ਨਹੀਂ ਮਿਲ ਰਿਹਾ 2018 ਤੋਂ ਕੰਢਿਆਲੀ ਤਾਰ ਤੋਂ ਪਾਰ ਕਿਸਾਨਾਂ ਨੂੰ ਯੋਗ ਮੁਆਵਜਾ

ਗੁਰਦਾਸਪੁਰ, 26 ਜੂਨ (ਸਰਬਜੀਤ)– ਸੰਯੁਕਤ ਮੋਰਚੇ ਦੇ ਨਾਲ ਸਬੰਧਤ ਕਿਸਾਨ ਸੁਖਦੇਵ ਸਿੰਘ ਭਾਗੋਕਾਵਾਂ ਨੇ ਦੱਸਿਆ ਕਿ ਬੀਤੇ 4 ਸਾਲਾਂ ਤੋਂ ਕੰਢਿਆਲੀ ਤਾਰ ਤੋਂ ਪਾਰ ਜ਼ਿਲਾ ਗੁਰਦਾਸਪੁਰ ਦੇ ਕਿਸਾਨਾਂ ਨੂੰ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਅਜੇ ਤੱਕ ਕੋਈ ਮੁਆਵਜ਼ਾ ਨਹੀਂ ਮਿਲਿਆ। ਜਿਸ ਕਰਕੇ ਇੰਨਾਂ ਕਿਸਾਨਾਂ ਦੀ ਹਾਲਤ ਦੁਭਰ ਬਣੀ ਹੋਈ ਹੈ।1997 ਵਿੱਚ ਪੰਜਾਬ ਸਰਕਾਰ ਅਤੇ ਕੇਂਦਰ […]

Continue Reading

ਮੰਗਾਂ ਨੂੰ ਲੈ ਕੇ 28 ਨੂੰ ਦਿੱਤਾ ਜਾਵੇਗਾ ਸਰਕਲ ਧਰਨਾ-ਜਤਿੰਦਰ ਸ਼ਰਮਾ

ਗੁਰਦਾਸਪੁਰ, 26 ਜੂਨ (ਸਰਬਜੀਤ)– ਜੇ.ਈ. ਕੌਂਸਲ ਵਰਕਿੰਗ ਕਮੇਟੀ ਦੇ ਜ਼ਿਲਾ ਪ੍ਰਧਾਨ ਇੰਜੀ. ਜਤਿੰਦਰ ਸ਼ਰਮਾ ਨੇ ਦੱਸਿਆ ਕਿ ਪਾਵਰਕਾਮ ਮੈਨੇਜਮੈਂਟ ਵੱਲੋਂ ਪੰਜਾਬ ਸਰਕਾਰ ਵੱਲੋਂ ਗਠਿਤ ਹਾਈ ਪਾਵਰ ਕਮੇਟੀ ਦੇ ਜੂਨੀਅਰ ਇੰਜਨੀਅਰਾਂ ਦੀਆਂ ਮੁੱਢਲੀਆਂ ਤਨਖਾਹਾਂ ਵਿੱਚ ਕੀਤੇ ਵਾਧੇ ਦੀ ਸਿਫਾਰਿਸ ਨੂੰ, ਜਾਣਬੁੱਝ ਕੇ ਲਾਗੂ ਨਾ ਕਰਨ, ਵਿਰੁੱਧ ਸੰਘਰਸ ਦਾ ਐਲਾਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਗੁਰਦਾਸਪੁਰ ਮੰਡਲ […]

