ਮੋਦੀ ਦੀ ਬੁਖਲਾਹਟ ਤੇ ਅੱਭਦਰ ਬੋਲ ਬਾਣੀ ਭਾਜਪਾ ਦੀ ਹਾਰ ਦੇ ਸਾਫ ਸੰਕੇਤ ਹਨ – ਪਾਸਲਾ

ਫਿਰਕੂ-ਫਾਸ਼ੀ, ਵੱਖਵਾਦੀ ਏਜੰਡੇ ਅਤੇ ਲੋਕ ਮਾਰੂ-ਦੇਸ਼ ਵਿਰੋਧੀ ਨੀਤੀਆਂ ਤੋਂ ਮੁਕਤੀ ਦਾ ਘੋਲ ਪ੍ਰਚੰਡ ਕਰੋ – ਸੇਖੋਂਸੰਗਰੂਰ, ਗੁਰਦਾਸਪੁਰ 11 ਮਾਰਚ (ਸਰਬਜੀਤ ਸਿੰਘ)– “ਵੰਨ ਸੁਵੰਨੇ ਦਲ-ਬਦਲੂਆਂ ਤੇ ਹੌਲੇ ਕਿਰਦਾਰ ਦੇ ਮਾਲਕ ਭ੍ਰਿਸ਼ਟ ਲੀਡਰਾਂ ਨੂੰ ਤਰ੍ਹਾਂ-ਤਰ੍ਹਾਂ ਦੇ ਲਾਲਚ ਦੇ ਕੇ ਜਾਂ ਸੀ.ਬੀ.ਆਈ., ਈ.ਡੀ., ਇਨਕਮ ਟੈਕਸ ਵਿਭਾਗ ਆਦਿ ਰਾਹੀਂ ਡਰਾ ਕੇ ਧੜਾਧੜ ਭਾਜਪਾ ’ਚ ਸ਼ਾਮਲ ਕਰਵਾਉਣ ਅਤੇ ਹਰ ਤਰ੍ਹਾਂ […]

Continue Reading

ਸਮੂਹ ਸਟਾਫ ਸਮੇਤ ਆਪਣੇ ਪ੍ਰਿੰਸੀਪਲਾਂ ਨੂੰ ਲਿਖੇ ਪੱਤਰ, ਦੇਸ਼ ਵਿੱਚ 16 ਫਰਵਰੀ ਨੂੰ ਬੰਦ ਹੋਣ ਵਾਲੀ ਹੜਤਾਲ ਵਿੱਚ ਸਮੂਹ ਸਟਾਫ ਹਾਜਰ ਹੋਣ

ਸੰਗਰੂਰ, ਗੁਰਦਾਸਪੁਰ, 15 ਫਰਵਰੀ (ਸਰਬਜੀਤ ਸਿੰਘ)–ਰਘਬੀਰ ਸਿੰਘ ਪੰਜਾਬੀ ਮਾਸਟਰ ਸਰਕਾਰੀ ਮਿਡਲ ਸਕੂਲ ਸ਼ਾਹਪੁਰ ਜਿਲ੍ਹਾ ਸੰਗਰੂਰ ਨੇ ਪ੍ਰਿੰਸਿਪਲ ਨੂੰ ਇੱਕ ਪੱਤਰ ਲਿਖਿਆ ਹੈ ਕਿ ਉਹ 16 ਫਰਵਰੀ ਨੂੰ ਭਾਰਤ ਬੰਦ ਦੀ ਦੇਸ਼ ਵਿਆਪੀ ਹੜਤਾਲ ਵਿੱਚ ਸ਼ਾਮਲ ਹੋਣਗੇ। ਇਸੇ ਤਰ੍ਹਾਂ ਹੀ ਜਰਮਨਜੀਤ ਸਿੰਘ ਲੈਕਚਰਾਰ ਫਿਜਿਕਸ ਨੇ ਪ੍ਰਿੰਸਿਪਲ ਸੀਨੀਅਰ ਸੈਕੰਡਰੀ ਸਕੂਲ ਜਬੋਵਾਲ ਜਿਲ੍ਹਾ ਅੰਮ੍ਰਿਤਸਰ ਨੇ ਵੀ ਦੇਸ਼ ਵਿਆਪੀ […]

