ਕਤਲ ਕੇਸ ਵਿਚ ਰਾਮ ਰਹੀਮ ਨੂੰ ਬਰੀ ਕਰਨਾ ਨਿਆਂ ਨਹੀਂ, ਨਿਆਂ ਦਾ ਕਤਲ ਹੈ -ਨੱਤ, ਬੱਖਤਪੁਰਾ

ਫੈਸਲਾ ਸੁਣਾਉਣ ਦੇ ਸਮੇਂ ਬਾਰੇ ਵੀ ਉਠਾਏ ਗੰਭੀਰ ਸੁਆਲ ਮਾਨਸਾ, ਗੁਰਦਾਸਪੁਰ, 30 ਮਈ (ਸਰਬਜੀਤ ਸਿੰਘ)– ਸੀਪੀਆਈ (ਐਮ ਐਲ) ਨੇ ਪੰਜਾਬ ਵਿਚ ਲੋਕ ਸਭਾ ਲਈ ਵੋਟਾਂ ਤੋਂ ਐਨ ਪਹਿਲਾਂ ਹਾਈਕੋਰਟ ਵਲੋਂ ਡੇਰਾ ਸਿਰਸਾ ਦੇ ਸਾਬਕਾ ਆਗੂ ਰਣਜੀਤ ਸਿੰਘ ਦੇ ਕਤਲ ਕੇਸ ਵਿਚੋਂ ਡੇਰਾ ਮੁੱਖੀ ਰਾਮ ਰਹੀਮ ਨੂੰ ਬਰੀ ਕਰਨ ‘ਤੇ ਵੱਡੀ ਹੈਰਾਨੀ ਤੇ ਅਫਸੋਸ ਜ਼ਾਹਰ ਕੀਤਾ […]

Continue Reading

12 ਜੂਨ ਨੂੰ ਕੀਤਾ ਜਾਵੇਗਾ ਲੇਬਰ ਅਫਸਰ ਦੇ ਦਫਤਰ ਦਾ ਘਿਰਾਓ – ਐਡਵੋਕੇਟ ਉੱਡਤ

ਮਾਨਸਾ, ਗੁਰਦਾਸਪੁਰ, 29 ਮਈ ( ਸਰਬਜੀਤ ਸਿੰਘ)– ਪੰਜਾਬ ਖੇਤ ਮਜਦੂਰ ਸਭਾ ਤੇ ਆਲ ਇੰਡੀਆ ਟਰੇਡ ਯੂਨੀਅਨ ਕਾਗਰਸ ( ਏਟਕ ) ਜਿਲ੍ਹਾ ਮਾਨਸਾ ਵੱਲੋ ਲੇਬਰ ਅਫਸਰ ਮਾਨਸਾ ਦੇ ਦਫਤਰ ਦਾ ਘਿਰਾਓ 29 ਮਈ ਦੀ ਥਾ ਤੇ ਹੁਣ 12 ਜੂਨ ਦਿਨ ਬੁੱਧਵਾਰ ਨੂੰ ਕੀਤਾ ਜਾਵੇਗਾ , ਇਹ ਜਾਣਕਾਰੀ ਪ੍ਰੈਸ ਬਿਆਨ ਰਾਹੀ ਸਾਝੀ ਕਰਦਿਆ ਸੀਪੀਆਈ ਤੇ ਆਲ ਇੰਡੀਆ […]

