ਅਜਮੇਰ ਅਕਲੀਆ ਦੀ ਮਾਤਾ ਦੇ ਭੋਗ ਉਪਰੰਤ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਸ਼ਰਧਾਂਜਲੀ ਭੇਂਟ ਕੀਤੀ

ਜੋਗਾ, ਮਾਨਸਾ, ਗੁਰਦਾਸਪੁਰ, 23 ਅਪ੍ਰੈਲ (ਸਰਬਜੀਤ ਸਿੰਘ)– ਇਨਕਲਾਬੀ ਲੋਕ ਗਇਕ ਅਜਮੇਰ ਅਕਲੀਆ ਦੀ ਮਾਤਾ ਗੁਰਦੇਵ ਕੌਰ ਪਿਛਲੇ ਦਿਨੀਂ ਇੱਕ ਸੜਕ ਦੁਰਘਟਨਾ ਵਿੱਚ ਗੰਭੀਰ ਜ਼ਖ਼ਮੀ ਹੋ ਗਈ ਸੀ, ਜਿਨ੍ਹਾਂ ਦਾ ਲੰਘੀ 13 ਅਪ੍ਰੈਲ ਨੂੰ ਦਿਹਾਂਤ ਹੋ ਗਿਆ ਸੀ। ਅੱਜ ਉਹਨਾਂ ਦੀ ਯਾਦ ਵਿੱਚ ਪਿੰਡ ਦੇ ਕੇਰਾਂ ਵਾਲੇ ਗੁਰਦੁਆਰਾ ਸਾਹਿਬ ਵਿਖੇ ਅੰਤਿਮ ਅਰਦਾਸ ਮੌਕੇ ਵੱਖ ਵੱਖ ਸਿਆਸੀ […]

Continue Reading

ਲਿਬਰੇਸ਼ਨ ਵਲੋਂ ਪਹਿਲਗਾਮ ਵਿੱਚ ਸੈਲਾਨੀਆਂ ਦੇ ਕਤਲੇਆਮ ਦੀ ਸਖ਼ਤ ਨਿਖੇਧੀ

ਵਾਰਦਾਤ ਦੀ ਉੱਚ ਪੱਧਰੀ ਆਜਾਦਾਨਾ ਜਾਂਚ ਕਰਵਾਏ ਜਾਣ ਦੀ ਮੰਗ ਮਾਨਸਾ,ਗੁਰਦਾਸਪੁਰ, 23 ਅਪ੍ਰੈਲ 2025 (ਸਰਬਜੀਤ ਸਿੰਘ)– ਬੀਤੇ ਕੱਲ੍ਹ ਕਸ਼ਮੀਰ ਘਾਟੀ ਵਿਚ ਪਹਿਲਗਾਮ ਨੇੜੇ 29 ਤੋਂ ਵੱਧ ਸੈਲਾਨੀਆਂ ਦੇ ਅਣਮਨੁੱਖੀ ਕਤਲੇਆਮ ਅਤੇ ਕਈ ਹੋਰਨਾਂ ਨੂੰ ਜ਼ਖਮੀ ਕਰਨ ਦੀ ਹਿਰਦੇਵੇਦਕ ਵਾਰਦਾਤ ਦੀ ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਸਖਤ ਨਿਖੇਧੀ ਕੀਤੀ ਹੈ ਅਤੇ ਸਾਰੇ ਮ੍ਰਿਤਕਾਂ ਪ੍ਰਤੀ ਸੰਵੇਦਨਾ ਅਤੇ […]

