ਰੈਡੀਕਲ ਫ਼ੋਰਮ ਤੇ ਜ਼ੁਬਾਨ ਵਲੋਂ ਕਾਮਰੇਡ ਦਰਸ਼ਨ ਖਟਕੜ ਦਾ ਸਨਮਾਨ
ਕਾਰਪੋਰੇਟ ਫਾਸ਼ੀਵਾਦ ਨੂੰ ਹਰਾਉਣ ਲਈ ਸਾਰੀਆਂ ਜਮਹੂਰੀ ਤੇ ਤਰੱਕੀ ਪਸੰਦ ਸ਼ਕਤੀਆਂ ਨੂੰ ਇਕਜੁੱਟ ਕਰਨ ਦੀ ਜ਼ਰੂਰਤ – ਕਾਮਰੇਡ ਖਟਕੜ ਵਕਫ਼ ਐਕਟ ਵਿੱਚ ਸੋਧਾਂ ਅਤੇ ਤੇਲਗੂ ਕਵਿੱਤਰੀ ਰੇਣੁਕਾ ਨੂੰ ਝੂਠੇ ਮੁਕਾਬਲੇ ਵਿੱਚ ਮਾਰਨ ਦੀ ਨਿੰਦਾ ਮਾਨਸਾ, ਗੁਰਦਾਸਪੁਰ, 6 ਮਾਰਚ (ਸਰਬਜੀਤ ਸਿੰਘ)– ਸਥਾਨਕ ਬਾਬਾ ਬੂਝਾ ਸਿੰਘ ਯਾਦਗਾਰ ਭਵਨ ਵਿਖੇ ਜੁਝਾਰਵਾਦੀ ਕਵਿਤਾ ਦੇ ਸਿਰਮੌਰ ਹਸਤਾਖ਼ਰ ਅਤੇ ਕਮਿਉਨਿਸਟ ਇਨਕਲਾਬੀ […]
Continue Reading

