ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵੱਧਣ ਨਾਲ ਨੇੜਲੇ ਡੇਰਿਆਂ ਤੇ ਪਿੰਡ ਵਾਸੀਆਂ ਨੂੰ ਸੁਰੱਖਿਅਤ ਸਥਾਨਾਂ ’ਤੇ ਜਾਣ ਦੀ ਅਪੀਲ

ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵੱਧਣ ਨਾਲ ਹੜ੍ਹ ਨਾਲ ਪ੍ਰਭਾਵਿਤ ਹੋਣ ਵਾਲੇ ਪਿੰਡਾਂ ਦੀ ਸੂਚੀ ਗੁਰਦਾਸਪੁਰ, 31 ਜੁਲਾਈ (ਸਰਬਜੀਤ ਸਿੰਘ ) ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਓਝ ਦਰਿਆ ਤੋਂ ਅੱਜ 1.5 ਤੋਂ 2 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਹੈ। ਜਿਸ ਕਾਰਨ ਰਾਵੀ ਦਰਿਆ ਵਿਚ 2 ਘੰਟੇ ਵਿੱਚ ਪਾਣੀ ਦਾ […]

Continue Reading

ਗੁਰਮੀਤ ਸਿੰਘ ਨੇ ਆਰ.ਟੀ.ਏ ਦਾ ਕਾਰਜਭਾਰ ਸੰਭਾਲਿਆ

ਗੁਰਦਾਸਪੁਰ, 30 ਜੁਲਾਈ (ਸਰਬਜੀਤ ਸਿੰਘ) ਗੁਰਮੀਤ ਸਿੰਘ ਨੇ ਸ਼ੁੱਕਰਵਾਰ ਨੂੰ ਗੁਰਦਾਸਪੁਰ ਵਿਖੇ ਆਰ.ਟੀ.ਏ. ਦਾ ਕਾਰਜਭਾਰ ਸੰਭਾਲ ਲਿਆ ਹੈ। ਗੁਰਮੀਤ ਸਿੰਘ ਨੂੰ 7 ਜੁਲਾਈ ਨੂੰ ਸਰਵਿਸ ਇੰਜੀਨੀਅਰ ਦੇ ਅਹੁਦੇ ‘ਤੇ ਅਪਗ੍ਰੇਡ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਸੂਬਾ ਸਰਕਾਰ ਦੀ ਵੱਲੋਂ ਉਨ੍ਹਾਂ ਨੂੰ ਆਰ.ਟੀ.ਏ. ਦਾ ਚਾਰਜ ਦਿੱਤਾ ਗਿਆ ਹੈ।ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸੇਫ਼ […]

Continue Reading

ਸੂਬੇ ਦੀਆਂ 156 ਮਾਰਕਿਟ ਕਮੇਟੀਆ ਦੇ ਨਵੇਂ ਪ੍ਰਬੰਧਕ ਨਿਯੁਕਤ ਕੀਤੇ ਗਏ

ਗੁਰਦਾਸਪੁਰ, 30 ਜੁਲਾਈ (ਸਰਬਜੀਤ ਸਿੰਘ)- ਪੰਜਾਬ ਸਰਕਾਰ ਦੇ ਮਹਿਕਮਾ ਐਗਰੀਲਕਚਰ ਅਤੇ ਫਾਰਮਰ ਵੈਲਫੇਅਰ (ਪੰਜਾਬ ਮੰਡੀ ਬੋਰਡ) ਵੱਲੋਂ ਸੂਬੇ ਦੀਆਂ 156 ਮਾਰਕਿਟ ਕਮੇਟੀਆ ਦੇ ਨਵੇਂ ਪ੍ਰਬੰਧਕ ਨਿਯੁਕਤ ਕੀਤੇ ਗਏ ਹਨ। ਨੋਟੀਫਿਕੇਸ਼ਨ 2007 ਐਮ. 3 3574 ਚੰਡੀਗੜ ਮਿਤੀ 29-7-2022 ਸਰਵਜੀਤ ਸਿੰਘ ਅਡੀਸ਼ਨਲ ਚੀਫ ਸੈਕੇਟਰੀ ਪੰਜਾਬ ਸਰਕਾਰ ਮਹਿਕਮਾ ਖੇਤੀਬਾੜੀ ਅਤੇ ਵੈਲਫੇਅਰ ਨੇ ਪੰਜਾਬ ਦੇ 23 ਜਿਲਿਆ ਵਿੱਚ ਮਾਰਕਿਟ […]

