ਡਾ. ਸ. ਪ. ਸਿੰਘ ਸਾਬਕਾ ਵੀ ਸੀ ਤੇ ਮੌਜੂਦਾ ਪ੍ਰਧਾਨ ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦਾ ਵਿਸ਼ਵ ਪੰਜਾਬੀ ਭਵਨ ਵਿਖੇ ਸਨਮਾਨ ਸਮਾਰੋਹ ਬਹੁਤ ਸ਼ਾਨਦਾਰ ਤੇ ਜਾਨਦਾਰ ਹੋ ਨਿਬੜਿਆ-ਰਮਿੰਦਰ ਵਾਲੀਆ

ਲੁਧਿਆਣਾ, ਗੁਰਦਾਸਪੁਰ, 8 ਨਵੰਬਰ (ਸਰਬਜੀਤ ਸਿੰਘ)– ਵਿਸ਼ਵ ਪੰਜਾਬੀ ਸਭਾ ਕੈਨੇਡਾ ਦੇ ਚੇਅਰਮੈਨ ਡਾ ਦਲਬੀਰ ਸਿੰਘ ਕਥੂਰੀਆ “ ਵੱਲੋਂ “ ਵਿਸ਼ਵ ਪੰਜਾਬੀ ਭਵਨ “ ਵਿਲੇਜ਼ ਆਫ਼ ਇੰਡੀਆ , 114 ਕੈਨੇਡੀ ਰੋਡ ਬਰੇਂਮਪਟਨ ਵਿਖੇ ਡਾ. ਸ. ਪ. ਸਿੰਘ ਸਾਬਕਾ ਵੀ ਸੀ ਤੇ ਮੌਜੂਦਾ ਪ੍ਰਧਾਨ ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦਾ ਵਿਸ਼ਵ ਪੰਜਾਬੀ ਭਵਨ ਵਿਖੇ ਸਨਮਾਨ ਸਮਾਰੋਹ […]

Continue Reading

ਜੇਕਰ ਲੋਕਾਂ ਨੇ ਤੁਹਾਨੂੰ ਹਰਾ ਦਿੱਤਾ ਇਸਦਾ ਮਤਲਬ ਇਹ ਨਹੀਂ ਕਿ ਪਹਿਲਾਂ ਪੰਜਾਬ ਵਿਰੁੱਧ ਕੀਤੇ ਸਾਰੇ ਗੁਨਾਹ ਮੁਆਫ ਹੋ ਗਏ – ਮੁੱਖ ਮੰਤਰੀ ਵੱਲੋਂ ਵਿਰੋਧੀਆਂ ਦੀ ਸਖ਼ਤ ਆਲੋਚਨਾ

ਲੁਧਿਆਣਾ, ਗੁਰਦਾਸਪੁਰ, 2 ਨਵੰਬਰ (ਸਰਬਜੀਤ ਸਿੰਘ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਮੈਂ ਪੰਜਾਬ ਬੋਲਦਾਂ ਹਾਂ’ ਬਹਿਸ ਸੂਬੇ ਨੂੰ ਦਰਪੇਸ਼ ਸੰਜੀਦਾ ਮਸਲਿਆਂ ਉਤੇ ਚਰਚਾ ਕਰਨ ਲਈ ਰੱਖੀ ਗਈ ਸੀ ਪਰ ਵਿਰੋਧੀ ਪਾਰਟੀਆਂ ਦੇ ਹੱਥ ਉਨ੍ਹਾਂ ਅਤੇ ਸੂਬਾ ਸਰਕਾਰ ਦੇ ਖਿਲਾਫ ਬੋਲਣ ਲਈ ਕੁਝ ਵੀ ਨਾ ਹੋਣ ਕਰਕੇ ਇਹ ਪਾਰਟੀਆਂ ਬਹਿਸ […]

