ਗਰਭਵਤੀ ਔਰਤਾਂ ਨੂੰ ਸੰਤੁਲਿਤ ਖੁਰਾਕ ਖਾਣੀ ਚਾਹੀਦੀ ਹੈ
ਗੁਰਦਾਸਪੁਰ, 20 ਜੁਲਾਈ (ਸਰਬਜੀਤ)- ਸਿਵਲ ਸਰਜਨ ਡਾ ਵਿਜੈ ਕੁਮਾਰ ਜੀ ਦੀ ਅਗਵਾਈ ਹੇਠ ਸੀ.ਡੀ.ਆਰ. ਦੀ ਮੀਟਿੰਗ ਦਫਤਰ ਸਿਵਲ ਸਰਜਨ ਗੁਰਦਾਸਪੁਰ ਵਿਖੇ ਕੀਤੀ ਗਈ । ਜਿਲ੍ਹਾ ਟੀਕਾਕਰਣ ਅਫਸਰ ਡਾ ਅਰਵਿੰਦ ਕੁਮਾਰ ਨੇ ਕਿਹਾ ਕਿ 0-5 ਸਾਲ ਦੇ ਬੱਚਿਆ ਦੀਆ ਹੋਣ ਵਾਲੀਆਂ ਮੌਤਾ ਦੀ ਦਰ ਨੂੰ ਘਟ ਕਰਨ ਲਈ ਸਮੇ ਸਮੇ ਸਿਰ ਸਿਹਤ ਸੰਸਥਾਵਾ ਵਿੱਚ ਚੈਕ ਐਪ ਕਰਵਾਇਆ ਜਾਵੇ ਅਤੇ ਕੋਈ ਵੀ ਡਿਲੀਵਰੀ […]
Continue Reading

