18ਵੀਂ ਬਰਸੀ ਮੌਕੇ ਕਾਮਰੇਡ ਜੀਤਾ ਕੌਰ ਨੂੰ ਸ਼ਰਧਾਂਜਲੀਆਂ

ਕੌਮੀ ਤੇ ਕੌਮਾਂਤਰੀ ਘਟਨਾਵਾਂ ਬਾਰੇ ਜਨਤਾ ਨੂੰ ਜਾਗਰਤ ਕਰਨ ਲਈ ਵਿਆਪਕ ਮੁਹਿੰਮ ਚਲਾਉਣ ਦੀ ਸਖ਼ਤ ਜ਼ਰੂਰਤ – ਕਾਮਰੇਡ ਖੀਵਾ ਮਾਨਸਾ, ਗੁਰਦਾਸਪੁਰ, 23 ਜੂਨ (ਸਰਬਜੀਤ ਸਿੰਘ)– ਸੀਪੀਆਈ (ਐਮ ਐਲ) ਲਿਬਰੇਸ਼ਨ ਵਲੋਂ ਅੱਜ  ਕਾਮਰੇਡ ਜੀਤਾ ਕੌਰ ਦੀ 18ਵੀਂ ਬਰਸੀ ਮੌਕੇ ਉਨ੍ਹਾਂ ਨਮਿਤ ਯਾਦਗਾਰੀ ਮੀਟਿੰਗ ਕੀਤੀ ਗਈ। ਬਾਬਾ ਬੂਝਾ ਸਿੰਘ ਯਾਦਗਾਰ ਭਵਨ ਮਾਨਸਾ ਵਿਖੇ ਹੋਈ ਇਸ ਮੀਟਿੰਗ ਨੂੰ […]

Continue Reading

ਇਰਾਨ ਉਤੇ ਅਮਰੀਕੀ ਹਮਲੇ ਸਿਰੇ ਦੀ ਧੱਕੜ ਤੇ ਹਮਲਾਵਰ ਕਾਰਵਾਈ – ਲਿਬਰੇਸ਼ਨ

ਮੋਦੀ ਸਰਕਾਰ ਭਾਰਤ ਦੇ ਵਕਾਰ ਨੂੰ ਮਿੱਟੀ ਵਿੱਚ ਰੋਲਣ ਦੀ ਬਜਾਏ, ਇਰਾਨ ਉਤੇ ਹਮਲਿਆਂ ਖਿਲਾਫ ਡੱਟ ਕੇ ਆਵਾਜ਼ ਉਠਾਵੇ ਮਾਨਸਾ, ਗੁਰਦਾਸਪੁਰ 22 ਜੂਨ (ਸਰਬਜੀਤ ਸਿੰਘ)–  ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਅਮਰੀਕਾ ਵਲੋਂ ਇਜ਼ਰਾਈਲ ਇਰਾਨ ਜੰਗ ਵਿੱਚ ਕੁੱਦਣ ਅਤੇ ਇਰਾਨ ਉਤੇ ਵੱਡੇ ਹਵਾਈ ਹਮਲੇ ਕਰਨ ਨੂੰ ਸਿਰੇ ਦੀ ਧੱਕੜ ਹਮਲਾਵਰ ਕਾਰਵਾਈ ਕਰਾਰ ਦਿੰਦਿਆਂ, ਇੰਨਾਂ ਹਮਲਿਆਂ ਦੀ […]