Continue Reading

ਕਿਰਤੀ ਕਿਸਾਨ ਯੂਨੀਅਨ ਵੱਲੋਂ ਕੀਤਾ ਗਿਆ ਰੋਸ਼ ਪ੍ਰਦਰਸ਼ਨ

ਜਗਰਾਉਂ , ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ)– ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਸੱਦੇ ਤੇ ਅੱਜ ਜਗਰਾਉਂ ਵਿਖੇ ਦਿੱਲੀ ਪੁਲੀਸ ਦੇ ਵਿਸ਼ੇਸ਼ ਸੈੱਲ ਵੱਲੋਂ ਆਨਲਾਈਨ ਨਿਊਜ਼ ‘ਨਿਊਜ਼ ਕਲਿੱਕ’ ਦੇ ਦਫ਼ਤਰ ਨੂੰ ਸੀਲ ਕਰਨ, ਇਸ ਨਾਲ ਸਬੰਧਤ ਪੱਤਰਕਾਰਾਂ ਦੇ ਟਿਕਾਣਿਆਂ ਉੱਪਰ ਛਾਪੇ ਮਾਰਨ, ਉਹਨਾਂ ਨੂੰ ਪੁਲੀਸ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕਰਨ ਅਤੇ ਐਸ.ਵਾਈ.ਐਲ. ਨਹਿਰ ਦੇ ਮੁੱਦੇ […]

Continue Reading

ਪੀ ਏ ਯੂ ਦੇ ਵਿਦਿਆਰਥੀ ਦਿੱਲੀ ਦੇ ਪੱਤਰਕਾਰਾਂ ਦੇ ਹੱਕ ਚ ਆਏ

ਲੁਧਿਆਣਾ, ਗੁਰਦਾਸਪੁਰ 7 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਵਿਦਿਆਰਥੀਆਂ ਵੱਲੋਂ ਅੱਜ ਵਿਦਿਆਰਥੀ ਭਵਨ ਦੇ ਬਾਹਰ ਇਕੱਠੇ ਹੋ ਕੇ ਦਿੱਲੀ ਦੇ ਨਿਊਜ਼ ਕਲਿੱਕ ਦੇ ਪੱਤਰਕਾਰਾਂ ਤੇ ਯੂ ਏ ਪੀ ਏ ਕਾਲੇ ਕਨੂੰਨ ਤਹਿਤ ਕੇਸ ਦਰਜ ਕਰਨ, ਗਿਰਫ਼ਤਾਰ ਕਰਨ ਅਤੇ ਓਹਨਾ ਦੇ ਘਰਾਂ, ਦਫਤਰਾਂ ਤੇ ਛਾਪੇਮਾਰੀ ਕਰਨ ਖਿਲਾਫ ਰੋਸ ਜਤਾਇਆ ਗਿਆ। ਇਕੱਠੇ ਹੋਏ ਵਿਦਿਆਰਥੀਆਂ […]

Continue Reading

ਓਵਰਟਾਈਮ ਕੰਮ ਦੇ ਘੰਟੇ ਵਧਾਉਣ ਦੇ ਪੰਜਾਬ ਸਰਕਾਰ ਦੇ ਫੈਸਲੇ ਦੀ ਨਿਖੇਧੀ

ਲੁਧਿਆਣਾ, ਗੁਰਦਾਸਪੁਰ, 26 ਸਤੰਬਰ (ਸਰਬਜੀਤ ਸਿੰਘ)– ਕਾਰਖਾਨਾ ਮਜਦੂਰ ਯੂਨੀਅਨ, ਪੰਜਾਬ ਅਤੇ ਟੈਕਸਟਾਈਲ-ਹੌਜਰੀ ਕਾਮਗਾਰ ਯੂਨੀਅਨ, ਪੰਜਾਬ ਨੇ ਓਵਰਟਾਈਮ ਸਬੰਧੀ ਭਗਵੰਤ ਮਾਨ ਸਰਕਾਰ ਵੱਲੋਂ ਜਾਰੀ ਕੀਤੇ ਨਵੇਂ ਨੋਟੀਫਿਕੇਸ਼ਨ ਦੀ ਸਖਤ ਨਿਖੇਧੀ ਕਰਦੇ ਹੋਏ ਇਸਨੂੰ ਤੁਰੰਤ ਵਾਪਿਸ ਲੈਣ ਦੀ ਮੰਗ ਕੀਤੀ ਹੈ। ਯੂਨੀਅਨਾਂ ਦੇ ਆਗੂਆਂ ਲਖਵਿੰਦਰ ਸਿੰਘ ਅਤੇ ਜਗਦੀਸ਼ ਸਿੰਘ ਨੇ ਸਾਂਝਾ ਪ੍ਰੈਸ ਬਿਆਨ ਜਾਰੀ ਕਰਦੇ ਹੋਏ ਦੱਸਿਆ […]

