ਪਿੰਡ ਮਾਣਕੋ ਜਗਰਾਉਂ ਵਿਖੇ ਗਿੱਲ ਪਰਿਵਾਰ ਵੱਲੋਂ ਵੱਡਾ ਕਬੱਡੀ ਟੂਰਨਾਮੈਂਟ ਕਰਵਾ ਕੇ ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਸ਼ਲਾਘਾਯੋਗ ਉਪਰਾਲਾ-  ਸੰਤ ਸੁਖਵਿੰਦਰ ਸਿੰਘ ਆਲੋਵਾਲ

ਲੁਧਿਆਣਾ, ਗੁਰਦਾਸਪੁਰ, 19 ਮਾਰਚ (ਸਰਬਜੀਤ ਸਿੰਘ)– ਪਿੰਡ ਮਾਣੋਕੇ ਤਹਿਸੀਲ ਜਗਰਾਓਂ ਲੁਧਿਆਣਾ ਵਿਖੇ ਗਿੱਲ ਪ੍ਰਵਾਰ ਤੇ ਐਨ ਆਈ ਆਰ ਭਰਾਵਾਂ ਵਲੋਂ ਇੱਕ ਵੱਡਾ ਕਬੱਡੀ ਟੂਰਨਾਮੈਂਟ ਕਰਵਾਕੇ ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਗਿਆ, ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਨੰਗਲ ਬੇਟ ਫਿਲੌਰ ਲੁਧਿਆਣਾ ਦੇ ਮੁੱਖੀ ਤੇ ਭਾਰਤੀਆਂ ਕਿਸਾਨ ਮਜ਼ਦੂਰ ਯੂਨੀਅਨ ਦੇ ਕੇਂਦਰੀ […]

Continue Reading

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਗਊ ਘਾਟ ਲੁਧਿਆਣਾ ਵਿਖੇ ਵੱਡਾ ਗੁਰਮਤਿ ਸਮਾਗਮ ਕਰਵਾਇਆ- ਭਾਈ ਵਿਰਸਾ ਸਿੰਘ ਖਾਲਸਾ

ਲੁਧਿਆਣਾ, ਗੁਰਦਾਸਪੁਰ, 25 ਦਸੰਬਰ (ਸਰਬਜੀਤ ਸਿੰਘ)– ਗੁਰਦੁਆਰਾ ਗਊ ਘਾਟ ਲਾਗੇ ਬੁੱਢਾ ਨਾਲਾ ਲੁਧਿਆਣਾ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਤੇ ਮਾਤਾ ਗੁਜਰ ਕੌਰ ਜੀ ਦੇ ਨਾਲ ਨਾਲ ਸਮੂਹ ਸ਼ਹੀਦਾਂ ਦੀ ਮਹਾਨ ਸ਼ਹਾਦਤ ਨੂੰ ਯਾਦ ਕਰਦਿਆਂ ਇੱਕ ਵੱਡਾ ਗੁਰਮਤਿ ਸਮਾਗਮ ਆਦਿ ਸ੍ਰੀ ਗੁਰੂ ਗ੍ਰੰਥ […]

Continue Reading

ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਸਲਾਨਾ ਸ਼ਹੀਦੀ ਦਿਹਾੜਾ ਲੋਹਟਬੱਦੀ ਰਾਏਕੋਟ ਲੁਧਿਆਣਾ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਮਨਾਇਆ ਗਿਆ – ਭਾਈ ਖਾਲਸਾ

ਲੁਧਿਆਣਾ, ਗੁਰਦਾਸਪੁਰ 23 ਦਸੰਬਰ (ਸਰਬਜੀਤ ਸਿੰਘ)– ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਸ਼ਹੀਦੀ ਹਫ਼ਤੇ ਦੌਰਾਨ ਜਿੱਥੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵੱਲੋਂ ਵੱਡੇ ਵੱਡੇ ਨਗਰ ਕੀਰਤਨ, ਧਾਰਮਿਕ ਸਮਾਗਮ ਅਤੇ ਕਈ ਤਰ੍ਹਾਂ ਦੇ ਧਾਰਮਿਕ ਸਮਾਗਮ ਕਰਵਾਏ ਗੁਰੂ ਗੋਬਿੰਦ ਸਿੰਘ ਸਾਹਿਬ ਜੀ, ਛੋਟੇ ਤੇ ਵੱਡੇ ਸਾਹਿਬਜ਼ਾਦੇ, ਮਾਤਾ ਗੁਜਰ ਕੌਰ ਜੀ ਦੇ ਨਾਲ ਨਾਲ ਸਮੂਹ ਸ਼ਹੀਦਾਂ ਦੀ ਸ਼ਹਾਦਤ ਨੂੰ […]

