Vulkan Vegas Abzocke Oder Nicht? » Unser Test And Erfahrungen 202

Vulkan Vegas Abzocke Oder Nicht? » Unser Test And Erfahrungen 2023 Bewertungen Zu Vulkanvegas Dechiffrieren Sie Kundenbewertungen über Vulkanvegas Com Content Betrug Und Manipulierte Spiele! Das Pass Away Auszahlung Immer Solange… Top Casino Kundenservice: Deutschsprachige Supportmitarbeiter Vorhanden Einzahlung Nie Auf Spielkonto Gelandet Der Kundendienst C/o Vulkan Vegas Wieder Super Schnelle Auszahlung Top… Schnelle Auszahlung Super […]

Continue Reading

Azərbaycanda Rəsmi Say

Azərbaycanda Rəsmi Sayt Azərbaycanda Rəsmi Sayt Content Pin Up Casino Üstünlükləri Və Mənfi Cəhətləri Pin Up Casino Az: Azərbaycan Istifadəçiləri Üçün Rəsmi Sayt Pin Up Aviator Oyunu Stolüstü Oyunlar Pin-up Online Casino Azerbaycan: Azərbaycanda Rəsmi Sayt Rulet Oyunu Pin Up Necə Qeydiyyatdan Keçmək Olar? Pin Up Bet: Mərc Seçimləri Və İdman Kitabı Pin Up Nə […]

Continue Reading

ਵਿਅਕਤੀ ਵੱਲੋਂ ਮਹਿਲਾ ਨਾਲ ਕੀਤਾ ਬਲਾਤਕਾਰ, ਮਾਮਲਾ ਦਰਜ਼

ਗੁਰਦਾਸਪੁਰ, 22 ਜੁਲਾਈ (ਸਰਬਜੀਤ)—ਥਾਣਾ ਭੈਣੀ ਮੀਆਂ ਖਾਂ ਦੀ ਪੁਲਸ ਨੇ ਮਹਿਲਾ ਨਾਲ ਬਲਾਤਕਾਰ ਕਰਨ ਦੇ ਮਾਮਲਾ ਵਿੱਚ ਇੱਕ ਵਿਅਕਤੀ ਖਿਲਾਫ ਮਾਮਲਾ ਦਰਜ਼ ਕੀਤਾ ਹੈ।ਮਹਿਲਾ ਨੇ ਦੱਸਿਆ ਕਿ 19 ਜੁਲਾਈ ਨੂੰ ਉਹ ਅਤੇ ਉਸਦੀ ਸੱਸ ਆਪਣੇ ਖੇਤਾ ਵਿੱਚ ਪੱਠੇ ਵੱਢਣ ਗਏ ਸੀ। ਉਸਦੀ ਸੱਸ ਮੋਟਰ ’ਤੇ ਖੜੀ ਹੋ ਗਈ ਅਤੇ ਉਹ ਅਗਾਂਹ ਕਮਾਂਦ ਵਿੱਚ ਪੱਠੇ ਵੱਢਣ […]

Continue Reading

ਪਾਣੀ ਬਚਾਉਣ ਲਈ ਕਿਸਾਨ ਸੰਗਠਨਾਂ ਵੱਲੋਂ ਨਹਿਰੀ ਦਫਤਰ ਗੁਰਦਾਸਪੁਰ ਵਿੱਚ ਧਰਨਾ ਸ਼ੁਰੂ

ਗੁਰਦਾਸਪੁਰ, 22 ਜੁਲਾਈ (ਸਰਬਜੀਤ)- ਕਿਸਾਨ ਮਜਦੂਰ ਸੰਘਰਸ ਕਮੇਟੀ ਪੰਜਾਬ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋ ਤਾਲਮੇਲ ਰੂਪ ਪਾਣੀ ਬਚਾਓ ਵਾਤਾਵਰਨ ਬਚਾਓ ਸੰਬਧੀ ਧਰਨੇ ਲੱਗ ਰਹੇ ਹਨ। ਜਿਲਾ ਗੁਰਦਾਸਪੁਰ ਵਿੱਚ ਧਰਨਾ ਐਸ ਈ ਨਹਿਰੀ ਦਫਤਰ ਗੁਰਦਾਸਪੁਰ ਲਗਾਇਆ ਗਿਆ ਹੈ। ਧਰਨੇ ਦੀ ਅਗਵਾਈ ਸੂਬਾ ਆਗੂ ਲਖਵਿੱਦਰ ਸਿੰਘ ਵਰਿਆਮਨੰਗਲ ਅਤੇ ਜਿਲਾ ਪ੍ਰਧਾਨ ਗੁਰਪ੍ਰੀਤ ਸਿੰਘ ਖਾਨਪੁਰ ਨੇ ਕੀਤੀ […]

