10 ਅਗਸਤ ਨੂੰ ਬੀਡੀਪੀਓ ਦਫਤਰ ਦੀਨਾਨਗਰ ਵਿਖੇ ਪਲੈਸਮੈਟ ਕੈਂਪ ਲੱਗੇਗਾ

ਗੁਰਦਾਸਪੁਰ, 8 ਅਗਸਤ ( ਸਰਬਜੀਤ ਸਿੰਘ ) ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਡਾ: ਨਿਧੀ ਕੁਮੁਦ ਬਾਮਬਾ  ਦੀ ਅਗਵਾਈ ਹੇਠ  10.ਅਗਸਤ ਨੂੰ  ਬੀ.ਡੀ.ਪੀ.ੳ ਦਫਤਰ ਦੀਨਾਨਗਰ, ਵਿਖੇ ਸਵੇਰੇ 9 ਵਜੇ ਤੋ ਇੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਰੋਜਗਾਰ ਮੇਲੇ ਵਿੱਚ ਵਰਧਮਾਨ ਯਾਨ ਐਂਡ ਥਰੈਡ ਲਿਮ: ਹੁਸ਼ਿਆਰਪੁਰ ਅਤੇ  ਰਕਸ਼ਾ ਸਕਿਊਰਿਟੀ ਸਰਵਿਸ  ਲਿਮ ਕੰਪਨੀ  ਵਲੋਂ ਸ਼ਮੂਲੀਅਤ ਕੀਤੀ ਜਾਣੀ ਹੈ । ਵਰਧਮਾਨ […]

Continue Reading

ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਮੌਕੇ ਸ. ਕੁਲਦੀਪ ਸਿੰਘ ਧਾਲੀਵਾਲ, ਕੈਬਨਿਟ ਮੰਤਰੀ ਪੰਜਾਬ ਰਾਸ਼ਟਰੀ ਤਿਰੰਗਾ ਲਹਿਰਾਉਣਗੇ

ਗੁਰਦਾਸਪੁਰ, 8 ਅਗਸਤ ( ਸਰਬਜੀਤ ਸਿੰਘ ) ਡਾ. ਨਿਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਵਲੋਂ ਲੈਫ. ਸ਼ਹੀਦ ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ ਗੁਰਦਾਸਪੁਰ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲਾ ਪੱਧਰੀ ਆਜ਼ਾਦੀ ਦਿਵਸ ਮਨਾਉਣ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦੇ ਸਬੰਧ ਵਿਚ ਮੀਟਿੰਗ ਕੀਤੀ ਗਈ ਤੇ ਅਧਿਕਾਰੀਆਂ ਨੂੰ ਸਮਾਗਮ ਸਫਲਤਾਪੂਰਵਕ ਢੰਗ ਨਾਲ […]

Continue Reading

Azərbaycanda rəsmi say

Azərbaycanda rəsmi sayt Azərbaycanda mərc oyunları şirkəti Baxış və rəylər Content Pin-Up Kazino müştəri xidməti Bonus siyasəti bukmeker Pin-Up Pin Up Azərbaycanda qanunidirmi? Pin Up kazinosunun mobil versiyası Rulet Oyunu Müştərilərin bukmeker kontorunun qeydiyyatı və yoxlanılması Pin Up Pul qoyuluşları: Pin-Up Casino Promosyonları və Bonusları Pin-Up kazinosu üçün promo kodu Pin Up Bet: Mərc Seçimləri […]

