ਬਾਜਵਾ ਨੇ ਮੁਲਾਜ਼ਮਾਂ ਦੇ ਮਹਾਂਬੰਦ ਨੂੰ ਸਮਰਥਨ ਦਿੱਤਾ, ਕਿਹਾ—ਮਾਨ ਸਰਕਾਰ ਨੇ ਫੁੱਲਾਂ ਦੀ ਵਰਖਾ ਕਰਨ ਵਾਲਿਆਂ ਨਾਲ ਕੀਤਾ ਧੋਖਾ

ਚੰਡੀਗੜ੍ਹ, ਗੁਰਦਾਸਪੁਰ, 26 ਅਗਸਤ (ਸਰਬਜੀਤ ਸਿੰਘ)– ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ 27 ਅਗਸਤ ਨੂੰ ਸਰਕਾਰੀ ਮੁਲਾਜ਼ਮ ਯੂਨੀਅਨਾਂ ਅਤੇ ਪੈਨਸ਼ਨਰ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਸੂਬਾ ਪੱਧਰੀ ਮਹਾਂਬੰਦ ਨੂੰ ਆਪਣਾ ਸਮਰਥਨ ਦਿੱਤਾ। ਉਨ੍ਹਾਂ ਕਿਹਾ ਕਿ ਇਹ ਰੋਸ ਪ੍ਰਦਰਸ਼ਨ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਵਾਰ-ਵਾਰ […]

Continue Reading

ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ ਸਰਕਾਰ ਵੱਲੋਂ 120 ਫੀਸਦ ਵਾਧਾ ਕਰਨਾ ਸ਼ਲਾਘਾਯੋਗ, ਹੁਣ ਟੀਚਰਾਂ ਨੂੰ 20000 ਦੇ ਬਦਲੇ ਮਿਲੇਗਾ 22000 ਰੁਪਏ ਪ੍ਰਤੀ ਮਹੀਨਾ : ਭਾਈ ਵਿਰਸਾ ਸਿੰਘ ਖ਼ਾਲਸਾ

ਚੰਡੀਗੜ੍ਹ, ਗੁਰਦਾਸਪੁਰ, 26 ਅਗਸਤ (ਸਰਬਜੀਤ ਸਿੰਘ)– ਲੰਮੇ ਸਮੇਂ ਤੋਂ ਆਦਰਸ਼ ਸਕੂਲਾਂ ਦੇ ਅਧਿਆਪਕ ਵਧਦੀ ਮੰਗਿਆਈ ਨੂੰ ਮੁੱਖ ਰੱਖਦਿਆਂ ਆਪਣੀ ਤਨਖਾਹ ਵਿੱਚ ਵਾਧਾ ਕਰਨ ਦੀ ਮੰਗ ਕਰ ਰਹੇ ਸਨ,ਇਸ ਸਬੰਧੀ ਉਨ੍ਹਾਂ ਵੱਲੋਂ ਬਹੁਤ ਸਾਰੇ ਰੋਸ ਮਾਰਚ ਪੰਜਾਬ ਸਰਕਾਰ ਵਿਰੁੱਧ ਕੀਤੇ ਗਏ ਅਤੇ ਹੁਣ ਪੰਜਾਬ ਸਰਕਾਰ ਨੇ ਇਨ੍ਹਾਂ ਅਧਿਆਪਕਾਂ ਨੂੰ ਇੱਕ ਵੱਡਾ ਤੋਹਫਾ ਦਿੰਦਿਆਂ ਤਨਖਾਹ ਵਿਚ 120% […]