Continue Reading

ਡਾ . ਹਰਭਜਨ ਰਾਮ ਮਾਂਡੀ ਨੇ ਸਿਵਲ ਸਰਜਨ ਗੁਰਦਾਸਪੁਰ ਦਾ ਅਹੁਦਾ ਸੰਭਾਲਿਆ

ਗੁਰਦਾਸਪੁਰ 22 ਜੁਲਾਈ (ਸਰਬਜੀਤ)  ਪੰਜਾਬ ਰਾਜ ਵਿਚ ਚੰਗੀਆਂ ਸਿਹਤ ਸਹੂਲਤਾਂ  ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ  ਜਾਰੀ ਹੁਕਮਾਂ ਅਨੁਸਾਰ ਕੀਤੀਆਂ ਬਦਲੀਆਂ ਤਹਿਤ  ਡਾ ਹਰਭਜਨ ਰਾਮ ਮਾਂਡੀ ਨੇ  ਜ਼ਿਲ੍ਹਾ ਗੁਰਦਾਸਪੁਰ ਦੇ ਨਵੇਂ ਸਿਵਲ ਸਰਜਨ ਵਜੋਂ ਅਹੁਦਾ ਸੰਭਾਲ ਲਿਆ ਹੈ। ਵੀਰਵਾਰ ਨੂੰ ਅਹੁਦਾ ਸੰਭਾਲਣ ਮੌਕੇ ਡਾ ਹਰਭਜਨ  ਰਾਮ ਮਾਂਡੀ ਨੇ ਕਿਹਾ ਕਿ ਉਹ ਜ਼ਿਲ੍ਹੇ ਵਿਚ ਸਿਹਤ ਸਹੂਲਤਾਂ  ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹਮੇਸ਼ਾ ਤੱਤਪਰ ਰਹਿਣਗੇ। ਉਨ੍ਹਾਂ ਕਿਹਾ ਕਿ ਲੋਕਾਂ […]

Continue Reading

ਕਲਾਨੋਰ ਦੇ ਸਰਹੱਦੀ ਪਿੰਡਾਂ  ਗੱਦੀਆ ਕਲਾਂ, ਕੁਮਾਲਪੁਰ ਜੱਟਾਂ ਅਤੇ ਕੁੱਕਰ ਵਿਖੇ ਮਰੀਜਾਂ ਦਾ ਚੈੱਕ ਅਪ ਕਰਕੇ ਮੁਫ਼ਤ ਦਵਾਈ ਵੰਡੀਆ

ਗੁਰਦਾਸਪੁਰ, 22 ਜੁਲਾਈ (ਸਰਬਜੀਤ)  ਜਨਾਬ ਮੁਹੰਮਦ ਇਸਫਾਕ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਆਦੇਸ਼ਾਂ ਤਹਿਤ ਜ਼ਿਲੇ ਦੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਦੇ ਮੰਤਵ ਨਾਲ ਕਲਾਨੋਰ ਅਤੇ ਬਹਿਰਾਮਪੁਰ  ਖੇਤਰ  ਦੇ ਸਰਹੱਦੀ ਪਿੰਡਾਂ ਅੰਦਰ ਮੈਡੀਕਲ ਵੈਨ ਚਲਾਈ  ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜੀਵ ਸਿੰਘ, ਸੈਕਰਟਰੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਨੇ ਦੱਸਿਆ ਕਿ […]

Continue Reading

ਡਾ. ਨਿਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਵਲੋਂ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ

ਗੁਰਦਾਸਪੁਰ, 22 ਜੁਲਾਈ (ਸਰਬਜੀਤ) ਡਾ. ਨਿਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ ) ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਸੇਫ ਸਕੂਲ ਵਾਹਨ ਪਾਲਿਸੀ ਸਬੰਧੀ ਅਧਿਕਾਰੀਆਂ ਨਾਲ ਆਨਲਾਈਨ ਵੈਬਕਸ ਮੀਟਿੰਗ ਕੀਤੀ ਗਈ ਤੇ ਅਧਿਕਾਰੀਆਂ ਨੂੰ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ […]

Continue Reading

ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵੱਲੋਂ ਹਿੰਦ-ਪਾਕਿ ਅੰਤਰਰਾਸ਼ਟਰੀ ਬਾਰਡਰ ਸੀਮਾ ਤੋਂ ਜ਼ਿਲ੍ਹਾ ਗੁਰਦਾਸਪੁਰ ਦੀ ਸਾਈਡ ਵਾਲੇ ਪਾਸੇ 25 ਕਿਲੋਮੀਟਰ ਦੇ ਦਾਇਰੇ ਵਿੱਚ ਡਰੋਨ ਚਲਾਉਣ ਤੇ ਪਾਬੰਦੀ ਦੇ ਹੁਕਮ ਜਾਰੀ