Continue Reading

ਧੋਖਾਧੜੀ ਕਰਨ ਦੇ ਦੋਸ਼ ਵਿੱਚ ਪਤੀ-ਪਤਨੀ ਖਿਲਾਫ ਮਾਮਲਾ ਦਰਜ਼

ਗੁਰਦਾਸਪੁਰ, 26 ਜੂਨ (ਸਰਬਜੀਤ)– ਥਾਣਾ ਸਿਟੀ ਦੀ ਪੁਲਸ ਨੇ ਧੋਖਾਧੜੀ ਕਰਨ ਦੇ ਦੋਸ਼ ਵਿੱਚ ਪਤੀ-ਪਤਨੀ ਖਿਲਾਫ ਮਾਮਲਾ ਦਰਜ਼ ਕੀਤਾ ਹੈ.ਏ.ਐਸ.ਆਈ ਜਸਵੰਤ ਸਿੰਘ ਨੇ ਦੱਸਿਆ ਕਿ ਮਨੋਜ ਵਰਮਾ ਪੁਤਰ ਪ੍ਰਸੋਤਮ ਲਾਲ ਵਰਮਾ ਵਾਸੀ ਗਲੀ ਖਚਾਨਚੀਆਂ ਸਰਾਫਾ ਬਜਾਰ ਗੁਰਦਾਸਪੁਰ ਨੇ ਪੁਲਸ ਨੂੰ ਦਿੱਤੀਸ਼ਿਕਾਇਤ ਵਿਚੱ ਦੱਸਿਆ ਕਿ ਮਨੋਜ ਜਿਊਲਰਜ ਦੇ ਨਾਮ ਦੀ ਦੁਕਾਨ ਕਰਦਾ ਹੈ। 6 ਜੁਲਾਈ 2020 […]

Continue Reading

ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਵਾਲਾ ਦੋਸ਼ੀ ਖਿਲਾਫ ਮਾਮਲਾ ਦਰਜ਼

ਗੁਰਦਾਸਪੁਰ, 26 ਜੂਨ (ਸਰਬਜੀਤ)–ਥਾਣਾ ਸਿਟੀ ਦੀ ਪੁਲਸ ਨੇ ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿੱਚ ਇਕ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।ਮਹਿਲਾ ਨੇ ਦੱਸਿਆ ਕਿ ਉਸਨੇ ਆਪਣੇ ਘਰ ਵਿੱਚ ਖੁੱਲੀ ਜਗਾ ਹੋਣ ਕਰਕੇ ਗੱਡੀਆਂ ਦੀ ਕਿਰਾਏ ਤੇ ਪਾਰਕਿੰਗ ਦਾ ਕੰਮ ਖੋਲਿਆ ਹੋਇਆ ਹੈ। ਜਿਥੇ ਦੋਸੀ ਵਿਜੈ ਕੁਮਾਰ ਆਪਣੀ ਗੱਡੀ ਪਾਰਕਿੰਗ ਕਰਦਾ ਸੀ। ਜਿਸ […]