Continue Reading

ਇੰਜੀ. ਬੋਪਾਰਾਏ ਦੀ ਦੇਖਰੇਖ ਵਿੱਚ 75ਵੇਂ ਵਰੇਗੰਢ ਨੂੰ ਸਮਰਪਿਤ ਉਜਵੱਲ ਭਾਰਤ ਉਜਵੱਲ ਭਵਿੱਖ ਬਿਜਲੀ ਮਹਾਂਉਤਸਵ ਮਨਾਇਆ

ਇੰਜੀ. ਬੋਪਾਰਾਏ ਦੀ ਦੇਖਰੇਖ ਵਿੱਚ 75ਵੇਂ ਵਰੇਗੰਢ ਨੂੰ ਸਮਰਪਿਤ ਉਜਵੱਲ ਭਾਰਤ ਉਜਵੱਲ ਭਵਿੱਖ ਬਿਜਲੀ ਮਹਾਂਉਤਸਵ ਮਨਾਇਆਗੁਰਦਾਸਪੁਰ, 30 ਜੁਲਾਈ (ਸਰਬਜੀਤ ਸਿੰਘ)- ਅਜਾਦੀ ਦੇ 75ਵੇਂ ਵਰੇਗੰਢ ਨੂੰ ਸਮਰਪਿਤ ਉਜਵੱਲ ਭਾਰਤ ਉਜਵੱਲ ਭਵਿੱਖ ਬਿਜਲੀ ਮਹਾਂਉਤਸਵ ਪੀ.ਐਸ.ਪੀ.ਸੀ.ਐਲ, ਪੀ.ਐਸ.ਟੀ.ਸੀ.ਐਲ, ਐਸ.ਜੇ.ਵੀ.ਐਨ.ਐਲ. ਅਤੇ ਜਿਲਾ ਪ੍ਰਸ਼ਾਸ਼ਨ ਗੁਰਦਾਸਪੁਰ ਵੱਲੋਂ ਸਾਂਝੇ ਤੋਰ ’ਤੇ ਆਰ.ਆਰ.ਬਾਵਾ ਡੀ.ਏ.ਵੀ.ਕਾਲਜ ਬਟਾਲਾ ਵਿਖੇ ਮਨਾਇਆਗਿਆ। ਇਸ ਪ੍ਰੋਗਰਾਮ ਵਿੱਚ ਅਮਨਸ਼ੇਰ ਸਿੰਘ ਕਲਸੀ ਐਮ.ਐਲ.ਏ. […]

Continue Reading

ਐਸ.ਐਸ.ਪੀ ਗੁਰਦਾਸਪੁਰ ਵੱਲੋਂ ਪੁਲਸ ਕਰਮਚਾਰੀਆ ਦੀਆਂ ਬਦਲੀਆਂ ਅਤੇ ਤੈਨਾਤੀਆਂ ਕੀਤੀਆ ਹਨ

ਗੁਰਦਾਸਪੁਰ, 29 ਜੁਲਾਈ (ਸਰਬਜੀਤ ਸਿੰਘ)–ਸਰਵ ਸ੍ਰੀ ਐਸ.ਐਸ.ਪੀ ਦੀਪਕ ਹਿਲੈਰੀ ਆਈ.ਪੀ.ਐਸ ਗੁਰਦਾਸਪੁਰ ਨੇ ਪੁਲਸ ਕਰਮਚਾਰੀਆਂ ਦੀਆਂ ਬਦਲੀਆਂ ਅਤੇ ਤੈਨਾਤੀਆਂ ਕੀਤੀਆਂ ਹਨ।ਇਹ ਹੁਕਮ ਤੁਰੰਤ ਲਾਗੂ ਹੁੰਦੇ ਹਨ।