Continue Reading

ਵਿਦੇਸ਼ ਭੇਜਣ ਦੇ ਨਾਂ ਤੇ ਠੱਗੀ ਮਾਰਨ ਵਾਲੀ ਭੂਆ ਤੇ ਪਰਚਾ ਦਰਜ ਕਰਕੇ ਗਿਰਫ਼ਤਾਰ ਕਰਨ ਦੀ ਮੰਗ

ਮਾਨਸਾ, ਗੁਰਦਾਸਪੁਰ, 20 ਜੂਨ (ਸਰਬਜੀਤ ਸਿੰਘ)–  ਅੱਜ ਪਿੰਡ ਗੇਹਲੇ ਦੀ ਲਾਇਬ੍ਰੇਰੀ ਵਿਚ ਪੰਚਾਇਤ ਤੇ ਜਥੇਬੰਦੀਆਂ ਦੀ ਮੀਟਿੰਗ ਹੋਈ ਜਿਸ ਵਿਚ ਲਿਬਰੇਸ਼ਨ ਦੇ ਸੂਬਾ ਆਗੂ ਕਾਮਰੇਡ ਰਾਜਵਿੰਦਰ ਰਾਣਾ, ਸਾਬਕਾ ਸਰਪੰਚ ਮੇਜਰ ਸਿੰਘ ਗਿੱਲ, ਪੰਜਾਬ ਕਿਸਾਨ ਯੂਨੀਅਨ ਦੇ ਆਗੂ ਰਾਮਸਰੂਪ, ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਬਲਵਿੰਦਰ ਘਰਾਂਗਣਾ, ਪਿੰਡ ਗੇਹਲੇ ਦੇ ਸਰਪੰਚ ਪ੍ਰਿਤਪਾਲ ਸ਼ਰਮਾ ਸਮੇਤ ਸਮੁਚੀ ਪੰਚਾਇਤ ਸ਼ਾਮਲ […]

Continue Reading

ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਵੱਲੋਂ ਮੀਟਿੰਗਾਂ ਰੱਦ

ਬੇਰੁਜ਼ਗਾਰਾਂ ਨੇ ਕੀਤਾ ਰੋਸ ਪ੍ਰਦਰਸ਼ਨ ਮਾਨਸਾ, ਗੁਰਦਾਸਪੁਰ, 20 ਜੂਨ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ  ਵਿਰੁੱਧ ਬੇਰੁਜ਼ਗਾਰ ਸਾਂਝੇ ਮੋਰਚੇ (ਪੰਜ ਬੇਰੁਜ਼ਗਾਰ ਜਥੇਬੰਦੀਆਂ ਉੱਤੇ ਅਧਾਰਿਤ)ਵੱਲੋਂ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਗਿਆ ਅਤੇ ਜ਼ਿਲ੍ਹਾ ਕੰਪਲੈਕਸ ਮਾਨਸਾ ਦੇ ਮੁੱਖ ਗੇਟ ਤੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਬੇਰੁਜ਼ਗਾਰ ਸਾਂਝੇ ਮੋਰਚੇ ਦੇ […]

Continue Reading

ਵਿਦੇਸ਼ ਭੇਜਣ ਦੇ ਨਾਂ ਤੇ ਪਿੰਡ ਗੇਹਲੇ ਦੇ ਨੌਜਵਾਨ ਅਕਾਸ਼ਦੀਪ ਸਿੰਘ ਨਾਲ ਮਾਰੀ 30 ਲੱਖ ਦੀ ਠੱਗੀ

ਠੱਗ ਏਜੰਟਾਂ ਦੀ ਟੀਮ ਬਲਵੀਰ ਕੌਰ ਪਤਨੀ ਅਵਤਾਰ ਸਿੰਘ ਵਾਸੀ ਪਟਿਆਲਾ ਅਤੇ ਪ੍ਰਭਜੋਤ ਕੌਰ ਵਾਸੀ ਕੈਨੇਡਾ ਤੇ ਪਰਚਾ ਦਰਜ ਕੀਤਾ ਜਾਵੇ ਮਾਨਸਾ, ਗੁਰਦਾਸਪੁਰ, 17 ਜੂਨ (ਸਰਬਜੀਤ ਸਿੰਘ)– ਅੱਜ ਪਿੰਡ ਗੇਹਲੇ ਦੇ ਨੌਜਵਾਨ ਅਕਾਸ਼ਦੀਪ ਸਿੰਘ ਗੇਹਲੇ ਨਾਲ ਬਲਵੀਰ ਕੌਰ ਪਤਨੀ ਅਵਤਾਰ ਸਿੰਘ ਵਾਸੀ ਪਟਿਆਲਾ ਅਤੇ ਪੁੱਤਰੀ ਪ੍ਰਭਜੋਤ ਕੌਰ ਵਾਸੀ ਕੈਨੇਡਾ ਵੱਲੋਂ ਵਿਦੇਸ਼ ਭੇਜਣ ਦੇ ਨਾਮ ਤੇ […]

