ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਡੀ.ਸੀ ਦਫ਼ਤਰ ਵਿਖੇ ਲਾਇਆ ਧਰਨਾ
ਪਿਛਲੇ 6 ਤੋਂ 7 ਮਹੀਨਿਆਂ ਤੋਂ ਮਨਰੇਗਾ ਮਜ਼ਦੂਰਾਂ ਨੂੰ ਸ਼ਰੇਆਮ ਕੀਤਾ ਜਾ ਰਿਹਾ ਖੱਜਲ ਖੁਆਰ-ਕਾਮਰੇਡ ਅਕਲੀਆ ਬਰਨਾਲਾ, ਗੁਰਦਾਸਪੁਰ, 21 ਜੂਨ (ਸਰਬਜੀਤ ਸਿੰਘ)– ‘ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ’ ਵੱਲੋਂ ਮਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈਕੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਧਰਨਾ ਦਿੱਤਾ ਗਿਆ। ਜਿਸ ਵਿੱਚ ਜ਼ਿਲ੍ਹੇ ਭਰ ਤੋਂ ਸੈਂਕੜੇ ਮਜ਼ਦੂਰ ਅਤੇ ਮਨਰੇਗਾ ਔਰਤਾਂ ਨੇ ਭਰਵੀਂ ਸ਼ਮੂਲੀਅਤ […]
Continue Reading