ਜਾਇਜ਼ ਮੰਗਾਂ ਨੂੰ ਲੈ ਕੇ ਬਿਨਾਂ ਤਜਰਬਾ ਸੰਘਰਸ਼ ਕਮੇਟੀ ਵੱਲੋਂ ਪਾਵਰਕਾਮ ਦੇ ਮੁੱਖ ਦਫਤਰ ਅੱਗੇ ਰੋਸ਼ ਧਰਨਾ ਪ੍ਰਦਰਸ਼ਨ ਕੀਤਾ-ਸ਼ੇਰਗਿੱਲ

ਪਟਿਆਲਾ, ਗੁਰਦਾਸਪੁਰ, 19 ਦਸੰਬਰ (ਸਰਬਜੀਤ ਸਿੰਘ)– ਬਿਨਾਂ ਤਜਰਬਾ ਸੰਘਰਸ਼ ਕਮੇਟੀ ਵੱਲੋਂ ਆਪਣੀ ਜਾਇਜ਼ ਮੰਗਾਂ ਨੂੰ ਲੈ ਕੇ ਦਿੱਤੇ ਗਏ ਅਲਟੀਮੇਟਮ ਅਨੁਸਾਰ ਪਾਵਰਕਾਮ ਦੇ ਮੁੱਖ ਦਫਤਰ ਅੱਗੇ ਰੋਸ਼ ਧਰਨਾ ਪ੍ਰਦਰਸ਼ਨ ਕੀਤਾ ਗਿਆ। ਮੁਲਾਜ਼ਮਾਂ ਦੇ ਰੋਸ ਨੂੰ ਦੇਖਦਿਆਂ ਹੋਇਆ ਮੈਨੇਜਰਮੈਂਟ ਵੱਲੋਂ ਮੀਟਿੰਗ ਕੀਤੀ ਗਈ। ਇਹ ਮੀਟਿੰਗ ਐਮ.ਏ ਜਸਵੀਰ ਸਿੰਘ ਸੂਰ ਸਿੰਘ ਵਾਲਾ ਅਤੇ ਬਿਨਾਂ ਤਜਰਬਾ ਸੰਘਰਸ਼ ਕਮੇਟੀ […]

Continue Reading

ਮੁਲਾਜ਼ਮਾਂ ਦੀ ਮੰਗਾਂ ਨਾ ਮੰਨਣ ਤੇ ਪੰਜਾਬ ਸਰਕਾਰ ਦਾ ਰਵੱਈਆ ਅਤਿ ਨਿੰਦਣਯੋਗ-ਡੀ.ਟੀ.ਐਫ

ਪਟਿਆਲਾ,ਗੁਰਦਾਸਪੁਰ, 11 ਦਸੰਬਰ (ਸਰਬਜੀਤ ਸਿੰਘ)– ਪੰਜਾਬ ਦੇ ਲੋਕਾਂ ਸਮੇਤ ਮੁਲਾਜ਼ਮਾਂ ਨਾਲ ਵੱਡੇ ਵਾਅਦੇ ਕਰਕੇ ਸੱਤਾ ਪ੍ਰਾਪਤ ਕਰਨ ਵਾਲੀ ‘ਆਪ’ ਸਰਕਾਰ ਵੱਲੋਂ ਇਹਨਾਂ ਮੰਗਾਂ ਨੂੰ ਪੂਰਾ ਕਰਨ ਦੀ ਥਾਂ, ਮੁੱਖ ਮੰਤਰੀ ਦੀਆਂ ਮੀਟਿੰਗਾਂ ਦੇ ਕੇ ਰੱਦ ਕਰਨ ਅਤੇ ਵੱਖ-ਵੱਖ ਤਰ੍ਹਾਂ ਦੇ ਪੱਤਰ ਜ਼ਾਰੀ ਕਰਦਿਆਂ ਸੰਘਰਸ਼ਾਂ ਨੂੰ ਜਬਰੀ ਦਬਾਉਣ ਦਾ ਰਾਹ ਅਖਤਿਆਰ ਕੀਤਾ ਜਾ ਰਿਹਾ ਹੈ, ਜੋ […]

