ਸ਼ਹੀਦ ਭਗਤ ਸਿੰਘ ਇਨਕਲਾਬ ਦਾ ਚਿੰਨ੍ਹ ਹੈ – ਕਾਮਰੇਡ ਗੁਰਪ੍ਰੀਤ ਰੂੜੇਕੇ

ਬਰਨਾਲਾ, ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ)– ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੀ ਪੀ ਆਈ (ਐਮ ਐਲ) ਲਿਬਰੇਸ਼ਨ ਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਸਿਵਲ ਹਸਪਤਾਲ ਤੋਂ ਸ਼ਹੀਦ ਭਗਤ ਸਿੰਘ ਦੇ ਬੁੱਤ ਤੱਕ ਮਾਰਚ ਕਰਦੇ ਹੋਏ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦੇ ਸਮਾਜਵਾਦੀ ਭਾਰਤ ਸਿਰਜਣ ਤੱਕ ਜੱਦੋ ਜ਼ਹਿਦ ਜਾਰੀ ਰੱਖਣ ਦਾ […]

Continue Reading

ਮੰਗਾਂ ਨੂੰ ਲੈ ਕੇ ਟੈਂਕੀ ਉਤੇ ਚੜ੍ਹੇ ਅਧਿਆਪਕ ਨੂੰ ਨੌਕਰੀ ਤੋਂ ਕੱਢਣ ਦੀ ਤਿਆਰੀ

ਸੰਗਰੂਰ,ਗੁਰਦਾਸਪੁਰ, 26 ਸਤੰਬਰ (ਸਰਬਜੀਤ ਸਿੰਘ)– ਸੋਸ਼ਲ ਮੀਡੀਆ ਤੇ ਇੱਕ ਪੱਤਰ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਮੰਗਾਂ ਨੂੰ ਲੈ ਕੇ 105 ਦਿਨਾਂ ਤੋਂ ਪਾਣੀ ਵਾਲੀ ਟੈਂਕੀ ਉਤੇ ਚੜ੍ਹੇ ਅਧਿਆਪਕ ਇੰਦਰਜੀਤ ਸਿੰਘ ਉਤੇ ਵਿਭਾਗ ਸਖਤ ਕਾਰਵਾਈ ਕਰਨ ਦੀ ਤਿਆਰੀ ਵਿੱਚ ਹੈ। ਵਿਭਾਗ ਨੇ ਅਧਿਆਪਕ ਇੰਦਰਜੀਤ ਸਿੰਘ ਦੀਆਂ ਸੇਵਾਵਾਂ ਖਤਮ ਕਰਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। […]

Continue Reading

ਸੰਗਰੂਰ ਦੇ ਪਿੰਡ ਝਾੜੋੰ ਵਿਖੇ 1 ਜਨਵਰੀ ਤੋਂ ਸਿਗਰਨੋਸ਼ੀ ਹੋਵੇਗੀ ਬੰਦ-ਸਰਪੰਚ ਚਰਨਜੀਤ ਕੌਰ

ਗੁਰਦਾਸਪੁਰ, 25 ਦਸੰਬਰ (ਸਰਬਜੀਤ ਸਿੰਘ)–ਸੰਗਰੂਰ ਦੇ ਪਿੰਡ ਝਾੜੋਂ ਦੇ ਸਰਪੰਚ ਚਰਨਜੀਤ ਕੌਰ ਨੇ ਦੱਸਿਆ ਕਿ ਪਿੰਡ ਦੇ ਨੌਜਵਾਨ ਸਪੋਰਟਸ ਐਂਡ ਵੈਲਫੇਅਰ ਕਲੱਬ ਝਾੜੋ ਅਤੇ ਗ੍ਰਾਮ ਪੰਚਾਇਤ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਆਪਣੇ ਪਿੰਡ ਦੀਆਂ ਦੁਕਾਨਾਂ ਤੋਂ ਤੰਬਾਕੂ, ਬੀੜੀ, ਸਿਗਰੇਟ, ਜਰਦਾ ਆਦਿ 1 ਜਨਵਰੀ ਤੋਂ ਬੰਦ ਕੀਤਾ ਜਾ ਰਿਹਾ ਹੈ | ਇਸ ਫੈਸਲੇਦੀ ਉਲੰਘਣਾ ਕਰਨ […]

Continue Reading