ਜ਼ਿਲ੍ਹਾ ਵਾਸੀ ਆਨਲਾਈਨ ਵੈਬਕਸ ਮੀਟਿੰਗ ਰਾਹੀ ਆਪਣੇ ਘਰੋਂ ਹੀ ਆਪਣੀਆਂ ਸ਼ਿਕਾਇਤਾਂ/ ਮੁਸ਼ਕਿਲਾਂ ਕਰਵਾ ਰਹੇ ਨੇ ਹੱਲ

ਗੁਰਦਾਸਪੁਰ, 3 ਅਗਸਤ ( ਸਰਬਜੀਤ ਸਿੰਘ ) ਜਨਾਬ ਮੁਹੰਮਦ ਇਸ਼ਫਾਕ, ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਵਾਸੀਆਂ ਦੀ ਸਹੂਲਤ ਲਈ ਆਨਲਾਈਨ ਵੈਬਕਸ ਰਾਹੀਂ ਮੀਟਿੰਗ ਕਰਕੇ ਹੱਲ ਕੀਤੀਆਂ ਜਾ ਰਹੀਆਂ ਮੁਸ਼ਕਿਲਾਂ ਦਾ ਲੋਕ ਪੂਰਾ ਲਾਭ ਰਹੇ ਹਨ। ਲੋਕ ਆਪਣੇ ਘਰੋਂ ਹੀ ਡਿਪਟੀ ਕਮਿਸ਼ਨਰ ਨਾਲ ਗੱਲ ਕਰਦੇ ਹਨ ਅਤੇ ਆਪਣੀਆਂ ਸ਼ਿਕਾਇਤਾਂ/ਮੁਸ਼ਕਿਲਾਂ ਦੱਸਦੇ ਹਨ, ਜਿਨਾਂ ਦਾ ਨਿਪਟਾਰਾ ਕਰਨ ਲਈ ਡਿਪਟੀ ਕਮਿਸ਼ਨਰ ਵਲੋਂ […]

Continue Reading

13 ਅਗਸਤ ਨੂੰ ਲੱਗਣ ਵਾਲੀ ‘ਨੈਸ਼ਨਲ ਲੋਕ-ਅਦਾਲਤ’ ਦਾ  ਲੋਕ ਵੱਧ ਤੋਂ ਵੱਧ ਲਾਭ ਉਠਾਉਣ

ਗੁਰਦਾਸਪੁਰ,3 ਅਗਸਤ ( ਸਰਬਜੀਤ ਸਿੰਘ ) ਸ੍ਰੀ ਰਜਿੰਦਰ ਅਗਰਵਾਲ, ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜਿਨ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀ ਰਹਿਨੁਮਾਈ ਹੇਠ ਅਤੇ ਮੈਡਮ ਨਵਦੀਪ ਕੌਰ ਗਿੱਲ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਸੈਸ਼ਨਜ਼ ਡਵੀਜਨ ਗੁਰਦਾਸਪੁਰ ਅਧੀਨ ਸਮੂਹ ਨਿਆਇਕ ਅਦਾਲਤਾਂ ਵੱਲੋਂ ਕੇਸਾਂ ਦੇ ਨਿਪਟਾਰੇ ਲਈ ਜਿਲ੍ਹਾ ਗੁਰਦਾਸਪੁਰ ਵਿੱਚ 13 ਅਗਸਤ ਨੂੰ ਨੈਸ਼ਨਲ ਲੋਕ  ਅਦਾਲਤ ਦਾ ਆਯੋਜਨ […]

Continue Reading

ਆਪ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਇੰਚਾਰਜ ਰਮਨ ਬਹਿਲ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ

