ਲਿਬਰੇਸ਼ਨ ਵਲੋਂ ਬਿਜਲੀ ਸੋਧ ਬਿੱਲ ਰੱਦ ਕਰਨ ਦੀ ਮੰਗ

ਇਸ ਬਿੱਲ ਰਾਹੀਂ ਮੋਦੀ ਸਰਕਾਰ ਬਿਜਲੀ ਵੰਡ ਦੇ ਧੰਦੇ ਨੂੰ ਮੁਨਾਫ਼ਾਖੋਰ ਪ੍ਰਾਈਵੇਟ ਕੰਪਨੀਆਂ ਦੇ ਹਵਾਲੇ ਕਰਨ ਦਾ ਰਾਹ ਪੱਧਰਾ ਕਰ ਰਹੀ ਹੈ ਗੁਰਦਾਸਪੁਰ 11 ਅਗਸਤ (ਸਰਬਜੀਤ ਸਿੰਘ)—ਬਿਜਲੀ ਸੋਧ ਬਿੱਲ ਰੱਦ ਕਰਨ ਦੀ ਮੰਗ ਕਰਦਿਆਂ ਸੀਪੀਆਈ (ਐਮ ਐਲ) ਲਿਬਰੇਸ਼ਨ ਦੇ ਸੂਬਾਈ ਸਕੱਤਰ ਤੇ ਕੇਂਦਰੀ ਕਮੇਟੀ ਮੈਂਬਰ ਸੁਖਦਰਸ਼ਨ ਸਿੰਘ ਨੱਤ ਨੇ ਇੱਕ ਪੈਸ ਨੋਟ ਜਾਰੀ ਕਰਦਿਆਂ ਕਿਹਾ […]

Continue Reading

ਸਹੁਰਾ ਪਰਿਵਾਰ ਤੋਂ ਦੁੱਖੀ ਹੋ ਕੇ 25 ਸਾਲਾ ਔਰਤ ਨੇ ਕੀਤੀ ਖੁਦਕੁਸ਼ੀ, ਪਤੀ ਸਮੇਤ 4 ਲੋਕਾਂ ਖਿਲਾਫ ਮਾਮਲਾ ਦਰਜ

ਗੁਰਦਾਸਪੁਰ 11 ਅਗਸਤ (ਸਰਬਜੀਤ ਸਿੰਘ)-ਥਾਣਾ ਦੋਰਾਂਗਲਾ ਦੀ ਪੁਲਸ ਨੇ ਦੁੱਖੀ ਹੋ ਕੇ ਖੁਦਕੁਸ਼ੀ ਕਰਨ ਵਾਲੀ ਔਰਤ ਦੇ ਮਾਮਲੇ ਵਿੱਚ ਪਤੀ ਸਮੇਤ 4 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ।ਪ੍ਰੇਮ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਨੰਗਲ ਡਾਲਾ ਨੇ ਦੱਸਿਆ ਕਿ ਉਸਦੀ ਲੜਕੀ ਰਮਨਦੀਪ ਕੋਰ (25) ਸਾਲ ਦੀ ਸ਼ਾਦੀ ਅਕਤੂਬਰ 2016 ਵਿੱਚ ਸਤਵੰਤ ਸਿੰਘ ਨਾਲ ਹੋਈ ਸੀ। ਜਿਨਾਂ […]

Continue Reading

ਡੀ.ਈ.ਓ. ਐਲੀਃ ਵੱਲੋਂ ਵਿਭਾਗ ਦੀ ਵੈਬਸਾਈਟ ਲਾਂਚ ਕੀਤੀ

ਸਿੱਖਿਆ ਵਿਭਾਗ ਸਬੰਧੀ ਹਰ ਇੱਕ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ : ਡੀ.ਈ.ਓ. ਭਾਟੀਆ ਗੁਰਦਾਸਪੁਰ, 11 ਅਗਸਤ (ਸਰਬਜੀਤ ਸਿੰਘ)  ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਗੁਰਦਾਸਪੁਰ ਵੱਲੋਂ ਅੱਜ ਆਪਣੀ ਵੈਬਸਾਈਟ ਲਾਂਚ ਕਰ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਈ.ਓ. ਐਲੀ: ਅਮਰਜੀਤ ਸਿੰਘ ਭਾਟੀਆ ਨੇ ਦੱਸਿਆ ਅੱਜ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਵੱਲੋਂ ਆਪਣੀ ਦਫ਼ਤਰ ਦੀ ਵੈਬਸਾਈਟ www.deoeegsp.in ਜਾਰੀ ਕਰ ਦਿੱਤੀ […]

