ਮਨਰੇਗਾ ਕਾਮਿਆਂ ਦਾ ਬਕਾਇਆ ਜਾਰੀ ਨਾ ਹੋਣਾ , ਕੇਂਦਰ ਸਰਕਾਰ ਦੀ ਬਦਨੀਤੀ ਦਾ ਨਤੀਜਾ, ਔਰਤਾਂ ਸਮੇਤ ਮਜਦੂਰਾਂ ਨੂੰ ਕਰਜ਼ ਮੁਕਤ ਕਰੇ ਮੋਦੀ ਸਰਕਾਰ-ਕਾਮਰੇਡ ਅਰਸ਼ੀ

ਮਜ਼ਦੂਰਾਂ ਨੂੰ ਸਹੂਲਤਾਂ ਦੇਣ ਸਮੇਂ ਮਾਨ ਸਰਕਾਰ ਦੇ ਹਰੇ ਪੈਂਨ ਦੀ ਮੁੱਕ ਜਾਂਦੀ ਹੈ ਸ਼ਿਆਹੀ-ਚੋਹਾਨ, ਉੱਡਤ ਹਜ਼ਾਰਾਂ ਕਿਰਤੀਆਂ ਵਲੋਂ ਸਰਕਾਰ ਖ਼ਿਲਾਫ਼ ਲਲਕਾਰ ਰੈਲੀ ਕਰਕੇ ਆਪਣੇ ਹੱਕ ਦੀ ਅਵਾਜ਼ ਕੀਤੀ ਬੁਲੰਦ ਮਾਨਸਾ, ਗੁਰਦਾਸਪੁਰ, 21 ਫਰਵਰੀ (ਸਰਬਜੀਤ ਸਿੰਘ)– ਲੰਬੇ ਸੰਘਰਸ਼ ਅਤੇ ਯਤਨਾਂ ਸਦਕਾ ਕਿਰਤੀਆਂ ਦੇ ਹੱਕ ਵਿੱਚ ਬਣੇ ਮਨਰੇਗਾ ਬਜ਼ਟ ਵਿੱਚ ਕੀਤੀ ਗਈ ਕਟੌਤੀ ਕਰਕੇ ਮਨਰੇਗਾ ਕਾਮਿਆਂ […]

Continue Reading

ਕੱਲ੍ਹ ਲਲਕਾਰ ਰੈਲੀ ਦੀਆ ਸਾਰੀਆ ਤਿਆਰੀਆ ਮੁਕੰਮਲ, ਚੌਹਾਨ, ਉੱਡਤ

ਲਲਕਾਰ ਰੈਲੀ ਵਿੱਚ ਮਜਦੂਰਾ ਨੂੰ ਪਰਿਵਾਰਾ ਸਮੇਤ ਹੁੰਮ ਹੁਮਾ ਕੇ ਪਹੁੰਚਣ ਦੀ ਅਪੀਲ ਮਾਨਸਾ,ਗੁਰਦਾਸਪੁਰ, 19 ਫਰਵਰੀ (ਸਰਬਜੀਤ ਸਿੰਘ)– ਮਾਨਸਾ ਕਿਰਤੀਆ ਦੀਆ ਬੁਨਿਆਦੀ ਮੰਗਾ ਨੂੰ ਪੂਰਾ ਕਰਵਾਉਣ ਤੇ ਸਮੇ ਦੇ ਹਾਕਮਾ ਨੂੰ ਲਲਕਾਰਣ ਲਈ ਪੰਜਾਬ ਖੇਤ ਮਜ਼ਦੂਰ ਸਭਾ ਤੇ ਆਲ ਇੰਡੀਆ ਟਰੇਡ ਯੂਨੀਅਨ ਕਾਗਰਸ ( ਏਟਕ) ਦੀ ਅਗਵਾਈ ਹੇਠ ਕੀਤੀ ਜਾਣ ਵਾਲੀ 20 ਫਰਬਰੀ ਦੀ ਲਲਕਾਰ […]

Continue Reading

ਸੁਪਰੀਮ ਕੋਰਟ ਵਲੋਂ ਚੋਣ ਬਾਂਡ ਸਕੀਮ ਨੂੰ ਰੱਦ ਕਰਨ ਤੋਂ ਬਾਅਦ ਮੋਦੀ ਨੂੰ ਪ੍ਰਧਾਨ ਮੰਤਰੀ ਦੇ ਅਹੁੱਦੇ ‘ਤੇ ਬਣੇ ਰਹਿਣ ਦਾ ਕੋਈ ਨੈਤਿਕ ਹੱਕ ਨਹੀਂ ਰਿਹਾ – ਲਿਬਰੇਸ਼ਨ

