ਕੈਲਾਸ਼ ਕੌਰ ਨੇ ਔਰਤ ਪਾਤਰਾਂ ਲਈ ਪੰਜਾਬੀ ਰੰਗਮੰਚ ਦਾ ਰਾਹ ਮੋਕਲਾ ਕੀਤਾ- ਮਨਜੀਤ ਕੌਰ ਔਲਖ

ਲੇਖਕਾਂ, ਅਦਾਕਾਰਾਂ ਅਤੇ ਸੰਘਰਸ਼ਸ਼ੀਲ ਆਗੂਆਂ ਵੱਲੋਂ ਮਾਤਾ ਕੈਲਾਸ਼ ਕੌਰ ਨੂੰ ਭਰਪੂਰ ਸ਼ਰਧਾਂਜ਼ਲੀਆਂ ਮਾਨਸਾ, ਗੁਰਦਾਸਪੁਰ, 11 ਅਕਤੂਬਰ (ਸਰਬਜੀਤ ਸਿੰਘ)– ਕੈਲਾਸ਼ ਕੌਰ ਨੇ ਉੱਚ ਸਿੱਖਿਆ ਹਾਸਲ ਕਰਨ ਤੋਂ ਬਾਅਦ ਭਰ ਜਵਾਨ ਉਮਰ ਵਿੱਚ ਉਦੋਂ ਥੇਟਰ ਕਰਨਾ ਸ਼ੁਰੂ ਕੀਤਾ, ਜਦੋਂ ਹਾਲੇ ਲੜਕੀਆਂ ਲਈ ਰੰਗਮੰਚ ਕਰਨਾ ਬੇਹੱਦ ਚੁਣੌਤੀ ਭਰਿਆ ਕਾਰਜ ਸੀ। ਉਹ ਅਪਣੇ ਤੱਕ ਹੀ ਸੀਮਿਤ ਨਹੀਂ ਰਹੇ, ਬਲਕਿ […]

Continue Reading

ਕੈਲਾਸ਼ ਕੌਰ ਨਮਿਤ ਸ਼ਰਧਾਂਜਲੀ ਸਭਾ ਬਾਬਾ ਬੂਝਾ ਸਿੰਘ ਭਵਨ ਵਿਖੇ 11 ਅਕਤੂਬਰ ਨੂੰ – ਮਨਜੀਤ ਕੌਰ ਔਲਖ

ਮਾਨਸਾ, ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ)– ਪੰਜਾਬੀ ਰੰਗ ਮੰਚ ਦੀ ਉੱਘੀ ਹਸਤੀ ਅਤੇ ਨਾਟਕਕਾਰ ਗੁਰਸ਼ਰਨ ਸਿੰਘ ਜੀ ਦੀ ਜੀਵਨ ਸਾਥਣ 91 ਸਾਲਾ ਮਾਤਾ ਕੈਲਾਸ਼ ਕੌਰ, ਜੋ 4 ਅਕਤੂਬਰ ਨੂੰ ਅਪਣੀ ਜੀਵਨ ਯਾਤਰਾ ਪੂਰੀ ਕਰ ਗਏ ਹਨ, ਨੂੰ ਸ਼ਰਧਾਂਜਲੀ ਦੇਣ ਲਈ ਮਾਨਸਾ ਦੇ ਰੰਗ ਮੰਚ ਦੇ ਕਲਾਕਾਰਾਂ, ਲੇਖਕਾਂ ਅਤੇ ਇਨਕਲਾਬੀ ਹਲਕਿਆਂ ਵਲੋਂ 11 ਅਕਤੂਬਰ ਨੂੰ ਸ਼ਰਧਾਂਜਲੀ […]

Continue Reading

ਵਿਦਿਆਰਥੀ ਘੋਲ ਦੇ ਸ਼ਹੀਦਾਂ ਨੂੰ ਯਾਦ ਵਿਦਿਆਰਥੀਆਂ ਵੱਲੋਂ ਇਨਕਲਾਬੀ ਵਿਚਾਰਾਂ ਦੇ ਪ੍ਰਸਾਰ ਲਈ ਪੋਸਟਰ ਪ੍ਰਦਰਸ਼ਨੀ ਕੀਤੀ- ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ

ਮਾਨਸਾ, ਗੁਰਦਾਸਪੁਰ, 7 ਅਕਤੂਬਰ (ਸਰਬਜੀਤ ਸਿੰਘ )– ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਵੱਲੋਂ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿੱਚ 1972 ਤੋਂ ਲੈ ਕੇ 1976 ਤੱਕ ਚੱਲੇ ਵਿਦਿਆਰਥੀ ਘੋਲ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਇਨਕਲਾਬੀ ਵਿਚਾਰਾਂ ਦੇ ਪ੍ਰਸਾਰ ਲਈ ਪੋਸਟਰ ਪ੍ਰਦਰਸ਼ਨੀ ਕਰਦਿਆਂ ਯਾਦ ਕੀਤਾ ਗਿਆ।ਇਸ ਮੌਕੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਆਇਸਾ ਦੇ ਸੂਬਾ […]

Continue Reading

ਹਥਿਆਰਾਂ ਤੇ ਕਾਰੋਬਾਰ ਨੂੰ ਹੁੰਗਾਰਾ ਦੇਣ ਲਈ ਦੁਨੀਆ ਨੂੰ ਖਾਨਾਜੰਗੀ ਵੱਲ ਉਕਸਾ ਰਿਹਾ ਹੈ ਅਮਰੀਕਾ- ਕਾਮਰੇਡ ਰਾਣਾ

ਖੱਬੀਆਂ ਪਾਰਟੀਆਂ ਖੱਬੇਪੱਖੀ ਧਿਰਾਂ ਫਲਸਤੀਨ ਨਾਲ ਇੱਕਮੁੱਠਤਾ ਪ੍ਰਗਟਾਉਣ ਲਈ ਇਜ਼ਰਾਈਲ ਖਿਲਾਫ ਰੋਸ਼ ਮਾਰਚ ਕੀਤਾ ਮਾਨਸਾ, ਗੁਰਦਾਸਪੁਰ, 7 ਅਕਤੂਬਰ (ਸਰਬਜੀਤ ਸਿੰਘ)– ਪੰਜ ਖੱਬੇਪੱਖੀ ਧਿਰਾਂ ਦੇ ਸੱਦੇ ਤੇ ਸਥਾਨਕ ਤੇਜਾ ਸਿੰਘ ਸੁਤੰਤਰ ਭਵਨ ਵਿਖੇ ਸੀ ਪੀ ਆਈ,ਸੀ ਪੀ ਆਈ ਐਮ ਐਲ ਲਿਬਰੇਸ਼ਨ , ਇਨਕਲਾਬੀ ਕੇਂਦਰ, ਮੁਸਲਿਮ ਫਰੰਟ ਦੇ ਆਗੂਆਂ ਵੱਲੋਂ ਖੱਬੀਆਂ ਪਾਰਟੀਆਂ ਦੇ ਸੱਦੇ ਤੇ 7 ਅਕਤੂਬਰ […]

Continue Reading

ਪੰਜਾਬ ਸਰਕਾਰ ਲੰਬੇ ਤਜਰਬੇ ਵਾਲੇ ਗੈਸਟ ਫੈਕਲਟੀ ਕਾਲਜ ਅਧਿਆਪਕਾਂ ਨੂੰ ਰੈਗੂਲਰ ਕਰਨ ਲਈ ਢੁੱਕਵੀਂ ਨੀਤੀ ਬਣਾਵੇ- ਆਇਸਾ ਪੰਜਾਬ।

ਮਾਨਸਾ, ਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ)– ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਆਇਸਾ ਪੰਜਾਬ ਵੱਲੋਂ ਗੈਸਟ ਫੈਕਲਟੀ ਪ੍ਰੋਫ਼ੈਸਰਾਂ ਵੱਲੋਂ 6 ਅਕਤੂਬਰ ਨੂੰ ਸੰਗਰੂਰ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦੀ ਹਮਾਇਤ ਕਰਦਿਆਂ ਤਿਆਰੀ ਲਈ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿੱਚ ਰੈਲੀ ਕੀਤੀ ਗਈ। ਆਇਸਾ ਪੰਜਾਬ ਦੇ ਆਗੂ ਸੁਖਜੀਤ ਰਾਮਾਨੰਦੀ ਨੇ ਕਿਹਾ ਕਿ ਆਇਸਾ ਜਿੱਥੇ ਅਦਾਲਤੀ ਰੋਕ ਖਤਮ […]

Continue Reading

ਮਾਨ ਸਰਕਾਰ ਲੰਬੇ ਤਜਰਬੇ ਵਾਲੇ ਕਾਲਜ ਅਧਿਆਪਕਾਂ ਨੂੰ ਰੈਗੂਲਰ ਕਰਨ ਲਈ ਢੁੱਕਵੀਂ ਨੀਤੀ ਬਣਾਵੇ-ਕਾਮਰੇਡ ਸੁਖਦਰਸ਼ਨ ਸਿੰਘ ਨੱਤ