Continue Reading

15 ਅਗਸਤ ਨੂੰ ਸਮੂਹ ਸਿਹਤ ਸੰਸਥਾਵਾਂ ਵਿੱਚ ਰਾਸਟਰੀ ਤਿਰੰਗਾ ਲਹਿਰਾਇਆ ਜਾਵੇ- ਸਿਵਲ ਸਰਜਨ

ਗੁਰਦਾਸਪੁਰ, 11 ਅਗਸਤ (ਸਰਬਜੀਤ ਸਿੰਘ) -ਜਿਲਾ ਸਿਹਤ ਸੋਸਾਇਟੀ ਦੀ ਮੀਟਿੰਗ ਦਫਤਰ ਸਿਵਲ ਸਰਜਨ ਦਫਤਰ ਗੁਰਦਾਸਪੁਰ ਵਿਖੇ ਸਿਵਲ ਸਰਜਨ ਡਾ: ਰਭਜਨ ਰਾਮ  ਦੀ ਪ੍ਧਾਨਗੀ ਹੇਠ ਹੋਈ । ਮੀਟਿੰਗ ਵਿਚ ਸਮੂਹ ਪ੍ਰੋਗਰਾਮ  ਅਤੇ ਸਮੂਹ ਐਸ ਐਮ ਓ ਹਾਜਰ ਹੋਏ । ਇਸ ਮੋਕੇ  ਸਿਵਲ ਸਰਜਨ ਡਾਕਟਰ ਹਰਭਜਨ ਮਾਂਡੀ ਨੇ ਕਿਹਾ ਕਿ ਸਰਕਾਰ ਵਲੋ ਤੈਅ ਪ੍ਰੋਗਰਾਮ ਮੁਹਲਾ ਕਲੀਨਿਕ ਨੂੰ ਤਰਜੀਹ ਦਿੱਤੀ ਜਾਵੇ । ਸਰਕਾਰੀ […]

Continue Reading

ਪੇਟ ਦੇ ਕੀੜਿਆਂ ਤੋ ਰਾਸ਼ਟਰੀ ਮੁਕਤੀ ਦਿਵਸ ਮੌਕੇ ਬੱਚਿਆ ਨੂੰ ਐਲ਼ਬੈਂਡਾਜੋਲ ਦੀਆਂ ਗੋਲੀਆਂ ਖੁਵਾਈਆਂ

 ਗੁਰਦਾਸਪੁਰ, 11 ਅਗਸਤ (ਸਰਬਜੀਤ ਸਿੰਘ) ਸਿਵਲ ਸਰਜਨ ਗੁਰਦਾਸਪੁਰ ਡਾ ਹਰਭਜਨ ਰਾਮ ਮਾਂਡੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਰਕਾਰੀ  ਸੀਨੀਅਰ ਸੈਕੰਡਰੀ ਸਕੂਲ ਬਰਿਆਰ ਵਿਖੇ ਪੇਟ ਦੇ ਕੀੜਿਆਂ ਤੋ ਰਾਸ਼ਟਰੀ ਮੁਕਤੀ ਦਿਵਸ ਮੌਕੇ ਬੱਚਿਆ ਨੂੰ ਐਲ਼ਬੈਂਡਾਜੋਲ ਦੀਆਂ ਗੋਲੀਆਂ ਖਿਵਾਈਆ ਗਈਆ। ਸਕੂਲ ਮੁਖੀ ਪਿ੍ੰਸੀਪਲ  ਰਮਨਪ੍ਰੀਤ ਕੌਰ ਨੇ ਹਾਜਰ ਮੈਂਬਰਾਂ ਦਾ ਧੰਨਵਾਦ ਕੀਤਾ।  ਇਸ ਮੌਕੇ ਜਿਲਾ ਟੀਕਾਕਰਨ ਅਫਸਰ ਡਾਕਟਰ ਅਰਵਿੰਦ ਮਨਚੰਦਾ  ਨੇ ਕਿਹਾ ਕਿ ਪੇਟ ਵਿਚ ਕੀੜਿਆਂ ਦੀ ਸਮੱਸਿਆ ਕਈ ਬੀਮਾਰੀਆਂ ਨੂੰ ਜਨਮ ਦਿੰਦੀ  ਹੈ। ਬੱਚੇ ਕੁਪੋਸ਼ਣ ਦਾ ਸ਼ਿਕਾਰ ਬਣਦੇ ਹਨ। ਬੱਚਿਆਂ ਦਾ ਪੂਰਨ ਸਰੀਰਕ ਵਿਕਾਸ ਤਾਂ ਹੀ ਹੋ ਸਕਦਾ ਹੈ, ਜੇਕਰ ਉਨਾਂ ਨੂੰ ਪੂਰਾ ਪੋਸ਼ਣ ਮਿਲੇ। ਜੇਕਰ ਪੇਟ ਵਿਚ ਕੀੜਿਆਂ ਦੀ ਸਮਸਿਆ ਹੋਵੇਗੀ ਤਾਂ ਪੂਰਾ ਪੋਸ਼ਣ ਨਹੀ ਮਿਲੇਗਾ।                        ਡਾ .ਭਾਵਨਾ ਸ਼ਰਮਾ (ਸਕੂਲ ਹੈਲਥ ਕਲੀਨਿਕ) ਨੇ ਕਿਹਾ ਕਿ ਜਿਲੇ ਦੇ ਸਮੂਹ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ , ਆਂਗਨਵਾੜੀ ਸੈਟਰਾਂ ਅਤੇ ਹੋਰ ਸੰਸਥਾਵਾਂ ਵਿਚ ਬੱਚਿਆਂ ਨੂੰ ਐਲ਼ਬੈਂਡਾਜੋਲ ਦੀਆਂ ਗੋਲੀਆਂ ਦਿਤੀਆਂ ਗਈਆ ਹਨ।ਪਹੁੰਚਾ ਦਿਤੀਆਂ ਹਨ। ਸਕੂਲਾਂ ਵਿਚ  ਹੈਂਡ ਵਾਸ਼ਿੰਗ ਤਕਨੀਕ ਦਾ ਵੀ ਪ੍ਚਾਰ ਕੀਤਾ  ਗਿਆ ।                      ਇਸ  ਮੋਕੇ ਡੀ ਡੀ ਐਚ ਓ ਡਾ. ਸ਼ੈਲਾ ਮੇਹਤਾ, ਐਸ ਐਮ ਓ ਡਾਕਟਰ ਅਮਨਦੀਪ ਸਿੰਘ, ਜਿਲਾ ਮਾਸ ਮੀਡੀਆ ਅਫਸਰ ਗੁਰਿੰਦਰ ਕੌਰ, ਡਾਕਟਰ ਅਮਨ , ਡਾਕਟਰ ਰੀਨਾ, ਸਕੂਲ ਹੈਲਥ ਕੋਆਰਡੀਨੇਟਰ ਆਦਿ ਹਾਜਰ ਸਨ ।