Continue Reading

ਕਮਿਉਨਿਸਟ ਪਾਰਟੀਆਂ ਦੇ ਸੱਦੇ ‘ਤੇ ਫੂਕੇ ਗਏ ਨੇਤਨਯਾਹੂ ਅਤੇ ਟਰੰਪ ਦੇ ਪੁਤਲੇ

ਮੋਦੀ ਸਰਕਾਰ ਤੋਂ ਕੀਤੀ ਮੰਗ ਕਿ ਗਾਜ਼ਾ ਵਿੱਚ ਜਾਰੀ ਕਤਲੇਆਮ ਅਤੇ ਇਰਾਨ ਉਤੇ ਇਜ਼ਰਾਇਲੀ ਹਮਲਿਆਂ ਦਾ ਕੌਮਾਂਤਰੀ ਪੱਧਰ ‘ਤੇ ਜ਼ੋਰਦਾਰ ਵਿਰੋਧ ਕੀਤਾ ਜਾਵੇ ਮਾਨਸਾ, ਗੁਰਦਾਸਪੁਰ, 17 ਜੂਨ (ਸਰਬਜੀਤ ਸਿੰਘ)— ਕਮਿਉਨਿਸਟ ਤੇ ਖੱਬੀਆਂ ਪਾਰਟੀਆਂ ਵਲੋਂ ਦਿੱਤੇ ਫ਼ਲਸਤੀਨੀ ਲੋਕਾਂ ਨਾਲ ਇਕਜੁਟਤਾ ਪ੍ਰਗਟ ਕਰਨ ਲਈ ਦਿੱਤੇ ਗਏ ਸੱਦੇ ‘ਤੇ ਅੱਜ ਇਥੇ ਇਕ ਇਕਜੁਟਤਾ ਮੀਟਿੰਗ ਕੀਤੀ ਗਈ। ਮੀਟਿੰਗ ਤੋਂ […]

Continue Reading

ਮਾਨ ਤੇ ਕੇਜਰੀਵਾਲ ਦਾ ਦਿਮਾਗ ਟਿਕਾਣੇ ਲਿਆਉਣ ਲਈ ਲੁਧਿਆਣਾ ਪੱਛਮੀ ਉਪ ਚੋਣ ਵਿੱਚ ਵੋਟਰ ‘ਆਪ’ ਦੇ ਉਮੀਦਵਾਰ ਨੂੰ ਹਰਾਉਣ – ਲਿਬਰੇਸ਼ਨ

ਮਾਨਸਾ, ਗੁਰਦਾਸਪੁਰ 15 ਜੂਨ ( ਸਰਬਜੀਤ ਸਿੰਘ)–ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਲੁਧਿਆਣਾ ਪਛਮੀ ਦੀ ਜਿਮਨੀ ਚੋਣ ਵਿਚ ਉਥੋ ਦੇ ਵੋਟਰਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋਡ਼ਾ ਨੂੰ ਹਰਾਉਣ ਦਾ ਸੱਦਾ ਦਿਤਾ ਹੈ। ਇਸ ਸਬੰਧੀ ਇਥੋਂ ਪਰੈਸ ਬਿਆਨ ਜਾਰੀ ਕਰਦਿਆਂ ਲਿਬਰੇਸ਼ਨ ਦੇ ਸੂਬਾ ਸੱਕਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਅਤੇ ਸੂਬਾਈ ਬੁਲਾਰੇ ਕਾਮਰੇਡ ਸੁਖਦਰਸ਼ਨ ਸਿੰਘ […]

