ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ’ਚ ਕੱਢੇਂ ਗਏ ਟ੍ਰੈਕਟਰ ਮਾਰਚ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਵੱਲੋਂ ਲੁਧਿਆਣਾ ਵਿਖੇ 20 ਸਤੰਬਰ ਦਾ ਬੁਲਾਇਆ ਇਕੱਠ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗਾ- ਭਾਈ ਗੁਰਬਾਜ਼ ਸਿੰਘ ਸਰਪੰਚ
ਮੁਕਤਸਰ, ਗੁਰਦਾਸਪੁਰ, 31 ਜੁਲਾਈ (ਸਰਬਜੀਤ ਸਿੰਘ)– ਪੰਜਾਬ ਸਰਕਾਰ ਲੋਕਾਂ ਨੂੰ ਝੂਠੇ ਬਿਆਨ ਦੇ ਕੇ ਗੁੰਮਰਾਹ ਕਰ ਰਹੀ ਹੈ ਕਿ ਲੈਂਡ ਪੂਲਿੰਗ ਪਾਲਿਸੀ ਤਹਿਤ ਕਿਸਾਨ ਆਪਣੀ ਮਰਜ਼ੀ ਨਾਲ ਧੜਾਂ ਧੜ ਆਪਣੀ ਜ਼ਮੀਨ ਸਰਕਾਰ ਦੇ ਰਹੇ ਹਨ ਜਦੋਂ ਕਿ ਸਚਾਈ ਇਹ ਹੈ ਕਿ ਪੰਜਾਬ ਦੇ ਸਾਰੇ ਕਿਸਾਨ ਇੱਕ ਜੁੱਟ ਹੋ ਕੇ ਫੈਸਲਾ ਕਰ ਚੁੱਕੇ ਹਨ ਕਿ ਪੰਜਾਬ […]
Continue Reading