Continue Reading

ਆਈ.ਜੀ ਬਾਰਡਰ ਰੈਂਜ ਵੱਲੋਂ ਪੁਲਸ ਕਰਮਚਾਰੀਆਂ ਦੀਆਂ ਕੀਤੀਆਂ ਗਈਆਂ ਬਦਲੀਆਂ ਤੇ ਤੈਨਾਤੀਆ

ਗੁਰਦਾਸਪੁਰ, 29 ਜੁਲਾਈ (ਸਰਬਜੀਤ ਸਿੰਘ)– ਇੰਸਪੈਕਟਰ ਜਨਰਲ ਆਫ ਪੁਲਸ ਪੰਜਾਬ ਬਾਰਡਰ ਰੈਂਜ ਅੰਮਿ੍ਰਤਸਰ ਮੋਨੀਸ਼ ਤਿਵਾੜੀ ਨੇ ਪੁਲਸ ਕਰਮਚਾਰੀਆਂ ਦੀਆਂ ਬਦਲੀਆਂ/ਤੈਨਾਤੀਆ ਕੀਤੀਆਂ ਹਨ।

Continue Reading

31 ਜੁਲਾਈ ਨੂੰ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਲਾ ਰਾਏਪੁਰ ਵਿਖੇ ਕੀਤਾ ਜਾਵੇਗਾ ਚੱਕਾ ਜਾਮ

ਗੁਰਦਾਸਪੁਰ, 29 ਜੁਲਾਈ (ਸਰਬਜੀਤ ਸਿੰਘ)– ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਵਿਰੋਧੀਆਂ ਨੀਤੀਆਂ ਨੂੰ ਭਾਂਜ ਦੇਣ ਲਈ ਅਗਨੀਪੱਥ ਯੋਜਨਾ ਨੂੰ ਰੱਦ ਕਰਵਾਉਣ ਲਈ ਅਤੇ ਕਿਸਾਨ ਮੋਰਚੇ ਦੀਆਂ ਹੱਕੀ ਮੰਗਾਂ ਨੂੰ ਮਨਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 31 ਜੁਲਾਈ 2022 ਨੂੰ ਸਵੇਰੇ 11 ਵਜੇ ਤੋਂ ਲੈ ਕੇ 3 ਵਜੇ ਤੱਕ ਕਿਲਾ ਰਾਏਪੁਰ […]

Continue Reading

ਪੰਜਾਬ ਵਿੱਚ 160 ਮਾਰਕਿਟ ਕਮੇਟੀਆ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਕੀਤੇ ਭੰਗ

ਗੁਰਦਾਸਪੁਰ, 29 ਜੁਲਾਈ (ਸਰਬਜੀਤ ਸਿੰਘ)–ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਅਹਿਮ ਫੈਸਲੇ ਕੀਤੇ ਗਏ। ਜਿਵੇਂ ਕਿ ਸੂਬੇ ਦੀਆਂ 160 ਮਾਰਕਿਟ ਕਮੇਟੀਆ ਦੇ ਚੇਅਰਮੈਨ, ਵਾਈਸ ਚੇਅਰਮੈਨ, ਮੈਂਬਰ ਮਾਰਕਿਟ ਕਮੇਟੀਆਂ ਨੂੰ ਭੰਗ ਕੀਤਾ ਗਿਆ। ਇਹ ਨੋਟੀਫਿਕੇਸ਼ਨ ਪੰਜਾਬ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਹੈ। ਹੁਣ ਇਸ ਦੀ ਜਗਾਂ ਐਸ.ਡੀ.ਐਮ ਪ੍ਰਬੰਧਕ ਮਾਰਕਿਟ ਕਮੇਟੀ ਨਵੇਂ ਲਗਾਉਣ ਦੀ ਪ੍ਰਕਿਰਿਆ ਵੀ ਸ਼ੁਰੂ ਹੋ […]

Continue Reading

ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਪੌਦੇ ਲਗਾਉਣੇ ਤੇ ਉਨਾਂ ਸੰਭਾਲ ਕਰਨੀ ਬਹੁਤ ਜਰੂਰੀ-ਰਮਨ ਬਹਿਲ