Continue Reading

ਪਟਿਆਲਾ ਵਿਖੇ ਬਿਜਲੀ ਕਾਮਿਆਂ ਵੱਲੋਂ ਦਿੱਤਾ ਗਿਆ ਧਰਨਾ-ਗੁਰਦੇਵ ਸਿੰਘ ਮਾਂਗੇਵਾਲ

ਪਟਿਆਲਾ, ਗੁਰਦਾਸਪੁਰ, 8 ਦਸੰਬਰ (ਸਰਬਜੀਤ ਸਿੰਘ)– ਬਿਜਲੀ ਕਾਮਿਆਂ ਦੀ ਸੰਘਰਸ਼ਸ਼ੀਲ ਜਥੇਬੰਦੀ ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ ਵੱਲੋਂ ਮੁੱਖ ਦਫ਼ਤਰ ਪਟਿਆਲਾ ਵਿਖੇ ਦਿੱਤੇ ਜਾ ਧਰਨੇ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂ ਗੁਰਦੇਵ ਸਿੰਘ ਮਾਂਗੇਵਾਲ ਸੰਬੋਧਨ ਕਰਦੇ ਹੋਏ।

Continue Reading

ਕਮਿਊਨਿਸਟ ਮੈਨੀਫੈਸਟੋ ਦੇ 175 ਸਾਲਾਂ ਦੇ ਸਫਰ ਨੂੰ ਸਮਰਪਿਤ ਹੋਵੇਗਾ ਜੋੜ ਮੇਲੇ ਦਾ ਦੂਜਾ ਦਿਨ ਤਿੰਨ ਚਿੰਤਨੀ ਬੈਠਕਾਂ-ਪ੍ਰੋ. ਰਾਜੇਸ਼ ਸ਼ਰਮਾ

ਪਟਿਆਲਾ, ਗੁਰਦਾਸਪੁਰ, 16 ਨਵੰਬਰ (ਸਰਬਜੀਤ ਸਿੰਘ)– ਸੰਨ 1848 ਪੱਛਮੀ ਯੂਰਪ ਦੇ ਬੁਰਜੂਆ ਮੱਧ ਵਰਗ ਨੇ ਕਿਰਤੀਆਂ ਕਿਸਾਨਾਂ ਦੇ ਸਹਿਯੋਗ ਨਾਲ ਰਜਵਾੜਾਸ਼ਾਹੀ ਖ਼ਿਲਾਫ਼ ਵਿਦਰੋਹ ਵਿੱਢ ਦਿੱਤੇ। ਪੁਰਾਣੇ ਢਾਂਚੇ ਦੀਆਂ ਨੀਹਾਂ ਹਿੱਲ ਗਈਆਂ ਤਾਂ ਬੁਰਜੂਆ ਜਮਾਤ ਨੇ ਕਿਰਤੀਆਂ ਨੂੰ ਬੇਦਾਵਾ ਦੇ ਕੇ ਰਜਵਾੜੇ ਰਾਠਾਂ ਨਾਲ ਯਾਰੀ ਗੰਢ ਲਈ। ਇਸ ਰਾਜਸੀ-ਵਿਚਾਰਧਾਰਕ ਧ੍ਰੋਹ ਦੀ ਪਿੱਠ ਭੂਮੀ ਕਿਰਤੀਆਂ ਦੇ ਨਜ਼ਰੀਏ […]

Continue Reading

ਪਟਿਆਲਾ ਵਿਖੇ ਇਨਸਾਫ ਦਵਾਉਣ ਲਈ ਚੱਲ ਰਹੇ ਪੱਕੇ ਮੋਰਚੇ ਵਿੱਚ ਵਿਦਿਆਰਥੀਆਂ ਨੇ ਕੀਤੀ ਸ਼ਮੂਲੀਅਤ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਇਨ੍ਹਾਂ ਪੋਸਟਾਂ ਨੂੰ ਭਰਨ ਦੀ ਬਜਾਏ ਰੁਜ਼ਗਾਰ ਦੇ ਮੌਕੇ ਖੋਹੇ ਜਾ ਰਹੇ-ਸੁਖਜੀਤ ਰਾਮਾਨੰਦੀ ਪਟਿਆਲਾ, ਗੁਰਦਾਸਪੁਰ, 4 ਨਵੰਬਰ (ਸਰਬਜੀਤ ਸਿੰਘ)– ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ)ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਪ੍ਰੋਫੈਸਰ ਸੁਰਜੀਤ ਸਿੰਘ ਨੂੰ ਇਨਸਾਫ ਦਵਾਉਣ ਲਈ ਚੱਲ ਰਹੇ ਪੱਕੇ ਮੋਰਚੇ ਵਿੱਚ ਸ਼ਮੂਲੀਅਤ ਕੀਤੀ ਗਈ ਅਤੇ ਵਿਦਿਆਰਥੀਆਂ ਦੀਆਂ ਥੋਕ […]