ਇੰਡੀਆ ਅਲਾਇੰਸ ਪ੍ਰਧਾਨ ਮੰਤਰੀ ਦੇ ਅਸਤੀਫੇ ਦੀ ਮੰਗ ਨੂੰ ਮੁੱਖ ਮੁੱਦਾ ਬਣਾਵੇ ਸੀਪੀਐਮ ਦੇ ਸਟੈਂਡ ਦੀ ਭਰਪੂਰ ਸ਼ਲਾਘਾ ਮਾਨਸਾ, ਗੁਰਦਾਸਪੁਰ, 19 ਫਰਵਰੀ (ਸਰਬਜੀਤ ਸਿੰਘ)– ਸੀਪੀਆਈ (ਐਮ ਐਲ) ਲਿਬਰੇਸ਼ਨ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਦੇ 5 ਮੈਂਬਰੀ ਬੈਂਚ ਵਲੋਂ ਚੋਣ ਬਾਂਡ ਸਕੀਮ ਨੂੰ ਗੈਰ ਸੰਵਿਧਾਨਕ ਕਰਾਰ ਦੇਣ ਤੋਂ ਬਾਅਦ ਭਾਰਤ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ […]

Continue Reading

ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਵੱਲੋਂ ਇਤਿਹਾਸਕ ਪਦਾਰਥਵਾਦ ਦੇ ਵਿਸ਼ੇ ਤੇ ਵਰਕਸ਼ਾਪ

ਮਾਨਸਾ, ਗੁਰਦਾਸਪੁਰ 18 ਫਰਵਰੀ (ਸਰਬਜੀਤ ਸਿੰਘ)– ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਵੱਲੋਂ ਵਿਦਿਆਰਥੀ ਨੌਜਵਾਨਾਂ ਦੇ ਬੌਧਿਕ ਵਿਕਾਸ ਲਈ ਇਤਿਹਾਸਕ ਪਦਾਰਥਵਾਦ ਦੇ ਵਿਸ਼ੇ ਤੇ ਵਰਕਸ਼ਾਪ ਲਗਾਈ ਗਈ।ਇਸ ਮੌਕੇ ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨਾਲ ਵਿਚਾਰ ਚਰਚਾ ਕਰਦੇ ਹੋਏ ਸੀ ਪੀ ਆਈ (ਐਮ ਐਲ) ਲਿਬਰੇਸ਼ਨ ਦੇ ਕੇਂਦਰੀ ਕਮੇਟੀ ਮੈਂਬਰ ਕਾਮਰੇਡ ਰਾਜਵਿੰਦਰ ਸਿੰਘ ਰਾਣਾ ਨੇ ਕਿਹਾ ਸਮਾਜ ਲਗਾਤਾਰ ਜਮਾਤੀ […]

Continue Reading

ਦੇਸ ਦੀ ਅਵਾਮ ਦੀ ਮਿਹਨਤ ਦਾ ਮੁੱਲ ਕਾਰਪੋਰੇਟ ਘਰਾਣਿਆਂ ਦੀ ਝੋਲੀ ਪਿਆ- ਸੰਯੁਕਤ ਕਿਸਾਨ ਮੋਰਚਾ

ਦੇਸ ਵਿਆਪੀ ਸੱਦੇ ਦੇ ਤਹਿਤ ਅੱਜ ਕਸਬਾ ਝੁਨੀਰ ਮੁਕੰਮਲ ਰੂਪ ਵਿੱਚ ਬੰਦ ਰਿਹਾ ਮਾਨਸਾ, ਗੁਰਦਾਸਪੁਰ, 17 ਫਰਵਰੀ (ਸਰਬਜੀਤ ਸਿੰਘ)– ਮਾਨਸਾ ਮੋਦੀ ਹਕੂਮਤ ਨੇ ਆਪਣੇ ਪਿਛਲੇ ਦਸ ਸਾਲਾਂ ਦੇ ਕਾਰਜਕਾਲ ਦੌਰਾਨ ਪਿਛਲੀਆਂ ਸਰਕਾਰਾ ਨਾਲੋ ਹਜਾਰ ਗੁਣਾ ਜਿਆਦਾ ਤੇਜੀ ਤੇ ਧੱਕੇ ਨਾਲ ਨਵੳਦਾਰਵਾਦੀ ਨੀਤੀਆਂ ਨੂੰ ਲਾਗੂ ਕਰਕੇ ਪਬਲਿਕ ਅਦਾਰਿਆਂ , ਕੁਦਰਤੀ ਖਣਿਜ ਪਦਾਰਥਾਂ ਤੇ ਵਸੀਲਿਆਂ ਨੂੰ ਕਾਰਪੋਰੇਟ […]