Continue Reading

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਵਿੱਢੀ ਤਿਆਰੀ

29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਬਾਰਾਂਦਰੀ, ਦੀਨਾਨਗਰ ਵਿਖੇ ਕਰਵਾਇਆ ਜਾਵੇਗਾ ਸਮਾਗਮ ਗੁਰਦਾਸਪੁਰ, 25 ਜੂਨ (ਸਰਬਜੀਤ) ਡਿਪਟੀ ਕਮਿਸ਼ਨਰ ਗੁਰਦਾਸਪੁਰ, ਜਨਾਬ ਮੁਹੰਮਦ ਇਸ਼ਫਾਕ ਵਲੋਂ ਜ਼ਿਲ੍ਹਾ ਗੁਰਦਾਸਪੁਰ ਨੂੰ ਸੈਰ ਸਪਾਟਾ ਵਜੋ ਵਿਕਸਿਤ ਕਰਨ ਲਈ ਜ਼ਿਲੇ ਦੇ ਧਾਰਮਿਕ ਤੇ ਇਤਿਹਾਸਕ ਸਥਾਨਾਂ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਤਹਿਤ ਅੱਜ ਇੱਕ ਹੋਰ ਨਵੀਂ ਕੜੀ ਸ਼ਾਮਲ ਹੋ ਸ਼ਾਮਲ ਹੋ ਗਈ ਹੈ। ਸ਼ੇਰੇ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਬਾਰਾਂਦਰੀ, ਦੀਨਾਨਗਰ  ਵਿਖੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵਲੋਂ ਵਿਸ਼ੇਸ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਲਈ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਗਨ। ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮਾਗਮ ਦੀਆਂ ਤਿਆਰੀਆਂ ਦੇ ਸਬੰਧ ਵਿਚ ਅੱਜ ਐਸ.ਡੀ.ਐਮ ਦੀਨਾਨਗਰ ਵਿਕਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਮਹਾਰਾਜਾ ਰਣਜੀਤ ਸਿੰਘ ਬਾਰਾਂਦਰੀ, ਦੀਨਾਨਗਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤੇ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ ਕਿਹਾ ਗਿਆ। ਇਸ ਮੌਕੇ ਤਹਿਸਲੀਦਾਰ ਦੀਨਾਨਗਰ ਵੀ ਅਭਿਸ਼ੇਕ ਵਰਮਾ ਵੀ ਮੋਜੂਦ ਸਨ। ਇਸ ਮੌਕੇ ਗੱਲ ਕਰਦਿਆਂ ਐਸ.ਡੀ.ਐਮ ਦੀਨਾਨਗਰ ਨਗਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵਲੋਂ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਸਮਾਗਮ ਕਰਵਾਇਆ ਜਾਵੇਗਾ। ਉਨਾਂ ਸਮਾਗਮ ਦੀਆਂ ਤਿਆਰੀਆਂ ਲਈ ਨਗਰ ਕੌਂਸ਼ਲ ਦੀਨਾਨਗਰ ਨੂੰ ਬਾਰਾਂਦਰੀ ਦੀ ਸਾਫ ਸਫਾਈ ਕਰਨ ਬਾਰੇ, ਪੀ.ਡਬਲਿਊ.ਡੀ ਵਿਭਾਗ ਨੂੰ ਸਟੇਜ ਤੇ ਟੈਂਟ ਆਦਿ ਦੀ ਤਿਆਰੀ ਸਬੰਧੀ, ਵਾਟਰ ਸਪਲਾਈ ਤੇ ਸ਼ੈਨੀਟੇਸ਼ਨ ਵਿਭਾਗ ਨੂੰ ਪਾਣੀ ਦੇ ਪ੍ਰਬੰਧ ਸਮੇਤ ਵੱਖ-ਵੱਖ ਵਿਭਾਗਾਂ ਨੂੰ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਣ ਦੀ ਹਦਾਇਤ ਕੀਤੀ। ਇਸ ਮੌਕੇ ਪ੍ਰੋਫੈਸਰ ਰਾਜ ਕੁਮਾਰ ਸ਼ਰਮਾ, ਡਾ. ਸ਼ਾਮ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਗੁਰਦਾਸਪੁਰ ਸਮੇਤ ਵੱਕ-ਵੱਖ ਵਿਭਾਗਾਂ ਦੇ ਅਧਿਕਾਰੀ ਮੋਜੂਦ ਸਨ।

Continue Reading

ਡਾ. ਅਮਨਦੀਪ ਕੋਰ, ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਰੋਜ਼ਗਾਰ ਬਿਊਰੋ ਵਲੋਂ ਦਿੱਤੀਆਂ ਜਾ ਰਹੀ ਸੁਵਿਧਾਵਾਂ ਦੀ ਜਾਣਕਾਰੀ ਦੇਣ ਲਈ ਹੈਲਪਲਾਈਨ ਨੰਬਰ 94784-15200 ਜਾਰੀ