ਗੁਰਦਾਸਪੁਰ, 3 ਅਗਸਤ (ਸਰਬਜੀਤ ਸਿੰਘ) —ਰਮਨ ਬਹਿਲ, ਸੀਨੀਅਰ ਆਪ ਆਗੂ ਅਤੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਇੰਚਾਰਜ ਵਲੋਂ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਬਰਸਾਤ ਨੂੰ ਮੁੱਖ ਰੱਖਦਿਆਂ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ ਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਗਈਆਂ। ਉਹ ਅੱਜ ਸਵੇਰੇ ਪਿੰਡ ਸਰਾਵਾਂ, ਦਾਖਲਾ, ਹਰਦਾਨ, ਲੋਲੋ ਨੰਗਲ, ਅਲੂਨਾ, ਹਰਦੋਛੰਨੀ ਤੇ ਖੋਖਰ […]

Continue Reading

ਸਮੇਂ ਸਿਰ ਟਰੈਫਿਕ ਚਲਾਨ ਨਾ ਭਰਨ ਵਾਲੇ ਵਾਹਨਾਂ ਨੂੰ ਬਲੈਕ ਲਿਸਟ ਕੀਤਾ ਜਾਵੇਗਾ-ਆਰ.ਟੀ.ਏ ਗੁਰਮੀਤ ਸਿੰਘ

ਗੁਰਦਾਸਪੁਰ, 2 ਅਗਸਤ (ਸਰਬਜੀਤ ਸਿੰਘ ) ਨਵ-ਨਿਯੁਕਤ ਆਰ.ਟੀ.ਏ ਗੁਰਮੀਤ ਸਿੰਘ ਨੇ ਕਿਹਾ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਜਿਨ੍ਹਾਂ ਲੋਕਾਂ ਨੇ ਆਪਣੇ ਟ੍ਰੈਫਿਕ ਚਲਾਨ ਦਾ ਭੁਗਤਾਨ ਨਹੀਂ ਕੀਤਾ ਹੈ, ਉਹ ਜਲਦੀ ਤੋਂ ਜਲਦੀ ਦਫ਼ਤਰ ਦੀ ਇੱਕ ਨੰਬਰ ਖਿੜਕੀ ‘ਤੇ ਪਹੁੰਚ ਕੇ ਆਪਣੇ ਚਲਾਨ ਦਾ ਭੁਗਤਾਨ ਕਰਨ, ਨਹੀਂ ਤਾਂ ਉਨ੍ਹਾਂ ਦੇ ਦਸਤਾਵੇਜ਼ ਬਲੈਕ ਲਿਸਟ ਕਰ ਦਿੱਤੇ ਜਾਣਗੇ।ਉਨ੍ਹਾਂ ਲੋਕਾਂ […]

Continue Reading

ਲਿਬਰੇਸ਼ਨ ਵਲੋਂ ਸਿਹਤ ਮੰਤਰੀ ਜੌੜੇ ਮਾਜਰਾ ਦੇ ਬੇਹੂਦਾ ਵਰਤਾਓ ਦੀ ਨਿੰਦਾ

ਪ੍ਰਸ਼ਾਸਨ ਦਾ ਕਾਇਆ ਕਲਪ ਕਰਨ ਲਈ ਨੌਟੰਕੀ ਦੀ ਬਜਾਏ, ਮਾਨ ਸਰਕਾਰ ਵਿਉਂਤਬੱਧ ਢੰਗ ਨਾਲ ਠੋਸ ਕਦਮ ਉਠਾਵੇ ਗੁਰਦਾਸਪੁਰ , 2 ਅਗਸਤ (ਸਰਬਜੀਤ ਸਿੰਘ)- ਸੀਪੀਆਈ (ਐਮ ਐਲ) ਲਿਬਰੇਸ਼ਨ ਦੇ ਸੂਬਾਈ ਸਕਤਰ ਸੁਖਦਰਸ਼ਨ ਸਿੰਘ ਨੱਤ ਨੇ ਪਰੈਸ ਨੋਟ ਰਾਹੀ ਗੋਬਿੰਦ ਸਿੰਘ ਮੈਡੀਕਲ ਯੂਨੀਵਰਸਿਟੀ ਫਰੀਦਕੋਟ ਦੇ ਵੀ.ਸੀ. ਡਾਕਟਰ ਰਾਜ ਬਹਾਦਰ ਨਾਲ ਸੂਬੇ ਦੇ ਸਿਹਤ ਮੰਤਰੀ ਵਲੋਂ ਬੇਹੂਦਾ ਵਰਤਾਓ […]