Continue Reading

29 ਮਈ ਨੂੰ ਲੇਬਰ ਅਫਸਰ ਮਾਨਸਾ ਦੇ ਦਫਤਰ ਦਾ ਕਰਾਂਗੇ ਘਿਰਾਓ- ਚੌਹਾਨ, ਉੱਡਤ

ਮਾਨਸਾ, ਗੁਰਦਾਸਪੁਰ, 23 ਮਈ ( ਸਰਬਜੀਤ ਸਿੰਘ)– ਪੰਜਾਬ ਖੇਤ ਮਜਦੂਰ ਯੂਨੀਅਨ ਤੇ ਆਲ ਇੰਡੀਆ ਟ੍ਰੇਡ ਯੂਨੀਅਨ ਕਾਗਰਸ ( ਏਟਕ) ਜ਼ਿਲ੍ਹਾ ਮਾਨਸਾ ਵੱਲੋ 29 ਮਈ ਦਿਨ ਬੁੱਧਵਾਰ ਨੂੰ ਲੇਬਰ ਅਫਸਰ ਮਾਨਸਾ ਦੇ ਦਫਤਰ ਦਾ ਘਿਰਾਓ ਕੀਤਾ ਜਾਵੇਗਾ। ਇਹ ਜਾਣਕਾਰੀ ਪ੍ਰੈਸ ਬਿਆਨ ਰਾਹੀ ਸਾਝੀ ਕਰਦਿਆ ਪੰਜਾਬ ਖੇਤ ਮਜਦੂਰ ਯੂਨੀਅਨ ਦੇ ਸੂਬਾਈ ਆਗੂ ਕ੍ਰਿਸਨ ਚੋਹਾਨ ਤੇ ਆਲ ਇੰਡੀਆ […]

Continue Reading

ਆਪਣੇ ਹਲਕੇ ਤੇ ਸੂਬੇ ਦੀਆਂ ਸਮੱਸਿਆਂਵਾਂ ਨੂੰ ਸਦਨ ਵਿਚ ਉਠਾਉਣ ਤੇ ਹੱਲ ਕਰਾਉਣ ਲਈ ਮੈਂ ਦਿਨ ਰਾਤ ਕੰਮ ਕਰਾਂਗਾ – ਜੀਤ ਮਹਿੰਦਰ ਸਿੰਘ ਸਿੱਧੂ

ਚੋਣ ਮੈਨੀਫੈਸਟੋ ਵਿਚਲੇ ਮੁੱਦਿਆਂ – ਖਾਸ ਕਰ ਮਜ਼ਦੂਰਾਂ ਕਿਸਾਨਾਂ, ਔਰਤਾਂ ਤੇ ਬੇਰੁਜ਼ਗਾਰਾਂ ਨਾਲ ਕੀਤੇ ਵਾਦਿਆਂ ਉਤੇ ਪੂਰੀ ਗੰਭੀਰਤਾ ਨਾਲ ਅਮਲ ਕਰੇਗੀ– ਕਾਮਰੇਡ ਨੱਤ, ਰਾਣਾ ਮਾਨਸਾ, ਗੁਰਦਾਸਪੁਰ, 23 ਮਈ ( ਸਰਬਜੀਤ ਸਿੰਘ)— ਫਿਰਕੂ ਫਾਸਿਸਟ ਮੋਦੀ ਜੁੰਡਲੀ ਅਤੇ ਉਸ ਦੇ ਭਾਈਵਾਲਾਂ ਨੂੰ ਹਰਾਉਣ ਅਤੇ ਸੰਵਿਧਾਨ ਤੇ ਲੋਕਤੰਤਰ ਨੂੰ ਬਚਾਉਣ ਲਈ ਇੰਡੀਆ ਗੱਠਜੋੜ ਦੇ ਇਕ ਹਿੱਸੇਦਾਰ ਵਜੋਂ ਸੀਪੀਆਈ […]

Continue Reading

ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਵਿਰੁੱਧ ਝੂਠੀ ਵੀਡੀਓ ਵਾਇਰਲ ਕਰਨ ਵਾਲੇ ਭਾਜਪਾ ਆਈ.ਟੀ ਸੈਲ ਦੇ ਇੰਚਾਰਜ ਖ਼ਿਲਾਫ ਮਾਮਲਾ ਦਰਜ਼

ਮਾਨਸਾ, ਗੁਰਦਾਸਪੁਰ, 17 ਮਈ (ਸਰਬਜੀਤ ਸਿੰਘ)– ‌‌ ਸੀਪੀਆਈ (ਐਮ ਐਲ), ਆਲ ਇੰਡੀਆ ਕਿਸਾਨ ਮਹਾਸਭਾ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਪ੍ਰਮੁੱਖ ਆਗੂ ਰੁਲਦੂ ਸਿੰਘ ਮਾਨਸਾ ਬਾਰੇ ਸੋਸ਼ਲ ਮੀਡੀਆ ‘ਤੇ ਇਕ ਝੂਠੀ ਤੇ ਕਿਰਦਾਰਕੁਸ਼ੀ ਕਰਦੀ ਵੀਡੀਓ ਵਾਇਰਲ ਕਰਨ ਵਾਲੇ ਬੀਜੇਪੀ ਆਈਟੀ ਸੈਲ ਦੇ ਜ਼ਿਲਾ ਇੰਚਾਰਜ ਖਿਲਾਫ ਮਾਨਸਾ ਪੁਲਸ ਨੇ ਫੌਜਦਾਰੀ ਕੇਸ ਦਰਜ ਕਰ ਲਿਆ ਹੈ। ਸੀਪੀਆਈ (ਐਮ […]