Continue Reading

ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਵੱਲੋਂ ਰੋਸ ਪ੍ਰਦਰਸ਼ਨ

ਮਾਨਸਾ, ਗੁਰਦਾਸਪੁਰ, 17 ਫਰਵਰੀ (ਸਰਬਜੀਤ ਸਿੰਘ)– ਮੋਦੀ ਦੀਆਂ ਕਾਰਪੋਰੇਟ ਪ੍ਰਸਤ ਤੇ ਧਾਰਮਿਕ ਵੰਡ ਪਾਊ ਦੇਸ਼ ਵਿਰੋਧੀ ਨੀਤੀਆਂ ਖਿਲਾਫ ਅੱਜ ਦੇ “ਭਾਰਤ ਬੰਦ”ਨੂੰ ਸਮਰਪਿਤ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਵੱਲੋਂ ਅੱਜ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿੱਚ ਕੁਲਵੰਤ ਸਿੰਘ ਖੋਖਰ,ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਵਿੱਚ ਰਾਜਦੀਪ ਗੇਹਲੇ,ਗੁਰੂ ਨਾਨਕ ਕਾਲਜ ਬੁਢਲਾਡਾ ਵਿੱਚ ਜਸ਼ਨਪ੍ਰੀਤ ਕੌਰ ਮੌੜ,ਸੀਮਾ ਕੌਰ ਗੁੜੱਦੀ,ਸੱਤਨਾਮ […]

Continue Reading

ਸੀਪੀਆਈ (ਐੱਮ ਐੱਲ) ਲਿਬਰੇਸ਼ਨ ਦੇ ਸੰਘਰਸ਼ਸ਼ੀਲ ਆਗੂ ਕਾਮਰੇਡ ਕਾਮਰੇਡ ਹਰਦੇਵ ਖਿਆਲਾ ਨੂੰ ਸ਼ਰਧਾਂਜਲੀਆਂ

ਮਾਨਸਾ, ਗੁਰਦਾਸਪੁਰ, 16 ਫਰਵਰੀ (ਸਰਬਜੀਤ ਸਿੰਘ)- ਪਿਛਲੇ ਦਿਨੀਂ ਵਿਛੋੜਾ ਦੇ ਗਏ ਸੀਪੀਆਈ (ਐੱਮ ਐੱਲ) ਲਿਬਰੇਸ਼ਨ ਦੇ ਸੰਘਰਸ਼ਸ਼ੀਲ ਆਗੂ ਕਾਮਰੇਡ ਹਰਦੇਵ ਸਿੰਘ ਖਿਆਲਾ ਕਲਾਂ ਨਮਿਤ ਸ਼ਰਧਾਂਜਲੀ ਸਮਾਗਮ ਅੱਜ ਉਹਨਾਂ ਦੇ ਪਿੰਡ ਖਿਆਲਾ ਕਲਾਂ ਵਿਖੇ ਹੋਇਆ । ਇਸ ਸਮੇਂ ਪਹੁੰਚੇ ਸੀਪੀਆਈ (ਐੱਮ ਐੱਲ) ਲਿਬਰੇਸ਼ਨ ਦੇ ਕੇਂਦਰੀ ਕੰਟਰੋਲ ਕਮਿਸ਼ਨ ਦੇ ਮੈਬਰ ਕਾਮਰੇਡ ਨਛੱਤਰ ਸਿੰਘ ਖੀਵਾ, ਪਾਰਟੀ ਸੂਬਾ ਆਗੂ […]

