ਮੰਤਰੀ ਚੀਮਾ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ: ਬਾਜਵਾ
ਗੁਲਜ਼ਾਰ ਸਿੰਘ ਦੇ ਪਰਿਵਾਰ ਵੱਲੋਂ ਜਬਰਨ ਅੰਤਿਮ ਸੰਸਕਾਰ ਕਰਵਾਉਣ ਦੇ ਦੋਸ਼ ਚੰਡੀਗੜ੍ਹ, ਗੁਰਦਾਸਪੁਰ, 10 ਸਤੰਬਰ (ਸਰਬਜੀਤ ਸਿੰਘ)– ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਦਿਰਬਾ ਵਾਸੀ ਗੁਲਜ਼ਾਰ ਸਿੰਘ ਦੇ ਪਰਿਵਾਰ ਵੱਲੋਂ ਲਗਾਏ ਗਏ ਗੰਭੀਰ ਦੋਸ਼ਾਂ ਦੇ ਮੱਦੇਨਜ਼ਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ […]
Continue Reading