ਗੁਰਦਾਸਪੁਰ, 22 ਜੁਲਾਈ (ਸਰਬਜੀਤ) ਜਨਾਬ ਮੁਹੰਮਦ ਇਸ਼ਫਾਕ ਜ਼ਿਲ੍ਹਾ ਮੈਜਿਸਟਰੇਟ , ਗੁਰਦਾਸਪੁਰ ਜਾਬਤਾ ਫੋਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਹਿੰਦ –ਪਾਕ ਅੰਤਰਰਾਸ਼ਟਰੀ ਬਾਰਡਰ ਸੀਮਾਂ ਤੋਂ ਜ਼ਿਲ੍ਹਾ ਗੁਰਦਾਸਪੁਰ ਦੀ ਸਾਈਡ ਵਾਲੇ ਪਾਸੇ 25 ਕਿਲੋਮੀਟਰ ਦੇ ਦਾਇਰੇ ਅੰਦਰ ਅੱਤਵਾਦ ਗਤੀਵਿਧੀਆਂ ਅਤੇ ਹਰ ਤਰ੍ਹਾਂ ਦੀ ਸਮਗਲਿੰਗ ਨੂੰ ਰੋਕਣ ਲਈ […]

Continue Reading

ਜਸਗੀਰ ਸਿੰਘ ਮਿੱਤਲ ਕਾਦੀਆਂ ਤੋਂ ਤਬਦੀਲ ਹੋਣ ’ਤੇ ਦਿੱਤੀ ਨਿੱਘੀ ਵਿਦਾਇਗੀ

ਗੁਰਦਾਸਪੁਰ, 21 ਜੁਲਾਈ (ਸਰਬਜੀਤ)- ਜਸਗੀਰ ਸਿੰਘ ਮਿੱਤਲ ਨਾਇਬ ਤਹਿਸੀਲਦਾਰ ਕਾਦੀਆਂ ਤੋਂ ਤਬਦੀਲ ਹੋ ਕੇ ਰਾਜਾਸਾਂਸੀ ਚੱਲੇ ਗਏ ਹਨ। ਜਿਨਾਂ ਨੂੰ ਵਾਧੂ ਚਾਰਜ ਲੋਪੋਕੇ ਦਿੱਤਾ ਗਿਆ ਹੈ। ਉਨਾਂ ਦੇ ਸਟਾਫ ਵੱਲੋਂ ਮਿੱਤਲ ਨੂੰ ਜੀਅ ਲਾ ਕੇ ਇਮਾਨਦਾਰੀ ਨਾਲ ਕੰਮ ਕਰਨ ਵਜੋਂ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਮੌਕੇ ਕਾਦੀਆਂ ਦੇ ਪ੍ਰਮੱਖ ਸ਼ਖਸ਼ੀਅਤਾਂ ਵੀ ਮੌਜੂਦ ਸਨ। ਜਿਸ ਵੇਲੇ […]

Continue Reading

ਠੱਗੀ ਮਾਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਨਾਮਜਦ

ਗੁਰਦਾਸਪੁਰ, 21 ਜੁਲਾਈ (ਸਰਬਜੀਤ)- ਥਾਣਾ ਸਿਟੀ ਦੀ ਪੁਲਸ ਨੇ ਠੱਗੀ ਮਾਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ।ਗੁਰਦੀਪ ਸਿੰਘ ਬੇਦੀ ਪੁੱਤਰ ਚਮਨ ਸਿੰਘ ਬੇਦੀ ਵਾਸੀ ਸਕੀਮ ਨੰ: 5 ਜੇਲ ਰੋਡ ਗੁਰਦਾਸਪੁਰ ਨੇ ਦੱਸਿਆ ਕਿ ਉਸਨੂੰ ਦੋਸ਼ੀ ਗੋਪੀ (ਮਿੱਲ ਮਾਲਕ) ਪੁੱਤਰ ਪਵਨ ਕੁਮਾਰ ਵਾਸੀ ਗੁਡਮੋਰਨਿੰਗ ਫਲੋਰ ਮਿੱਲ ਪਠਾਨਕੋਟ ਨੇ ਆਪਣੀ ਮਿੱਲ ਵਿੱਚ ਟਰਾਂਸਪੋਰਟ […]

Continue Reading