Continue Reading

ਜਿਲ੍ਹਾ ਮਾਨਸਾ ਦੇ ਖਿਆਲਾ ਕਲਾਂ ਵਿਖੇ ਆਊਟ ਸੋਰਸ ਸਿਹਤ ਕਾਮਿਆਂ ਦੀ ਜਥੇਬੰਦੀ ਦੀ ਹੋਈ ਚੋਣ

ਮਾਨਸਾ, ਗੁਰਦਾਸਪੁਰ 20 ਅਪ੍ਰੈਲ (ਸਰਬਜੀਤ ਸਿੰਘ )– ਜਿਲ੍ਹਾ ਮਾਨਸਾ ਵਿੱਚ ਪੈਂਦੇ ਕਮਿਊਨਟੀ ਹੈਲਥ ਸੈਂਟਰ ਖਿਆਲਾ ਕਲਾਂ ਵਿਖੇ ਸਿਹਤ ਵਿਭਾਗ ਵਿੱਚ ਵੱਖ ਵੱਖ ਕੈਟਾਗਰੀਆਂ ਵਿੱਚ ਕੰਮ ਕਰਨ ਵਾਲੇ ਆਊਟਸੋਰਸ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਜਿਲ੍ਹਾ ਪੱਧਰੀ ਮੀਟਿੰਗ ਹੋਈ, ਚੇਤੇ ਰੱਖਣ ਯੋਗ ਹੈ ਕਿ ਸਿਹਤ ਵਿਭਾਗ ਵਿੱਚ ਲਗਭਗ ਕੁੱਲ ਮੁਲਾਜ਼ਮਾਂ ਦਾ ਅੱਧਾ ਹਿੱਸਾ ਆਊਟਸੋਰਸ ਕਾਮਿਆਂ ਦੇ […]

Continue Reading

ਗੜਿਆਂ ਅਤੇ ਝੱਖੜ ਦੀ ਮਾਰ ਕਰਕੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਤੁਰੰਤ ਬਣਦਾ ਮੁਆਵਜਾ ਦਿੱਤਾ ਜਾਵੇ-ਸੁਖਜੀਤ ਸਿੰਘ ਰਾਮਾਨੰਦੀ

ਮਾਨਸਾ, ਗੁਰਦਾਸਪੁਰ, 20 ਅਪ੍ਰੈਲ ( ਸਰਬਜੀਤ ਸਿੰਘ)– ਸੀ ਪੀ ਆਈ ਐੱਮ ਐੱਲ ਲਿਬਰੇਸ਼ਨ ਦੀ ਮੀਟਿੰਗ ਸ਼ਹੀਦ ਬਾਬਾ ਬੂਝਾ ਸਿੰਘ ਯਾਦਗਾਰੀ ਭਵਨ ਮਾਨਸਾ ਵਿੱਚ ਹੋਈ। ਜਿਸ ਵਿੱਚ ਪਾਰਟੀ ਦੇ ਕੇਂਦਰੀ ਕੰਟਰੋਲ ਕਮਿਸ਼ਨ ਦੇ ਮੈਂਬਰ ਕਾਮਰੇਡ ਨਛੱਤਰ ਸਿੰਘ ਖੀਵਾ,ਪਾਰਟੀ ਦੇ ਕੇਂਦਰੀ ਇੰਚਾਰਜ ਕਾਮਰੇਡ ਪੁਰੂਸ਼ੋਤਮ ਸ਼ਰਮਾ,ਕੇਂਦਰੀ ਕਮੇਟੀ ਮੈਂਬਰ ਕਾਮਰੇਡ ਰਾਜਵਿੰਦਰ ਰਾਣਾ, ਸੂਬਾ ਕਮੇਟੀ ਮੈਂਬਰ ਕਾਮਰੇਡ ਹਰਮਨਦੀਪ ਸਿੰਘ ਹਿੰਮਤਪੁਰਾ,ਏਪਵਾ […]

Continue Reading

ਰੁਜ਼ਗਾਰ ਗਾਰੰਟੀ ਐਕਟ ਬਣਾਏ ਜਾਣ ਲਈ ਮੁਹਿੰਮ ਚਲਾਏ ਜਾਣ ਸਬੰਧੀ ਵਿਚਾਰ ਚਰਚਾ

ਮਾਨਸਾ, ਗੁਰਦਾਸਪੁਰ 20 ਅਪ੍ਰੈਲ (ਸਰਬਜੀਤ ਸਿੰਘ )- ਸਾਰਿਆਂ ਲਈ ਰੁਜ਼ਗਾਰ ਗਾਰੰਟੀ ਐਕਟ ਬਣਾਏ ਜਾਣ, ਕੰਮ ਦਿਹਾੜੀ ਅੱਠ ਦੀ ਬਜਾਇ ਛੇ ਘੰਟੇ ਕੀਤੇ ਜਾਣ, ਕੰਮ ਹਫ਼ਤਾ ਸਾਰੇ ਸਰਕਾਰੀ ਤੇ ਪ੍ਰਾਈਵੇਟ ਅਦਾਰਿਆਂ ਵਿੱਚ ਪੰਜ ਦਿਨ ਦਾ ਕੀਤੇ ਜਾਣ, ਸਾਰਿਆਂ ਲਈ ਮੁਫ਼ਤ ਸਿੱਖਿਆ ਅਤੇ ਸਿਹਤ ਸਹੂਲਤਾਂ ਦਿੱਤੇ ਜਾਣ,ਜਲ ਜੰਗਲ ਅਤੇ ਜ਼ਮੀਨਾਂ ਦੀ ਰਾਖੀ ਲਈ ਸੰਘਰਸ਼ ਤੇਜ਼ ਕੀਤੇ ਜਾਣ […]

