ਪੰਜਾਬ ਸਰਕਾਰ ਮੁਲਾਜ਼ਮ ਅਤੇ ਪੈਨਸ਼ਨਰਜ ਦੀਆਂ ਹੱਕੀ ਤੇ ਜਾਇਜ ਮੰਗਾਂ ਦਾ ਨਿਪਟਾਰਾ ਜਲਦੀ ਕਰੇ-ਅਜੈਬ ਸਿੰਘ
ਮਾਨਸਾ, ਗੁਰਦਾਸਪੁਰ, 2 ਅਗਸਤ ( ਸਰਬਜੀਤ ਸਿੰਘ)– ਪੰਜਾਬ ਮੁਲਾਜਿਮ ਪੈਨਸ਼ਨਰਜ ਸਾਂਝਾ ਫਰੰਟ ਪੰਜਾਬ ਦੇ ਸੱਦੇ ਅਨੁਸਾਰ ਜਿਲ੍ਹਾ ਮਾਨਸਾ ਵੱਲੋਂ ਪੈਨਸ਼ਨਰ ਭਵਨ ਮਾਨਸਾ ਵਿਖੇ ਮੀਟਿੰਗ ਕੀਤੀ ਗਈ ਮੀਟਿੰਗ ਚ ਫੈਸਲਾ ਕੀਤਾ ਗਿਆ ਕਿ ਸੂਬਾਈ ਸੱਦੇ ਅਨੁਸਾਰ ਮਿਤੀ 5-8-2025 ਨੂੰ ਪੰਜਾਬ ਸਰਕਾਰ ਅਤੇ ਸਬ ਕਮੇਟੀ ਦੀ ਅਰਥੀ ਫੂਕੀ ਜਾਵੇਗੀ। ਇਹ ਅਰਥੀ ਫੂਕ ਮੁਜਾਹਰਾ ਸਰਕਾਰ ਵੱਲੋਂ ਮੁਲਾਜਿਮ ਫਰੰਟ […]
Continue Reading

