ਆਜ਼ਾਦੀ ਦਿਵਸ ਮੌਕੇ ਪ੍ਰਧਾਨ ਮੰਤਰੀ ਵਲੋਂ ਸੰਘ ਦਾ ਗੁਣਗਾਨ ਅਤੇ ਸਾਵਰਕਰ ਨੂੰ ਸਭ ਤੋਂ ਉਪਰ ਰੱਖਣਾ ਆਜ਼ਾਦੀ ਸੰਗਰਾਮ ਦਾ ਘੋਰ ਅਪਮਾਨ – ਲਿਬਰੇਸ਼ਨ

ਬੀਜੇਪੀ ਨੂੰ ਸਤਾ ਤੋਂ ਲਾਹੁਣ ਲਈ ਪੰਜਾਬੀ ਜ਼ੋਰ ਨਾਲ ਵੋਟ ਚੋਰ ਗੱਦੀ ਛੋੜ ਅੰਦੋਲਨ ਵਿੱਚ ਕੁੱਦਣ ਮਾਨਸਾ,ਗੁਰਦਾਸਪੁਰ, 17 ਅਗਸਤ (ਸਰਬਜੀਤ ਸਿੰਘ)– ਪ੍ਰਧਾਨ ਮੰਤਰੀ ਮੋਦੀ ਵਲੋਂ 15 ਅਗਸਤ ਦੇ ਦਿਨ ਲਾਲ ਕਿਲ੍ਹੇ ਤੋਂ ਅਪਣੇ ਭਾਸ਼ਣ ਵਿਚ ਆਰ ਐਸ ਐਸ ਵਰਗੇ ਘੋਰ ਫਿਰਕੂ, ਆਜ਼ਾਦੀ ਸੰਗਰਾਮ ਦੇ ਦਲਿਤਾਂ ਧਾਰਮਿਕ ਘੱਟ ਗਿਣਤੀਆਂ ਅਤੇ ਵਿਗਿਆਨ ਦੇ ਦੁਸ਼ਮਣ ਤੇ ਇਕ ਦਹਿਸ਼ਤਗਰਦ […]

Continue Reading

25ਵੀਂ ਪਾਰਟੀ ਕਾਂਗਰਸ ਕਮਿਉਨਿਸਟ ਲਹਿਰ ਦੇ ਇਤਿਹਾਸ ਵਿੱਚ ਮੀਲ ਪੱਥਰ ਸਾਬਤ ਹੋਵੇਗੀ -ਕਾਮਰੇਡ ਅਰਸੀ

ਸ਼ਹੀਦ ਊਧਮ ਸਿੰਘ ਦੀ ਸਮਾਧ ਤੋ ਚੱਲੇ ਜੱਥੇ ਦਾ 21 ਅਗਸਤ ਨੂੰ ਮਾਨਸਾ ਵਿੱਚ ਕਰਾਂਗੇ ਭਰਵਾ ਸਵਾਗਤ- ਚੌਹਾਨ, ਉੱਡਤ ਮਾਨਸਾ, ਗੁਰਦਾਸਪੁਰ, 16 ਅਗਸਤ (ਸਰਬਜੀਤ ਸਿੰ)— ਵਿਰੋਧੀ ਧਿਰ ਦੇ ਲੀਡਰ ਵੱਲੇ ਵੋਟ ਚੋਰੀ ਦੇ ਮਾਮਲੇ ਵਿੱਚ ਕੀਤੇ ਖੁਲਾਸਿਆ ਤੋ ਬਾਅਦ ਵੀ ਚੋਣ ਆਯੋਗ ਦੇ ਨੇਗੇਟਿਵ ਰਵੱਈਏ ਤੋ ਸਾਬਤ ਹੋ ਚੁੱਕਾ ਹੈ ਕਿ ਇਲੈਕਸ਼ਨ ਕਮਿਸ਼ਨ ਨੂੰ ਕਿਸ […]

Continue Reading

ਬੰਦੀ ਸਿੰਘਾਂ ਸਮੇਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਕੈਦੀ ਤੁਰੰਤ ਰਿਹਾਅ ਕੀਤੇ ਜਾਣ – ਲਿਬਰੇਸ਼ਨ