Continue Reading

ਖੰਡ ਦੇ ਵਧੇ ਰੇਟਾਂ ਤੇ ਕਮੀ ਸਬੰਧੀ ਮੁੱਖ ਮੰਤਰੀ ਵੱਲੋਂ ਦਿੱਤਾ ਬਿਆਨ ਖੰਡ ਦੀ ਕਮੀ ਨਹੀ,ਚੋਰ ਬਜ਼ਾਰੀ ਤੇ ਜਮਾਂਖੋਰੀ ਨੂੰ ਰੋਕਣ ਲਈ ਸਾਰੇ ਪ੍ਰਬੰਧ ਮੁਕੰਮਲ ਸਮੇਂ ਦੀ ਲੋੜ ਵਾਲਾ ਸ਼ਲਾਘਾਯੋਗ- ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 26 ਅਗਸਤ (ਸਰਬਜੀਤ ਸਿੰਘ)– ਖੰਡ ਦੇ ਵਧੇ ਰੇਟਾਂ ਨੇ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ ਅਤੇ ਉਤੋਂ ਆਏ ਤਿਉਹਾਰ ਕਰਕੇ ਦੁਕਾਨਦਾਰ ਵਪਾਰੀ ਬੜੇ ਪ੍ਰੇਸ਼ਾਨ ਨਜ਼ਰ ਆ ਰਹੇ ਹਨ ਅਤੇ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਖੰਡ ਦੀ ਕਮੀ ਤੇ ਕੀਮਤਾਂ ਵਿਚ ਵਾਧਾ ਸਰਕਾਰ ਵੱਲੋਂ ਖੰਡ ਵਾਲੇ ਗੰਨੇ ਤੋਂ ਇਕਨੌਲ ਬਣਾ […]

Continue Reading

ਮੁੱਖ ਮੰਤਰੀ ਦੀ ਧਰਮਪਤਨੀ ਦੇ 5 ਕਰੋੜ ਰਿਸ਼ਵਤ ਮੰਗਣ ਵਾਲੇ ਮਾਮਲੇ ਵਿੱਚ ਮਨੁੱਖੀ ਅਧਿਕਾਰ ਕਮਿਸ਼ਨ ਦਾ ਜਟਜਿਸ ਰਣਜੀਤ ਸਿੰਘ ਦੇ ਹੱਕ ‘ਚ ਨਿਤਰਨਾ ਬਹੁਤ ਹੀ ਗੰਭੀਰ ਮਸਲਾ- ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 25 ਅਗਸਤ (ਸਰਬਜੀਤ ਸਿੰਘ)– ਮਨੁੱਖੀ ਅਧਿਕਾਰ ਕਮਿਸ਼ਨ ਨੇ ਸੇਵਾ ਮੁੱਕਤ ਜੱਜ ਜਸਟਿਸ ਰਣਜੀਤ ਸਿੰਘ ਦੇ ਹੱਕ ਵਿੱਚ ਨਿਤਰਦਿਆ ਸਪੱਸ਼ਟ ਕੀਤਾ ਮੁੱਖ ਮੰਤਰੀ ਦੀ ਪਤਨੀ ਵੱਲੋਂ ਜਸਟਿਸ ਰਣਜੀਤ ਸਿੰਘ ਨੂੰ ਮਾਨਹਾਨੀ ਦਾ ਨੋਟਿਸ ਭੇਜਣਾ ਗਲਤ ਹੈ ਅਤੇ ਨਾ ਹੀ ਉਨ੍ਹਾਂ ਤੇ ਮਾਨਹਾਨੀ ਦਾ ਕੋਈ ਕੇਸ ਬਣਦਾ ਹੀ ਹੈ ? ਕਿਉਂਕਿ ਜਸਟਿਸ ਰਣਜੀਤ ਸਿੰਘ ਨੇ […]

Continue Reading

ਮੁੱਖ ਮੰਤਰੀ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਤੇ ਲੱਗੇ 5 ਕਰੋੜ ਦੀ ਰਿਸ਼ਵਤ ਲੈਣ ਦੇ ਦੋਸ਼ ਸਬੰਧੀ 24 ਘੰਟੇ ‘ਚ ਜਵਾਬ ਦੇਣ ਵਾਲਾ ਨੋਟਿਸ ਜਸਟਿਸ ਰਣਜੀਤ ਸਿੰਘ ਨੂੰ ਪ੍ਰਾਪਤ ਨਹੀਂ ਹੋਇਆ- ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 24 ਅਗਸਤ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ ਗੁਰਪ੍ਰੀਤ ਕੌਰ ਤੇ ਅੰਮ੍ਰਿਤਸਰ ਦੇ ਇਕ ਵਿਅਕਤੀ ਦਾ ਬਲਾਤਕਾਰ ਦਾ ਮਾਮਲਾ ਰਫਾ ਦਫਾ ਕਰਨ ਲਈ ਬਦਲੇ 5 ਕਰੋੜ ਦੀ ਰਿਸ਼ਵਤ ਮਾਮਲੇ ਸਬੰਧੀ ਅੱਜ ਸਪੱਸ਼ਟ ਕਰਦਿਆਂ ਡਾ. ਗੁਰਪ੍ਰੀਤ ਕੌਰ ਵੱਲੋਂ ਇਹ ਕਹਿਣਾ ਕਿ ਉਹਨਾਂ ਵੱਲੋਂ ਇਨ੍ਹਾਂ ਦੋਸ਼ਾਂ ਦਾ 24 ਘੰਟਿਆਂ ਵਿੱਚ ਨੋਟਿਸ […]