Continue Reading

ਪੰਜਾਬ ਦਾ ਸਿਹਤ ਖੇਤਰ ਹੁਣ ਛੁਹੂਗਾ ਨਵੀਆਂ ਬੁਲੰਦੀਆਂ-ਮੁੱਖ ਮੰਤਰੀ ਭਗਵੰਤ ਮਾਨ

ਪਟਿਆਲਾ, ਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ)– ਆਮ ਆਦਮੀ ਕਲੀਨਿਕਾਂ ਦੇ ਖੁੱਲ੍ਹਣ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਟਿਆਲਾ ਤੋਂ ਪੰਜਾਬ ਦੇ ਵੱਡੇ ਹਸਪਤਾਲਾਂ ਦੀ ਕਾਇਆਪਲਟ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਪਟਿਆਲਾ ਦਾ ਮਾਤਾ ਕੌਸ਼ਲਿਆ ਹਸਪਤਾਲ ਪੰਜਾਬ ਦੇ ਬਾਕੀ ਹਸਪਤਾਲਾਂ ਲਈ […]

Continue Reading

3 ਰੋਜਾਂ ਮੇਲਾ ਸੁਖਵਾਲ ਦਾ 24 ਤੋਂ

ਨਾਭਾ, ਗੁਰਦਾਸਪੁਰ, 22 ਸਤੰਬਰ (ਸਰਬਜੀਤ ਸਿੰਘ)– 3 ਰੋਜਾ ਮੇਲਾ ਸੁਖੇਵਾਲ ਦਾ  24 ਸਤੰਬਰ ਤੋਂ ਸ਼ੁਰੂ ਹੋ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਪ੍ਰੋ. ਧਰਮਿੰਦਰ ਸਿੰਘ ਸੁਖੇਵਾਲ ਨੇ ਦੱਸਿਆ ਕਿ 3 ਰੋਜਾਂ ਮੇਲਾ 24 ਤੋਂ ਲੈ ਕੇ 26 ਸਤੰਬਰ ਤਕ ਜਾਰੀ ਰਹੇਗਾ। ਜਿਸ ਵਿੱਚ ਬਤੌਰ ਮੁੱਖ ਮਹਿਮਾਨ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਅਤੇ ਨਾਭਾ ਦੇ ਵਿਧਾਇਕ […]

Continue Reading

ਪਿਤਾ ਨੇ ਟੈਂਪੂ ਚਲਾ ਕੇ ਪੜ੍ਹਾਇਆ, ਪੁੱਤ ਨੇ ਇਸਰੋ ਦਾ ਵਿਗਿਆਨੀ ਬਣ ਪੂਰੇ ਪੰਜਾਬ ਦਾ ਮਾਣ ਵਧਾਇਆ

ਪਟਿਆਲਾ, ਗੁਰਦਾਸਪੁਰ, 26 ਅਗਸਤ (ਸਰਬਜੀਤ ਸਿੰਘ)– ਪਟਿਆਲੇ ਦਾ ਨੌਜਵਾਨ ਕਮਲਦੀਪ ਸ਼ਰਮਾ ਨੇ ਪੂਰੀ ਦੁਨੀਆ ਚ ਚਮਕਾਇਆ ਦੇਸ਼ ,ਪੰਜਾਬ ,ਪਰਿਵਾਰ ਅਤੇ ਪਟਿਆਲੇ ਦਾ ਨਾਮ, ਹਲਕਾ ਸਨੌਰ ਦੇ ਪਿੰਡ ਮੱਘਰ  ਸਾਹਿਬ ਦੇ ਰਹਿਣ ਵਾਲੇ ਪੁਸ਼ਪ ਨਾਥ ਸ਼ਰਮਾ ਨੇ ਟੈਂਪੂ ਚਲਾ ਕੇ ਆਪਣੇ ਪੁੱਤਰ ਕਮਲਦੀਪ ਸ਼ਰਮਾ ਨੂੰ ਉੱਚ ਸਿੱਖਿਆ ਦਿੱਤੀ। ਪੁੱਤਰ ਨੇ ਵੀ ਪਿਤਾ ਦੀ ਹੱਡ-ਤੋੜਵੀਂ ਮਿਹਨਤ ਨੂੰ […]

Continue Reading