ਸੁਪਰੀਮ ਕੋਰਟ ਵਲੋਂ ਇਸ ਸਬੰਧੀ ਜਾਰੀ ਹਿਦਾਇਤਾਂ ਨੂੰ ਅਮਲ ਵਿੱਚ ਲਿਆਉਣ ਦੀ ਮੰਗ ਮਾਨਸਾ, ਗੁਰਦਾਸਪੁਰ, 14 ਅਗਸਤ (ਸਰਬਜੀਤ ਸਿੰਘ)—   ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਪੰਜਾਬ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਹੈ ਕਿ ਸੁਪਰੀਮ ਕੋਰਟ ਵਲੋਂ ਅਪਣੀ ਸਜ਼ਾ ਪੂਰੀ ਕਰ ਚੁੱਕੇ ਸਾਰੇ ਕੈਦੀਆਂ ਨੂੰ ਤੁਰੰਤ ਰਿਹਾਅ ਕਰਨ ਸਬੰਧੀ ਦਿੱਤੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਪੰਜਾਬ ਦੇ […]

Continue Reading

ਇਜ਼ਰਾਇਲੀ ਫ਼ੌਜ ਵਲੋਂ ਮਿਥ ਕੇ 6 ਪੱਤਰਕਾਰਾਂ ਨੂੰ ਕਤਲ ਕਰਨ ਦੀ ਲਿਬਰੇਸ਼ਨ ਵੱਲੋਂ ਸਖ਼ਤ ਨਿੰਦਾ- ਕਾਮਰੇਡ ਨਛੱਤਰ ਸਿੰਘ

ਮਾਨਸਾ, ਗੁਰਦਾਸਪੁਰ, 13 ਅਗਸਤ (ਸਰਬਜੀਤ ਸਿੰਘ)– ਗਾਜ਼ਾ ਪੱਟੀ ਵਿੱਚ ਫ਼ਲਸਤੀਨੀ ਲੋਕਾਂ ਉਤੇ ਢਾਹੇ ਜਾ ਰਹੇ ਅਸਹਿ ਤੇ ਅਕਹਿ ਜ਼ੁਲਮਾਂ ਦੀਆਂ ਖਬਰਾਂ ਤੇ ਤਸਵੀਰਾਂ ਸੰਸਾਰ ਭਰ ਵਿੱਚ ਜਾਣੋ ਰੋਕਣ ਲਈ ਨੇਤਨਯਾਹੂ ਸਰਕਾਰ ਵਲੋਂ ਵਿਸ਼ੇਸ਼ ਤੌਰ ‘ਤੇ ਨਿਸ਼ਾਨਾ ਬਣਾ ਕੇ ਕਤਲ ਕਰਨ ਦੀ ਸੀਪੀਆਈ (ਐਮ ਐਲ) ਲਿਬਰੇਸ਼ਨ ਵਲੋਂ ਸਖਤ ਨਿੰਦਾ ਕੀਤੀ ਗਈ ਹੈ। ਇਥੇ ਹੋਈ ਪਾਰਟੀ ਦੀ […]

Continue Reading

ਵੱਧਦੇ ਜਨਤਕ ਦਬਾਅ ਨੇ ਮਾਨ ਕੇਜਰੀਵਾਲ ਟੋਲੇ ਦੀ ਜ਼ਮੀਨ ਹੜੱਪੂ ਸਕੀਮ ਨੂੰ ਕੀਤਾ ਠੁਸ- ਲਿਬਰੇਸ਼ਨ

ਮਾਨਸਾ, ਗੁਰਦਾਸਪੁਰ, 11 ਅਗਸਤ (ਸਰਬਜੀਤ ਸਿੰਘ)– ਮਾਨ ਸਰਕਾਰ ਵਲੋਂ ਅਪਣੇ ਬਾਸ ਕੇਜਰੀਵਾਲ ਦੀਆਂ ਹਿਦਾਇਤਾਂ ‘ਤੇ ਲਿਆਂਦੀ ਪੰਜਾਬ ਦੀ ਹਜ਼ਾਰਾਂ ਏਕੜ ਉਪਜਾਊ ਜ਼ਮੀਨ ਨੂੰ ਹੜੱਪਣ ਲਈ ਲਿਆਂਦੀ ਬਹੁ ਪ੍ਰਚਾਰਤ ਲੈਂਡ ਪੁਲਿੰਗ ਸਕੀਮ ਨੂੰ ਕਿਸਾਨਾਂ ਮਜ਼ਦੂਰਾਂ ਦੇ ਵੱਧਦੇ ਦਬਾਅ ਹੇਠ ਵਾਪਸ ਲੈਣ ਦੇ ਐਲਾਨ ਉਤੇ ਟਿਪਣੀ ਕਰਦਿਆਂ ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਇਸ ਨੂੰ ਲੋਕ ਸੰਘਰਸ਼ ਅਤੇ […]

