ਸਵਰਗੀ ਸੰਤ ਨਛੱਤਰ ਸਿੰਘ ਨੇ 28 ਸਾਲ ‘ਚ ਬੰਜਰ ਧਰਤੀ ਨੂੰ ਤੇਜ਼ ਪ੍ਰਤਾਪ ਰਾਹੀਂ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦ ਪੁਰਾਣਾ ਦਾ ਨਾਂ ਦੇ ਕੇ ਮਨੁੱਖਤਾ ਸੇਵਾ ਦਾ ਸਤਿਯੁਗ ਬਣਾਇਆ- ਭਾਈ ਵਿਰਸਾ ਸਿੰਘ ਖਾਲਸਾ

ਮੋਗਾ, ਗੁਰਦਾਸਪੁਰ, 19 ਜੂਨ (ਸਰਬਜੀਤ ਸਿੰਘ)– ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦ ਪੁਰਾਣਾ ਮੋਗਾ ਦੇ ਮਜੌਦਾ ਗੱਦੀ ਨਸ਼ੀਨ ਸੰਤ ਮਹਾਂਪੁਰਸ਼ ਬਾਬਾ ਗੁਰਦੀਪ ਸਿੰਘ ਨੇ ਸੰਗਤਾਂ ਦੇ ਭਰਵੇਂ ਇਕੱਠ ਵਿਚ ਬੋਲਦਿਆਂ ਸਪੱਸ਼ਟ ਕੀਤਾ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦ ਪੁਰਾਣਾ ਜਿਥੇ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਹੈ ਉਥੇ ਇਸ ਅਸਥਾਨ ਨੂੰ ਰਾਜਨੀਤੀ ਤੋਂ ਦੂਰ ਰੱਖਿਆ ਗਿਆ […]

Continue Reading

ਮੋਗਾ ਵਿਖੇ ਹੋ ਰਹੀ ਕਿਸਾਨ ਮਜਦੂਰ ਮਹਾਂ ਪੰਚਾਇਤ ਦੀ ਤਿਆਰੀ ਲਈ ਕਿਰਤੀ ਕਿਸਾਨ ਯੂਨੀਅਨ ਵੱਲੋਂ ਪਿੰਡ ਸਕੰਦਰਪੁਰ ਵਿਖੇ ਕਿਸਾਨਾ ਦੀ ਮੀਟਿੰਗ ਕੀਤੀ

ਮੋਗਾ, ਗੁਰਦਾਸਪੁਰ, 7 ਜਨਵਰੀ ( ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 9 ਜਨਵਰੀ ਨੂੰ ਮੋਗਾ ਵਿਖੇ ਹੋ ਰਹੀ ਕਿਸਾਨ ਮਜਦੂਰ ਮਹਾਂ ਪੰਚਾਇਤ ਦੀ ਤਿਆਰੀ ਲਈ ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਸਕੰਦਰਪੁਰ ਵਿਖੇ ਕਿਸਾਨਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸਮੂਹ ਕਿਸਾਨਾ ਨੂੰ 9 ਜਨਵਰੀ ਨੂੰ ਮੋਗੇ ਪੁਜਣ ਦਾ ਦਾ ਸੱਦਾ ਦਿੱਤਾ ਗਿਆ। ਕਿਸਾਨਾ […]

Continue Reading

ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਪਿੰਡ ਸੈਦੋਕੇ ਮੋਗਾ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਖੰਡ ਪਾਠਾਂ ਦੇ ਭੋਗ ਪਾਏ- ਭਾਈ ਖਾਲਸਾ

ਮੋਗਾ, ਗੁਰਦਾਸਪੁਰ, 5 ਜਨਵਰੀ ( ਸਰਬਜੀਤ ਸਿੰਘ)– ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮੂਹ ਦੇਸ਼ਾਂ ਵਿਦੇਸ਼ਾਂ ਦੇ ਗੁਰਦੁਆਰਿਆਂ’ਚ ਅਖੰਡ ਪਾਠਾਂ ਦੇ ਭੋਗ ਪਾਕੇ ਧਾਰਮਿਕ ਦੀਵਾਨਾਂ ਰਾਹੀਂ ਗੁਰੂ ਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸੰਗਤਾਂ ਨੂੰ ਜਾਗਰੂਕ ਕਰਨ ਦੀ ਧਾਰਮਿਕ ਲਹਿਰ ਚੱਲੀ ਹੋਈ ਹੈ ਅਤੇ ਇਸੇ ਲਹਿਰ ਦੀ ਕੜੀ […]