ਗੁਰਦਾਸਪੁਰ, 25 ਜੂਨ (ਸਰਬਜੀਤ)। ਨੋਜਵਾਨਾਂ ਨੂੰ ਰੋਜ਼ਗਾਰ ਬਿਊਰੋ ਵਲੋਂ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਬਾਰੇ ਜਾਗਰੂਕ ਕਰਨ ਅਤੇ ਉਨਾਂ ਨੂੰ ਫੋਨ ਉੱਪਰ ਹੀ ਰੋਜ਼ਗਾਰ/ਸਵੈ-ਰੋਜ਼ਗਾਰ ਸਬੰਧੀ ਜਾਣਕਾਰੀ ਦੇਣ ਲਈ ਹੈਲਪਲਾਈਨ ਨੰਬਰ 94784-15200 ਜਾਰੀ ਕੀਤਾ ਗਿਆ ਹੈ ਅਤੇ ਇਸ ਤੋਂ ਇਲਾਵਾ ਈ.ਮੇਲ ਆਈ.ਡੀ    employmenthelpline.gsp@gmail.com ਜਾਰੀ ਕੀਤੀ ਗਈ ਹੈ। ਇਹ ਪ੍ਰਗਟਾਵਾ ਡਾ. ਅਮਨਦੀਪ ਕੋਰ ਵਧੀਕ ਡਿਪਟੀ ਕਮਿਸ਼ਨਰ (ਜ/ਸ਼ਹਿਰੀ ਵਿਕਾਸ) ਗੁਰਦਾਸਪੁਰ ਨੇ ਹੈਲਲਾਈਨ […]

Continue Reading

ਅਮਰਨਾਥ ਯਾਤਰਾ ’ਤੇ ਲੰਗਰ ਲਗਾਉਣ ਜਾਣ ਵਾਲੇ ਸ਼ਰਧਾਲੂ ਨੇੜਲੇ ਪੁਲਿਸ ਥਾਣੇ ਵਿਚ ਆਪਣੀ ਸੂਚਨਾ ਦੇ ਕੇ ਜਾਣ

ਗੁਰਦਾਸਪੁਰ, 25 ਜੂਨ (ਸਰਬਜੀਤ ) ਜਨਾਬ ਮੁਹੰਮਦ ਇਸ਼ਫਾਕ, ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਰੱਖਿਆ ਦੇ ਮੱਦੇਨਜ਼ਰ ਅਮਰਨਾਥ ਯਾਤਰਾ ਵਿਖੇ ਲੰਗਰ ਲਗਾਉਣ ਜਾਣ ਵਾਲੇ ਸ਼ਰਧਾਲੂ ਆਪਣੇ ਨੇੜਲੇ ਪੁਲਿਸ ਥਾਣੇ ਵਿਚ ਸੂਚਨਾ ਦੇ ਕੇ ਜਾਣ। ਉਨਾਂ ਅੱਗੇ ਦੱਸਿਆ ਕਿ ਸੁਰੱਖਿਆ ਦੇ ਮੱਦੇਨਜ਼ਰ ਜਿੰਨੇ ਵੀ ਸ਼ਰਧਾਲੂ ਅਮਰਨਾਥ ਯਾਤਰਾ ਦੋਰਾਨ ਲੰਗਰ ਲਗਾਉਣ ਜਾ ਰਹੇ ਹਨ, ਉਹ […]