Continue Reading

ਸ਼ਨੀਵਾਰ ਅਤੇ ਐਤਵਾਰ ਨੂੰ ਵੀ ਲੋਕਾਂ ਨੂੰ ਸੇਵਾਵਾਂ ਦੇਣ ਲਈ ਖੁੱਲਦੇ ਹਨ ਸੇਵਾ ਕੇਂਦਰ

ਗੁਰਦਾਸਪੁਰ, 2 ਅਗਸਤ (ਸਰਬਜੀਤ ਸਿੰਘ) ਜਨਾਬ ਮੁਹੰਮਦ ਇਸ਼ਫਾਕ, ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਸੇਵਾ ਕੇਂਦਰ ਹਫ਼ਤੇ ਦੇ ਸੱਤੇ ਦਿਨ ਖੁੱਲ੍ਹੇ ਰੱਖੇ ਜਾ ਰਹੇ ਹਨ ਅਤੇ ਸਟਾਫ਼ ਦੋ ਸ਼ਿਫਟਾਂ ਵਿਚ ਕੰਮ ਕਰਕੇ ਆਮ ਲੋਕਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਕਰਵਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਲੋਕਾਂ ਦੀ […]

Continue Reading

ਡਾ. ਨਿਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਵਲੋਂ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ

ਗੁਰਦਾਸਪੁਰ, 2 ਅਗਸਤ (ਸਰਬਜੀਤ ਸਿੰਘ ) ਦੇਸ਼ ਦੀ ਆਜ਼ਾਦੀ ਦੀ 75ਵੇਂ ਵਰ੍ਹੇਗੰਢ ਦੇ ਸਬੰਧ ਵਿਚ ‘ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸ਼ਵ’ ਤਹਿਤ ਜ਼ਿਲ੍ਹੇ ਭਰ ਵਿਚ ਵੱਖ-ਵੱਖ ਵਿਭਾਗਾਂ ਵਲੋਂ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਇਸੇ ਲੜੀ ਤਹਿਤ 13 ਤੋਂ 15 ਅਗਸਤ ਤਕ ‘ਹਰ ਘਰ ਤਿਰੰਗਾ’ ਮੁਹਿੰਮ ਚਲਾਈ ਜਾਵੇਗੀ ਅਤੇ ਲੋਕਾਂ ਨੂੰ ਨੈਸ਼ਨਲ ਫਲੈਡ ਕੋਡ ਬਾਰੇ ਵੀ ਜਾਗਰੂਕ […]

Continue Reading

ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਵਿਖੇ ਜਾਬ ਪਲੇਸਮੈਂਟ ਕਰਵਾਉਣ ਲਈ ਸਾਫਟ