Continue Reading

ਅੱਜ 11 ਤੋਂ 6 ਵਜੇ ਤਕ ਖੁੱਲੇ ਰਹਿਣਗੇ ਸੇਵਾ ਕੈਂਦਰ :  ਡਿਪਟੀ ਕਮਿਸ਼ਨਰ

ਗੁਰਦਾਸਪੁਰ, 11 ਅਗਸਤ    (ਸਰਬਜੀਤ ) ਡਿਪਟੀ ਕਮਿਸ਼ਨਰ , ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੱਲ ਮਿਤੀ 11 ਅਗਸਤ, 2022 ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਵੀ ਸੇਵਾ ਕੇਂਦਰ ਖੁੱਲ੍ਹੇ ਰੱਖੇ ਜਾਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਦਿਨ (11 ਅਗਸਤ ਨੂੰ) ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲ੍ਹੇ ਰਹਿਣਗੇ। ਜ਼ਿਲ੍ਹਾ […]

Continue Reading

11 ਅਗਸਤ ਨੂੰ ‘ਤਿਰੰਗਾ ਰੈਲੀ ’ ਕੱਢੀ ਜਾਵੇਗੀ-ਡਿਪਟੀ ਕਮਿਸ਼ਨਰ

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਵਿੱਢੀ ਵਿਸ਼ੇਸ ਮੁਹਿੰਮ ਗੁਰਦਾਸਪੁਰ, 11 ਅਗਸਤ ( ਸਰਬਜੀਤ ਸਿੰਘ ) ਡਿਪਟੀ ਕਮਿਸ਼ਨਰ, ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 75ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸ਼ਵ ਤਹਿਤ ਜ਼ਿਲ੍ਹੇ ਵਿਚ 13 ਤੋਂ 15 ਅਗਸਤ ਨੂੰ ‘ਹਰ ਘਰ ਤਿਰੰਗਾ’ ਮੁਹਿੰਮ ਚਲਾਈ ਜਾਵੇਗੀ ਅਤੇ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਕੱਲ੍ਹ […]

Continue Reading

ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਲਾਭਪਾਤਰੀਆਂ ਗਰਭਵਤੀ ਔਰਤਾਂ ਨੂੰ ਦਿੱਤੀ ਜਾਂਦੀ ਹੈ 5 ਹਜ਼ਾਰ ਰੁਪਏ ਦੀ ਰਾਸ਼ੀ- ਡਿਪਟੀ ਕਮਿਸਨਰ 