Continue Reading

ਜੰਗਲਾਤ ਵਰਕਰਾ ਬਿਨਾ  ਦੇਰੀ ਰੈਗੂਲਰ ਕਰੇ ਪੰਜਾਬ ਦੀ ਮਾਨ ਸਰਕਾਰ : ਐਡਵੋਕੇਟ ਉੱਡਤ

ਜੰਗਲਾਤ ਵਿਭਾਗ ਫੀਲਡ ਵਰਕਰ ਯੂਨੀਅਨ ਦਾ ਵਫਦ ਵਣ ਮੰਡਲ ਅਫਸਰ ਨੂੰ ਮਿਲਿਆ ਮਾਨਸਾ,ਗੁਰਦਾਸਪੁਰ, 11 ਅਗਸਤ (ਸਰਬਜੀਤ ਸਿੰਘ)– ਜੰਗਲਾਤ ਵਿਭਾਗ ਫੀਲਡ ਵਰਕਰ ਯੂਨੀਅਨ ਜ਼ਿਲ੍ਹਾ ਮਾਨਸਾ ਦਾ ਇੱਕ ਅਹਿਮ ਵਫਦ ਜਿਲ੍ਹਾ ਪ੍ਰਧਾਨ ਕਾਲਾ ਖਾਂ ਭੰਮੇ ਦੀ ਪ੍ਰਧਾਨਗੀ ਹੇਠ ਵਣ ਮੰਡਲ ਅਫਸਰ ਮਾਨਸਾ ਨੂੰ ਮਿਲਿਆ । ਵਫਦ ਵੱਲੋ ਵਣ ਮੰਡਲ ਅਫਸਰ ਮਾਨਸਾ ਦੇ ਨਾਲ ਰਹਿੰਦੀਆਂ ਤਨਖਾਹਾਂ ਫੋਰੀ ਦੇਣ […]

Continue Reading

ਮਜ਼ਦੂਰਾਂ ਨੇ ਵਧੀਕ ਡਿਪਟੀ ਕਮਿਸ਼ਨਰ ਦੇ ਦਫ਼ਤਰ ਵਿਖੇ ਲਗਾਇਆ ਧਰਨਾ,ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ

ਬਠਿੰਡਾ, ਗੁਰਦਾਸਪੁਰ, 10 ਅਗਸਤ (ਸਰਬਜੀਤ ਸਿੰਘ)– ਅੱਜ ਇੱਥੇ  ਵਧੀਕ ਡਿਪਟੀ ਕਮਿਸ਼ਨਰ ( ਪੇਂਡੂ ਵਿਕਾਸ) ਬਠਿੰਡਾ ਦੇ ਦਫ਼ਤਰ ਵਿਖੇ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਅਤੇ ਸੀਪੀਆਈ (ਐਮ ਐਲ) ਰੈੱਡ ਸਟਾਰ ਦੀ ਅਗਵਾਈ ਹੇਠ ਮਨਰੇਗਾ ਮਜ਼ਦੂਰਾਂ ਵੱਲੋਂ ਜ਼ਬਰਦਸਤ ਧਰਨਾ ਦਿੱਤਾ ਗਿਆ। ਮਜ਼ਦੂਰ ਆਗੂਆਂ ਵੱਲੋਂ ਏਡੀਸੀ ਵਿਕਾਸ ਦੀ ਗੈਰ ਹਾਜ਼ਰੀ ਵਿੱਚ ਇਸ ਦਫ਼ਤਰ ਦੇ ਸੁਪਰਡੈਂਟ  ਸਾਹਿਬ ਨੂੰ ਮਜ਼ਦੂਰਾਂ ਦੀਆਂ […]