Continue Reading

ਮਾਤਾ ਗੁਰਦੇਵ ਕੌਰ ਅਕਲੀਆ ਦੀ ਅੰਤਮ ਅਰਦਾਸ 22 ਅਪਰੈਲ ਨੂੰ

ਲਿਬਰੇਸ਼ਨ ਵਲੋਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਮਾਨਸਾ, ਗੁਰਦਾਸਪੁਰ, 19 ਅਪ੍ਰੈਲ (ਸਰਬਜੀਤ ਸਿੰਘ)–ਸੀਪੀਆਈ ਐਮ ਐਲ ਲਿਬਰੇਸ਼ਨ ਨੇ ਇਨਕਲਾਬੀ ਗਾਇਕ ਅਜਮੇਰ ਅਕਲੀਆ ਅਤੇ ਮੇਹਰ ਸਿੰਘ ਅਕਲੀਆ ਦੇ ਮਾਤਾ ਗੁਰਦੇਵ ਕੌਰ ਸਦੀਵੀ ਵਿਛੋੜਾ ਦੇ ਜਾਣ ‘ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਪਰਿਵਾਰ ਨਾਲ ਹਮਦਰਦੀ ਦੀ ਇਜ਼ਹਾਰ ਕੀਤਾ ਹੈ।ਪਾਰਟੀ ਦੇ ਸੀਨੀਅਰ ਆਗੂ ਕਾਮਰੇਡ ਸੁਖਦਰਸ਼ਨ ਸਿੰਘ ਨੱਤ ਨੇ ਦਸਿਆ […]

Continue Reading

ਆਦਰਸ਼ ਸਕੂਲ ਚਾਉਕੇ ਦੇ ਸਘੰਰਸ਼ ਕਰ ਰਹੇ ਅਧਿਆਪਕਾਂ ਦੇ ਸਘੰਰਸ਼ ਨੂੰ ਪਿਆ ਬੂਰ-ਕਾਮਰੇਡ ਰਾਜਵਿੰਦਰ ਸਿੰਘ ਰਾਣਾ

ਮਾਨਸਾ, ਗੁਰਦਾਸਪੁਰ, 16 ਅਪ੍ਰੈਲ (ਸਰਬਜੀਤ ਸਿੰਘ)– ਪਿਛਲੇ ਲੰਮੇ ਸਮੇਂ ਤੋਂ ਆਦਰਸ਼ ਸਕੂਲ ਚਾਉਕੇ ਦੇ ਅਧਿਆਪਕ ਅਤੇ ਬੱਚੇ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸਘੰਰਸ਼ ਕਰ ਰਹੇ ਹਨ । ਸੰਘਰਸ਼ਸ਼ੀਲ ਜਥੇਬੰਦੀਆਂ ਦਾ ਦੋਸ਼ ਹੈ ਸਕੂਲ ਮੈਨੇਜਮੈਂਟ ਕਮੇਟੀ ਅਧਿਆਪਕਾਂ ਦੀ ਤਨਖਾਹਾਂ ਅਤੇ ਬੱਚਿਆਂ ਦੀ ਵਰਦੀਆਂ ਵਿੱਚ ਵੱਡੀ ਪੱਧਰ ਤੇ ਘਪਲੇ ਕੀਤੇ ਜਾ ਰਹੇ ਹਨ । ਜਥੇਬੰਦੀਆਂ ਦੀ ਮੰਗ […]

