ਡੀ.ਸੀ ਦਫਤਰ ਸੰਗਰੂਰ ਵਿਖੇ ਕਿਸਾਨਾਂ ਵੱਲੋਂ ਪਰਾਲੀ ਫੂੰਕਣ ਦੀ ਤਿਆਰੀ

ਸੰਗਰੂਰ,ਗੁਰਦਾਸਪੁਰ, 22 ਨਵੰਬਰ (ਸਰਬਜੀਤ ਸਿੰਘ)– ਪੰਜਾਬ ਦੇ ਕਿਸਾਨਾਂ ਵੱਲੋਂ ਪਰਾਲੀ ਨਾ ਸਾੜਨ ਦੇ ਰੋਸ਼ ਵਜੋਂ ਅਤੇ ਸਰਕਾਰਾਂ ਵਿੱਚੋਂ ਵਿਆਪਕ ਪ੍ਰਬੰਧ ਨਾ ਕੀਤੇ ਜਾਣ ਦੇ ਮੱਦੇਨਜਰ ਰੱਖਦੇ ਹੋਏ ਅੱਜ ਡੀ.ਸੀ ਦਫਤਰ ਸੰਗਰੂਰ ਵਿਖੇ ਕਿਸਾਨਾਂ ਨੇ ਟ੍ਰੈਕਟਰ ਟਰਾਲੀਆਂ ਭਰਾਲੀ ਨਾਲ ਭਰ ਕੇ ਸਾੜਨ ਦੀ ਤਿਆਰੀ ਕਰਨ ਦਾ ਇੱਕ ਦ੍ਰਿਸ਼।

Continue Reading

ਕੱਚੇ ਅਧਿਆਪਕ ਆਪਣੀ ਮੰਗਾਂ ਦੀ ਪੂਰਤੀ ਲਈ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ਼ ਪ੍ਰਦਰਸ਼ਨ

ਸੰਗਰੂਰ, ਗੁਰਦਾਸਪੁਰ, 21 ਨਵੰਬਰ (ਸਰਬਜੀਤ ਸਿੰਘ)–ਪੰਜਾਬ ਦੇ ਮੁੱਖ ਮੰਤਰੀ ਦੇ ਰਿਹਾਇਸ਼ ਤੇ ਕੱਚੇ ਅਧਿਆਪਕ ਆਪਣੀ ਮੰਗਾਂ ਦੀ ਪੂਰਤੀ ਲਈ ਜਦੋਂ ਉਸਦੇ ਨਿਵਾਸ ਸਥਾਨ ਤੇ ਪਹੁੰਚਣ ਦੀ ਕੋਸ਼ਿਸ਼ ਕੀਤੀ ਤਾਂ ਪੁਲਸ ਨੇ ਉਨ੍ਹਾਂ ਨੂੰ ਬੇਇੱਜਤ ਕੀਤਾ ਅਤੇ ਆਪਣੀ ਮੰਜਿਲ ਤੇ ਨਹੀਂ ਪਹੁੰਚਣ ਦਿੱਤਾ। ਇਸ ਕਰਕੇ ਖਫਾ ਹੋਏ ਅਧਿਆਪਕਾਂ ਨੇ ਸ਼ੋਸ਼ਲ ਮੀਡੀਆ ਤੇ ਵੀਡੀਓ ਵਾਇਰਲ ਕੀਤੀ ਹੈ […]

Continue Reading

ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਹੇਠ ਦੋ ਘੰਟੇ ਲਹਿਰਾਗਾਗਾ ਰੋੜ ਜਾਮ ਕੀਤਾ

ਲਹਿਰਾਗਾਗਾ, ਗੁਰਦਾਸਪੁਰ, 12 ਅਕਤੂਬਰ (ਸਰਬਜੀਤ ਸਿੰਘ)– ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਹੇਠ ਪਿਛਲੇ 36 ਦਿਨਾਂ ਤੋਂ ਸੁਖਵਿੰਦਰ ਸਿੰਘ ਹੈਪੀ ਦੇ ਵਾਰਸਾਂ ਨੂੰ ਇਨਸਾਫ ਦਿਵਾਉਣ ਚੱਲ ਰਹੇ ਮੋਰਚੇ ਦੇ ਫੈਸਲੇ ਦੇ ਤਹਿਤ ਅੱਜ ਦੋ ਘੰਟੇ ਲਹਿਰਾਗਾਗਾ ਰੋੜ ਜਾਮ ਕੀਤਾ ਗਿਆ ਹੈ ਲੋਕਾਂ ਸਬੋਧਨ ਮੋਕੇ ਗੋਬਿੰਦ ਸਿੰਘ ਛਾਜਲੀ ਸੂਬਾ ਆਗੂ ਗੁਰਮੀਤ ਸਿੰਘ ਨੰਦਗੜ੍ਹ ਪੰਜਾਬ ਕਿਸਾਨ ਯੂਨੀਅਨ […]

Continue Reading

ਡੀ.ਟੀ.ਐਫ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਿਖੇ 3 ਅਕਤੂਬਰ ਨੂੰ ਹੋਵੇਗਾ ਰੋਸ ਪ੍ਰਦਰਸ਼ਨ