Continue Reading

ਪੰਜਾਬ ਵਿੱਚ ਰਾਖਵਾਂਕਰਨ ਨੀਤੀ ਨੂੰ ਸੁਧਾਰੇ ਮਾਨ ਸਰਕਾਰ-ਵਿਜੈ ਕੁਮਾਰ ਭੀਖੀ

ਮਾਨਸਾ, ਗੁਰਦਾਸਪੁਰ, 16 ਮਈ (ਸਰਬਜੀਤ ਸਿੰਘ)– ਸੀ ਪੀ ਆਈ ਐਮ ਐਲ ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਲਿਬਰੇਸ਼ਨ ਪੰਜਾਬ ਵੱਲੋਂ ਸਾਂਝੀ ਮੀਟਿੰਗ ਹੋਈ ਜਿਸ ਵਿੱਚ ਪੰਜਾਬ ਦੀਆਂ ਚੋਣਾਂ ਤੇ ਚਰਚਾ ਕੀਤੀ ਗਈ ਅਤੇ ਪੰਜਾਬ ਸਰਕਾਰ ਤੋਂ ਪੰਜਾਬ ਵਿੱਚ ਰਿਜ਼ਰਵੇਸ਼ਨ ਪਾਲਿਸੀ ਵਿੱਚ ਸੋਧ ਕਰਕੇ ਲਾਗੂ ਕਰਨ ਦੀ ਮੰਗ ਕੀਤੀ। ਇਸ ਮੌਕੇ ਸੀ ਪੀ ਆਈ ਐਮ ਐਲ ਲਿਬਰੇਸ਼ਨ […]

Continue Reading

ਲਿਬਰੇਸ਼ਨ ਵੱਲੋਂ ਕਿਸਾਨ ਆਗੂਆਂ ਦੀ ਤੁਰੰਤ ਰਿਹਾਈ ਦੀ ਮੰਗ-ਕਾਮਰੇਡ ਨੱਤ

ਮਾਨਸਾ, ਗੁਰਦਾਸਪੁਰ, 14 ਮਈ ( ਸਰਬਜੀਤ ਸਿੰਘ)- ਵੱਖ ਵੱਖ ਸਿਆਸੀ ਪਾਰਟੀਆਂ – ਖਾਸ ਕਰ ਬੀਜੇਪੀ ਦੇ ਉਮੀਦਵਾਰਾਂ ਨੂੰ ਸੁਆਲ ਪੁੱਛਣ ਤੇ ਉਨਾਂ ਨੂੰ ਕਾਲੇ ਝੰਡੇ ਵਿਖਾਉਣ ਬਦਲੇ ਪੁਲਸ ਵਲੋਂ ਵੱਖ ਵੱਖ ਜ਼ਿਲਿਆਂ ਵਿਚ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਨ ਤੇ ਜੇਲ ਭੇਜਣ ਦੀ ਸਖਤ ਨਿੰਦਾ ਕਰਦਿਆਂ ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਉਨਾਂ ਨੂੰ ਤੁਰੰਤ ਰਿਹਾਅ ਕਰਨ […]

