ਕਰੋਨਾ ਕਾਲ ਵਿੱਚ ਅਹਿਮ ਸੇਵਾਵਾਂ ਦੇਣ ਵਾਲੇ ਐਨ.ਐਚ.ਐਮ ਦੇ ਕਰਮਚਾਰੀਆ ਨੂੰ ਕੀਤਾ ਗਿਆ ਸਨਮਾਨਿਤ
ਗੁਰਦਾਸਪੁਰ, 14 ਜੂਨ (ਸਰਬਜੀਤ)– ਸੂਬੇ ਪੰਜਾਬ ਵਿੱਚ ਐਨ.ਐਚ.ਐਮ ਦੇ ਅਧੀਨ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਕਮਿਊਨਿਟੀ ਹੈਲਥ ਅਫਸਰ ਪਿੱਛਲੇ 3 ਸਾਲਾਂ ਤੋਂ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਕਰੋਨਾ ਕਾਲ ਵਿੱਚ ਵੀ ਆਪਣੀ ਅਤੇ ਆਪਣੇ ਪਰਿਵਾਰ ਦੀ ਜਾਨ ਦੀ ਪ੍ਰਵਾਹ ਕੀਤੇ ਬਿਨਾ ਪੂਰੀ ਤਨਦੇਹੀ ਨਾਲ ਸਿਹਤ ਸੇਵਾਵਾਂ ਪ੍ਰਦਾਨ ਕੀਤੀ। ਫੀਲਡ ਵਿੱਚ ਕੰਮ ਕਰਦਿਆਂ ਕਾਫੀ ਦਿੱਕਤਾਂ […]
Continue Reading