Continue Reading

ਪੁਨਿਆਂ ਦੇ ਸ਼ੁਭ ਦਿਹਾੜੇ ਤੇ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦ ਪੁਰਾਣਾ ਮੋਗਾ ਵਿਖੇ ਹਜ਼ਾਰਾਂ ਸੰਗਤਾਂ ਨੇ ਨਤਮਸਤਕ ਹੋ ਕੇ ਧਾਰਮਿਕ ਦੀਵਾਨ’ਚ ਹਾਜਰੀ ਲਵਾਈ- ਸੰਤ ਗੁਰਦੀਪ ਸਿੰਘ

ਮੋਗਾ, ਗੁਰਦਾਸਪੁਰ, 22 ਜੂਨ ( ਸਰਬਜੀਤ ਸਿੰਘ)– ਮਾਲਵੇ ਖੇਤਰ’ਚ ਆਪਣੇ ਧਾਰਮਿਕ, ਸਮਾਜਿਕ ਤੇ ਹੋਰ ਲੋਕ ਭਲਾਈ ਕਾਰਜਾਂ’ਚ ਪ੍ਰਸਿੱਧ ਹੋਏ ਗੁਰੂਦੁਆਰਾ ਸ਼ਹੀਦ ਬਾਬਾ ਤੇਗਾ ਅਸਥਾਨ ਸੱਚਖੰਡ ਵਾਸੀ ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ ਮੋਗਾ ਵਿਖੇ ਪੁੰਨਿਆ ਦੇ ਸ਼ੁਭ ਦਿਹਾੜੇ ਤੇ ਅਖੰਡ ਪਾਠਾਂ ਦੇ ਭੋਗ ਪਾ ਕੇ ਸੰਗਤਾਂ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ […]

Continue Reading

ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦ ਪੁਰਾਣਾ ਮੋਗਾ ਵਿਖੇ ਜੇਠ ਮਹੀਨੇ ਦੀ ਪੁੰਨਿਆ ਮੌਕੇ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਲਵਾ ਕੇ ਆਪਣਾਂ ਮਨੁੱਖੀ ਜੀਵਨ ਸਫਲ ਬਣਾਇਆ- ਸੰਤ ਗੁਰਦੀਪ ਸਿੰਘ

ਮੋਗਾ, ਗੁਰਦਾਸਪੁਰ, 25 ਮਈ (ਸਰਬਜੀਤ ਸਿੰਘ)– ਮਾਲਵਾ ਖੇਤਰ ਵਿੱਚ ਆਪਣੀਆਂ ਧਾਰਮਿਕ ਸ੍ਰਗਰਮੀਆਂ ਅਤੇ ਸਮਾਜ ਸੇਵਕ ਕਾਰਜਾ ਕਰਕੇ ਦੇਸ਼ਾਂ ਪ੍ਰਦੇਸਾਂ ਵਿੱਚ ਪ੍ਰਸਿੱਧੀ ਪ੍ਰਾਪਤ ਕਰ ਚੁੱਕੇ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਅਤੇ ਤਪ ਅਸਥਾਨ ਸੱਚਖੰਡ ਵਾਸੀ ਸ੍ਰੀ ਮਾਨ ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਜੀ ਚੰਦ ਪੁਰਾਣਾ ਮੋਗਾ ਵਿਖੇ ਜੇਠ ਮਹੀਨੇ ਦੀ ਪੁੰਨਿਆ ਮੌਕੇ ਹਜ਼ਾਰਾਂ ਸੰਗਤਾਂ ਨੇ ਧਾਰਮਿਕ […]

Continue Reading

ਸੁਖਵਿੰਦਰ ਕੋਟਲੀ ਦਾ ਅਪਸ਼ਬਦਾਂ ਰਾਹੀਂ ਪੰਜਾਬ ਵਿਧਾਨ ਸਭਾ’ਚ ਅਪਮਾਨ ਕਰਨ ਵਾਲੇ ਮੁੱਖ ਮੰਤਰੀ ਪੰਜਾਬ ਜਨਤਕ ਤੌਰ ਤੇ ਮੁਆਫੀ ਮੰਗਣ- ਭਾਈ ਵਿਰਸਾ ਸਿੰਘ ਖਾਲਸਾ