ਗੁਰਦਾਸਪੁਰ, 2 ਅਗਸਤ (  ਸਰਬਜੀਤ ਸਿੰਘ) ਰੋਜਗਾਰ ਉਤੱਪਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਪੰਜਾਬ ਦੀ ਇੱਕ ਨਿਵੇਕਲੀ ਪਹਿਲ ਮਿਸ਼ਨ ਸੁਨਹਿਰੀ ਸ਼ੁਰੂਆਤ ( ਸਾਫਟ ਸਕਿੱਲ ਟ੍ਰੇਨਿੰਗ ਫਾਰ ਬੀ.ਪੀ.ੳ ਇੰਡਸਟਰੀ),  ਜਿਸਦੇ ਤਹਿਤ ਘੱਟ ਤੋਂ ਘੱਟ 12 ਵੀ ਪਾਸ ਬੱਚਿਆ ਨੂੰ ਬੀ.ਪੀ.ੳ ਸੈਕਟਰ ਵਿੱਚ ਦੀ ਸ਼ੁਰੂਆਤ ਜਾਬ ਪਲੇਸਮੈਂਟ ਕਰਵਾਉਣ ਲਈ ਸਾਫਟ ਸਕਿੱਲ ਅਤੇ ਪਰਸਨੈਲੇਟੀ ਡਿਵਲੈਪਮੈਟ ਕੋਰਸ ਅੱਜ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਵਿਖੇ ਕੀਤੀ ਗਈ । ਇਸ ਟ੍ਰੇਨਿੰਗ ਪ੍ਰੋਗਰਾਮ ਦੀ ਵਧੇਰੇ ਜਾਣਕਾਰੀ ਦਿੰਦੇ ਹੋਏ  ਡਾ:ਨਿਧੀ ਕੁਮੁਦ ਬਾਮਬਾ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਦਾਸਪੁਰ ਨੇ ਦੱਸਿਆ  ਇਹ ਟ੍ਰੇਨਿੰਗ 01 ਅਗਸਤ ਤੋਂ ਲੈ  ਕੇ 10.ਅਗਸਤ 2022 ਤੱਕ ਚੱਲੇਗੀ ।  ਟ੍ਰੇਨਿੰਗ 2 ਬੈਚਾਂ ਵਿੱਚ ਦਿੱਤੀ ਜਾਵੇਗੀ । ਹਰ ਇੱਕ ਬੈਚ 30 ਪ੍ਰਾਰਥੀਆ ਦਾ ਹੋਵੇਗਾ । ਪਹਿਲੇ  ਬੈਚ ਦਾ ਸਮਾਂ ਸਵੇਰੇ 10:00 ਵਜੇ ਤੋਂ ਲੈ ਕੇ ਦੁਪਹਿਰ 01:00 ਵਜੇ ਤੱਕ ਅਤੇ ਦੂਜਾ ਬੈਚ ਦਾ ਸਮਾਂ  ਦੁਪਹਿਰ 2:00 ਵਜੇ ਤੋਂ ਲੈ ਕੇ ਸ਼ਾਮ 5:00 ਵਜੇ ਤੱਕ ਦਾ ਹੈ । ਇਸ ਟ੍ਰੇਨਿੰਗ ਪ੍ਰੋਗਰਾਮ ਰਾਹੀ ਬੱਚਿਆ ਨੂੰ ਹਿੰਦੀ, ਇੰਗਲਿਸ਼ ਅਤੇ ਪੰਜਾਬੀ ਭਾਸ਼ਾ ਰਾਹੀ ਕਮਿਊਨੀਕੇਸ਼ਨ ਸਕਿੱਲ ਅਤੇ ਇੰਟਰਵਿਊ ਸਕਿੱਲ  ਸਿਖਾਏ ਜਾਣਗੇ । ਇਸ ਤੋ ਇਲਾਵਾ ਬੱਚਿਆ ਨੂੰ ਕਲਾਸ ਰੂਮ ਵਿਖੇ ਮੋਕ ਵੀਡਿਊ, ਡੈਮੋ ਅਤੇ ਰੋਲ ਪਲੇ ਰਾਹੀਂ  ਐਕਸਪਰਟ ਟ੍ਰੇਨਰ ਦੁਆਰਾ ਪਰਸਨੈਲੇਟੀ ਡਿਵੈਲਪਮੈਂਟ ਦੀ ਟ੍ਰੇਨਿੰਗ ਵੀ  ਦਿੱਤੀ ਜਾਵੇਗੀ । ਰਾਹੀਂ 10 ਦਿਨਾਂ ਦੀ ਟ੍ਰੇਨਿੰਗ  ਕਰਨ ਉਪਰੰਤ ਇਹਨਾਂ ਬੱਚਿਆ ਨੂੰ ਮੋਹਾਲੀ ਅਤੇ ਚੰਡੀਗੜ੍ਹ ਵਿਖੇ ਨਾਮੀ ਬੀ.