ਸਾਬਕਾ ਸੈਨਿਕ ਸੰਘਰਸ਼ ਕਮੇਟੀ ਵਲੋ ਮਾਰਚ ਕਰਕੇ ਡੀ ਸੀ ਦਫ਼ਤਰ ਗੁਰਦਾਸਪੁਰ ਅੱਗੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਗੁਰਦਾਸਪੁਰ 2 ਜੁਲਾਈ (ਸਰਬਜੀਤ)–ਅੱਜ ਸਾਬਕਾ ਸੈਨਿਕ ਸੰਘਰਸ਼ ਕਮੇਟੀ ਦੇ ਪ੍ਰਧਾਨ ਸੂਬੇਦਾਰ ਮੇਜਰ ਐਸ ਪੀ ਸਿੰਘ ਗੋਸਲ ਅਤੇ ਚੇਅਰਮੈਨ ਕੈਪਟਨ ਗੁਰਜੀਤ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਉੱਪ ਪ੍ਰਧਾਨ ਸੂਬੇਦਾਰ ਮੇਜਰ ਸੁਖਦੇਵ ਸਿੰਘ ਅਤੇ ਜਨਰਲ ਸਕੱਤਰ ਕੁਲਬੀਰ ਸਿੰਘ ਦੀ ਰਹਿਨੁਮਾਈ ਹੇਠ ਪਹਿਲਾਂ ਗੁਰੂ ਨਾਨਕ ਪਾਰਕ ਗੁਰਦਾਸਪੁਰ ਵਿਖੇ ਅਗਨੀਪਥ ਯੋਜਨਾ ਨੂੰ ਰੱਦ ਕਰਨ ਜਾਂ ਫਿਰ ਇਸ ਦੇ ਨਾਲ […]

Continue Reading

ਜੰਗਲਾਤ ਵਿੱਚ ਵਿਭਾਗ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 4 ਲੱਖ ਰੁਪਏ ਦੀ ਠਗੀ ਮਾਰਨ ਦੇ ਦੋਸ਼ ਵਿੱਚ 3 ਲੋਕ ਨਾਮਜਦ

ਗੁਰਦਾਸਪੁਰ, 2 ਜੁਲਾਈ (ਸਰਬਜੀਤ)–ਜੰਗਲਾਤ ਵਿੱਚ ਵਿਭਾਗ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 4 ਲੱਖ ਰੁਪਏ ਦੀ ਠਗੀ ਮਾਰਨ ਦੇ ਦੋਸ਼ ਵਿੱਚ ਥਾਣਾ ਸਿਟੀ ਦੀ ਪੁਲਸ ਨੇ 3 ਲੋਕਾਂ ਖਿਲਾਫ ਮਾਮਲਾ ਦਰਜ਼ ਕੀਤਾ ਹੈ।ਸੁਨੀਲ ਕੁਮਾਰ ਪੁੱਤਰ ਲਖਵਿੰਦਰ ਕੁਮਾਰ ਵਾਸੀ ਪਨਿਆੜ ਨੇ ਦੱਸਿਆ ਕਿ ਕੰਵਲਜੀਤ ਸਿੰਘ ਪੁੱਤਰ ਮਲੂਕ ਸਿੰਘ, ਰਾਜਵਿੰਦਰ ਕੌਰ ਪਤਨੀ ਕੰਵਲਜੀਤ ਸਿੰਘ ਅਤੇ ਸਤਵਿਦੰਰਜੀਤ ਸਿੰਘ […]

Continue Reading

Mostbet AZ 90 kazino azerbaycan Ən yaxşı bukmeyker rəsmi sayt

Mostbet AZ 90 kazino azerbaycan Ən yaxşı bukmeyker rəsmi saytı Mostbet, Azərbaycanda ən yaxşı onlayn kazinolardan biri Content 👍 Mostbet AZ-90 təhlükəsiz və etibarlı mərc saytıdır? Slot Maşınları Və Slotlar Yeni Oyunçular üçün Xoş gəlmisiniz Bonusları Müştəri Dəstəyi Ilə Necə Əlaqə Saxlamaq Olar: Mosbet az bonusları kliklə qeydiyyat ⏳ Depozit qoymaq nə qədər vaxt aparır? […]

Continue Reading

ਪੁਲਸ ਵੱਲੋਂ ਗਿ੍ਰਫਤਾਰ ਕੀਤੇ ਗਏ ਡਾਕਟਰਾਂ ਦੇ ਹੱਕ ਵਿੱਚ ਨਿੱਤਰੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਦੇ ਡਾਕਟਰ

