ਅੱਜ ਪੰਚਾਇਤ ਭਵਨ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ’ਤੇ ਖੇਤੀ ਸੰਦ ਦੇਣ ਲਈ ਕੱਢਿਆ ਜਾਵੇਗਾ ਡਰਾਅ

ਗੁਰਦਾਸਪੁਰ, 30 ਅਗਸਤ (ਸਰਬਜੀਤ ਸਿੰਘ ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਸਾਲ 2022 ਵਿੱਚ ਖੇਤੀ ਸੰਦ ਸਬਸਿਡੀ ’ਤੇ ਮੁਹੱਈਆ ਕਰਵਾਉਣ ਲਈ ਆਨ-ਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ, ਜਿਸ ਤਹਿਤ ਪ੍ਰਾਪਤ ਅਰਜ਼ੀਆਂ ਦੇ ਡਰਾਅ ਮਿਤੀ 30 ਅਗਸਤ 2022 ਨੂੰ ਸਥਾਨਕ ਪੰਚਾਇਤ ਭਵਨ ਦੁਪਹਿਰ 02:00 ਵਜੇ ਕੱਢੇ ਜਾਣਗੇ। ਇਸ ਸਬੰਧੀ ਖੇਤੀਬਾੜੀ ਵਿਭਾਗ ਦੇ […]

Continue Reading

ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਪੰਛੀਆਂ ਦੀ ਕੁਦਰਤੀ ਠਾਹਰ ਕੇਸ਼ੋਪੁਰ ਨੂੰ ਵਿਕਸਤ ਕੀਤਾ ਜਾਵੇਗਾ

ਕੈਬਨਿਟ ਮੰਤਰੀ ਕਟਾਰੂਚੱਕ ਨੇ ਕੇਸ਼ੋਪੁਰ ਛੰਬ ਦੇ ਵਿਆਖਿਆ ਕੇਂਦਰ ਦੀ ਮੁਰੰਮਤ ਤੇ ਪਾਰਕ ਲਈ 21 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਕੈਬਨਿਟ ਮੰਤਰੀ ਕਟਾਰੂਚੱਕ, ਆਪ ਆਗੂ ਸ਼ਮਸ਼ੇਰ ਸਿੰਘ ਅਤੇ ਰਮਨ ਬਹਿਲ ਨੇ ਕੇਸ਼ੋਪੁਰ ਛੰਬ ਦਾ ਦੌਰਾ ਕੀਤਾ ਗੁਰਦਾਸਪੁਰ, 30 ਅਗਸਤ ( ਸਰਬਜੀਤ ਸਿੰਘ ) – ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਪੰਛੀਆਂ ਦੀ ਕੁਦਰਤੀ ਠਾਹਰ ਕੇਸ਼ੋਪੁਰ ਛੰਬ ਨੂੰ […]

Continue Reading

ਜ਼ਿਲ੍ਹਾ ਗੁਰਦਾਸਪੁਰ ਨੇ ‘ਅਜ਼ਾਦੀ ਸੇ ਅੰਤੋਦਿਯਾ ਤੱਕ’ ਮਿਸ਼ਨ ’ਚ ਦੇਸ਼ ਭਰ ’ਚੋਂ ਦੂਜਾ ਸਥਾਨ ਹਾਸਲ ਕੀਤਾ

ਡਿਪਟੀ ਕਮਿਸ਼ਨਰ ਨੇ ਇਸ ਪ੍ਰਾਪਤੀ ਲਈ ਜ਼ਿਲ੍ਹਾ ਵਾਸੀਆਂ ਸਮੇਤ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵਧਾਈ ਦਿੱਤੀ ਗੁਰਦਾਸਪੁਰ, 30 ਅਗਸਤ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਜ਼ਿਲ੍ਹਾ ਗੁਰਦਾਸਪੁਰ ਨੇ ਇੱਕ ਹੋਰ ਮਾਅਰਕਾ ਮਾਰਦੇ ਹੋਏ ‘ਅਜ਼ਾਦੀ ਸੇ ਅੰਤੋਦਿਯਾ ਤੱਕ’ ਮਿਸ਼ਨ ’ਚ ਦੇਸ਼ ਭਰ ’ਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ‘ਅਜ਼ਾਦੀ ਸੇ ਅੰਤੋਦਿਯਾ […]