Continue Reading

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਿਗਿਆਨਕ ਨੂੰ ਮਿਲਿਆ ਭਰਵਾਂ ਹੁੰਗਾਰਾ

ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਵਿਗਿਆਨਕ ਵਿੱਚ 150 ਸਾਥੀ ਸ਼ਾਮਿਲਲੁਧਿਆਣਾ, ਗੁਰਦਾਸਪੁਰ, 6 ਦਸੰਬਰ (ਸਰਬਜੀਤ ਸਿੰਘ)– ਪੰਜਾਬ ਫੀਲਡ ਐਂਡ ਵਰਕਰਜ਼ ਯੂਨੀਅਨ ਵਿਗਿਆਨਕ ਦੀ ਸੂਬਾ ਪੱਧਰੀ ਮੀਟਿੰਗ ਸਾਥੀ ਬਿੱਕਰ ਸਿੰਘ ਮਾਖਾ ਕਾਰਜਕਾਰੀ ਪ੍ਰਧਾਨ ਪੰਜਾਬ ਦੀ ਪ੍ਰਧਾਨਗੀ ਵਿੱਚ ਚਤਰ ਸਿੰਘ ਪਾਰਕ ਲੁਧਿਆਣਾ ਵਿਖੇ ਹੋਈ।ਜਿਸ ਵਿੱਚ ਗਗਨਦੀਪ ਸਿੰਘ ਭੁੱਲਰ ਸੂਬਾ ਪ੍ਰਧਾਨ ਪ ਸ ਸ ਫ ਵਿਗਿਆਨਕ ਵਿਸ਼ੇਸ਼ ਤੌਰ […]

Continue Reading

ਗੁਰਦੁਆਰਾ ਗਊ ਘਾਟ ਲੁਧਿਆਣਾ ਵਿਖੇ ਚੱਲ ਰਹੇ ਗੁਰੂ ਨਾਨਕ ਦੇਵ ਜੀ ਦੇ ਵਿਆਹ ਸਮਾਗਮਾਂ ਦੇ ਤੀਜੇ ਗੇੜ ‘ਚ ਮਹਾਨ ਕਵੀ ਦਰਬਾਰ ਕਰਵਾਇਆ- ਸੰਤ ਸੁਖਵਿੰਦਰ ਸਿੰਘ ਆਲੋਵਾਲ

ਲੁਧਿਆਣਾ, ਗੁਰਦਾਸਪੁਰ, 7 ਸਤੰਬਰ (ਸਰਬਜੀਤ ਸਿੰਘ)– ਗੁਰਦੁਆਰਾ ਗਊ ਘਾਟ ਲੁਧਿਆਣਾ ਵਿਖੇ ਪਿਛਲੇ ਤਿੰਨ ਦਿਨਾਂ ਤੋਂ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਸਮਾਗਮਾਂ ਨੂੰ ਸਮਰਪਿਤ ਮਹਾਨ ਸਮਾਗਮ ਚਲਾਏ ਜਾ ਰਹੇ ਹਨ ਇੰਨਾ ਚੱਲ ਰਹੇ ਸਮਾਗਮ ਦੇ ਤੀਜੇ ਗੇੜ ‘ਚ ਮਹਾਨ ਕਵੀ ਦਰਬਾਰ ਕਰਵਾਇਆ ਗਿਆ ਜਿਸ ਵਿੱਚ ਪੰਥ ਦੇ ਨਾਮਵਰ ਕਵੀਆਂ ਨੇ ਆਪਣੀਆਂ ਕਵਿਤਾਵਾਂ ਤੇ […]

Continue Reading

ਹਰੀਪੁਰ ਵਿਖੇ ਰਿਸ਼ੀ ਠਾਕਰ ਦਾਸ ਮਹਾਰਾਜ ਜੀ ਦੀ ਸਲਾਨਾ ਬਰਸੀ ਮੌਕੇ ਬਾਬਾ ਸੁਖਵਿੰਦਰ ਸਿੰਘ ਜੀ ਅਲੋਵਾਲ ਨੇ ਕਥਾ ਵਿਚਾਰ ਕੀਤੀ- ਭਾਈ ਖਾਲਸਾ