ਗੁਰਦਾਸਪੁਰ, 1 ਜੁਲਾਈ (ਸਰਬਜੀਤ)– ਗੁਰਦਾਸਪੁਰ ਦੇ ਨਿੱਜੀ ਹਸਪਤਾਲ ਵਿੱਚ ਸਰਕਾਰੀ ਅਧਿਆਪਕਾ ਦੀ ਹੋਈ ਮੌਤ ਦਾ ਮਾਮਲਾ ਲਗਾਤਾਰ ਗਰਮਾਇਆ ਜਾ ਰਿਹਾ ਹੈ। ਜਿਸਦੇ ਚੱਲਦਿਆ ਸਰਕਾਰੀ ਅਤੇ ਨਿੱਜੀ ਅਸਪਤਾਲ ਦੇ ਡਾਕਟਰਾਂ ਵੱਲੋਂ ਗਿ੍ਰਫਤਾਰ ਕੀਤੇ ਗਏ 3 ਡਾਕਟਰਾਂ ਦੇ ਹੱਕ ਵਿੱਚ ਨਿੱਤਰੱਦਿਆ ਆਪਣਾ ਕੰਮਕਾਜ ਠੱਪ ਰੱਖ ਕੇ ਸ਼ਹਿਰ ਵਿੱਚ ਰੋਸ਼ ਮਾਰਚ ਕੱਢਣ ਤੋਂ ਬਾਅਦ ਐਸ.ਐਸ.ਪੀ ਅਤੇ ਡੀ.ਸੀ ਨੂੰ […]

Continue Reading

ਸੀ.ਪੀ.ਐਫ.ਈ.ਯੂ ਪੰਜਾਬ ਵੱਲੋਂ ਦਿੱਤੇ ਸਾਂਝੇ ਫਰੰਟ ਦੇ ਐਕਸ਼ਨ ਮੁਤਾਬਕ ਬਜਟ ਦੀਆ ਸਾਰੀਆ ਗਈਆਂ ਕਾਪੀਆਂ

ਗੁਰਦਾਸਪੁਰ 1 ਜੁਲਾਈ (ਸਰਬਜੀਤ)-ਸਾਂਝੇ ਫਰੰਟ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 28 ਜੂਨ ਤੋਂ 30 ਜੂਨ ਤੱਕ ਥਾਂ ਥਾਂ ‘ਤੇ ਬਜਟ ਦੀਆਂ ਕਾਪੀਆਂ ਸਾੜਨ ਦਾ ਸੱਦਾ ਦਿੱਤਾ ਗਿਆ ਸੀ ,ਇਸ ਸੱਦੇ ਅਨੁਸਾਰ ਸੀ.ਪੀ.ਐਫ ਕਰਮਚਾਰੀ ਯੂਨੀਅਨ ਪੰਜਾਬ ਵੱਲੋ ਆਪਣੇ ਆਪਣੇ ਦਫ਼ਤਰਾਂ ਦੇ ਬਾਹਰ ਬਜਟ ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ […]

Continue Reading

ਅੱਜ ਸਾਬਕਾ ਸੈਨਿਕ ਸੰਘਰਸ਼ ਕਮੇਟੀ ਯੂਨੀਅਨ ਕੇਂਦਰ ਸਰਕਾਰ ਦੇ ਨਾਮ ਸੌਂਪਣਗੇ ਮੰਗ ਪੱਤਰ

ਗੁਰਦਾਸਪੁਰ, 1 ਜੁਲਾਈ (ਸਰਬਜੀਤ)–ਸਾਬਕਾ ਸੈਨਿਕ ਸੰਘਰਸ਼ ਕਮੇਟੀ ਯੂਨੀਅਨ ਦੇ ਪ੍ਰਧਾਨ ਐਸ.ਪੀ ਸਿੰਘ ਗੋਸਲ, ਜਨਰਲ ਸਕੱਤਰ ਕੁਲਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ, ਪ੍ਰਧਾਨ ਸੁਖਦੇਵ ਸਿੰਘ ਖੋਖਰ ਨੇ ਦੱਸਿਆ ਕਿ ਅੱਜ ਗੁਰਦਾਸਪੁਰ ਦੇ ਇਲਾਕਾ ਨਿਵਾਸੀ ਸਵੇਰੇ 10 ਵਜੇ ਗੁਰੁ ਨਾਨਕ ਪਾਰਕ ਵਿੱਚ ਇਕੱਤਰ ਹੋ ਕੇ ਕੇਂਦਰ ਸਰਕਾਰ ਵੱਲੋਂ ਫੌਜ ਦੀ ਨਵੀਂ ਭਰਤੀ ਦੀ ਲਾਗੂ ਕੀਤੀ ਗਈ ਅਗਨੀਪੱਥ ਯੋਜਨਾ […]