Continue Reading

ਕਿਰਤੀਆ ਦੇ ਹੱਕ ਵਿੱਚ ਚੱਲਣ ਸਮੇ ਭਗਵੰਤ ਮਾਨ ਦੇ ਹਰੇ ਪੈਨ ਦੀ ਸਿਆਹੀ ਖਤਮ – ਐਡਵੋਕੇਟ ਉੱਡਤ

ਜਨ ਸੰਪਰਕ ਮੁਹਿੰਮ ਤਹਿਤ ਪਿੰਡ ਜੌੜਕੀਆ ਵਿਖੇ ਭਰਵੀ ਜਨਤਕ ਮੀਟਿੰਗ ਕੀਤੀ ਸਰਦੂਲਗੜ੍ਹ, ਝੁਨੀਰ, ਗੁਰਦਾਸਪੁਰ, 16 ਫਰਵਰੀ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਦੀਆ ਪਿਛਲੀਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੇ ਉਮੀਦਵਾਰ ਵਜੋ ਭਗਵੰਤ ਮਾਨ ਨੇ ਪੰਜਾਬ ਦੇ ਕਿਰਤੀਆ ਨੂੰ ਵਾਰ-ਵਾਰ ਅਪੀਲਾ ਕੀਤੀਆ ਹਨ ਕਿ ਉਹ ਮੈਨੂੰ ਇੱਕ ਵਾਰ ਪੰਜਾਬ ਦੀ ਵਾਗਡੋਰ ਸੰਭਾਲ ਕੇ […]

Continue Reading

ਕਾਮਰੇਡ ਸੁਖਦਰਸ਼ਨ ਸਿੰਘ ਨੱਤ ਸੂਬਾ ਸਟੈਂਡਿੰਗ ਕਮੇਟੀ ਮੈਂਬਰ, ਸੀਪੀਆਈ (ਐਮ ਐਲ) ਲਿਬਰੇਸ਼ਨ ਲਿਖਦੇ ਹਨ

ਇਕ ਐਸਾ ਕਮਿਉਨਿਸਟ, ਜੋ ਬਿਨਾਂ ਹਿਚਕ ਕਿਸੇ ਦੂਜੇ ਦੀ ਜਗ੍ਹਾ ਵੀ ਜੇਲ੍ਹ ਜਾ ਸਕਦਾ ਸੀਕਾਮਰੇਡ ਹਰਦੇਵ ਸਿੰਘ ਖਿਆਲਾ ਮਾਨਸਾ,ਗੁਰਦਾਸਪੁਰ, 15 ਫਰਵਰੀ (ਸਰਬਜੀਤ ਸਿੰਘ)– ਕੈਂਸਰ ਰੋਗ ਕਾਰਨ 6 ਫਰਵਰੀ 2024 ਨੂੰ ਸਦਾ ਲਈ ਵਿਛੜ ਗਏ ਕਾਮਰੇਡ ਹਰਦੇਵ ਸਿੰਘ ਦਾ ਜਨਮ ਜਨਵਰੀ 1953 ਵਿਚ ਮਾਨਸਾ ਜਿਲੇ ਦੇ ਇਕ ਵੱਡੇ ਪਿੰਡ ਖਿਆਲਾ ਕਲਾਂ ਦੇ ਇਕ ਬੇਜ਼ਮੀਨੇ ਮਜ਼ਦੂਰ ਪਰਿਵਾਰ […]

Continue Reading

ਲਲਕਾਰ ਰੈਲੀ ਮਾਨ ਸਰਕਾਰ ਨੂੰ ਚੌਣਾ ਤੋ ਪਹਿਲਾ ਦਿੱਤੀਆ ਗਰੰਟੀਆ ਯਾਦ ਕਰਵਾਏਗੀ- ਐਡਵੋਕੇਟ ਉੱਡਤ

ਜਨ ਸੰਪਰਕ ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ ਦੂਲੋਵਾਲ, ਗੇਹਲੇ ਤੇ ਕੋਟਧਰਮੂ ਵਿੱਖੇ ਕੀਤੀਆ ਜਨਤਕ ਮੀਟਿੰਗਾ ਮਾਨਸਾ, ਗੁਰਦਾਸਪੁਰ, 15 ਫਰਵਰੀ (ਸਰਬਜੀਤ ਸਿੰਘ)- ਮਾਨਸਾ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋ ਪਹਿਲਾ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾ ਖਾਸਕਰ ਕਿਰਤੀਆਂ ਨੂੰ ਅਨੇਕਾ ਲੋਕਪੱਖੀ ਗਰੰਟੀਆ ਦਿੱਤੀਆਂ ਸਨ , ਜਿਨ੍ਹਾ ਤੋ ਪ੍ਰਭਾਵਿਤ ਹੋ ਕੇ ਪੰਜਾਬ ਨੇ ਲੋਕਾ ਨੇ ਆਮ ਆਦਮੀ […]

Continue Reading