ਡਿਪਟੀ ਕਮਿਸਨਰ ਜਨਾਬ ਮੁਹੰਮਦ ਇਸ਼ਫਾਕ ਵੱਲੋ ਸਕੂਲਾਂ ਵਿੱਚ ਫਲਦਾਰ ਬੂਟੇ ਲਗਾਉਣ ਦਾ ਆਗਾਜ ।
ਜਿਲ੍ਹੇ ਦੇ 663 ਸਕੂਲਾਂ ਅੰਦਰ 6700 ਫਲਦਾਰ ਬੂਟੇ ਲਗਾਏ ਜਾਣਗੇ । ਗੁਰਦਾਸਪੁਰ 16 ਜੁਲਾਈ ( ਸਰਬਜੀਤ) – ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਹਰਿਆ ਭਰਿਆ ਅਤੇ ਸਿਹਤਮੰਦ ਬਣਾਉਣ ਲਈ ਮੁਹਿੰਮਾਂ ਸ਼ੁਰੂ ਕੀਤੀਆਂ ਗਈਆਂ ਹਨ। ਇਹਨਾਂ ਮੁਹਿੰਮਾਂ ਤਹਿਤ ਬਾਗਬਾਨੀ ਵਿਭਾਗ, ਪੰਜਾਬ ਵੱਲੋਂ ਰਾਜ ਪੱਧਰੀ ਪਹਿਲੀ ਫਲਦਾਰ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ ਬਾਗਬਾਨੀ ਵਿਭਾਗ, ਗੁਰਦਾਸਪੁਰ ਵੱਲੋਂ ਅੱਜ ਸਰਕਾਰੀ ਸਕੂਲਾਂ ਦੇ ਵੇਹੜੇ ਅੰਦਰ ਫਲਦਾਰ ਬੂਟੇ ਲਾਉਣ […]
Continue Reading