Continue Reading

ਈ-ਸ਼ਰੱਮ ਕਾਰਡ ਜਾਰੀ ਕਰਵਾਉਣ ਲਈ ਰਜਿਸਟ੍ਰੇਸ਼ਨ ਕੈਂਪ 30 ਤੇ 31 ਅਗਸਤ ਨੂੰ : ਡਿਪਟੀ ਕਮਿਸ਼ਨਰ

ਗੁਰਦਾਸਪੁਰ, 30 ਅਗਸਤ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਭਾਰਤ ਸਰਕਾਰ ਰੋਜ਼ਗਾਰ ਮੰਤਰਾਲੇ ਵਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਈ-ਸਰੱਮ ਕਾਰਡ ਜਾਰੀ ਕਰਵਾਉਣ ਲਈ ਜ਼ਿਲ੍ਹੇ ਦੇ ਸਮੂਹ ਕਾਮਨ ਸਰਵਿਸ ਸੈਂਟਰਾਂ ਵਿੱਚ ਮਜ਼ਦੂਰਾਂ ਦੇ ਰਜਿਸਟ੍ਰੇਸ਼ਨ ਕੈਂਪ 30 ਅਤੇ 31 ਅਗਸਤ 2022 ਆਯੋਜਿਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਰਤ ਵਿਭਾਗ ਦੇ ਅਧਿਕਾਰੀਆਂ ਨੂੰ […]

Continue Reading

ਨਵਾਂ ਅਸਲਾ ਲਾਇਸੰਸ ਪ੍ਰਾਪਤ ਕਰਨ ਵਾਲੇ ਵਿਅਕਤੀਆਂ ਨੂੰ ਅਸਲੇ ਦੀ ਸੰਭਾਲ ਸਬੰਧੀ ਵਿਸ਼ੇਸ਼ ਸਿਖਲਾਈ ਦੇਵੇਗਾ ਜ਼ਿਲ੍ਹਾ ਪ੍ਰਸ਼ਾਸਨ

ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਵਿੱਚ ਚੱਲੇਗਾ ਸਿਖਲਾਈ ਪ੍ਰੋਗਰਾਮ ਗੁਰਦਾਸਪੁਰ, 30 ਅਗਸਤ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਹੋਰ ਨਵੀਂ ਪਹਿਲਕਦਮੀ ਕਰਦਿਆਂ ਨਵਾਂ ਅਸਲਾ ਲਾਇਸੈਂਸ ਪ੍ਰਾਪਤ ਕਰਨ ਵਾਲੇ ਵਿਅਕਤੀਆਂ ਨੂੰ ਅਸਲੇ ਦੀ ਸਾਂਭ-ਸੰਭਾਲ ਦੀ ਜਾਣਕਾਰੀ ਦੇਣ ਲਈ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ। […]

Continue Reading

ਸਾਡਾ ਸਭਿਆਚਾਰਕ ਵਿਰਸੇ ਨੂੰ ਪ੍ਰਫੁੱਲਿਤ ਕਰਨ ਲਈ ਪੀਰਾਂ ਫਕੀਰਾਂ ਦੀ ਯਾਦ ਵਿੱਚ ਮੇਲੇ ਲੱਗਣੇ ਜਰੂਰੀ-ਰਮਨ ਬਹਿਲ

ਕੇਜਰੀਵਾਲ ਅਤੇ ਭਗਵੰਤ ਮਾਨ ਦੀ ਸੋਚ ਸਦਕਾ ਹੀ ਪੰਜਾਬ ਮੁੜ ਲੀਹਾਂ ’ਤੇ ਆਵੇਗਾਗੁਰਦਾਸਪੁਰ, 29 ਅਗਸਤ (ਸਰਬਜੀਤ ਸਿੰਘ)– ਪੰਜਾਬ ਦੇ ਸੱਭਿਆਚਾਰ ਨੂੰ ਮੁੜ ਪ੍ਰਫੁੱਲਿਤ ਕਰਨ ਲਈ ਸਾਨੂੰ ਵਿਰਸੇ ਵਿੱਚ ਮਿਲੇ ਖੇਡ ਮੇਲੇ ਸਾਡੀ ਸਭਿਅਤਾ ਨੂੰ ਯਾਦ ਕਰਵਾਉਦੇ ਹਨ। ਜਿਸ ਨਾਲ ਆਪਸੀ ਪਿਆਰ ਵਿੱਚ ਅਥਾਹ ਵਾਧਾ ਹੁੰਦਾ ਹੈ। ਇਹ ਮੇਲੇ ਸਦੀਆ ਤੋਂ ਚੱਲਦੇ ਆ ਰਹੇ ਹਨ। ਕਿਉਕਿ […]

Continue Reading

ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਅਤੇ ਗਾਲੀ ਗਲੋਜ ਕਰਨ ਦੇ ਮਾਮਲੇ ਵਿੱਚ 1 ਦੋਸ਼ੀ ਕਾਬੂ