Continue Reading

ਰਮਨ ਬਹਿਲ ਦੇ ਯਤਨਾ ਸਦਕਾ ਗੁਰਦਾਸਪੁਰ ਨੇਡ਼ਲੇ ਚਾਰ ਪਿੰਡਾਂ ਨੂੰ ਮਿਲੀ ਵੱਡੀ ਰਾਹਤ, 1000 ਘਰਾਂ ਨੂੰ ਮਿਲੇਗੀ 24 ਘੰਟੇ ਬਿਜਲੀ ਸਪਲਾਈ, ਹੁਣ ਨਹੀਂ ਲਗਣਗੇ ਬਿਜਲੀ ਕੱਟ

ਗੁਰਦਾਸਪੁਰ,1 ਜੁਲਾਈ (ਸਰਬਜੀਤ)- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਕੀਤੇ ਗਏ ਵਾਅਦੇ ਨੂੰ ਪੂਰਾ ਕਰਦਿਆਂ ਅੱਜ ਗੁਰਦਾਸਪੁਰ ਵਿਧਾਨ ਸਭਾ ਹਲਕੇ ਦੇ ਇੰਚਾਰਜ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਮਨ ਬਹਿਲ ਨੇ ਗੁਰਦਾਸਪੁਰ ਸ਼ਹਿਰ ਨਾਲ ਲਗਦੇ 4 ਪਿੰਡਾਂ ਦੇ ਲੋਕਾਂ ਨੂੰ ਇੱਕ ਵੱਡੀ ਰਾਹਤ ਦਿੱਤੀ ਹੈ। ਇਸ ਤਹਿਤ ਅੱਜ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਸਵੱਛ ਵਿਦਿਆਲਿਆ ਪੁਰਸਕਾਰ ਪ੍ਰਾਪਤ ਕਰਨ ਵਾਲੇ ਸਕੂਲ ਮੁਖੀ ਸਨਮਾਨਿਤ

 ਗੁਰਦਾਸਪੁਰ 1 ਜੁਲਾਈ (ਸਰਬਜੀਤ)- ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਦੇ ਸਵੱਛ ਵਿਦਿਆਲਿਆ ਪੁਰਸਕਾਰ ਤਹਿਤ ਸਨਮਾਨ ਸਮਾਰੋਹ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ( ਡਾਇਟ ) ਗੁਰਦਾਸਪੁਰ ਵਿਖੇ ਕਰਵਾਇਆ ਗਿਆ। ਜਿਸ ਵਿੱਚ ਡਿਪਟੀ ਕਮਿਸ਼ਨਰ ਗਰਦਾਸਪੁਰ ਜਨਾਬ ਮੁਹੰਮਦ ਇਸਫ਼ਾਕ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਲ ਹੋਏ।  ਇਸ ਦੌਰਾਨ ਡਿਪਟੀ ਕਮਿਸ਼ਨਰ. ਜਨਾਬ ਮੁਹੰਮਦ […]

Continue Reading

ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਅਗਾਂਹ ਸਪਲਾਈ ਕਰਨ ਵਾਲੇ ਸਮੱਗਲਰ ਗਿ੍ਰਫਤਾਰ-ਐਸ.ਐਸ.ਪੀ

ਗੁਰਦਾਸਪੁਰ, 1 ਜੁਲਾਈ (ਸਰਬਜੀਤ)–ਥਾਣਾ ਦੀਨਾਨਗਰ ਦੀ ਪੁਲਸ ਨੇ ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਅਗਾਂਹ ਸਪਲਾਈ ਕਰਨ ਵਾਲੇ ਸਮੱਗਲਰਾਂ ਨੂੰ ਲਗਭੱਗ 16 ਕਿਲੋ ਹੈਰੋਇਨ ਸਮੇਤ ਗਿ੍ਰਫਤਾਰ ਕੀਤਾ ਗਿਆ ਹੈ।ਐਸ.ਐਸ.ਪੀ ਗੁਰਦਾਸਪੁਰ ਹਰਜੀਤ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 30 ਜੂਨ ਨੂੰ ਰਾਤ ਕਰੀਬ ਸਾਢੇ 10 ਵਜੇ ਥਾਣਾ ਦੀਨਾਨਗਰ ਦੇ ਮੁੱਖੀ ਕਪਿਲ ਕੌਸਲ ਨੇ ਪੁਲਿਸ […]

Continue Reading