਮਿਊਨਿਟੀ ਹੈਲਥ ਅਫ਼ਸਰਾਂ ਨੇ ਦਿੱਤੇ 30 ਜਨਵਰੀ ਦੀ ਸਮੂਹ ਛੁੱਟੀ ਦੇ ਪੱਤਰ

ਚੰਡੀਗੜ੍ਹ, ਗੁਰਦਾਸਪੁਰ, 28 ਜਨਵਰੀ (ਸਰਬਜੀਤ ਸਿੰਘ)– ਸੂਬਾ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਐਨ.ਐਚ.ਐਮ ਅਧੀਨ ਹੈਲਥ ਵੈਲਨੈਸ ਸੈਂਟਰਾਂ ਉੱਤੇ ਕੰਮ ਕਰ ਰਹੇ ਕਮਿਊਨਿਟੀ ਹੈਲਥ ਅਫਸਰ ਪਿਛਲੇ ਲੰਬੇ ਸਮੇਂ ਤੋਂ ਉਹਨਾਂ ਨੂੰ ਆ ਰਹੀਆਂ ਦਿੱਕਤਾਂ ਦੇ ਹਲ਼ ਕਰਨ ਦੇ ਸਿਲਸਿਲੇ ਸਬੰਧੀ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਕਰੋਨਾ ਕਾਲ ਅਤੇ ਹੜਾਂ ਦੌਰਾਨ […]

Continue Reading

ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਹੋਏ ‘ਬੈਸਟ ਇਲੈਕਟੋਰਲ ਪਰੈਕਿਟਸ ਸਟੇਟ ਐਵਾਰਡ-2023’ ਨਾਲ ਸਨਮਾਨਿਤ

ਮੋਹਾਲੀ, ਗੁਰਦਾਸਪੁਰ, 25 ਜਨਵਰੀ (ਸਰਬਜੀਤ ਸਿੰਘ)–  14ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਅੱਜ ਮੁਹਾਲੀ ਵਿਖੇ ਹੋਏ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਨ ਸੀ ਵੱਲੋਂ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਹਿਮਾਂਸ਼ੂ ਅਗਰਵਾਲ  ਨੂੰ ‘ਬੈੱਸਟ ਇਲੈਕਟੋਰਲ ਪ੍ਰੈਕਟਿਸ ਸਟੇਟ ਐਵਾਰਡ-2023’ ਨਾਲ ਸਨਮਾਨਿਤ ਕੀਤਾ ਗਿਆ। ਭਾਰਤ ਚੋਣ ਕਮਿਸ਼ਨਰ ਦੇ ਨਿਰਦੇਸ਼ਾਂ ਤਹਿਤ ਮੁੱਖ ਚੋਣ ਅਧਿਕਾਰੀ, ਪੰਜਾਬ ਵੱਲੋਂ […]

Continue Reading

ਪੰਜਾਬ ਸਰਕਾਰ ਨੇ ਪੰਜਾਬ ਪੁਲਸ ਦੇ 91 ਉਚ ਅਧਿਕਾਰੀਆਂ ਦੀ ਬਦਲੀਆ ਕੀਤੀਆਂ, ਪੜ੍ਹੋ ਲਿਸਟ

ਚੰਡੀਗੜ੍ਹ, ਗੁਰਦਾਸਪੁਰ, 25 ਜਨਵਰੀ (ਸਰਬਜੀਤ ਸਿੰਘ)– ਪੰਜਾਬ ਸਰਕਾਰ ਨੇ ਪੰਜਾਬ ਪੁਲਸ ਦੇ 91 ਉਚ ਅਧਿਕਾਰੀਆਂ ਦੀ ਬਦਲੀਆ ਕੀਤੀਆਂ।

Continue Reading

ਰਾਮ ਮੰਦਿਰ ਪ੍ਰਾਣ ਪ੍ਰਤਿਸ਼ਠਾ ਨੂੰ ਲੈ ਕੇ 22 ਜਨਵਰੀ ਨੂੰ ਚੰਡੀਗੜ੍ਹ ਦੇ ਸਕੂਲਾਂ, ਕਾਲਜਾਂ, ਸਰਕਾਰੀ ਦਫਤਰਾਂ, ਬੋਰਡ ਅਤੇ ਕਾਰਪੋਰੇਸ਼ਨਾਂ ਵਿੱਚ ਛੁੱਟੀ ਦਾ ਐਲਾਨ

ਚੰਡੀਗੜ੍ਹ, ਗੁਰਦਾਸਪੁਰ, 20 ਜਨਵਰੀ (ਸਰਬਜੀਤ ਸਿੰਘ)— ਚੰਡੀਗੜ੍ਹ ਪ੍ਰਸ਼ਾਸ਼ਨ ਵੱਲੋਂ ਰਾਮ ਮੰਦਿਰ ਪ੍ਰਾਣ ਪ੍ਰਤਿਸ਼ਠਾ ਨੂੰ ਲੈ ਕੇ 22 ਜਨਵਰੀ ਨੂੰ ਚੰਡੀਗੜ੍ਹ ਦੇ ਸਕੂਲਾਂ, ਕਾਲਜਾਂ, ਸਰਕਾਰੀ ਦਫਤਰਾਂ, ਬੋਰਡ ਅਤੇ ਕਾਰਪੋਰੇਸ਼ਨਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।