Continue Reading

ਹਰ ਇੱਕ ਲਈ ਯੋਗਤਾ ਮੁਤਾਬਿਕ ਰੁਜ਼ਗਾਰ ਗਰੰਟੀ ਐਕਟ ਬਣਾਇਆ ਜਾਵੇ-ਕਾਮਰੇਡ ਸੁਖਦਰਸ਼ਨ ਨੱਤ

ਮਾਨਸਾ, ਗੁਰਦਾਸਪੁਰ, 15 ਅਪ੍ਰੈਲ (ਸਰਬਜੀਤ ਸਿੰਘ)– ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ 134 ਵੇਂ ਜਨਮ ਦਿਨ ਮੌਕੇ ਸ਼ਹੀਦ ਬਾਬਾ ਬੂਝਾ ਸਿੰਘ ਯਾਦਗਾਰੀ ਭਵਨ ਮਾਨਸਾ ਦੇ ਵਿੱਚ ਹਰ ਇੱਕ ਦੇ ਲਈ ਯੋਗਤਾ ਮੁਤਾਬਿਕ ਰੁਜ਼ਗਾਰ ਦੀ ਗਰੰਟੀ ਲਈ ਰੁਜ਼ਗਾਰ ਗਰੰਟੀ ਐਕਟ ਬਣਾਏ ਜਾਣ ਲਈ ਬਾਬਾ ਬੂਝਾ ਸਿੰਘ ਯਾਦਗਾਰੀ ਭਵਨ ਟਰੱਸਟ ਦੇ ਚੇਅਰਮੈਨ ਕਾਮਰੇਡ ਨਛੱਤਰ ਸਿੰਘ ਖੀਵਾ,ਸਾਬਕਾ […]

Continue Reading

ਡਾ.  ਭੀਮ ਰਾਓ ਅੰਬੇਡਕਰ ਫਾਸ਼ੀਵਾਦੀ ਸੰਘ ਪ੍ਰੀਵਾਰ ਅਤੇ ਅਣਮਨੁੱਖੀ ਜਾਤੀ ਵਿਵਸਥਾ ਦੇ ਸਭ ਤੋਂ ਵੱਡੇ ਦੁਸ਼ਮਣ ਸਨ

ਬਰਨਾਲਾ, ਗੁਰਦਾਸਪੁਰ, 15 ਅਪ੍ਰੈਲ (ਸਰਬਜੀਤ ਸਿੰਘ)– ਅੱਜ ਇਥੇ ਤਰਕਸ਼ੀਲ ਭਵਨ ਵਿਖੇ ਡਾ.  ਬੀ ਆਰ ਅੰਬੇਡਕਰ ਦੇ 134ਵੇਂ ਜਨਮ  ਦਿਨ ਦੇ ਮੌਕੇ ‘ਤੇ ਸੀ ਪੀ ਆਈ (ਐਮ ਐਲ ) ਰੈੱਡ ਸਟਾਰ ਪੰਜਾਬ ਰਾਜ ਕਮੇਟੀ ਵੱਲੋਂ “ਡਾਕਟਰ ਅੰਬੇਡਕਰ:  ਜਾਤੀ ਵਿਵਸਥਾ ਦਾ ਖ਼ਾਤਮਾ ਅਤੇ  ਕਮਿਊਨਿਸਟ ਕ੍ਰਾਂਤੀਕਾਰੀ ਨਜ਼ਰੀਆ” ਵਿਸ਼ੇ ਦੇ ਅਧਾਰਿਤ ਸੈਮੀਨਾਰ ਅਯੋਜਿਤ ਕੀਤਾ ਗਿਆ।  ਪਾਰਟੀ ਦੇ ਪੋਲਿਟ ਬਿਓਰੋ […]

Continue Reading

ਸਾਜਨਾ ਦਿਵਸ ਦੇ ਆਖਰੀ ਦਿਨ ਨਿਹੰਗ ਸਿੰਘ ਫ਼ੌਜਾਂ ਨੇ ਸਾਬੋ ਕੀ ਤਲਵੰਡੀ ਬਠਿੰਡਾ ਵਿਖੇ ਸ਼ਾਨਦਾਰ ਮੁਹੱਲੇ ਦਾ ਪ੍ਰਦਰਸ਼ਨ ਕਰਕੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਦੇ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਿਆ- ਭਾਈ ਵਿਰਸਾ ਸਿੰਘ ਖਾਲਸਾ

ਬਠਿੰਡਾ, ਗੁਰਦਾਸਪੁਰ, 14 ਅਪ੍ਰੈਲ (ਸਰਬਜੀਤ ਸਿੰਘ)– ਖ਼ਾਲਸੇ ਦੇ ਸਾਜਨਾ ਦਿਵਸ ਸਬੰਧੀ ਭਾਵੇਂ ਪਿਛਲੇ ਚਾਰ ਦਿਨਾਂ ਤੋਂ ਸਾਬੋਂ ਕੀ ਤਲਵੰਡੀ ਬਠਿੰਡਾ ਵਿਖੇ ਵੱਡੀ ਪੱਧਰ ਤੇ ਧਾਰਮਿਕ ਸਮਾਗਮ ਮਨਾਏ ਗਏ ਅਤੇ ਦੇਸ਼ਾਂ ਵਿਦੇਸ਼ਾਂ ਤੋਂ ਆਈ ਸੰਗਤ ਨੂੰ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਵੱਡੀ ਪੱਧਰ […]

Continue Reading