Continue Reading

ਫਾਸ਼ੀਵਾਦੀ ਹਮਲਿਆਂ ਵਿਰੋਧੀ ਫਰੰਟ ਵਲੋਂ ਜ਼ਿਲ੍ਹਾ ਪੱਧਰੀ ਕਨਵੈਨਸ਼ਨ

ਦੇਸ਼ ਦੇ ਸੰਵਿਧਾਨਕ ਲੋਕਤੰਤਰ ਨੂੰ ਖਤਮ ਕਰ ਰਹੀ ਮੋਦੀ ਸਰਕਾਰ ਅਤੇ ਪੰਜਾਬ ਦੀਆਂ ਜ਼ਮੀਨਾਂ ਹੜ੍ਹਪਣ ਦੀਆਂ ਸਾਜਿਸ਼ਾਂ ਰਚ ਰਹੀ ਮਾਨ ਸਰਕਾਰ ਖ਼ਿਲਾਫ਼ ਖੱਬੇ ਪੱਖੀਆਂ ਵੱਲੋਂ ਰੋਸ ਮੁਜ਼ਾਹਰਾ ਮਾਨਸਾ, ਗੁਰਦਾਸਪੁਰ, 10 ਅਗਸਤ (ਸਰਬਜੀਤ ਸਿੰਘ)– ਫਾਸ਼ੀਵਾਦੀ ਹਮਲਿਆਂ ਵਿਰੋਧੀ ਫਰੰਟ ਪੰਜਾਬ ਵਲੋਂ ਅੱਜ ਬਾਬਾ ਬੂਝਾ ਸਿੰਘ ਯਾਦਗਾਰ ਭਵਨ ਮਾਨਸਾ ਵਿਖੇ ਇਕ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਕੀਤੀ ਗਈ। ਕਨਵੈਨਸ਼ਨ ਦੀ […]

Continue Reading

ਕੇਂਦਰ ਵੱਲੋਂ ਗ੍ਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਦੇ ਵਿਦਿਆਰਥੀਆਂ ਦਾ ਰੁਕਿਆ ਹੋਇਆ 60% ਪ੍ਰਤੀਸ਼ਤ ਪੋਸਟ ਮੈਟ੍ਰਿਕ ਵਜ਼ੀਫਾ ਤੁਰੰਤ ਜਾਰੀ ਕੀਤਾ ਜਾਵੇ- ਸੁਖਜੀਤ ਸਿੰਘ ਰਾਮਾਨੰਦੀ

ਵਿਦਿਆਰਥੀਆਂ ਤੋਂ ਪੀਟੀਏ ਫੰਡ ਵਸੂਲ ਕਰਨਾ ਬੰਦ ਕੀਤਾ ਜਾਵੇ ਮਾਨਸਾ, ਗੁਰਦਾਸਪੁਰ 6 ਅਗਸਤ (ਸਰਬਜੀਤ ਸਿੰਘ) ਅੱਜ ਇੱਥੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਦੀ ਜ਼ਿਲਾ ਕਮੇਟੀ ਦੇ ਆਗੂਆਂ ਵੱਲੋਂ ਵਫ਼ਦ ਦੇ ਰੂਪ ਵਿੱਚ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਵਿਦਿਆਰਥੀਆਂ ਦੀ ਸਾਲ 2022 ਤੋਂ ਲੈ ਕੇ ਹੁਣ ਤੱਕ ਦੀ ਕੇਂਦਰ ਵੱਲੋਂ ਰੋਕੀ ਗਈ 60% ਪੋਸਟ ਮੈਟ੍ਰਿਕ […]

Continue Reading

ਦਿਨੋ ਦਿਨ ਵਧ ਰਹੀਆ ਚੋਰੀ ਦੀਆ ਵਾਰਦਾਤਾ ਕਾਰਨ ਲੋਕਾ ਵਿੱਚ ਸਹਿਮ ਦਾ ਮਾਹੌਲ- ਐਡਵੋਕੇਟ ਉੱਡਤ

ਪੁਲਸ ਪ੍ਰਸ਼ਾਸਨ ਮੂਕ ਦਰਸਕ ਬਣ ਕੇ ਦੇਖ ਰਹੀ ਹੈ ਤਮਾਸ਼ਾ ਮਾਨਸਾ, ਗੁਰਦਾਸਪੁਰ, 2 ਅਗਸਤ (ਸਰਬਜੀਤ ਸਿੰਘ)– ਉੱਡਤ ਭਗਤ ਰਾਮ , ਦੂਲੋਵਾਲ , ਨੰਗਲ , ਰਮਦਿੱਤੇਵਾਲਾ , ਗੇਹਲੇ ਤੇ ਘਰਾਗਣਾ ਆਦਿ ਪਿੰਡਾ ਵਿੱਚ ਕਿਸਾਨਾ ਦੀਆ ਮੋਟਰਾ ਤੋ ਤਾਰਾਂ , ਸਟਾਟਰ ਲਗਾਤਾਰ ਚੋਰੀ ਹੋ ਰਹੇ ਹਨ , ਨਸ਼ੇੜੀ ਅਨਸਰ ਸਰੇਆਮ ਪਿਛਲੇ ਇੱਕ ਮਹੀਨੇ ਵਿੱਚ ਇਨ੍ਹਾ ਪਿੰਡਾ ਵਿਚੋ […]

Continue Reading