Continue Reading

ਭਾਜਪਾ ਨੂੰ ਸੱਤਾ ਤੋਂ ਹਟਾਇਆ ਜਾਵੇ-ਲਾਭ ਅਕਲੀਆ

ਮਜ਼ਦੂਰਾਂ ਨੂੰ ਦਿੱਤਾ ਸੱਦਾ ਰਾਮਪੁਰਾ – ਚਾਉਕੇ, ਗੁਰਦਾਸਪੁਰ, 14 ਮਈ (ਸਰਬਜੀਤ ਸਿੰਘ)- ਸੀ ਪੀ ਆਈ (ਐਮ ਐਲ) ਰੈੱਡ ਸਟਾਰ ਅਤੇ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੀ ਅਗਵਾਈ ਹੇਠ ਰਾਮਪੁਰਾ ਬਲਾਕ ਦੇ ਪਿੰਡ ਬੁੱਗਰਾਂ ਅਤੇ ਗਿੱਲ ਕਲਾਂ ਵਿਖੇ ਮਜ਼ਦੂਰਾਂ ਦੀਆਂ ਭਰਵੀਆਂ ਮੀਟਿੰਗਾਂ ਕੀਤੀਆਂ ਗਈਆਂ। ਮੀਟਿੰਗਾਂ ਨੂੰ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਲਾਭ ਸਿੰਘ ਅਕਲੀਆ ਅਤੇ ਮਜ਼ਦੂਰ ਅਧਿਕਾਰ […]

Continue Reading

ਬਰਸੀ ਤੇ ਵਿਸ਼ੇਸ਼, ਕਿਸਾਨ ਆਗੂ ਜਗਸੀਰ ਸਿੰਘ ਝੁਨੀਰ ਦੇ ਪਿਤਾ ਨੂੰ ਵੱਖ-ਵੱਖ ਆਗੂਆਂ ਵੱਲੋ ਸਰਧਾਂਜ਼ਲੀਆ ਭੇਂਟ

ਲੋਕਾਂ ਦਾ ਜੁੜਿਆ ਇਕੱਠ ਰਸਾਲ ਸਿੰਘ ਸੰਧੂ ਵੱਲੋਂ ਸਮਾਜ ਵਿੱਚ ਕਮਾਇਆ ਪਿਆਰ ਦਾ ਪ੍ਰਗਟਾਵਾ-ਉੱਡਤ ਝੁਨੀਰ/ ਸਰਦੂਲਗੜ੍ਹ, ਗੁਰਦਾਸਪੁਰ, 13 ਮਈ (ਸਰਬਜੀਤ ਸਿੰਘ)– ਕੁਲ ਹਿੰਦ ਕਿਸਾਨ ਸਭਾ ਜਿਲ੍ਹਾ ਮੀਤ ਪ੍ਰਧਾਨ ਤੇ ਤਹਿਸੀਲ ਸਰਦੂਲਗੜ੍ਹ ਦੇ ਸਕੱਤਰ ਸਾਥੀ ਜਗਸੀਰ ਸਿੰਘ ਝੁਨੀਰ ਦੇ ਪਿਤਾ ਰਸਾਲ ਸਿੰਘ ਸੰਧੂ ਦੀ ਅੰਤਿਮ ਅਰਦਾਸ ਉਪਰੰਤ ਰੱਖੇ ਸ਼ਰਧਾਂਜਲੀ ਸਮਾਗਮ ਦੌਰਾਨ ਵੱਖ-ਵੱਖ ਰਾਜਸੀ , ਸਮਾਜਿਕ ਤੇ […]

Continue Reading

ਕਿਸਾਨ ਆਗੂ ਰੁਲਦੂ ਸਿੰਘ ਖ਼ਿਲਾਫ਼ ਅਫਵਾਹ ਫੈਲਾਉਣ ਖ਼ਿਲਾਫ਼ ਐਸਐਸਪੀ ਮਾਨਸਾ ਨੂੰ ਦਿੱਤੀ ਲਿਖਤੀ ਸ਼ਿਕਾਇਤ

ਬਦਲਾਖ਼ੋਰੀ ਲਈ ਅਫਵਾਹ ਫੈਲਾਉਣ ਵਾਲੇ ਬੀਜੇਪੀ ਦੇ ਆਈ ਟੀ ਸੈਲ ਦੇ ਅਹੁਦੇਦਾਰਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਕੀਤੀ ਮੰਗ-ਕਾਮਰੇਡ ਰਾਜਵਿੰਦਰ ਰਾਣਾ ਮਾਨਸਾ, ਗੁਰਦਾਸਪੁਰ, 10 ਮਈ ( ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਦੇ ਖਿਲਾਫ ਸੋਚੇ ਸਮਝੇ ਢੰਗ ਨਾਲ ਸੋਸ਼ਲ ਮੀਡੀਆ ਜਰੀਏ ਅਫਵਾਹ ਫੈਲਾਉਣ […]

Continue Reading