Continue Reading

ਜ਼ਿਲੇ ਦੇ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਕੀਤੇ ਦਰਸ਼ਨ

ਗੁਰਦਾਸਪੁਰ, 8 ਅਗਸਤ (ਸਰਬਜੀਤ ਸਿੰਘ ) ਡਿਪਟੀ ਕਮਿਸ਼ਨਰ, ਜਨਾਬ ਮੁਹੰਮਦ ਇਸ਼ਫਾਕ, ਦੀ ਅਗਵਾਈ ਹੇਠ ਜ਼ਿਲਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵਲੋਂ ਜ਼ਿਲੇ ਦੇ ਇਤਿਹਿਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਹਫਤਾਵਾਰੀ ਵਿਸ਼ੇਸ ਬੱਸ ਪੰਚਾਇਤ ਭਵਨ ਗੁਰਦਾਸਪੁਰ ਤੋਂ ਰਵਾਨਾ ਕੀਤੀ ਗਈ, ਜਿਸ ਨੂੰ ਪ੍ਰਸ਼ੋਤਮ ਸਿੰਘ ਜ਼ਿਲ੍ਹਾ ਰੋਜ਼ਗਾਰ ਗੁਰਦਾਸਪੁਰ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੋਕੇ […]

Continue Reading

ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਗੁਰਦਾਸਪੁਰ ਵੱਲੋ 05 ਕੇਸਾਂ ਦਾ ਨਿਪਟਾਰਾ

ਗੁਰਦਾਸਪੁਰ,8 ਅਗਸਤ (ਸਰਬਜੀਤ ਸਿੰਘ ) ਰਜਿੰਦਰ ਅਗਰਵਾਲ ਜਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੈਡਮ ਨਵਦੀਪ ਕੌਰ ਗਿੱਲ ਸਿਵਲ ਜੱਜ (ਸੀਨੀਅਰ ਡਵੀਜਨ) ਸੀ ਜੇ ਐਮ-ਕਮ –ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋ ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਕੈਂਪ ਕੋਰਟ ਲਗਾਈ ਗਈ ।ਇਸ ਕੈਂਪ ਕੋਰਟ ਦੌਰਾਨ ਮੈਡਮ ਨਵਦੀਪ ਕੌਰ ਗਿੱਲ ,ਸਕੱਤਰ […]

Continue Reading

‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ ਵੱਖ ਖਰੀਦ ਸੈਟਰ ਸਥਾਪਿਤ ਕੀਤੇ

ਗੁਰਦਾਸਪੁਰ, 8 ਅਗਸਤ (ਸਰਬਜੀਤ ਸਿੰਘ ) ਡਾ. ਨਿਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 75ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਤਹਿਤ ਜ਼ਿਲ੍ਹੇ ਵਿਚ 13 ਤੋਂ 15 ਅਗਸਤ ਨੂੰ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ ਵੱਖ ਖਰੀਦ ਸੈਟਰ ਸਥਾਪਿਤ ਕੀਤੇ ਹਨ, ਜਿਥੋਂ ਲੋਕ ਰਾਸ਼ਟਰੀ ਝੰਡਾ ਖਰੀਦ ਸਕਦੇ ਹਨ […]

Continue Reading

ਆਜਾਦੀ ਦਿਵਸ ਦੇ ਮੱਦੇਨਜਰ ਬਾਹਰ ਤੋਂ ਆਉਣ ਵਾਲੀਆਂ ਗੱਡੀਆਂ ਦੀ ਕੀਤੀ ਚੈਕਿੰਗ

ਗੁਰਦਾਸਪੁਰ 8 ਅਗਸਤ (ਸਰਬਜੀਤ ਸਿੰਘ)-ਐਸ.ਐਸ.ਪੀ ਗੁਰਦਾਸਪੁਰ ਦੀਪਕ ਹਿਲੌਰੀ ਦੇ ਦਿਸ਼ਾ-ਨਿਰਦੇਸ਼ ਤਹਿਤ ਆਜਾਦੀ ਦਿਵਸ ਦੇ ਮੱਦੇਨਜਰ ਨੂੰ ਰੱਖਦੇ ਹੋਏ ਸ਼ਰਾਰਤੀ ਅਨਸਰਾ ਵੱਲੋਂ ਅਣਸੁੱਖਾਵੀਂ ਘਟਨਾ ਨੂੰ ਰੋਕਣ ਲਈ ਸਮੁੱਚੇ ਗੁਰਦਾਸਪੁਰ ਵਿੱਚ ਸ਼ਾਮ 4 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਸੀਲ ਕੀਤਾ ਗਿਆ। ਇਸ ਸਮੇਂ ਬਾਹਰ ਤੋਂ ਆਉਣ ਵਾਲੀਆਂ ਗੱਡੀਆਂ ਦੀ ਵਿਸ਼ੇਸ਼ ਤੌਰ ’ਤੇ ਚੈਕਿੰਗ ਕੀਤੀ […]

