ਹਲਕਾ ਵਿਧਾਇਕ ਬਟਾਲਾ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਬਟਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਅਧਿਕਾਰੀਆਂ ਨਾਲ ਮੀਟਿੰਗ
ਗੁਰਦਾਸਪੁਰ, 8 ਜੁਲਾਈ ( ਸਰਬਜੀਤ) ਬਟਾਲਾ ਵਿਧਾਨ ਸਭਾ ਹਲਕੇ ਦੇ ਵਿਧਾਇਕ ਸ. ਅਮਨਸ਼ੇਰ ਸਿੰਘ ਸੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵਲੋਂ ਅੱਜ ਸਥਾਨਕ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਬਟਾਲਾ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ। ਮੀਟਿੰਗ ਦੌਰਾਨ ਸ. ਰਵਿੰਦਰਪਾਲ ਸਿੰਘ ਸੰਧੂ ਵਧੀਕ […]
Continue Reading

