ਪੰਜਾਬ ਵਿੱਚ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ, ਪੜੋ ਪੰਜਾਬ ਸਰਕਾਰ ਦਾ ਜਾਰੀ ਕੀਤਾ ਪੱਤਰ

ਚੰਡੀਗੜ੍ਹ, ਗੁਰਦਾਸਪੁਰ, 17 ਮਈ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਸਬੰਧੀ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਪੱਤਰ ਅਨੁੁਸਾਰ 1 ਜੂਨ ਤੋਂ ਲੈ ਕੇ 30 ਜੂਨ ਤੱਕ ਸਕੂਲਾਂ ਵਿੱਚ ਛੁੱਟੀਆਂ ਕੀਤੀਆਂ ਗਈਆਂ ਹਨ।

Continue Reading

ਪੰਜਾਬ ਸਰਕਾਰ ਵੱਲੋਂ 2 ਪੀਸੀਐਸ ਅਫਸਰਾਂ ਦਾ ਤਬਾਦਲਾ, ਪੜੋ ਕਿੰਨਾ ਅਫਸਰਾਂ ਦਾ ਹੋਇਆ ਤਬਾਦਲਾ

ਚੰਡੀਗੜ੍ਹ, ਗੁਰਦਾਸਪੁਰ, 7 ਮਈ (ਸਰਬਜੀਤ ਸਿੰਘ)- ਪੰਜਾਬ ਸਰਕਾਰ ਵੱਲੋਂ 2 ਪੀਸੀਐਸ ਅਫਸਰਾਂ ਦਾ ਤਬਾਦਲਾ ਕੀਤਾ ਗਿਆ ਹੈ।

Continue Reading

ਕਾਂਗਰਸ ਵੱਲੋਂ ਪੰਜਾਬ ਦੇ ਸਾਬਕਾ ਵਿਧਾਇਕ ਦੀ ਮੁਅੱਤਲੀ ਰੱਦ

ਚੰਡੀਗੜ੍ਹ, ਗੁਰਦਾਸਪੁਰ, 4 ਮਈ (ਸਰਬਜੀਤ ਸਿੰਘ)– ਕਾਂਗਰਸ ਵੱਲੋਂ ਪੰਜਾਬ ਦੇ ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਦੀ ਮੁਅੱਤਲੀ ਰੱਦ ਕੀਤੀ ਗਈ ਹੈ।

Continue Reading

ਚੋਣਾਂ ‘ਚ ਅਸਲ ਲੋਕ ਮੁੱਦੇ ਉਭਾਰਨ ਲਈ ਭਾਕਿਯੂ (ਏਕਤਾ-ਉਗਰਾਹਾਂ) ਨੇ ਸੱਦੀ ਜਨਤਕ ਜਥੇਬੰਦੀਆਂ ਦੀ ਮੀਟਿੰਗ-ਜੋਗਿੰਦਰ ਸਿੰਘ ਉਗਰਾਹਾਂ

ਚੰਡੀਗੜ੍ਹ, ਗੁਰਦਾਸਪੁਰ, 30 ਅਪ੍ਰੈਲ (ਸਰਬਜੀਤ ਸਿੰਘ)– ਮੌਜੂਦਾ ਲੋਕ ਸਭਾਈ ਚੋਣਾਂ ਨੂੰ ਕਿਸਾਨਾਂ ਮਜ਼ਦੂਰਾਂ ਤੇ ਹੋਰ ਕਿਰਤੀ ਲੋਕਾਂ ਉੱਤੇ ਹਮਲਾ ਕਰਾਰ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ- ਉਗਰਾਹਾਂ) ਨੇ ਇਸ ਮੌਕੇ ਲੋਕਾਂ ਦੇ ਹਕੀਕੀ ਮੁੱਦੇ ਉਭਾਰਨ ਦੀ ਰਣਨੀਤੀ ਉਲੀਕਣ ਲਈ 6 ਮਈ ਨੂੰ ਪੰਜਾਬ ਦੀਆਂ ਸੰਘਰਸ਼ਸ਼ੀਲ ਜਨਤਕ ਜਥੇਬੰਦੀਆਂ ਦੀ ਸੂਬਾਈ ਮੀਟਿੰਗ ਬੁਲਾਉਣ ਦਾ ਐਲਾਨ ਕੀਤਾ ਹੈ। ਯੂਨੀਅਨ […]

Continue Reading

ਪੰਜਾਬ ’ਚ ਆਈ.ਪੀ.ਐਸ ਅਤੇ ਪੀ.ਪੀ.ਐਸ ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, ਗੁਰਦਾਸਪੁਰ, 13 ਅਪ੍ਰੈਲ (ਸਰਬਜੀਤ ਸਿੰਘ)– ਪੰਜਾਬ ਵਿੱਚ ਚੋਣ ਕਮਿਸ਼ਨਰ ਦੀਆਂ ਹਿਦਾਇਤਾਂ ਉਤੇ ਆਈਪੀਐਸ ਅਤੇ ਪੀਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