Continue Reading

ਇਜ਼ਰਾਇਲ ਵੱਲੋਂ ਇਰਾਨ ਉਤੇ ਕੀਤੇ ਹਮਲੇ ਦੀ ਲਿਬਰੇਸ਼ਨ ਨੇ ਕੀਤੀ ਸਖਤ ਨਿੰਦਾ

ਮਾਨਸਾ, ਗੁਰਦਾਸਪੁਰ, 13 ਜੂਨ (ਸਰਬਜੀਤ ਸਿੰਘ)– ਕਾਮਰੇਡ ਸੁਖਦਰਸ਼ਨ ਸਿੰਘ ਨੱਤ, ਸੂਬਾਈ ਬੁਲਾਰਾ, ਸੀਪੀਆਈ (ਐਮਐਲ) ਲਿਬਰੇਸ਼ਨ ਪੰਜਾਬ ਨੇ ਅਮਰੀਕਾ ਦੇ ਇਸ਼ਾਰੇ ‘ਤੇ ਇਜ਼ਰਾਈਲ ਵਲੋਂ ਇਰਾਨ ਉਤੇ ਕੀਤੇ ਵੱਡੇ ਹਵਾਈ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ, ਪਾਰਟੀ ਦਾ ਕਹਿਣਾ ਹੈ ਕਿ ਅਜਿਹਾ ਕਰਕੇ ਇਜ਼ਰਾਈਲ – ਅਮਰੀਕੀ ਗੁੱਟ ਨੇ ਗਾਜ਼ਾ ਪੱਟੀ ਵਿੱਚ ਜਾਰੀ ਫ਼ਲਸਤੀਨੀਆਂ ਦੇ ਨਸਲਘਾਤ ਦੀ ਘਿਨਾਉਣੀ […]

Continue Reading

ਨੌਜਵਾਨਾਂ ਨੂੰ ਰੁਜ਼ਗਾਰ ਅਧਿਕਾਰ ਅੰਦੋਲਨ ਦੇ ਨਾਲ ਜੋੜਿਆ ਜਾਵੇਗਾ- ਰਾਮਾਨੰਦੀ

ਫਲਸਤੀਨ ਤੇ ਗਾਜਾ ਵਿੱਚ ਬੇਕਸੂਰ ਲੋਕਾਂ ਨੂੰ ਮੌਤ ਵੰਡਦੀ ਇਸਰਾਇਲ ਸਰਕਾਰ ਦੀ ਜੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਇਸਰਾਇਲ ਖਿਲਾਫ 17 ਜੂਨ ਨੂੰ ਮਾਨਸਾ ਸ਼ਹਿਰ ਵਿੱਚ ਹੋ ਰਹੇ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਬਾਰੇ ਜਾਣਕਾਰੀ ਦਿੱਤੀ ਮਾਨਸਾ, ਗੁਰਦਾਸਪੁਰ, 12 ਜੂਨ (ਸਰਬਜੀਤ ਸਿੰਘ)– ਅੱਜ ਦੇ ਅਤਿ ਅਧੁਨਿਕ ਯੁੱਗ ਵਿੱਚ ਨੌਜਵਾਨ ਮਹਿੰਗੀ ਤੇ ਕਿੱਤਾਮੁਖੀ ਪੜਾਈ ਕਰਨ ਦੇ […]

Continue Reading

ਯੁੱਧ ਨਸ਼ਿਆਂ ਵਿਰੁੱਧ’ ਦਾ ਹਸ਼ਰ – ਨਸ਼ਾ ਬੰਦ ਨਹੀਂ ਹੋਇਆ ਉਲਟਾ ਨਸ਼ਾ ਤਸਕਰਾਂ ਧੜੱਲੇ ਨਾਲ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਵਾਲਿਆਂ ਉਤੇ ਜਾਨ ਲੇਵਾ ਹਮਲੇ ਕਰ ਰਹੇ – ਲਿਬਰੇਸ਼ਨ

‘ ਭਾਈ ਬਖਤੌਰ ਕਾਂਡ ਦੇ ਦੋਸ਼ੀਆਂ ਖਿਲਾਫ ਜੁਰਮਾਂ ਦੇ ਵਾਧੇ ਤੇ ਥਾਣੇਦਾਰ ਖਿਲਾਫ ਕੇਸ ਦਰਜ ਕਰਨ ਦੀ ਮੰਗ ਸਰਕਾਰ ਜ਼ਖ਼ਮੀ ਫੌਜੀ ਦੇ ਬੇਹਤਰ ਇਲਾਜ ਦੀ ਜ਼ਿੰਮੇਵਾਰੀ ਲਵੇ, ਪੀੜਤ ਪਰਿਵਾਰਾਂ ਨੂੰ ਢੁਕਵਾਂ ਮੁਆਵਜ਼ਾ ਤੇ ਸੁਰਖਿਆ ਦੇਵੇ ਮਾਨਸਾ, ਗੁਰਦਾਸਪੁਰ, 5 ਜੂਨ ( ਸਰਬਜੀਤ ਸਿੰਘ)– ਮਾਨ ਸਰਕਾਰ ਦਾ ਐਲਾਨ ਹੈ ਕਿ 31 ਮਈ ਤੱਕ ਪੰਜਾਬ ਨਸ਼ਿਆਂ – ਖ਼ਾਸ […]

Continue Reading