Continue Reading

ਅੱਜ ਡੀ.ਸੀ ਦਫ਼ਤਰ ਬਰਨਾਲਾ ਦੇ ਸਾਹਮਣੇ ਕਲੈਰੀਕਲ ਮੁਲਾਜ਼ਮ ਕਰਨਗੇ ਰੋਸ਼ ਪ੍ਰਦਰਸ਼ਨ

ਬਰਨਾਲਾ, ਗੁਰਦਾਸਪੁਰ, 4 ਦਸੰਬਰ (ਸਰਬਜੀਤ ਸਿੰਘ)– ਸਮੂਹ ਕਲੈਰੀਕਲ ਮੁਲਾਜ਼ਮ ਡੀ.ਸੀ ਦਫ਼ਤਰ ਬਰਨਾਲਾ ਦੇ ਸਾਹਮਣੇ ਪਹੁੰਚ ਜਾਣ।ਆਪਾਂ ਸਾਰਿਆਂ ਨੇ ਆਪਣੀ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਰੋਸ ਪ੍ਰਦਰਸ਼ਨ ਕਰਨਾ ਹੈ। ਇਹ ਜੰਗ ਕਿਸੇ ਇਕ ਵਿਅਕਤੀ ਦੀ ਨਹੀਂ ਸਗੋਂ ਸਾਡੀ ਸਾਰਿਆਂ ਦੀ ਸਾਂਝੀ ਹੈ, ਭਾਵੇਂ ਸਰਕਾਰ ਨੇ ਸਾਨੂੰ ਮੀਟਿੰਗ ਦਾ ਸਮਾਂ ਦੇ ਦਿੱਤਾ ਹੈ ਪਰ ਸਾਡਾ ਸਰਕਾਰ ਉਪਰ ਦਬਾਅ […]

Continue Reading

ਪਿੰਡ ਖੋਖਰ ਕਲਾਂ ਵਿੱਚ ਕਾਮਰੇਡ ਸ਼ੇਰੀ ਦੀ ਯਾਦ ਵਿੱਚ ਕੀਤੀ ਕਾਨਫਰੰਸ

ਲਹਿਰਾਗਾਗਾ, ਗੁਰਦਾਸਪੁਰ, 3 ਦਸੰਬਰ (ਸਰਬਜੀਤ ਸਿੰਘ)–ਸੰਗਰੂਰ ਦੇ ਪਿੰਡ ਖੋਖਰ ਕਲਾਂ ਵਿੱਚ ਕਾਮਰੇਡ ਸ਼ਮਸ਼ੇਰ ਸਿੰਘ ਸ਼ੇਰੀ ਦੀ ਯਾਦ ਵਿੱਚ ਕਾਨਫਰੰਸ ਕੀਤੀ ਗਈ। ਜਗਜੀਤ ਸਿੰਘ ਭੁਟਾਲ ਨੇ ਪ੍ਰੈਸ ਨੂੰ ਜਾਣਕਾਰੀ ਦਿੱਤੀ ਕਿ ਕਾਮਰੇਡ ਸ਼ਮਸ਼ੇਰ ਸ਼ੇਰੀ ਦੀ ਅਠਾਰਵੀਂ ਬਰਸੀ ‘ਤੇ ਖੋਖਰ ਕਲਾਂ ਵਿਖੇ ਹੋਈ ਕਾਨਫਰੰਸ ਵਿੱਚ ਸਥਾਨਕ ਪਿੰਡ ਵਾਸੀ , ਇਲਾਕੇ ਦੀਆਂ ਬਹੁਤ ਸਾਰੀਆਂ ਸਨਮਾਨਯੋਗ ਸ਼ਖਸ਼ੀਅਤਾਂ,ਭਾਰਤੀ ਕਿਸਾਨ ਯੂਨੀਅਨ […]

Continue Reading

ਸਕੂਲ ਵਿੱਚ ਬੱਚਿਆਂ ਨੂੰ ਪਰੋਸੇ ਜਾਣ ਵਾਲੇ ਖਾਣੇ ਨਾਲ 53 ਬੱਚਿਆਂ ਦੀ ਹਾਲਤ ਵਿਗੜੀ, ਹਸਪਤਾਲ ਚ ਭਰਤੀ-ਭਾਈ ਵਿਰਸਾ ਸਿੰਘ ਖਾਲਸਾ