ਗੁਰਦਾਸਪੁਰ, 11 ਅਗਸਤ  (ਸਰਬਜੀਤ ਸਿੰਘ )  ਡਿਪਟੀ ਕਮਿਸਨਰ, ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਸਤਰੀ ਤੇ ਬਾਲ ਵਿਕਾਸ ਮੰਤਰਾਲਾ ਭਾਰਤ ਸਰਕਾਰ ਵਲੋਂ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਨੂੰ ਹਰ ਜ਼ਿਲ੍ਹੇ ਵਿੱਚ ਲਾਗੂ ਕੀਤਾ ਗਿਆ ਹੈ । ਇਸ ਯੋਜਨਾ ਨੂੰ ਸੁਰੂ ਕਰਨ ਦਾ ਮੰਤਵ ਤਨਖਾਹ/ਮਜ਼ਦੂਰੀ ਦੇ ਘਾਟੇ ਨੂੰ ਨਗਦ ਰਕਮ ਦੇ ਰੂਪ  ਵਿੱਚ ਦੇ ਅੰਕਿਸ਼ਕ […]

Continue Reading

ਈ ਟੀ ਟੀ ਤੋ ਐਚ ਟੀ ਦੀਆਂ ਤਰੱਕੀਆਂ ਤ ਵਿੱਚ ਬੇਲੋੜੀ ਦੇਰੀ ਕਾਰਨ ਅਧਿਆਪਕਾਂ ਕੀਤੀ ਨਾਅਰੇਬਾਜ਼ੀ

ਗੁਰਦਾਸਪੁਰ, 10 ਅਗਸਤ (ਸਰਬਜੀਤ ਸਿੰਘ)–ਅੱਜ ਜ਼ਿਲ੍ਹਾ ਸਿਖਿਆ ਅਫਸਰ ਦਫ਼ਤਰ ਅੈ. ਸਿਖਿਆ ਗੁਰਦਾਸਪੁਰ ਦੇ ਬਾਹਰ ਸਾਂਝਾ ਅਧਿਆਪਕ ਮੋਰਚਾ ਜ਼ਿਲ੍ਹਾ ਗੁਰਦਾਸਪੁਰ ਵਲੋਂ ਜ਼ਿਲ੍ਹਾ ਕਨਵੀਨਰ ਕੁਲਦੀਪ ਪੁਰੋਵਾਲ ਦਿਲਦਾਰ ਭੰਡਾਲ ਪ੍ਰਧਾਨਗੀ ਹੇਠ ਰੋਸ਼ ਮੁਜ਼ਾਹਰਾ ਕਰਦੇ ਹੋਏ ਨਾਅਰੇਬਾਜ਼ੀ ਕੀਤੀ। ਅਧਿਆਪਕ ਆਗੂਆਂ ਰੋਸ਼ ਪ੍ਰਗਾਟਾਵਾ ਕਰਦੇ ਹੋਏ ਦੱਸਿਆ ਕਿ ਈ ਟੀ ਟੀ ਤੋਂ ਅੈਚ ਟੀ ਅਤੇ ਰਹਿੰਦੇ ਅੈਚ ਟੀ ਤੋਂ ਸੀ ਅੈਚ […]

Continue Reading

ਗੁਰਦਾਸਪੁਰ ਵਿੱਚ ਨਸ਼ਾ ਮੁੱਕਤੀ ਲਈ ਪੁਲਸ ਤੱਤਪਰ ਰਹੇਗੀ-ਐਸ.ਐਸ.ਪੀ ਦੀਪਕ ਹਿਲੌਰੀ

ਨਸ਼ੇ ਦੀ ਓਵਰਡੋਜ਼ ਨਾਲ 22 ਸਾਲਾਂ ਨੌਜਵਾਨ ਦੀ ਮੌਤ, ਦੋ ਲੋਕ ਕਾਬੂ ਗੁਰਦਾਸਪੁਰ, 10 ਅਗਸਤ (ਸਰਬਜੀਤ ਸਿੰਘ)–ਐਸ.ਐਸ.ਪੀ ਗੁਰਦਾਸਪੁਰ ਦੀਪਕ ਹਿਲੌਰੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਗੁਰਦਾਸਪੁਰ ਵਿੱਚੋਂ ਨਸ਼ਾ ਮੁੱਕਤ ਕਰਨ ਲਈ ਪੁਲਸ ਨੂੰ ਸਖਤ ਨਿਰਦੇਸ਼ ਦਿੱਤੇ ਗਏ ਹਨ ਕਿ ਕੋਈ ਵੀ ਨਸ਼ਾ ਵੇਚਣ ਵਾਲਾ ਇਸ ਖੇਤਰ ਵਿੱਚ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਉਸਦੀ ਚੈਨ ਦਾ ਪਤਾ ਕੀਤਾ […]

Continue Reading