ਗੁਰਦਾਸਪੁਰ, 29 ਜੁਲਾਈ ( ਸਰਬਜੀਤ ਸਿੰਘ ) ਪੰਜਾਬ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਸਮਰਪਿਤ ‘ਹਰਿਆਵਲ ਲਹਿਰ’ ਤਹਿਤ ਆਈ.ਟੀ.ਆਈ (ਇਸਤਰੀਆਂ) ਗੁਰਦਾਸਪੁਰ ਵਿਖੇ ਤ੍ਰਿਵੈਣੀ ਦੇ ਪੌਦੇ ਲਗਾਏ। ਇਸ ਮੌਕੇ ਰਮਨ ਬਹਿਲ, ਇੰਚਾਰਜ ਹਲਕਾ ਗੁਰਦਾਸਪੁਰ ਅਤੇ ਆਪ ਪਾਰਟੀ ਦੇ ਸੀਨੀਅਰ ਆਗੂ ਵਿਸ਼ੇਸ ਤੌਰ ’ਤੇ ਪਹੁੰਚੇ ਤੇ ਆਈ.ਟੀ.ਆਈ ਦੇ ਕੰਪਲੈਕਸ ਵਿਖੇ ਤ੍ਰਿਵੈਣੀ ਦੇ ਪੌਦੇ ਲਗਾਏ। ਇਸ ਮੌਕੇ ਅੰਜਨ ਸਿੰਘ, ਜ਼ਿਲ੍ਹਾ ਜੰਗਲਾਤ ਅਫਸਰ, ਕਰਨ ਸਿੰਘ ਪਿ੍ਰੰਸੀਪਲ ਆਈ.ਟੀ.ਆਈ (ਇਸਤਰੀਆਂ), ਭਾਰਤ ਭੂਸ਼ਣ ਜ਼ਿਲਾ ਸੈਕਰਟਰੀ ਆਪ ਪਾਰਟੀ, ਬਿ੍ਰਜੇਸ਼ ਚੋਪੜਾ ਬੋਬੀ, ਸ੍ਰੀਮਤੀ ਸਤਪਾਲ ਕੋਰ, ਜੀਤਾ ਮਸੀਹ ਸਾਬਕਾ ਡਾਇਰੈਕਟਰ ਐਮ.ਸੀ, ਰਘੁਬੀਰ ਕਾਲੜਾ, ਪਵਨ ਬੂਰਾ ਸਾਬਕਾ ਐਮ.ਸੀ, ਯੋਗੇਸ ਸ਼ਰਮਾ, ਵਿਕਾਸ ਮਹਾਜਨ, ਬਲਵਿੰਦਰਜੀਤ ਸਿੰਘ, ਵਿਕਾਸ ਮਹਾਜਨ, ਸਟਾਫ ਅਤੇ ਮੈਂਬਰ ਹਾਜਰ ਸਨ। ਇਸ ਮੌਕੇ ਵਿਦਿਆਰਥੀਆਂ ਵਲੋਂ ਵੀ ਪੌਦੇ ਲਗਾਏ ਗਏ। ਇਸ ਮੌਕੇ ਗੱਲ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਸਮਰਪਿਤ ‘ਹਰਿਆਵਲ ਲਹਿਰ’ ਤਹਿਤ ਤ੍ਰਿਵੈਣੀ ਦੇ ਪੌਦੇ ਲਗਾਏ ਗਏ ਹਨ ਅਤੇ ਪੂਰੇ ਜਿਲੇ ਅੰਦਰ ਹਰਿਆਵਲ ਲਹਿਰ ਤਹਿਤ ਪੌਦੇ ਲਗਾਏ ਜਾ ਰਹੇ ਹਨ। ਉਨਾਂ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਅੱਜ ਸਮੇਂ ਦੀ ਬਹੁਤ ਲੋੜ ਹੈ ਕਿ ਵੱਧ ਤੋਂ ਵੱਧ ਪੌਦੇ ਲਗਾਏ ਜਾਣ ਅਤੇ ਪੌਦਿਆਂ ਦੀ ਸੰਭਾਲ ਵੀ ਪੂਰੀ ਤਰਾਂ ਕੀਤੀ ਜਾਵੇ। ਉਨਾਂ ਕਿਹਾ ਕਿ ਰੁੱਖ, ਸਾਡੇ ਜੀਵਨ ਦਾ ਅਤੁੱਟ ਹਿੱਸਾ ਸਨ। ਉਨਾਂ ਦੱਸਿਆ ਕਿ ਰੁੱਖ ਸਾਨੂੰ ਆਕਸੀਜਨ ਦਿੰਦੇ ਹਨ। ਪੰਛੀਆਂ ਨੂੰ ਰੈਣ ਬਸੈਰਾ ਦਿੰਦੇ ਹਨ ਅਤੇ ਗਰਮੀ ਤੋਂ ਬਚਣ ਲਈ ਛਾਂ ਆਦਿ ਦਿੰਦੇ ਹਨ। ਇਸ ਲਈ ਲਈ ਰੁੱਖਾਂ ਦੀ ਸੰਭਾਲ ਕਰਨੀ ਸਾਡਾ ਪਹਿਲਾ ਫਰਜ਼ ਹੋਣਾ ਚਾਹੀਦਾ ਹੈ। ਇਸ ਮੌਕੇ ਅੰਜਨ ਸਿੰਘ, ਜਿਲਾ ਜੰਗਲਾਤ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ‘ਹਰਿਆਵਲ ਲਹਿਰ’ ਵਿੱਢੀ ਗਈ ਹੈ, ਜਿਸ ਤਹਿਤ ਹਰ ਵਿਧਾਨ ਸਭਾ ਹਲਕੇ ਅੰਦਰ 50 ਹਜਾਰ ਪੌਦੇ ਅਤੇ 115 ਤ੍ਰਿਵੈਣੀ ਦੇ ਪੌਦੇ ( ਪਿੱਪਲ, ਕਿੱਕੜ ਅਤੇ ਨਿੰਮ) ਲਗਾਏ ਜਾ ਰਹੇ ਹਨ। ਉਨਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਲਗਾਏ ਗਏ ਪੌਦਿਆਂ ਦੀ ਸੰਭਾਲ ਵੱਲ ਜਰੂਰ ਧਿਆਨ ਰੱਖਣ। ਇਸ ਮੌਕੇ ਪਿ੍ਰੰਸੀਪਲ ਕਰਨ ਸਿੰਘ ਨੇ ਭਰੋਸਾ ਦਿੱਤਾ ਕਿ ਆਈ.ਟੀ.ਆਈ ਵਿਖੇ ਲਗਾਏ ਗਏ ਪੋਦਿਆਂ ਦੀ ਸੰਭਾਲ ਪੂਰੀ ਤਰਾਂ ਕੀਤੀ ਜਾਵੇਗੀ।

