ਪੀਟੀਏ ਪ੍ਰੋਫੈਸਰਾਂ ਅਤੇ ਗੈਸਟ ਫੈਕਲਟੀ ਸਟਾਫ ਨੂੰ ਬਹਾਲ ਕਰਕੇ ਵਿਦਿਆਰਥੀਆਂ ਦੀਆਂ ਕਲਾਸਾਂ ਸ਼ੁਰੂ ਕੀਤੀਆਂ ਜਾਣ- ਸੁਖਜੀਤ ਸਿੰਘ ਰਾਮਾਨੰਦੀ
ਮਾਨਸਾ, ਗੁਰਦਾਸਪੁਰ, 30 ਅਗਸਤ (ਸਰਬਜੀਤ ਸਿੰਘ)– ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਦੇ ਵਿੱਚ ਪੀਟੀਏ ਸਟਾਫ ਵਜੋਂ ਕੰਮ ਕਰ ਰਹੇ ਪ੍ਰੋਫ਼ੈਸਰਾਂ ਅਤੇ ਗੈੱਸਟ ਫੈਕਲਟੀ ਪ੍ਰੋਫੈਸਰਾਂ ਨੂੰ ਕਾਲਜ ਵਿੱਚੋਂ ਬਾਹਰ ਕੀਤੇ ਜਾਣ ਦੇ ਖ਼ਿਲਾਫ਼ ਅਤੇ ਵਿਦਿਆਰਥੀਆਂ ਦੀਆਂ ਕਲਾਸਾਂ ਨਾਂ ਲੱਗਣ ਦੇ ਰੋਸ਼ ਵਜੋਂ ਰੈਲੀ ਕਰਕੇ ਕਾਲਜ ਦੇ ਗੇਟ ਤੱਕ ਰੋਸ ਮਾਰਚ ਕੀਤਾ ਗਿਆ।ਇਸ ਮੌਕੇ ਰੋਸ ਰੈਲੀ […]
Continue Reading