Continue Reading

ਗੌਤਮ ਅਡਾਨੀ ਦੇ 60ਵੇਂ ਜਨਮ ਦਿਨ ’ਤੇ 60 ਹਜਾਰ ਕਰੋੜ ਦੇਣ ਦਾ ਪਲਾਨ

ਗੁਰਦਾਸਪੁਰ, 24 ਜੂਨ (ਸਰਬਜੀਤ)-ਅਡਾਨੀ ਫਾਉਡੈਸ਼ਨ ਦੇ ਮੈਨੇਜਰ ਨੇ ਖੁਲਾਸਾ ਕੀਤਾ ਹੈ ਕਿ ਗੌਤਮ ਅਡਾਨੀ ਦੇ 60ਵੇਂ ਜਨਮ ਦਿਨ ’ਤੇ 60 ਹਜਾਰ ਕਰੋੜ ਰੂਪਏ ਦਾ ਦਾਨ ਕਰਨ ਦਾ ਪਲਾਨ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਪਰਿਵਾਰ ਦੇ ਚੈਰਿਟੀ ਵੱਲੋਂ 60 ਹਜ਼ਾਰ ਕਰੋੜ ਦਾਨ ਉਨਾਂ ਲੋਕਾਂ ਨੂੰ ਕੀਤਾ ਜਾਵੇਗਾ, ਜਿਵੇਂ ਕਿ ਹੈਲਥ ਕੇਅਰ, ਸਿੱਖਿਆ, ਸਕਿੱਲ ਡਿਵੈਲਪਮੈਂਟ […]

Continue Reading

ਗੌਤਮ ਅਡਾਨੀ ਦੇ 60ਵੇਂ ਜਨਮ ਦਿਨ ’ਤੇ 60 ਹਜਾਰ ਕਰੋੜ ਦੇਣ ਦਾ ਪਲਾਨ

ਗੁਰਦਾਸਪੁਰ, 24 ਜੂਨ (ਸਰਬਜੀਤ)-ਅਡਾਨੀ ਫਾਉਡੈਸ਼ਨ ਦੇ ਮੈਨੇਜਰ ਨੇ ਖੁਲਾਸਾ ਕੀਤਾ ਹੈ ਕਿ ਗੌਤਮ ਅਡਾਨੀ ਦੇ 60ਵੇਂ ਜਨਮ ਦਿਨ ’ਤੇ 60 ਹਜਾਰ ਕਰੋੜ ਰੂਪਏ ਦਾ ਦਾਨ ਕਰਨ ਦਾ ਪਲਾਨ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਪਰਿਵਾਰ ਦੇ ਚੈਰਿਟੀ ਵੱਲੋਂ 60 ਹਜ਼ਾਰ ਕਰੋੜ ਦਾਨ ਉਨਾਂ ਲੋਕਾਂ ਨੂੰ ਕੀਤਾ ਜਾਵੇਗਾ, ਜਿਵੇਂ ਕਿ ਹੈਲਥ ਕੇਅਰ, ਸਿੱਖਿਆ, ਸਕਿੱਲ ਡਿਵੈਲਪਮੈਂਟ […]

Continue Reading

ਪੰਜਾਬ ਬੰਦ ਪਏ ਲਘੂ ਉਦਯੋਗ ਅਕਾਲੀ, ਭਾਜਪਾ ਤੇ ਕਾਂਗਰਸ ਦੀ ਦੇਣ-ਪਾਲ ਸਿੰਘ

ਹੁਣ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇਣਗੇ ਨੌਜਵਾਨਾਂ ਨੂੰ ਰੁਜਗਾਰਗੁਰਦਾਸਪੁਰ, 24 ਜੂਨ (ਸਰਬਜੀਤ)- ਆਮ ਆਦਮੀ ਪਾਰਟੀ ਦੇ ਸਰਗਰਮ ਵਰਕਰ ਪਾਲ ਸਿੰਘ ਨੇ ਦੱਸਿਆ ਕਿ ਅਕਾਲੀ-ਭਾਜਪਾ ਗਠਜੋੜ ਅਤੇ ਕਾਂਗਰਸ ਸਰਕਾਰ ਨੇ ਬੀਤੇ ਸਮੇਂ ਵਿੱਚ ਬੇਰੁਜਗਾਰੀ ਨੂੰ ਖਤਮ ਕਰਨ ਵਿੱਚ ਕੋਈ ਪਹਿਲਕਦਮੀ ਨਹੀਂ ਕੀਤੀ। ਬਲਕਿ ਚੱਲ ਰਹੀ ਮਿੰਨੀ ਇੰਡਸਟਰੀ ਨੂੰ ਵੀ ਬੰਦ ਕਰ ਦਿੱਤਾ ਹੈ। ਕਿਉਕਿ […]

Continue Reading