63 ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਪੜ੍ਹੋ ਲਿਸਟ

ਚੰਡੀਗੜ੍ਹ, ਗੁਰਦਾਸਪੁਰ, 4 ਅਪ੍ਰੈਲ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਚੋਣ ਕਮਿਸ਼ਨ ਦੀ ਮੰਜੂਰੀ ਨਾਲ 63 ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ। ਪੂਰੀ ਜਾਣਕਾਰੀ ਲਈ ਪੜ੍ਹੋ ਲਿਸਟ

Continue Reading

10 ਆਈ.ਏ.ਐਸ ਅਫਸਰਾਂ ਨੂੰ ਦਿੱਤਾ ਵਾਧੂ ਚਾਰਜ

ਚੰਡੀਗੜ੍ਹ,ਗੁਰਦਾਸਪੁਰ 29 ਮਾਰਚ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ 10 ਆਈ ਏ ਐਸ ਅਫਸਰਾਂ ਨੂੰ ਐਡੀਸ਼ਨਲ ਚਾਰਜ ਦਿੱਤਾ ਗਿਆ ਹੈ।

Continue Reading

ਛੁੱਟੀ ਵਾਲੇ ਦਿਨ ਖਜ਼ਾਨਾ ਦਫ਼ਤਰ ਖੋਲ੍ਹਣ ਦੇ ਹੁਕਮ ਜਾਰੀ

ਚੰਡੀਗੜ੍ਹ, ਗੁਰਦਾਸਪੁਰ,29ਮਾਰਚ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਖਜ਼ਾਨਾ ਦਫ਼ਤਰਾਂ ਨੂੰ ਛੁੱਟੀ ਵਾਲੇ ਦਿਨ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਗਏ ਹਨ।

Continue Reading

ਪੰਜਾਬ ਸਰਕਾਰ ਨੇ ਆਰਥਿਕ ਪੱਛੜੀ ਮਾਰਕਿਟ ਕਮੇਟੀਆਂ ਨੂੰ ਮਰਜ ਕਰਨ ਦਾ ਫੈਸਲਾ

ਚੰਡੀਗੜ੍ਹ, ਗੁਰਦਾਸਪੁਰ, 29 ਮਾਰਚ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਸੂਬੇ ਦੀਆਂ ਮਾਰਕਿਟ ਕਮੇਟੀਆੰ ਜਿਨ੍ਹਾਂ ਵਿੱਤੀ ਹਾਲਾਤ ਆਰਥਿਕ ਪੱਖੋਂ ਪੱਛੜੀ ਹੋਈਆ ਹੈ, ਉਨ੍ਹਾਂ ਨੂੰ ਵੱਡੀਆਂ ਮਾਰਕਿਟ ਕਮੇਟੀਆਂ ਵਿੱਚ ਮਰਜ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜਿਵੇਂ ਕਿ ਮਾਰਕੀਟ ਕਮੇਟੀਆਂ ਨੂੰ ਮਰਜ ਕਰਨ ਦਾ ਫੈਸਲਾ ਲਿਆ ਗਿਆ ਹੈ ਉਨ੍ਹਾਂ ਵਿੱਚ ਸ਼੍ਰੀ […]

Continue Reading

ਹਾਈਕੋਰਟ ਨੇ ਸ਼ੋਰ ਰੋਕਣ ਲਈ ਜਾਰੀ ਹੁਕਮ ਲਾਗੂ ਕਰਨ ਬਾਰੇ ਰਿਪੋਰਟ ਮੰਗੀ

ਚੰਡੀਗੜ੍ਹ, ਗੁਰਦਾਸਪੁਰ, 27 ਮਾਰਚ (ਸਰਬਜੀਤ ਸਿੰਘ)– ਧਾਰਮਿਕ ਥਾਵਾਂ ‘ਤੇ ਉੱਚੀ ਆਵਾਜ਼ ‘ਚ ਵੱਜਦੇ ਸਪੀਕਰਾਂ ਨੂੰ ਲੈ ਕੇ ਹਾਈਕੋਰਟ ਸਖਤ ਹੋ ਗਿਆ ਹੈ। ਪੰਜਾਬ ਸਰਕਾਰ ਤੋਂ 24 ਅਪ੍ਰੈਲ ਤੱਕ ਜਵਾਬ ਮੰਗਿਆ ਹੈ। 2019 ਚ ਸ਼ੋਰ ਰੋਕਣ ਲਈ ਜਾਰੀ ਹੁਕਮ ਲਾਗੂ ਕਰਨ ਬਾਰੇ ਰਿਪੋਰਟ ਮੰਗੀ ।ਬੱਚਿਆਂ, ਮਰੀਜਾਂ ਤੇ ਧਾਰਮਿਕ ਸਥਾਨ ਦੇ ਨੇੜਲੇ ਇਲਾਕਿਆਂ ਦੇ ਲੋਕਾਂ ਨੂੰ ਭਾਰੀ […]

Continue Reading