ਲਿਬਰੇਸ਼ਨ ਵੱਲੋਂ ਗੈਸਟ ਫੈਕਲਟੀ ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ ਮਾਨਸਾ, ਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ)–ਜਿੱਥੇ ਅਦਾਲਤੀ ਰੋਕ ਖਤਮ ਹੋਣ ਪਿਛੋਂ ਇਕ ਹਜ਼ਾਰ ਦੇ ਕਰੀਬ ਕਾਲਜ ਲੈਕਚਰਾਰਾਂ ਅਤੇ ਲਾਈਬ੍ਰੇਰੀਅਨਾਂ ਦੀਆਂ ਨਿਯੁਕਤੀਆਂ ਦਾ ਸਵਾਗਤ ਕਰਦੇ ਹਾਂ, ਉਥੇ ਪੰਜਾਬ ਸਰਕਾਰ ਤੋਂ ਜ਼ੋਰਦਾਰ ਮੰਗ ਕਰਦੇ ਹਾਂ ਕਿ ਉਹ ਪਿਛਲੇ 20-22 ਸਾਲ ਤੋਂ ਮਾਮੂਲੀ ਤਨਖਾਹਾਂ ‘ਤੇ ਸਰਕਾਰੀ ਕਾਲਜਾਂ ਵਿੱਚ ਸੇਵਾਵਾਂ […]

Continue Reading

ਪੈਸੇ ਦੇ ਬਲਬੂਤੇ ਪੰਚਾਇਤ ਚੋਣਾਂ ਵਿੱਚ ਸਰਬਸੰਮਤੀ ਖ਼ਰੀਦਣਾ ਇਕ ਜਮਹੂਰੀਅਤ ਵਿਰੋਧੀ ਰੁਝਾਨ – ਲਿਬਰੇਸ਼ਨ

ਚੋਣ ਕਮਿਸ਼ਨ ਤੁਰੰਤ ਕਾਰਵਾਈ ਕਰੇ , ਜਾਗਰਤ ਲੋਕ ਅਜਿਹੀਆਂ ਅਖੌਤੀ ਸਰਬਸੰਮਤੀਆਂ ਖਿਲਾਫ ਚੋਣਾਂ ਲੜਨ ਮਾਨਸਾ, ਗੁਰਦਾਸਪੁਰ 30 ਸਤੰਬਰ (ਸਰਬਜੀਤ ਸਿੰਘ)– ਚਿੱਟੇ ਤੇ ਕਾਲੇ ਧਨ ਅੰਨ੍ਹੀ ਵਰਤੋਂ ਜ਼ਰੀਏ ਕੁਝ ਮੋਟੇ ਧਨਾਢਾਂ ਵਲੋਂ ਪੰਚਾਇਤੀ ਚੋਣਾਂ ਪਿੰਡਾਂ ਵਿੱਚ ਵੋਟ ਤੰਤਰ ਨੂੰ ਨੰਗੇ ਚਿੱਟੇ ਧਨਤੰਤਰ ਵਿੱਚ ਬਦਲ ਦੇਣ ਦੇ ਮਾੜੇ ਰੁਝਾਨ ਦੀ ਸਖ਼ਤ ਨਿੰਦਾ ਕਰਦੇ ਹੋਏ ਸੀਪੀਆਈ (ਐਮ ਐਲ) […]

Continue Reading

ਮਾਲਵਾ ਤਰਨਾਦਲ ਵੱਲੋਂ ਸਲਾਨਾ ਹਜ਼ੂਰ ਸਾਹਿਬ ਯਾਤਰਾ 10 ਅਕਤੂਬਰ ਨੂੰ ਗੁਰੂਦੁਆਰਾ ਵਿਵੇਕਸਰ ਸਾਹਿਬ ਭਾਈ ਰੂਪਾਂ ਰੋਡ ਰਾਮਪੁਰਾ ਫੂਲ ਬਠਿੰਡਾ ਤੋਂ ਰਵਾਨਾ ਹੋਵੇਗੀ- ਜਥੇਦਾਰ ਸੁਖਪਾਲ ਸਿੰਘ ਫੂਲ

