ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਚਿਲਡਰਨ ਹੋਮ, ਗੁਰਦਾਸਪੁਰ ਦਾ ਦੌਰਾ
ਗੁਰਦਾਸਪੁਰ, 18 ਅਗਸਤ(ਸਰਬਜੀਤ ਸਿੰਘ) ਰਜਿੰਦਰ ਅਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਅਤੇ ਮੈਡਮ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜਨ) ਸੀ. ਜੇ. ਐਮ.-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਚਿਲਡਰਨ ਹੋਮ, ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਚਿਲਡਰਨ ਹੋਮ ਦਾ ਨਿਰੀਖਣ ਕੀਤਾ ਗਿਆ। ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ […]
Continue Reading

