ਅਰੁੰਧਤੀ ਰੌਏ ਤੇ ਪ੍ਰੋ ਸ਼ੇਖ ਸ਼ੌਕਤ ਹੁਸੈਨ ਵਿਰੁੱਧ ਲਾਇਆ ਯੂਏਪੀਏ ਮੁਕੱਦਮਾ ਵਾਪਸ ਲੈਣ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਅਤੇ ਝੂਠੇ ਕੇਸਾਂ ਵਿੱਚ ਜੇਲਾਂ ‘ਚ ਬੰਦ ਸਮਾਜਿਕ ਸਿਆਸੀ ਕਾਰਕੁੰਨਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਖੱਬੇਪੱਖੀਆਂ ਵਲੋਂ ਰੋਸ ਪ੍ਰਦਰਸ਼ਨ

ਪ੍ਰਧਾਨ ਮੰਤਰੀ ਨੂੰ ਭੇਜਿਆ ਮੰਗ ਪੱਤਰ ਮਾਨਸਾ, ਗੁਰਦਾਸਪੁਰ, 20 ਜੂਨ ( ਸਰਬਜੀਤ ਸਿੰਘ)– ਪੰਜਾਬ ਦੀਆਂ ਪ੍ਰਮੁੱਖ ਖ਼ੱਬੀਆਂ ਧਿਰਾਂ – ਸੀਪੀਆਈ (ਐਮ ‌ਐਲ) ਲਿਬਰੇਸ਼ਨ, ਸੀਪੀਆਈ, ਇਨਕਲਾਬੀ ਕੇਂਦਰ ਪੰਜਾਬ ਅਤੇ ਜਨਤਕ ਸਿਆਸੀ ਜਥੇਬੰਦੀਆਂ ਵਲੋਂ ਵਿਸ਼ਵ ਪ੍ਰਸਿੱਧ ਲੇਖਕਾ ਅਰੁੰਧਤੀ ਰੌਏ ਅਤੇ ਪ੍ਰੋ ਸ਼ੇਖ ਸ਼ੌਕਤ ਹੁਸੈਨ ਵਿਰੁੱਧ ਯੂਏਪੀਏ ਲਾਉਣ ਦੇ ਹੁਕਮਾਂ ਖ਼ਿਲਾਫ਼ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਮੂਹ ਕੈਦੀਆਂ […]

Continue Reading

ਮੋਦੀ ਸਰਕਾਰ ਵੱਲੋਂ ਸਾਉਣੀ ਦੀਆ ਫਸਲਾਂ ਦੇ ਮੁੱਲ ਵਿੱਚ ਕੀਤਾ ਵਾਧਾ ਨਿਗੂਣਾ – ਐਡਵੋਕੇਟ ਉੱਡਤ, ਬਾਜੇਵਾਲਾ

ਸਵਾਮੀ ਨਾਥਨ ਕਮਿਸ਼ਨ ਦੀਆ ਸਿਫਾਰਸ਼ਾਂ ਮੁਤਾਬਕ ਦਿੱਤੇ ਜਾਣ ਫਸਲਾ ਦੇ ਭਾਅਮਾਨਸਾ, ਗੁਰਦਾਸਪੁਰ, 20 ਜੂਨ (ਸਰਬਜੀਤ ਸਿੰਘ)– ਦੇਸ਼ ਵਿੱਚ ਤੀਜੀ ਵਾਰ ਸੱਤਾ ਵਿੱਚ ਆਉਣ ਸਾਰ ਹੀ ਮੋਦੀ ਸਰਕਾਰ ਨੇ ਸਾਉਣੀ ਦੀਆ ਫਸਲਾ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਮਾਮੂਲੀ ਵਾਧਾ ਕਰਕੇ ਕਰਜੇ ਦੀ ਦਲਦਲ ਵਿੱਚ ਡੁੱਬੀ ਹੋਈ ਕਿਸਾਨੀ ਨੂੰ ਸਾਫ ਸੰਕੇਤ ਦੇ ਦਿੱਤੇ ਕਿ ਮੋਦੀ ਹਕੂਮਤ ਆਪਣੇ […]

Continue Reading

20 ਜੂਨ ਨੂੰ ਸਮੁੱਚੇ ਦੇਸ਼ ਸਮੇਤ ਮਾਨਸਾ ਸ਼ਹਿਰ ਵਿੱਚ ਵੀ ਖੱਬੀਆਂ ਪਾਰਟੀਆਂ ਵੱਲੋਂ ਵਿਸ਼ਾਲ ਰੋਸ਼ ਮਾਰਚ ਕਰਕੇ ਡੀਸੀ ਮਾਨਸਾ ਰਾਹੀਂ ਪ੍ਰਧਾਨ ਮੰਤਰੀ ਦੇ ਨਾਂ ਮੰਗ ਪੱਤਰ ਦਿੱਤਾ ਜਾਵੇਗਾ-ਕਾਮਰੇਡ ਗੁਰਮੀਤ ਨੰਦਗੜ੍ਹ