ਬਠਿੰਡਾ, ਗੁਰਦਾਸਪੁਰ, 30 ਸਤੰਬਰ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੱਚਖੰਡ ਹਜ਼ੂਰ ਸਾਹਿਬ ਦੀ ਯਾਤਰਾ ਲਈ ਮਾਲਵਾ ਤਰਨਾਦਲ ਸ਼ਹੀਦ ਬਾਬਾ ਸੰਗਤ ਸਿੰਘ ਦੇ ਮੁੱਖੀੇ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਦੀ ਅਗਵਾਈ’ਚ ਗੁਰੂ ਮਹਾਰਾਜ ਦੀ ਪਾਲਕੀ ਸਾਹਿਬ, ਦਲ ਪੰਥ ਤੇ ਸਮੂਹ ਸੰਗਤਾਂ ਨਾਲ 1 ਅਕਤੂਬਰ ਨੂੰ ਗੁਰਦੁਆਰਾ ਵਿਵੇਕਸਰ ਸਾਹਿਬ ਭਾਈ ਰੂਪਾਂ ਰੋਡ ਰਾਮਪੁਰਾ […]

Continue Reading

ਲਿਬਰੇਸ਼ਨ ਵੱਲੋਂ ਮਾਲਵਿੰਦਰ ਮਾਲੀ ਦੇ ਹੱਕ ਵਿੱਚ ਹੋ ਰਹੇ ਵਿਖਾਵੇ ਵਿਚ ਸ਼ਮੂਲੀਅਤ ਦਾ ਐਲਾਨ

ਹਾਈਕੋਰਟ ਨੂੰ ਆਪਣੇ ਹੁਕਮਾਂ ਦੀ ਉਲੰਘਣਾ ਦਾ ਸੂਓਮੋਟੋ ਨੋਟਿਸ ਲੈਣ ਦੀ ਅਪੀਲਮਾਨਸਾ, ਗੁਰਦਾਸਪੁਰ, 27 ਸਤੰਬਰ (ਸਰਬਜੀਤ ਸਿੰਘ)– ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਮਾਲਵਿੰਦਰ ਸਿੰਘ ਮਾਲੀ ਖਿਲਾਫ ਮਾਨ ਸਰਕਾਰ ਵਲੋਂ ਦਰਜ ਕੀਤੇ ਝੂਠੇ ਪੁਲਿਸ ਕੇਸ ਦੀ ਵਾਪਸੀ ਦੀ ਮੰਗ ਨੂੰ ਲੈਕੇ 29 ਸਤੰਬਰ ਨੂੰ ਪਟਿਆਲਾ ਵਿਖੇ ਰੱਖੇ ਵਿਖਾਵੇ ਦਾ ਸਮਰਥਨ ਕਰਦਿਆਂ ਇਸ ਵਿੱਚ ਸ਼ਾਮਲ ਹੋਣ ਦਾ […]

Continue Reading

ਮੋਦੀ ਸਰਕਾਰ ਵੱਲੋਂ ਲਗਾਤਾਰ ਸੰਵਿਧਾਨ ਤੇ ਹਮਲੇ ਕੀਤੇ ਜਾ ਰਹੇ -ਕਾਮਰੇਡ ਰਾਣਾ

ਮਾਨਸਾ, ਗੁਰਦਾਸਪੁਰ, 27 ਸਤੰਬਰ (ਸਰਬਜੀਤ ਸਿੰਘ)– ਸੀ ਪੀ ਆਈ ਐਮ ਐਲ ਲਿਬਰੇਸ਼ਨ ਪੰਜਾਬ ਵੱਲੋਂ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜਨਮਦਿਨ ਨੂੰ ਸਮਰਪਿਤ ਇਨਕਲਾਬੀ ਪ੍ਰੋਗਰਾਮ ਵਿੱਚ ਬਾਬਾ ਬੂਝਾ ਸਿੰਘ ਭਵਨ ਮਾਨਸਾ ਵਿਖੇ ਪ੍ਰਧਾਨਗੀ ਮੰਡਲ ਵਿੱਚ ਕਾ ਹਾਕਮ ਸਿੰਘ ਖਿਆਲਾ, ਕਾ ਦਰਸ਼ਨ ਸਿੰਘ ਦਾਨੇਵਾਲੀਆ,ਕਾ ਕ੍ਰਿਸ਼ਨਾ ਕੌਰ ਮਾਨਸਾ,ਕਾ ਕਿਰਨਾ ਭੀਖੀ ਵਿਦਿਆਰਥੀ ਆਗੂ ਗਗਨਦੀਪ ਕੌਰ ਮਾਨਸਾ, ਬੂਟਾ ਦੂਲੋਵਾਲ, […]

Continue Reading