Continue Reading

ਡਾ ਅਮਨਦੀਪ ਕੋਰ , ਵਧੀਕ ਡਿਪਟੀ ਕਮਿਸਨਰ ਵੱਲੋ ਅਣ-ਅਧਿਕਾਰਤ ਕਾਲੋਨੀਆਂ ਦੇ ਰੈਵਨਿਊ ਰਿਕਾਰਡ ਅਤੇ ਅਣ-ਅਧਿਕਾਰਤ ਕਾਲੋਨੀਆਂ ਵਿੱਚ ਪੈਂਦੇ ਪਲਾਟਾਂ ਦੀ ਐਨ. ਓ. ਸੀ. / ਰਜਿਸਟਰੀ ਸਬੰਧੀ ਲੋਕਾਂ ਨੂੰ ਆ ਰਹੀਆਂ ਮੁਸਕਲਾ ਦੇ  ਸਬੰਧ ਵਿੱਚ ਮੀਟਿੰਗ

ਜਿਲ੍ਹੇ ਗੁਰਦਾਸਪੁਰ ਵਿੱਚ ਪੈਦੀਆਂ ਲਾਇਸ਼ੰਸ /ਰੈਗੂਲਰਾਈਜ ਅਤੇ ਅਣ-ਅਧਿਕਾਰਤ ਕਾਲੋਨੀਆਂ ਦੀ ਸੂਚਨਾ ਗੁਰਦਾਸਪੁਰ ਜਿਲ੍ਹੇ ਦੀ ਵੈਬਸਾਈਟ https://gurdaspur.nic.in ਤੇ ਵੇਖੋ : ਡਾ: ਅਮਨਦੀਪ ਕੋਰ , ਵਧੀਕ ਡਿਪਟੀ ਕਮਿਸਨਰ ਗੁਰਦਾਸਪੁਰ , 29 ਜੁਲਾਈ (ਸਰਬਜੀਤ ਸਿੰਘ)- ਡਾ ਅਮਨਦੀਪ ਕੌਰ , ਵਧੀਕ ਡਿਪਟੀ ਕਮਿਸ਼ਨਰ ( ਸ਼ਹਿਰੀ ਵਿਕਾਸ) ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਅਣ-ਅਧਿਕਾਰਤ ਕਾਲੋਨੀਆਂ /ਉਸਾਰੀਆਂ ਦੇ ਰੈਵੀਨਿਊ ਰਿਕਾਰਡ ਅਤੇ […]

Continue Reading