ਮਾਨਸਾ, ਗੁਰਦਾਸਪੁਰ, 19 ਜੂਨ ( ਸਰਬਜੀਤ ਸਿੰਘ)- ਇੱਥੇ ਸੀਪੀਆਈ (ਐੱਮ ਐਲ) ਲਿਬਰੇਸ਼ਨ ਜ਼ਿਲਾ ਕਮੇਟੀ ਮਾਨਸਾ ਦੀ ਮੀਟਿੰਗ ਬਾਬਾ ਬੂਝਾ ਸਿੰਘ ਭਵਨ ਮਾਨਸਾ ਵਿਖੇ ਕਾਮਰੇਡ ਗੁਰਮੀਤ ਨੰਦਗੜ੍ਹ ਜਿਲਾ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਦਿੱਲੀ ਦੇ ਉਪ ਰਾਜਪਾਲ ਵੀ ਕੇ ਸਕਸੈਨਾ ਵੱਲੋਂ ਦੇਸ਼ ਦੀ ਉੱਘੀ ਲੇਖਿਕਾ ਅਰੁੰਧਤੀ ਰੌਏ ਅਤੇ ਕਸ਼ਮੀਰ ਦੀ ਕੇਂਦਰੀ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ […]

Continue Reading

ਨੀਟ ਦੀ ਪ੍ਰੀਖਿਆ ਵਿੱਚ ਹੋਏ ਘੁਟਾਲੇ ਦੋਸ਼ੀਆਂ ਉੱਪਰ ਕਾਰਵਾਈ ਦੀ ਮੰਗ ਨੂੰ ਲੈ ਕੇ ਕੇਂਦਰ ਸਰਕਾਰ ਦੀ ਅਰਥੀ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ

ਨੀਟ 2024 ਦੀ ਪ੍ਰੀਖਿਆ ਦੁਬਾਰਾ ਲਈ ਜਾਵੇ-‌ਸੁਖਜੀਤ ਰਾਮਾਨੰਦੀ ਮਾਨਸਾ, ਗੁਰਦਾਸਪੁਰ, 19 ਜੂਨ ( ਸਰਬਜੀਤ ਸਿੰਘ)– ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਵੱਲੋਂ ਇਸੇ ਸਾਲ ਦੌਰਾਨ ਹੋਈ ਨੀਟ 2024 ਦੀ ਪ੍ਰੀਖਿਆ ਵਿੱਚ ਹੋਏ ਘੁਟਾਲੇ ਕਾਰਨ ਪ੍ਰੀਖਿਆ ਨੂੰ ਦੁਬਾਰਾ ਲਏ ਜਾਣ,ਐਨਟੀਏ ਨੂੰ ਖ਼ਤਮ ਕਰਵਾਏ ਜਾਣ ਅਤੇ ਘੁਟਾਲੇ ਦੇ ਦੋਸ਼ੀਆਂ ਉੱਪਰ ਕਾਰਵਾਈ ਕਰਵਾਏ ਜਾਣ ਦੀ ਮੰਗ ਨੂੰ ਲੈ […]

Continue Reading

ਮਾਲਵਾ ਤਰਨਾਦਲ ਸ਼ਹੀਦ ਬਾਬਾ ਸੰਗਤ ਜੀ ਦੇ ਬਾਨੀ ਤੇ ਪਲੇਠੇ ਜਥੇਦਾਰ ਸੱਚਖੰਡ ਵਾਸੀ ਬਾਬਾ ਲਾਲ ਸਿੰਘ ਜੀ ਦੀ ਸਲਾਨਾ ਦੂਜੀ ਬਰਸੀ 24 ਤੋਂ 26 ਜੂਨ ਤੱਕ ਮਨਾਈ ਜਾਵੇਗੀ- ਜੱਥੇ ਬਾਬਾ ਸੁਖਪਾਲ ਸਿੰਘ ਫੂਲ