Continue Reading

ਕਾਮਰੇਡ ਠਾਣਾ ਸਿੰਘ ਨੂੰ ਭਲਾਈਆਣਾ ‘ਚ ਇਨਕਲਾਬੀ ਸ਼ਰਧਾਂਜਲੀਆਂ

ਪੰਜਾਬ ਭਰ ‘ਚੋਂ ਪੁੱਜੇ ਹਜਾਰਾਂ ਇਨਕਲਾਬੀ ਕਾਰਕੁੰਨ ਲੁਧਿਆਣਾ, ਗੁਰਦਾਸਪੁਰ, 18 ਸਤੰਬਰ (ਸਰਬਜੀਤ ਸਿੰਘ)– ਕਮਿਊਨਿਸਟ ਇਨਕਲਾਬੀ ਲਹਿਰ ਚੋਂ ਵਿਛੜ ਗਏ ਕਾਮਰੇਡ ਠਾਣਾ ਸਿੰਘ ਨੂੰ ਸ਼ਰਧਾਜਲੀ ਦੇਣ ਲਈ ਅੱਜ ਪੰਜਾਬ ਭਰ ‘ਚੋਂ ਇਨਕਲਾਬੀ ਕਾਰਕੁੰਨ ਪਿੰਡ ਭਲਾਈਆਣਾ ਪੁੱਜੇ। ਪਿੰਡ ਦੇ ਕਮਿਊਨਿਟੀ ਹਾਲ ਵਿੱਚ ਹੋਈ ਵਿਸ਼ਾਲ ਇਕੱਤਰਤਾ ਦੀ ਸ਼ੁਰੂਆਤ ਸਮੁੱਚੇ ਇਕੱਠ ਵੱਲੋਂ ਖੜੇ ਹੋ ਕੇ ਵਿਛੜੇ ਕਾਮਰੇਡ ਨੂੰ ਕੌਮਾਂਤਰੀ […]

Continue Reading

24 ਸਤੰਬਰ ਨੂੰ ਲੁਧਿਆਣਾ ਵਿਖੇ ਸ਼ਹੀਦ ਭਗਤ ਸਿੰਘ ਦੀ ਯਾਦ ਵਿੱਚ ਇਨਕਲਾਬੀ ਨਾਟਕਾਂ ਅਤੇ ਗੀਤਾਂ ਦਾ ਪ੍ਰੋਗਰਾਮ ਕਰਵਾਇਆ ਜਾਵੇਗਾ

ਲੁਧਿਆਣਾ, ਗੁਰਦਾਸਪੁਰ, 16 ਸਤੰਬਰ (ਸਰਬਜੀਤ ਸਿੰਘ)– ਅੱਜ ਨੌਜਵਾਨ ਭਾਰਤ ਸਭਾ ਅਤੇ ਟੈਕਸਟਾਈਲ-ਹੋਜ਼ਰੀ ਵਰਕਰਜ਼ ਯੂਨੀਅਨ ਦੀ ਤਰਫੋਂ ਈ.ਡਬਲਿਊ.ਐਸ. ਕਲੋਨੀ ਲੁਧਿਆਣਾ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ ਇੱਕ ਪ੍ਰਚਾਰ ਮੁਹਿੰਮ ਚਲਾਈ ਗਈ ਅਤੇ ਉਹਨਾਂ ਦੇ ਵਿਚਾਰਾਂ ਨੂੰ ਕਿਰਤੀ ਲੋਕਾਂ ਤੱਕ ਪਹੁੰਚਾਉਣ ਲਈ ‘ਭਗਤ ਸਿੰਘ ਕੀ ਚਾਹੁੰਦਾ ਸੀ?’ ਨਾਂ ਦਾ ਪੈਂਫਲੈਟ ਵੰਡਿਆ ਗਿਆ। 24 […]

Continue Reading