ਮੋਗਾ, ਗੁਰਦਾਸਪੁਰ, 7 ਮਾਰਚ (ਸਰਬਜੀਤ ਸਿੰਘ)– ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਿਧਾਨ ਸਭਾ ‘ਚ ਕਾਂਗਰਸ ਦੇ ਦਲਿਤ ਵਿਧਾਇਕ ਸੁਖਵਿੰਦਰ ਕੋਟਲੀ ਨੂੰ ਇੱਕ ਸਵਾਲ ਪੁੱਛਣ ਦੇ ਜੁਵਾਬ ‘ਚ ਉਨ੍ਹਾਂ ਇਹ ਤੰਜ ਕੱਸਿਆ ਗਿਆ ਕਿ ਭੱਦੀ ਸ਼ਬਦਾਵਲੀ ਦਾ ਜਵਾਬ ਦਿੱਤਾ। ਜਿਸਦਾ ਵਿਰੋਧ ਆਲ ਇੰਡੀਆਂ ਸਿੱਖ ਸਟੂਡੈਂਟਸ ਫੈਂਡਰੇਸਨ ਖਾਲਸਾ ਦੇ ਕੌਮੀ ਪ੍ਰਧਾਨ […]

Continue Reading

ਪਰਾਲੀ ਨੂੰ ਅੱਗ ਲਾਉਣੀ ਮਹਿੰਗੀ ਪਈ, ਪਿੰਡ ਫਤਿਹਗੜ੍ਹ ਕੋਰੋਟਾਣਾ ਦਾ ਨੰਬਰਦਾਰ ਮੁਅੱਤਲ

ਮੋਗਾ, ਗੁਰਦਾਸਪੁਰ, 9 ਨਵੰਬਰ (ਸਰਬਜੀਤ ਸਿੰਘ)– ਸੁਪਰੀਮ ਕੋਰਟ, ਮਾਨਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਰਾਜ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਦਿੱਤੇ ਆਦੇਸ਼ਾਂ ਦੀ ਉਲੰਘਣਾ ਕਰਨ ਉੱਤੇ ਜ਼ਿਲ੍ਹਾ ਮੈਜਿਸਟ੍ਰੇਟ- ਕਮ- ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਪਿੰਡ ਫਤਿਹਗੜ੍ਹ ਕੋਰੋਟਾਣਾ ਦੇ ਨੰਬਰਦਾਰ ਜਗਸੀਰ ਸਿੰਘ ਪੁੱਤਰ ਜਰਨੈਲ ਸਿੰਘ ਦੀ ਨੰਬਰਦਾਰੀ ਮੁਅੱਤਲ ਕਰ ਦਿੱਤੀ ਹੈ।ਇਸ ਸਬੰਧੀ […]

Continue Reading

3 ਸਤੰਬਰ ਨੂੰ ਵਿਸ਼ਾਲ ਇਕੱਠ ਕਰਕੇ ਸਿੱਖਿਆ ਮੰਤਰੀ ਦਾ ਭੁਲੇਖਾ ਕਰਾਂਗੇ ਦੂਰ-ਮਨਪ੍ਰੀਤ ਸਿੰਘ ਮੋਗਾ

ਭਰਾਤਰੀ ਜਥੇਬੰਦੀਆਂ ਨੂੰ ਸੰਘਰਸ਼ ਵਿੱਚ ਸ਼ਾਮਲ ਹੋ ਕੇ ਸਾਥ ਦੇਣ ਦੀ ਅਪੀਲ ਮੋਗਾ, ਗੁਰਦਾਸਪੁਰ, 2 ਸਤੰਬਰ (ਸਰਬਜੀਤ ਸਿੰਘ)– 8736 ਕੱਚੇ ਅਧਿਆਪਕਾਂ ਦਾ ਧਰਨਾ ਲਗਾਤਾਰ ਪਾਣੀ ਵਾਲੀ ਟੈਂਕੀ ਪਿੰਡ ਖੁਰਾਣਾ ਵਿਖੇ ਚੱਲ ਰਿਹਾ ਹੈ। ਇੰਦਰਜੀਤ ਸਿੰਘ ਮਾਨਸਾ ਵੱਡੇ ਹੌਂਸਲੇ ਅਤੇ ਜਜ਼ਬੇ ਨਾਲ ਹਜ਼ਾਰਾਂ ਪਰਿਵਾਰਾਂ ਦੇ ਭਵਿੱਖ ਲਈ ਉਥੇ ਡਟਿਆ ਹੋਇਆ ਹੈ।ਧਰਨੇ ਨੂੰ ਅੱਜ ਲੱਗਭਗ ਢਾਈ ਤਿੰਨ […]

Continue Reading