ਬਠਿੰਡਾ, ਗੁਰਦਾਸਪੁਰ, 19 ਜੂਨ ( ਸਰਬਜੀਤ ਸਿੰਘ)– ਮਾਲਵਾ ਤਰਨਾਦਲ ਸ਼ਹੀਦ ਬਾਬਾ ਸੰਗਤ ਸਿੰਘ ਦੇ ਬਾਨੀ ਤੇ ਪਲੇਠੇ ਜਥੇਦਾਰ ਬਾਬਾ ਲਾਲ ਸਿੰਘ ਜੀ ਫੂਲ ਦੀ ਸਲਾਨਾ ਦੂਜੀ ਬਰਸੀ 24 ਜੂਨ ਤੋਂ 26 ਜੂਨ ਤੱਕ ਗੁਰਦੁਆਰਾ ਵਿਕੇਕਸਰ ਸਾਹਿਬ ਛਾਉਣੀ ਮਾਲਵਾ ਤਰਨਾਦਲ ਭਾਈ ਰੂਪਾ ਰੋੜ ਰਾਮਪੁਰਾ ਫੂਲ ਬਠਿੰਡਾ ਵਿਖੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ […]

Continue Reading

ਸਿੱਖ ਗੁਰੂ ਸਾਹਿਬਾਨਾਂ ਨੇ ਸਾਰੇ ਧਰਮਾਂ  ਤੇ ਹਰ ਮਜ਼ਹਬ ਦੇ ਲੋਕਾਂ ਦਾ ਬਰਾਬਰ ਸਤਿਕਾਰ ਕਰਨ ਦਾ ਉਪਦੇਸ਼ ਦਿੱਤਾ- ਜਥੇ ਬਾਬਾ ਸੁਖਪਾਲ ਸਿੰਘ ਫੂਲ

ਬਠਿੰਡਾ, ਗੁਰਦਾਸਪੁਰ, 12 (ਸਰਬਜੀਤ ਸਿੰਘ)– ਮਾਲਵਾ ਤਰਨਾਦਲ ਬਾਬਾ ਸੰਗਤ ਸਿੰਘ ਜੀ ਦੇ ਪਹਿਲੇ ਮੁੱਖੀ ਸਵਰਗੀ ਜਥੇਦਾਰ ਬਾਬਾ ਲਾਲ ਸਿੰਘ ਫੂਲ ਬਠਿੰਡਾ ਨੇ ਭਾਈ ਰੂਪਾ ਰੋੜ ਤੇ ਬਣਾਏ ਗੁਰਦੁਆਰਾ ਵਿਵੇਕਸਰ ਸਾਹਿਬ ਵਿਖੇ ਹਰ ਸਾਲ ਬੀਬੀ ਪਾਰੋਂ ਦੇ ਸਥਾਨਾਂ ਤੇ 1/2 ਅਤੇ 3 ਹਾੜ ਨੂੰ ਲੱਗਣ ਵਾਲੇ ਸਲਾਨਾ ਜੋੜ ਮੇਲੇ ਨੂੰ ਜਾਣ ਵਾਲੀਆਂ ਸ਼ਰਧਾਵਾਨ ਸੰਗਤਾਂ ਲਈ ਲੰਗਰ […]

Continue Reading

ਵਣ ਵਰਕਰਾ ਨੂੰ ਬਿਨ੍ਹਾਂ ਕਿਸੇ ਦੇਰੀ ਤੋਂ ਰੈਗੂਲਰ ਕਰੇਂ ਪੰਜਾਬ ਦੀ ਮਾਨ ਸਰਕਾਰ- ਐਡਵੋਕੇਟ ਉੱਡਤ

ਮਜਦੂਰ ਵਰਗ ਦੀ ਅਣਦੇਖੀ ਕਾਰਨ ਆਮ ਆਦਮੀ ਪਾਰਟੀ ਨੂੰ ਲੋਕ ਸਭਾ ਚੋਣਾ ਵਿੱਚ ਮਿਲੀ ਅਸਫਲਤਾ ਮਾਨਸਾ,‌‌ ਗੁਰਦਾਸਪੁਰ, 11 ਜੂਨ ( ਸਰਬਜੀਤ ਸਿੰਘ)– ਲੋਕ ਸਭਾ ਚੋਣਾ ਵਿੱਚ ਜੋ ਨਤੀਜੇ ਸਾਹਮਣੇ ਆਏ ਹਨ , ਉਸ ਵਿੱਚ ਪੰਜਾਬ ਦੀ ਮਿਹਨਤਕਸ ਆਵਾਮ ਨੇ ਮਾਨ ਸਰਕਾਰ ਨੂੰ ਤੇ ਉਸ ਦੀ ਪਿਛਲੇ ਸਮੇ ਦੀ ਕਾਰਗੁਜ਼ਾਰੀ ਨੂੰ ਸਿਰੇ ਤੋ ਨਕਾਰ ਦਿੱਤਾ ਹੈ […]

Continue Reading

ਕੀ ਨਹਿਰੀ ਪਾਣੀ ਬਾਰੇ ਜਾਣਕਾਰੀ ਹਾਸਲ ਕਰਨ ਬਾਰੇ ਮੁੱਖ ਮੰਤਰੀ ਵੱਲੋਂ ਜਾਰੀ ਫੋਨ ਨੰਬਰ ਇੱਕ ਝਾਂਸਾ ਹੈ – ਸੁਖਦਰਸ਼ਨ ਨੱਤ