ਸੰਗਰੂਰ, ਗੁਰਦਾਸਪੁਰ, 1 ਅਕਤੂਬਰ (ਸਰਬਜੀਤ ਸਿੰਘ)– ਸਿੱਖਿਆ ਦਾ ਅਧਿਕਾਰ ਕਾਨੂੰਨ-2009 ਤਹਿਤ ਅੱਠਵੀਂ ਜਮਾਤ ਤੱਕ ਸਾਰੇ ਵਿਦਿਆਰਥੀਆਂ ਅਤੇ ਦਿਵਿਆਂਗ ਵਿਅਕਤੀਆਂ ਦਾ ਅਧਿਕਾਰ ਕਾਨੂੰਨ-2016 ਤਹਿਤ 18 ਸਾਲ ਉਮਰ ਤੱਕ ਦਿਵਿਆਂਗ ਵਿਦਿਆਰਥੀਆਂ ਨੂੰ ਮੁਫਤ ਸਿੱਖਿਆ ਦੇ ਕਾਨੂੰਨਾਂ ਦੀ ਉਲੰਘਣਾ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ, ਅੱਠਵੀਂ ਅਤੇ ਦੱਸਵੀਂ ਦੇ ਸਰਟੀਫਿਕੇਟਾਂ ਦੀ ਹਾਰਡ ਕਾਪੀ ਲੈਣ ਲਈ 200 ਰੁਪਏ ਅਤੇ […]

Continue Reading

ਸ਼ਹੀਦ ਭਗਤ ਸਿੰਘ ਇਨਕਲਾਬ ਦਾ ਚਿੰਨ੍ਹ ਹੈ – ਕਾਮਰੇਡ ਗੁਰਪ੍ਰੀਤ ਰੂੜੇਕੇ

ਬਰਨਾਲਾ, ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ)– ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੀ ਪੀ ਆਈ (ਐਮ ਐਲ) ਲਿਬਰੇਸ਼ਨ ਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਸਿਵਲ ਹਸਪਤਾਲ ਤੋਂ ਸ਼ਹੀਦ ਭਗਤ ਸਿੰਘ ਦੇ ਬੁੱਤ ਤੱਕ ਮਾਰਚ ਕਰਦੇ ਹੋਏ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦੇ ਸਮਾਜਵਾਦੀ ਭਾਰਤ ਸਿਰਜਣ ਤੱਕ ਜੱਦੋ ਜ਼ਹਿਦ ਜਾਰੀ ਰੱਖਣ ਦਾ […]

Continue Reading

ਮੰਗਾਂ ਨੂੰ ਲੈ ਕੇ ਟੈਂਕੀ ਉਤੇ ਚੜ੍ਹੇ ਅਧਿਆਪਕ ਨੂੰ ਨੌਕਰੀ ਤੋਂ ਕੱਢਣ ਦੀ ਤਿਆਰੀ

ਸੰਗਰੂਰ,ਗੁਰਦਾਸਪੁਰ, 26 ਸਤੰਬਰ (ਸਰਬਜੀਤ ਸਿੰਘ)– ਸੋਸ਼ਲ ਮੀਡੀਆ ਤੇ ਇੱਕ ਪੱਤਰ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਮੰਗਾਂ ਨੂੰ ਲੈ ਕੇ 105 ਦਿਨਾਂ ਤੋਂ ਪਾਣੀ ਵਾਲੀ ਟੈਂਕੀ ਉਤੇ ਚੜ੍ਹੇ ਅਧਿਆਪਕ ਇੰਦਰਜੀਤ ਸਿੰਘ ਉਤੇ ਵਿਭਾਗ ਸਖਤ ਕਾਰਵਾਈ ਕਰਨ ਦੀ ਤਿਆਰੀ ਵਿੱਚ ਹੈ। ਵਿਭਾਗ ਨੇ ਅਧਿਆਪਕ ਇੰਦਰਜੀਤ ਸਿੰਘ ਦੀਆਂ ਸੇਵਾਵਾਂ ਖਤਮ ਕਰਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। […]

Continue Reading

ਸੰਗਰੂਰ ਦੇ ਪਿੰਡ ਝਾੜੋੰ ਵਿਖੇ 1 ਜਨਵਰੀ ਤੋਂ ਸਿਗਰਨੋਸ਼ੀ ਹੋਵੇਗੀ ਬੰਦ-ਸਰਪੰਚ ਚਰਨਜੀਤ ਕੌਰ

ਗੁਰਦਾਸਪੁਰ, 25 ਦਸੰਬਰ (ਸਰਬਜੀਤ ਸਿੰਘ)–ਸੰਗਰੂਰ ਦੇ ਪਿੰਡ ਝਾੜੋਂ ਦੇ ਸਰਪੰਚ ਚਰਨਜੀਤ ਕੌਰ ਨੇ ਦੱਸਿਆ ਕਿ ਪਿੰਡ ਦੇ ਨੌਜਵਾਨ ਸਪੋਰਟਸ ਐਂਡ ਵੈਲਫੇਅਰ ਕਲੱਬ ਝਾੜੋ ਅਤੇ ਗ੍ਰਾਮ ਪੰਚਾਇਤ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਆਪਣੇ ਪਿੰਡ ਦੀਆਂ ਦੁਕਾਨਾਂ ਤੋਂ ਤੰਬਾਕੂ, ਬੀੜੀ, ਸਿਗਰੇਟ, ਜਰਦਾ ਆਦਿ 1 ਜਨਵਰੀ ਤੋਂ ਬੰਦ ਕੀਤਾ ਜਾ ਰਿਹਾ ਹੈ | ਇਸ ਫੈਸਲੇਦੀ ਉਲੰਘਣਾ ਕਰਨ […]

Continue Reading