ਖਾਣਾ ਸਪਲਾਈ ਕਰਨ ਵਾਲੇ ਠੇਕੇਦਾਰ ਤੇ ਪਰਚਾ ਦਰਜ ਕਰਕੇ ਗ੍ਰਿਫਤਾਰ ਸੰਗਰੂਰ, ਗੁਰਦਾਸਪੁਰ, 3 ਦਸੰਬਰ (ਸਰਬਜੀਤ ਸਿੰਘ)– ਸੰਗਰੂਰ ਜ਼ਿਲ੍ਹੇ ਦੇ ਇਕ ਸਕੂਲ ਵਿੱਚ ਬੱਚਿਆਂ ਨੂੰ ਪਰੋਸੇ ਜਾਣ ਵਾਲੇ ਖਾਣੇ ਨਾਲ 53 ਬੱਚਿਆਂ ਦੀ ਹਾਲਤ ਵਿਗੜਨ ਕਰਕੇ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ ਉਹਨਾਂ ਨੂੰ ਉਲਟੀਆਂ ਆਉਣੀਆਂ ਸ਼ੁਰੂ ਹੋ ਗਈਆਂ ਸਨ,ਜਿੱਥੇ ਸਿਖਿਆ ਮੰਤਰੀ ਅਨੁਸਾਰ ਸਾਰੇ ਬੱਚੇ ਠੀਕ ਠਾਕ […]

Continue Reading

ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਕਿਸਾਨ ਮੋਰਚੇ ਚ’ ਸ਼ਮੂਲੀਅਤ

ਬਰਨਾਲਾ, ਗੁਰਦਾਸਪੁਰ, 28 ਨਵੰਬਰ (ਸਰਬਜੀਤ ਸਿੰਘ)– ਕਿਸਾਨੀ ਮੰਗਾਂ ਦੀ ਪ੍ਰਾਪਤੀ ਲਈ ਸੰਯੁਕਤ ਕਿਸਾਨ ਦੇ ਫ਼ੈਸਲੇ ਅਨੁਸਾਰ ਵੱਖ-ਵੱਖ ਰਾਜਾਂ ਦੀਆਂ ਰਾਜਧਾਨੀਆਂ ਚ’ ਤਿੰਨ ਰੋਜਾ ਪੱਕੇ ਮੋਰਚੇ ਤਹਿਤ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਚੱਲ ਰਹੇ ਕਿਸਾਨ ਮੋਰਚੇ ਚ’ ਮੁਲਾਜ਼ਮਾਂ ਦੀ ਸਿਰਮੌਰ ਜਥੇਬੰਦੀ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੇ ਸੂਬਾ ਪੱਧਰੀ ਫੈਸਲੇ ਅਨੁਸਾਰ ਅੱਜ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਬਰਨਾਲਾ […]

Continue Reading

ਡੀ.ਸੀ ਦਫਤਰ ਸੰਗਰੂਰ ਵਿਖੇ ਕਿਸਾਨਾਂ ਵੱਲੋਂ ਪਰਾਲੀ ਫੂੰਕਣ ਦੀ ਤਿਆਰੀ

ਸੰਗਰੂਰ,ਗੁਰਦਾਸਪੁਰ, 22 ਨਵੰਬਰ (ਸਰਬਜੀਤ ਸਿੰਘ)– ਪੰਜਾਬ ਦੇ ਕਿਸਾਨਾਂ ਵੱਲੋਂ ਪਰਾਲੀ ਨਾ ਸਾੜਨ ਦੇ ਰੋਸ਼ ਵਜੋਂ ਅਤੇ ਸਰਕਾਰਾਂ ਵਿੱਚੋਂ ਵਿਆਪਕ ਪ੍ਰਬੰਧ ਨਾ ਕੀਤੇ ਜਾਣ ਦੇ ਮੱਦੇਨਜਰ ਰੱਖਦੇ ਹੋਏ ਅੱਜ ਡੀ.ਸੀ ਦਫਤਰ ਸੰਗਰੂਰ ਵਿਖੇ ਕਿਸਾਨਾਂ ਨੇ ਟ੍ਰੈਕਟਰ ਟਰਾਲੀਆਂ ਭਰਾਲੀ ਨਾਲ ਭਰ ਕੇ ਸਾੜਨ ਦੀ ਤਿਆਰੀ ਕਰਨ ਦਾ ਇੱਕ ਦ੍ਰਿਸ਼।

Continue Reading

ਕੱਚੇ ਅਧਿਆਪਕ ਆਪਣੀ ਮੰਗਾਂ ਦੀ ਪੂਰਤੀ ਲਈ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ਼ ਪ੍ਰਦਰਸ਼ਨ