ਗੁਰਦਾਸਪੁਰ, 29 ਅਗਸਤ (ਸਰਬਜੀਤ ਸਿੰਘ)– ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਅਤੇ ਗਾਲੀ ਗਲੋਜ ਕਰਨ ਦੇ ਮਾਮਲੇ ਵਿੱਚ ਥਾਣਾ ਸਿਟੀ ਦੀ ਪੁਲਸ ਨੇ 4 ਦੋਸ਼ੀਆਂ ਵਿੱਚੋਂ 1 ਦੋਸ਼ੀ ਨੂੰ ਕਾਬੂ ਕਰ ਲਿਆ ਗਿਆ ਹੈ।ਸਹਾਇਕ ਸਬ ਇੰਸਪੈਕਟਰ ਜਸਵੰਤ ਸਿੰਘ ਨੇ ਦੱਸਿਆ ਕਿ 26 ਅਗਸਤ ਨੂੰ ਇੱਕ ਵਿਅਕਤੀ ਰਾਜ ਕੁਮਾਰ ਪੁੱਤਰ ਗਿਰਧਾਰੀ ਲਾਲ ਵਾਸੀ ਮੁਹੱਲਾ ਸੰਗਲਪੁਰਾ ਰੋਡ ਗੁਰਦਾਸਪੁਰ […]

Continue Reading

ਕੇਂਦਰੀ ਰਾਜ ਮੰਤਰੀ ਮੀਨਾਕਸ਼ੀ ਲੇਖੀ ਨੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ

ਕੇਂਦਰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲੋੜਵੰਦਾਂ ਤੱਕ ਲਾਭ ਪਹੁੰਚਾਉਣ ਲਈ ਅਧਿਕਾਰੀ ਤਨਦੇਹੀ ਨਾਲ ਕੰਮ ਕਰਨ – ਕੇਂਦਰੀ ਰਾਜ ਮੰਤਰੀ ‘ਅਜ਼ਾਦੀ ਸੇ ਅੰਤੋਦਿਯਾ ਤੱਕ’ ਮਿਸ਼ਨ ’ਚ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਦੇਸ਼ ਭਰ ’ਚੋਂ ਦੂਜਾ ਸਥਾਨ ਹਾਸਲ ਕਰਨ ’ਤੇ ਕੇਂਦਰੀ ਰਾਜ ਮੰਤਰੀ ਨੇ ਡਿਪਟੀ ਕਮਿਸ਼ਨਰ ਸਮੇਤ ਜ਼ਿਲ੍ਹਾ ਅਧਿਕਾਰੀਆਂ ਨੂੰ ਵਧਾਈ ਦਿੱਤੀ ਗੁਰਦਾਸਪੁਰ, 29 ਅਗਸਤ (ਸਰਬਜੀਤ ਸਿੰਘ) – […]

Continue Reading

1 ਸਤੰਬਰ ਤੋਂ ਜ਼ਿਲ੍ਹੇ ਦੇ ਹਰ ਬਲਾਕ ਵਿੱਚ ਸ਼ੁਰੂ ਹੋਣਗੀਆਂ ‘ਖੇਡਾਂ ਵਤਨ ਪੰਜਾਬ ਦੀਆਂ’ – ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਨੇ ਖਿਡਾਰੀਆਂ ਨੂੰ ਪੂਰੇ ਉਤਸ਼ਾਹ ਨਾਲ ਖੇਡਾਂ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀ 30 ਅਗਸਤ ਤੱਕ ਆਪਣੇ ਨਾਮ ਖੇਡ ਵਿਭਾਗ ਦੇ ਪੋਰਟਲ ’ਤੇ ਰਜਿਸਟਰਡ ਕਰਨ ਗੁਰਦਾਸਪੁਰ, 29 ਅਗਸਤ (ਸਰਬਜੀਤ ਸਿੰਘ ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਵਸਨੀਕ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ‘ਖੇਡਾਂ […]

Continue Reading

ਗੁਰਦਾਸਪੁਰ ਦੇ ਪ੍ਰਸਿੱਧ ਵਕੀਲ ਅਰਵਿੰਦ ਦੱਤਾ ਪੰਜ ਤੱਤਾ ਵਿੱਚ ਹੋਏ ਵਿਲੀਨ

ਗੁਰਦਾਸਪੁਰ, 28 ਅਗਸਤ (ਸਰਬਜੀਤ ਸਿੰਘ)–ਗੁਰਦਾਸਪੁਰ ਦੇ ਪ੍ਰਸਿੱਧ ਵਕੀਲ ਅਰਵਿੰਦ ਦੱਤਾ (64) ਜੋ ਕਿ ਸੰਖੇਪ ਬੀਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ ਹਨ। ਜਿਨਾਂ ਦਾ ਬੀਤੇ ਦਿਨ ਬਟਾਲਾ ਰੋਡ ’ਤੇ ਸਥਿਤ ਸਮਸ਼ਾਨਘਾਟ ਵਿੱਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਜਿਨਾਂ ਦੀ ਚਿਖਾ ਨੂੰ ਅਗਨੀ ਉਨਾਂ ਦੇ ਵੱਡੇ ਸਪੁੱਤਰ ਨੇ ਦਿੱਤੀ।ਵਰਣਯੋਗ ਹੈ ਕਿ ਉਨਾਂ ਤਕਰੀਬਨ 40 ਸਾਲ […]

Continue Reading