Continue Reading

ਸਰਕਾਰੀ ਮੁਲਾਜ਼ਮਾਂ ਦੇ ਡੀ ਏ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ ‘ਚ ਹੁਕਮ ਉਲੰਘਣਾ ਵਾਲੀ ਪਟੀਸ਼ਨ ਤੇ ਸੁਣਵਾਈ 27 ਅਗੱਸਤ ਨੂੰ ਹੋਵੇਗੀ- ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 23 ਅਗਸਤ (ਸਰਬਜੀਤ ਸਿੰਘ)–ਸਰਕਾਰੀ ਮੁਲਾਜ਼ਮਾਂ ਦੇ ਡੀਏ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਨ ਲਈ ਪੰਜਾਬ ਹਰਿਆਣਾ ਹਾਈਕੋਰਟ ਪੰਜਾਬ ਸਰਕਾਰ ਨੂੰ ਬਹੁਤ ਵਾਰ ਕਹਿ ਚੁੱਕਿਆ ਹੈ ਸਰਕਾਰ ਹਾਈ ਕੋਰਟ ਦੇ ਹੁਕਮਾਂ ਨੂੰ ਦੀ ਪ੍ਰਵਾਹ ਨਹੀਂ ਕਰ ਰਹੀ ਜਿਸ ਨੂੰ ਮੁੱਖ ਰੱਖਦਿਆਂ ਹੁਣ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਵਿਰੁੱਧ ਪੰਜਾਬ ਹਰਿਆਣਾ ਹਾਈਕੋਰਟ […]

Continue Reading

ਮੁੱਖ ਮੰਤਰੀ ਦੀ ਪਤਨੀ ਤੇ ਲੱਗੇ 5 ਕਰੋੜ ਦੇ ਰਿਸ਼ਵਤ ਲੈਣ ਵਾਲੇ ਇਲਜ਼ਾਮਾਂ ਦੀ ਹੋਵੇ ਜਾਂਚ ? ਕਿਤੇ ਇਹ ਬਦਨਾਮ ਕਰਨ ਦੀ ਘੜੀ ਸਾਜ਼ਿਸ਼ ਤਾਂ ਨਹੀਂ ?- ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 23 ਅਗਸਤ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮ ਪਤਨੀ ਤੇ 5 ਕਰੌੜ ਦੀ ਰਿਸ਼ਵਤ ਲੈਣ ਦੇ ਲੱਗੇ ਇਲਜ਼ਾਮਾਂ ਨੇ ਪੰਜਾਬ ਦੀ ਸਿਆਸਤ ਨੂੰ ਗਰਮਾ ਦਿੱਤਾ ਹੈ,ਇੱਕ ਪਾਸੇ ਤਾਂ ਰਿਟਾਇਰ ਜਸਟਿਸ ਰਣਜੀਤ ਸਿੰਘ ਪੰਜਾਬ ਹਰਿਆਣਾ ਵਿੱਚ ਲੱੱਗੀ ਅਪੀਲ ਦੇ ਹਵਾਲੇ ਨਾਲ ਇਹ ਇਲਜਾਮ ਲਾ ਰਹੇ ਹਨ ਕਿ ਬਲਾਤਕਾਰ ਦੇ ਕੇਸ ਨੂੰ […]