ਝੋਨੇ ਦੇ ਸੀਜ਼ਨ ਲਈ ਨਹਿਰੀ ਪਾਣੀ 11 ਜੂਨ ਤੋਂ ਹੀ ਕਿਉਂ? ਇਹ ਪਾਣੀ ਆਮ ਰੁਟੀਨ ਮੁਤਾਬਕ ਕਿਉਂ ਨਹੀਂ? ਮਾਨਸਾ, ਗੁਰਦਾਸਪੁਰ, 8 ਜੂਨ ( ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਹਿਰੀ ਪਾਣੀ ਦੀ ਸਥਿਤੀ ਤੇ ਸਪਲਾਈ ਬਾਰੇ ਆਮ ਜਨਤਾ ਖਾਸਕਰ ਕਿਸਾਨਾਂ ਦੇ ਜਾਣਕਾਰੀ ਲੈਣ ਹਿੱਤ ਕੱਲ ਜਾਰੀ ਕੀਤਾ ਗਿਆ ਮੋਬਾਇਲ ਨੰਬਰ 9646151466 ਸਿਰਫ ਇਕ ਝਾਂਸਾ […]

Continue Reading

ਲਿਬਰੇਸ਼ਨ ਨੇ ਬਿਹਾਰ ਵਿਚ ਪਾਰਟੀ ਵੱਲੋਂ ਦੋ ਸੀਟਾਂ ਜਿੱਤਣ ਅਤੇ ਪੰਜਾਬ ਵਿਚ ਇੰਡੀਆ ਗੱਠਜੋੜ ਦੀ ਵੱਡੀ ਜਿੱਤ ਉਤੇ ਤਸੱਲੀ ਪ੍ਰਗਟਾਈ-ਕਾਮਰੇਡ ਨੱਤ

ਮਾਨਸਾ, ਗੁਰਦਾਸਪੁਰ, 4 ਜੂਨ ( ਸਰਬਜੀਤ ਸਿੰਘ)– ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਜਿਥੇ ਬਿਹਾਰ ਵਿਚ ਪਾਰਟੀ ਵਲੋਂ ਦੋ ਹਲਕਿਆਂ – ਕਾਰਾਕਾਟ ਤੇ ਆਰਾ ਸਮੇਤ ਇਕ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਵਿਚ ਜਿੱਤ ਹਾਸਲ ਕਰਨ ‘ਤੇ ਖੁਸ਼ੀ ਜ਼ਾਹਰ ਕੀਤੀ ਹੈ, ਉਥੇ ਪੰਜਾਬ ਤੇ ਚੰਡੀਗੜ੍ਹ ਵਿਚੋਂ ਬੀਜੇਪੀ ਦੇ ਮੁਕੰਮਲ ਸਫਾਏ ਤੇ ਇੰਡੀਆ ਗੱਠਜੋੜ ਦੀ ਵੱਡੀ ਜਿੱਤ […]

Continue Reading

ਇਨਸਾਫ ਨੂੰ ਲੈ ਕੇ ਅਹਿਮਦਪੁਰ ਚ ਹੋਈਆਂ 3 ਪ੍ਰਤੀਸ਼ਤ ਵੋਟਾਂ ਪੋਲ

ਬੁਢਲਾਡਾ, ਗੁਰਦਾਸਪੁਰ, 1 ਜੂਨ (ਸਰਬਜੀਤ ਸਿੰਘ)– ਲੋਕ ਸਭਾ ਹਲਕਾ ਬਠਿੰਡਾ ਅਧੀਨ ਬੁਢਲਾਡਾ ਹਲਕੇ ਦੇ ਪਿੰਡ ਅਹਿਮਦਪੁਰ ਵਿਖੇ ਇਨਸਾਫ ਦੀ ਮੰਗ ਕਰਦਿਆਂ ਵੋਟਾਂ ਦਾ ਬਾਈਕਾਟ ਕਰਨ ਵਾਲੇ ਪਿੰਡ ਵਾਲੇ ਲੋਕਾਂ ਦਾ ਵਿਰੋਧ ਲਗਾਤਾਰ ਜਾਰੀ ਸੀ। ਜਿਸ ਕਾਰਨ ਪਿੰਡ ਚ ਬਣੇ 4 ਬੂਥ ਕੇਂਦਰਾਂ ਤੇ 5 ਵਜੇ ਤੱਕ 3634 ਵੋਟਾਂ ਚੋ 165 ਵੋਟਾਂ (3 ਪ੍ਰਤੀਸ਼ਤ) ਹੀ ਵੋਟਾਂ […]

Continue Reading