ਤਿਰੰਗਾ ਰੈਲੀ 11 ਅਗਸਤ ਨੂੰ ਕੱਢੀ ਜਾਵੇਗੀ – ਡਿਪਟੀ ਕਮਿਸ਼ਨਰ
ਗੁਰਦਾਸਪੁਰ , 10 ਅਗਸਤ (ਸਰਬਜੀਤ ਸਿੰਘ) ਡਿਪਟੀ ਕਮਿਸ਼ਨਰ, ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ 11 ਅਗਸਤ ਨੂੰ ਇੰਸਟੀਚਿਊਟ ਆਫ਼ ਹੋਟਲ ਮੈਨਜੈਮੈਂਟ ਤੋਂ ਤਿਰੰਗਾ ਰੈਲੀ ਕੱਢੀ ਜਾਵੇਗੀ , ਜੋ ਗੁਰਦਾਸਪੁਰ ਦੇ ਸ਼ਹਿਰ ਵਿੱਚ ਲੰਘਦੀ ਹੋਈ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਸਮਾਪਤ ਹੋਵੇਗੀ । ਉਨ੍ਹਾਂ ਦੱਸਿਆ ਤਿਰੰਗਾ ਰੈਲੀ ਵਿੱਚ ਸ. ਕੁਲਦੀਪ ਸਿੰਘ ਧਾਲੀਵਾਲ, ਕੈਬਨਿਟ ਮੰਤਰੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ । ਤਿਰੰਗ ਰੈਲੀ ਦੇ ਸਬੰਧ ਵਿੱਚ ਉਨ੍ਹਾਂ ਸਿਵਲ , ਪੁਲਿਸ ਤੇ ਬੀ.ਐਸ.ਐਫ ਦੇ ਉੱਚ ਅਧਿਕਾਰੀਆਂ ਨਾਲ […]
Continue Reading