ਫਿਲੋਰ ਗੁਰਦਾਸਪੁਰ, 23 ਅਗਸਤ ( ਸਰਬਜੀਤ ਸਿੰਘ)– ਸੰਤ ਸੁਖਵਿੰਦਰ ਸਿੰਘ ਜੀ ਅਲੋਵਾਲ ਮੁੱਖ ਪ੍ਰਬੰਧਕ ਗੁਰਦੁਆਰਾ ਸਿੰਘਾ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਅਲੋਵਾਲ ਨੰਗਲ ਬੇਟ ਫਿਲੌਰ ਜਲੰਧਰ ਅਤੇ ਭਾਰਤੀ ਕਿਸਾਨ ਮਜਦੂਰ ਯੂਨੀਅਨ ਦੇ ਕੇਦਰੀ ਕੋਰ ਕਮੇਟੀ ਮੈਬਰ ਦੇ ਨਾਲ ਨਾਲ ਪੰਜਾਬ ਹਰ ਪੀੜਤ ਸੰਗਰਸ ਕਮੇਟੀ ਦੇ ਸੂਬਾ ਜਨਰਲ ਸਕਤਰ ਵੀ ਹਨ ਨੇ ਬੀਤੇ ਦਿਨੀ ਹਰੀਪੁਰ […]

Continue Reading

ਗੁਰਦੁਆਰਾ ਸਿੰਘਾਂ ਸ਼ਹੀਦਾਂ ਅਲੋਵਾਲ ਫਿਲੌਰ ਵਿਖੇ ਭਾਦਰੋ ਦੀ ਸੰਗਰਾਂਦ ਮੌਕੇ ਗਿਆਰਾਂ ਅਖੰਡ ਪਾਠਾਂ ਦੇ ਭੋਗ ਤੇ ਧਾਰਮਿਕ ਦੀਵਾਨ ਸਜਾਏ ਗਏ- ਬਾਬਾ ਸੁਖਵਿੰਦਰ ਸਿੰਘ ਆਲੋਵਾਲ

ਫਿਲੌਰ, ਗੁਰਦਾਸਪੁਰ, 16 ਅਗਸਤ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਵਿਖੇ ਭਾਦਰੋ ਦੀ ਸੰਗਰਾਂਦ ਮੌਕੇ ਗਿਆਰਾਂ ਅਖੰਡ ਪਾਠਾਂ ਦੇ ਸੰਪੂਰਨ ਭੋਗ ਪਾਉਣ ਤੋਂ ਧਾਰਮਿਕ ਦੀਵਾਨ ਸਜਾਏ ਗਏ ਤੇ ਲੰਗਰ ਅਟੁੱਟ ਵਰਤਦੇ ਗਏ।ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ […]

Continue Reading

ਲਾਡੋਵਾਲ ਟੋਲ ਪਲਾਜੇ ਤੇ ਕਿਸਾਨ ਸੰਘਰਸ਼ੀਆ ਅਤੇ ਪ੍ਰਸ਼ਾਸਨ ਵਿਚਾਲੇ ਹੋਈ ਮੀਟਿੰਗ ਦੌਰਾਨ ਪ੍ਰਸ਼ਾਸਨ ਵੱਲੋਂ ਕਈ ਕਿਸਾਨੀ ਮੰਗਾਂ ਪ੍ਰਵਾਨ ਕਰਨਾ ਵਧੀਆ ਫੈਸਲਾ- ਬਾਬਾ ਸੁਖਵਿੰਦਰ ਸਿੰਘ ਆਲੋਵਾਲ