Continue Reading

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਰਾਜ ਕਾਲ ਵਿੱਚ ਕੋਈ ਵੀ ਭੁੱਖਾ ਨਹੀਂ ਰਹੇਗਾ-ਰਮਨ ਬਹਿਲ

ਬਹਿਲ ਵੱਲੋਂ ਕੌਮੀ ਅੰਨ ਸੁਰੱਖਿਆ ਐਕਟ ਤਹਿਤ ਲਾਭਪਾਤਰੀਆਂ ਨੂੰ ਕਣਕ ਵੰਡਣ ਦੀ ਕੀਤੀ ਸ਼ੁਰੂਆਤਗੁਰਦਾਸਪੁਰ 8 ਅਗਸਤ (ਸਰਬਜੀਤ ਸਿੰਘ)- ਆਮ ਆਦਮੀ ਪਾਰਟੀ ਹਲਕਾ ਗੁਰਦਾਸਪੁਰ ਦੇ ਇੰਚਾਰਜ ਅਤੇ ਸਾਬਕਾ ਸਿਲੈਕਸਨ ਬੋਰਡ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਅੱਜ ਗੁਰਦਾਸਪੁਰ ਦੇ ਸੰਗਲਪੁਰ ਰੋਡ ਵਿਖੇ ਕੌਮੀ ਅੰਨ ਸੁਰੱਖਿਆ ਐਕਟ ਤਹਿਤ ਲਾਭਪਾਤਰੀਆਂ ਨੂੰ ਕਣਕ ਵੰਡਣ ਦੀ ਸ਼ੁਰੂਆਤ ਕੀਤੀ।ਰਮਨ ਬਹਿਲ ਨਵੇਂ ਕੋਟੇ […]

Continue Reading

ਪੰਜਾਬ ਦੇ ਮੁੱਖਮੰਤਰੀ ਨੇ ਕਿਹਾ ਲੋਕ ਸੰਯਮ ਤੋਂ ਕੰਮ ਲੈਣ ਥੋੜੇ ਚਿਰ ਤੱਕ ਹਰ ਸਹੂਲਤ ਹੋਵੇਗੀ ਪੂਰੀ

ਗੁਰਦਾਸਪੁਰ 7 ਅਗਸਤ (ਸਰਬਜੀਤ ਸਿੰਘ)- ਆਯੂਸ਼ਮਾਨ ਸਕੀਮ ਤਹਿਤ ਪੰਜਾਬ ਦੇ ਮਰੀਜਾ ਦਾ ਜੋ ਇਲਾਜ਼ ਪੀ.ਜੀ.ਆਈ ਚੰਡੀਗੜ ਵਿਖੇ ਬੰਦ ਹੋਇਆ ਸੀ, ਉਹ ਹੁਣ ਫਿਰ ਸ਼ੁਰੂ ਹੋਣ ਦੇ ਆਸਾਰ ਹਨ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਸਪੱਸ਼ਟ ਕੀਤਾ ਹੈ ਕਿ ਜੋ ਬਕਾਇਆ ਚੋਣ ਜਾਬਤਾ ਲੱਗਣ ਤੋਂ ਪਹਿਲਾਂ ਪੰਜਾਬ ਦੀ ਪਹਿਲੀ ਸਰਕਾਰ […]

Continue Reading