Continue Reading

ਕੌਮੀ ਇਨਸਾਫ਼ ਮੋਰਚੇ ਵੱਲੋਂ ਪੰਜਾਬ ਬੰਦ ਕਾਲ ਨੂੰ ਮਿਲਿਆ ਜੁਲਿਆ ਹੁੰਗਾਰਾ,ਸ਼ਹਿਰਾਂ,ਕਸਬਿਆਂ ਤੇ ਪੇਂਡੂ ਦੁਕਾਨਾਂ ਵੀ ਬੰਦ ਰੱਖੀਆਂ ਗਈਆਂ, ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਲੋਕਾਂ ਦਾ ਕੀਤਾ ਧੰਨਵਾਦ : ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 21 ਅਗਸਤ ( ਸਰਬਜੀਤ ਸਿੰਘ)– ਅੱਜ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵੱਲੋਂ ਭਾਈ ਜਗਤਾਰ ਸਿੰਘ ਹਵਾਰਾ ਦੀ ਪਰੋਲ ਛੁੱਟੀ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ ਅਤੇ ਇਸ ਬੰਦ ਨੂੰ ਪੰਜਾਬ ਦੇ ਲੋਕਾਂ ਵੱਲੋਂ ਮਿਲਿਆਂ ਜੁਲਿਆ ਹੁੰਗਾਰਾ ਮਿਲਿਆ, ਵੱਡੇ ਵੱਡੇ ਸ਼ਹਿਰਾਂ ਕਸਬਿਆਂ ਤੇ ਪਿੰਡਾਂ ਦੇ ਬਜ਼ਾਰ ਦੇ […]

Continue Reading

ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗੱਸਤ ਪੰਜਾਬ ਬੰਦ ਦੀ ਕਾਲ ਨੂੰ ਵੇਖਦਿਆਂ ਸਕੂਲਾਂ ਵਿੱਚ ਬੱਚਿਆਂ ਨੂੰ ਛੁੱਟੀ ਦਾ ਐਲਾਨ ਕਰਨਾ ਅਧਿਆਪਕਾਂ ਦਾ ਵਧੀਆ ਫੈਸਲਾ- ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 20 ਅਗਸਤ (ਸਰਬਜੀਤ ਸਿੰਘ)– ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵੱਲੋਂ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਛੁੱਟੀ ਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ 21 ਅਗਸਤ ਨੂੰ ਪੰਜਾਬ ਬੰਦ ਦੀ ਕਾਲ ਦੇ ਕੇ ਸਮੁੱਚੇ ਪੰਜਾਬ ਨੂੰ ਇਸ ਸੱਦੇ ਨੂੰ ਸਫ਼ਲ ਬਣਾਉਣ ਲਈ ਸੰਯੋਗ ਕਰਨ ਦੀ ਅਪੀਲ ਕੀਤੀ ਸੀ ਅਤੇ ਇਸ ਦਰਮਿਆਨ ਸ਼੍ਰੋਮਣੀ ਗੁਰਦੁਆਰਾ […]

Continue Reading

ਸਰਕਾਰੀ ਮੁਲਾਜ਼ਮਾਂ ਦੇ ਡੀ ਏ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ 27 ਅਗਸਤ ਦੀ ਮਹਾ ਰੈਲੀ ਕਰਨ ਦਾ ਐਲਾਨ ਬਿਲਕੁਲ ਜਾਇਜ਼- ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍, ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ)–ਉਹ ਸਰਕਾਰੀ ਮੁਲਾਜ਼ਮ ਜਿਨ੍ਹਾਂ ਨੇ ਭਗਵੰਤ ਸਿੰਘ ਮਾਨ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਸਕੱਤਰੇਤ ਵਿਖੇ ਪਹੁੰਚਣ ਸਮੇਂ ਫੁੱਲਾਂ ਦੀ ਵਰਖਾ ਕੀਤੀ ਗਈ ਸੀ ਅਤੇ ਉਹਨਾਂ ਹੀ ਮੁਲਾਜ਼ਮਾਂ ਵੱਲੋਂ ਸਰਕਾਰ ਖ਼ਿਲਾਫ਼ 27 ਅਗਸਤ ਨੂੰ ਮਹਾਰੈਲੀ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ ਕਿਉਂਕਿ ਪੰਜਾਬ ਸਰਕਾਰ ਨੇ ਪੰਜਾਬ ਹਰਿਆਣਾ ਹਾਈਕੋਰਟ ਵਲੋਂ […]

Continue Reading