ਲੁਧਿਆਣਾ, ਗੁਰਦਾਸਪੁਰ , 13 ਅਗਸਤ (ਸਰਬਜੀਤ ਸਿੰਘ)– ਲੰਮੇ ਲੰਮੇ ਤੋਂ ਦੇਸ਼ ਦਾ ਸਭ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਚਰਚਾਵਾਂ ਵਿੱਚ ਚੱਲਿਆ ਆ ਰਿਹਾ ਹੈ ਇਸ ਦੇ ਅਧਿਕਾਰੀਆਂ ਵੱਲੋਂ ਪੁਰਾਣੇ ਰੇਟਾਂ ਤੋਂ ਕਈ ਗੁਣਾ ਵੱਧ ਰੇਟ ਲਾਏ ਗਏ ਤੇ ਭਾਰਤੀਆਂ ਕਿਸਾਨ ਮਜ਼ਦੂਰ ਯੂਨੀਅਨ ਨੇ ਇੰਨਾ ਰੇਟਾਂ ਦਾ ਵਿਰੋਧ ਕੀਤਾ ਤੇ ਪੁਰਾਣੇ ਰੇਟਾਂ ਨੂੰ ਲਾਗੂ ਕਰਵਾਉਣ ਲਈ ਟੋਲ […]

Continue Reading

ਬਾਬਾ ਸੁਖਵਿੰਦਰ ਸਿੰਘ ਆਲੋਵਾਲ ਆਲ ਇੰਡੀਆ ਮਜ਼ਦੂਰ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਕੋਰ ਕਮੇਟੀ ਦੇ ਮੈਂਬਰ ਨਿਯੁਕਤ- ਭਾਈ ਖਾਲਸਾ

ਲੁਧਿਆਣਾ, ਗੁਰਦਾਸਪੁਰ,13 ਜੁਲਾਈ ( ਸਰਬਜੀਤ ਸਿੰਘ)– ਆਲ ਇੰਡੀਆ ਮਜ਼ਦੂਰ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਦੀ ਇੱਕ ਜ਼ਰੂਰੀ ਮੀਟਿੰਗ ਲੁਧਿਆਣਾ ਦੇ ਗੁਰੂਦੁਆਰਾ ਸਾਹਿਬ ਵਿਖੇ ਹੋਈ ਜਿਸ ਵਿੱਚ ਕੇਂਦਰੀ ਤੇ ਸੂਬਾ ਭਰ ਦੇ ਮੁੱਖ ਕਿਸਾਨ ਆਗੂ ਅਧਿਕਾਰੀਆਂ ਨੇ ਹਿੱਸਾ ਲਿਆ,। ਮੀਟਿੰਗ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਫਿਲੌਰ ਦੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ […]

Continue Reading

ਜਦੋਂ ਤੱਕ ਕੇਂਦਰ ਸਰਕਾਰ ਅਤੇ ਐਨ ਐਚ ਏ ਟੋਲ ਪਲਾਜ਼ਾ ਦੇ ਪੁਰਾਣੇ ਰੇਟਾਂ ਨੂੰ ਲਾਗੂ ਨਹੀਂ ਕਰਦੇ ਉਦੋਂ ਤੱਕ ਰੋਸ਼ ਧਰਨਾ ਜਾਰੀ ਰਹੇਗਾ-ਬਾਬਾ ਸੁਖਵਿੰਦਰ ਸਿੰਘ ਆਲੋਵਾਲ

ਲੁਧਿਆਣਾ, ਗੁਰਦਾਸਪੁਰ, 21 ਜੂਨ (ਸਰਬਜੀਤ ਸਿੰਘ)– ਦੇਸ਼ ਦੇ ਸਭ ਤੋਂ ਮਹਿੰਗੇ ਲਾਡੋਵਾਲ ਲੁਧਿਆਣਾ ਟੋਲ ਪਲਾਜੇ ਤੇ ਕੇਂਦਰ ਸਰਕਾਰ ਅਤੇ ਐਨ ਐਚ ਏ ਨੇ ਲਗਾਤਾਰ ਤੀਜੀ ਵਾਰ ਵਾਧਾ ਕਰਕੇ ਲੋਕਾਂ ਨੂੰ ਲੁੱਟਣ ਤੇ ਦੁੱਖੀ ਕਰਨ ਦਾ ਰਾਹ ਅਖਤਿਆਰ ਕੀਤਾ ਹੋਇਆ ਹੈ ,ਜਿਸ ਦੇ ਵੱਡੇ ਵਿਰੋਧ’ਚ ਕਿਸਾਨ ਸੰਗਰਸੀਆਂ ਵੱਲੋਂ ਜਿਥੇ ਇਸ ਨੂੰ ਲੋਕਾਂ ਲਈ ਪਰਚੀ ਮੁਕਤ ਕੀਤਾ […]

Continue Reading