ਸੰਗਰੂਰ, ਗੁਰਦਾਸਪੁਰ, 21 ਨਵੰਬਰ (ਸਰਬਜੀਤ ਸਿੰਘ)–ਪੰਜਾਬ ਦੇ ਮੁੱਖ ਮੰਤਰੀ ਦੇ ਰਿਹਾਇਸ਼ ਤੇ ਕੱਚੇ ਅਧਿਆਪਕ ਆਪਣੀ ਮੰਗਾਂ ਦੀ ਪੂਰਤੀ ਲਈ ਜਦੋਂ ਉਸਦੇ ਨਿਵਾਸ ਸਥਾਨ ਤੇ ਪਹੁੰਚਣ ਦੀ ਕੋਸ਼ਿਸ਼ ਕੀਤੀ ਤਾਂ ਪੁਲਸ ਨੇ ਉਨ੍ਹਾਂ ਨੂੰ ਬੇਇੱਜਤ ਕੀਤਾ ਅਤੇ ਆਪਣੀ ਮੰਜਿਲ ਤੇ ਨਹੀਂ ਪਹੁੰਚਣ ਦਿੱਤਾ। ਇਸ ਕਰਕੇ ਖਫਾ ਹੋਏ ਅਧਿਆਪਕਾਂ ਨੇ ਸ਼ੋਸ਼ਲ ਮੀਡੀਆ ਤੇ ਵੀਡੀਓ ਵਾਇਰਲ ਕੀਤੀ ਹੈ […]

Continue Reading

ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਹੇਠ ਦੋ ਘੰਟੇ ਲਹਿਰਾਗਾਗਾ ਰੋੜ ਜਾਮ ਕੀਤਾ

ਲਹਿਰਾਗਾਗਾ, ਗੁਰਦਾਸਪੁਰ, 12 ਅਕਤੂਬਰ (ਸਰਬਜੀਤ ਸਿੰਘ)– ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਹੇਠ ਪਿਛਲੇ 36 ਦਿਨਾਂ ਤੋਂ ਸੁਖਵਿੰਦਰ ਸਿੰਘ ਹੈਪੀ ਦੇ ਵਾਰਸਾਂ ਨੂੰ ਇਨਸਾਫ ਦਿਵਾਉਣ ਚੱਲ ਰਹੇ ਮੋਰਚੇ ਦੇ ਫੈਸਲੇ ਦੇ ਤਹਿਤ ਅੱਜ ਦੋ ਘੰਟੇ ਲਹਿਰਾਗਾਗਾ ਰੋੜ ਜਾਮ ਕੀਤਾ ਗਿਆ ਹੈ ਲੋਕਾਂ ਸਬੋਧਨ ਮੋਕੇ ਗੋਬਿੰਦ ਸਿੰਘ ਛਾਜਲੀ ਸੂਬਾ ਆਗੂ ਗੁਰਮੀਤ ਸਿੰਘ ਨੰਦਗੜ੍ਹ ਪੰਜਾਬ ਕਿਸਾਨ ਯੂਨੀਅਨ […]

Continue Reading

ਡੀ.ਟੀ.ਐਫ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਿਖੇ 3 ਅਕਤੂਬਰ ਨੂੰ ਹੋਵੇਗਾ ਰੋਸ ਪ੍ਰਦਰਸ਼ਨ

ਸੰਗਰੂਰ, ਗੁਰਦਾਸਪੁਰ, 1 ਅਕਤੂਬਰ (ਸਰਬਜੀਤ ਸਿੰਘ)– ਸਿੱਖਿਆ ਦਾ ਅਧਿਕਾਰ ਕਾਨੂੰਨ-2009 ਤਹਿਤ ਅੱਠਵੀਂ ਜਮਾਤ ਤੱਕ ਸਾਰੇ ਵਿਦਿਆਰਥੀਆਂ ਅਤੇ ਦਿਵਿਆਂਗ ਵਿਅਕਤੀਆਂ ਦਾ ਅਧਿਕਾਰ ਕਾਨੂੰਨ-2016 ਤਹਿਤ 18 ਸਾਲ ਉਮਰ ਤੱਕ ਦਿਵਿਆਂਗ ਵਿਦਿਆਰਥੀਆਂ ਨੂੰ ਮੁਫਤ ਸਿੱਖਿਆ ਦੇ ਕਾਨੂੰਨਾਂ ਦੀ ਉਲੰਘਣਾ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ, ਅੱਠਵੀਂ ਅਤੇ ਦੱਸਵੀਂ ਦੇ ਸਰਟੀਫਿਕੇਟਾਂ ਦੀ ਹਾਰਡ ਕਾਪੀ ਲੈਣ ਲਈ 200 ਰੁਪਏ ਅਤੇ […]

Continue Reading