Continue Reading

14 ਤਹਿਸੀਲਦਾਰ ਸਮੇਤ ਨਾਇਬ ਦੇ ਕੀਤੇ ਤਬਾਦਲੇ, ਪੜ੍ਹੋ ਲਿਸਟ

ਚੰਡੀਗੜ੍ਹ, ਗੁਰਦਾਸਪੁਰ, 17 ਜਨਵਰੀ (ਸਰਬਜੀਤ ਸਿੰਘ)– ਪ੍ਰਬੰਧਕੀ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਨੇ 14 ਤਹਿਸਲੀਦਾਰ ਸਮੇਤ ਨਾਇਬ ਦੇ ਤਬਾਦਲੇ ਕੀਤੇ ਹਨ। ਜਿਸਦਾ ਵੇਰਵਾਂ ਹੇਠ ਲਿਖੇ ਅਨੁਸਾਰ ਪੜੋ।

Continue Reading

ਮਾਨ ਸਰਕਾਰ ਵੱਲੋਂ ਪੰਚਾਇਤਾਂ ਦੀ ਚੋਣਾਂ ਕਰਵਾਉਣ ਲਈ ਤਿਆਰੀ

ਚੰਡੀਗੜ੍ਹ, ਗੁਰਦਾਸਪੁਰ, 16 ਜਨਵਰੀ (ਸਰਬਜੀਤ ਸਿੰਘ)– ਪੰਜਾਬ ਸਰਕਾਰ ਪੈਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਸੰਯੁਕਤ ਡਾਇਰੈਕਟਰ ਨੇ ਇੱਕ ਪੱਤਰ ਜਾਰੀ ਕਰਕੇ ਡੀ.ਪੀ.ਈ-2/75/2023/113 ਮਿਤੀ 15 ਜਨਵਰੀ 2024 ਨੂੰ ਸੂਬੇ ਦੇ ਸਮੂਹ ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਨੂੰ ਹਦਾਇਤ ਜਾਰੀ ਕੀਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਗ੍ਰਾਮੀਣ ਪੰਚਾਇਤਾਂ ਦੀ ਆਮ ਚੋਣਾਂ ਨੇੜ ਭਵਿੱਖ ਕਰਵਾਈਆਂ ਜਾ ਰਹੀਆਂ ਹਨ। […]

Continue Reading

ਮਿਸ਼ਨ ਡਾਇਰੈਕਟਰ ਐਨ.ਐਚ.ਐਮ ਵੱਲੋਂ ਮੀਟਿੰਗ ਵਿੱਚ ਕਮਿਊਨਟੀ ਹੈਲਥ ਅਫ਼ਸਰਾਂ ਦੀਆਂ ਮੰਗਾਂ ਦੇ ਹੱਲ ਕਰਨ ਦਾ ਦਿੱਤਾ ਗਿਆ ਭਰੋਸਾ

ਚੰਡੀਗੜ੍ਹ, ਗੁਰਦਾਸਪੁਰ, 16 ਜਨਵਰੀ (ਸਰਬਜੀਤ ਸਿੰਘ)– ਸੂਬਾ ਪੰਜਾਬ ਦੇ ਐਨ.ਐਚ.ਐਮ ਅਧੀਨ ਪੇਂਡੂ ਖ਼ੇਤਰਾਂ ਵਿੱਚ ਐਚ.ਡਬਲਯੂ.ਸੀ ਉੱਤੇ ਕੰਮ ਕਰਦੇ ਲਗਪਗ 2600 ਕਮਿਊਨਿਟੀ ਹੈਲਥ ਅਫ਼ਸਰਾਂ ਵੱਲੋਂ ਪਿਛਲੇ ਦਿਨੀਂ ਸਿਹਤ ਅਤੇ ਪਰਿਵਾਰ ਭਲਾਈ ਦਫ਼ਤਰ ਪੰਜਾਬ , ਚੰਡੀਗੜ੍ਹ ਦੇ ਬਾਹਰ ਆਪਣੀਆਂ ਮੰਗਾਂ ਨੂੰ ਲੈਕੇ ਧਰਨਾ ਲਗਾਇਆ ਗਿਆ ਸੀ।ਜਿਸਦੇ ਸਿੱਟੇ ਵਜੋਂ ਸੀ.ਐਚ.ਓ ਕਮੇਟੀ ਨੂੰ ਮਿਸ਼ਨ ਡਾਇਰੈਕਟਰ ਸਾਹਿਬਾਨ ਨਾਲ ਮੀਟਿੰਗ ਮਿਲ਼ੀ […]

Continue Reading