ਪੀ.ੳ ਕੰਪਨੀਆ ਵਿੱਚ ਵਧੀਆ ਤਨਖਾਹ ਤੇ  ਡੋਮੈਸਟਿਕ ਅਤੇ ਇੰਟਰਨੈਸ਼ਨਲ ਉਪਰੇਸ਼ਨਲ ਲਈ ਕਸਟਮਰ ਐਗਜੀਕੁਟੀਵ ਦੀ ਪੋਸਟ ਲਈ ਇੰਟਰਵਿਊ ਕਰਵਾਈ ਜਾਵੇਗੀ ।  ਜਿਲ੍ਹਾ ਰੋਜਗਾਰ ਅਫਸਰ ਪਰਸ਼ੋਤਮ ਸਿੰਘ ਨੇ ਟ੍ਰੇਨਿੰਗ ਲੈਣ ਆਏ ਬੱਚਿਆ ਨੂੰ ਮੋਟੀਵੇਟ ਕੀਤਾ ਅਤੇ ਉਹਨਾਂ ਨੂੰ ਰੋਜਗਾਰ ਦੇ ਖੇਤਰ ਵਿੱਚ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ ।  ਉਹਨਾਂ ਨੇ ਅੱਗੇ ਦੱਸਿਆ ਕਿ  ਬੱਚਿਆ ਨੂੰ ਟ੍ਰੇਨਿੰਗ ਦੇਣ ਦਾ ਮਕਸਦ ਉਹਨਾਂ ਦੇ ਆਤਮ-ਵਿਸ਼ਵਾਸ ਨੂੰ ਉੱਚਾ ਉਠਾਉਣਾ ਅਤੇ ਇੰਟਰਵਿਊ ਕਿਵੇ ਦੇਣੀ ਚਾਹੀਦੀ ਹੈ, ਉਸ ਲਈ ਕਿਹੜੇ ਸਕਿੱਲ ਹੋਣੇ ਜਰੂਰੀ ਹਨ, ਬਾਰੇ ਜਾਣਕਾਰੀ ਮੁਹਈਆ ਕਰਵਾਉਣਾ ਹੈ ।  ਇਥੋਂ ਟ੍ਰੇਨਡ ਹੋਏ ਪ੍ਰਾਰਥੀਆਂ ਦੀ 17 ਅਗਸਤ 2022 ਨੂੰ ਬੀ ਪੀ ੳ ਸੈਕਟਰ ਵਿੱਚ  ਪਲੇਸਮੈਂਟ ਲਈ ਇੰਟਰਵਿਊ ਕਰਵਾਈ ਜਾਵੇਗੀ ਤਾਂ ਜੋ ਵੱਧ ਤੋਂ ਵੱਧ ਬੱਚਿਆ ਨੂੰ ਰੋਜਗਾਰ ਮੁਹਈਆ ਕਰਵਾਇਆ ਜਾ ਸਕੇ । ਉਹਨਾਂ ਨੇ ਅੱਗੇ ਦੱਸਿਆ ਕਿ ਜੋ ਪ੍ਰਾਰਥੀ ਸਾਫਟ ਸਕਿੱਲ ਦੀ ਟ੍ਰੇਨਿੰਗ ਲੈਣ ਦੇ ਚਾਹਵਾਨ ਹਨ, ਉਹ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਗੁਰਦਾਸਪੁਰ, ਬਲਾਕ-ਬੀ, ਕਮਰਾ ਨੰ: 217 ਜਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ  ਵਿਖੇ  ਨਾਮ ਰਜਿਸਟਰ ਕਰਵਾਉਣ ਤਾਂ ਜੋ ਉਹਨਾਂ ਨੂੰ ਭਵਿੱਖ ਵਿੱਚ ਇਹ ਟ੍ਰੇਨਿੰਗ ਦਿਤੀ ਜਾ ਸਕੇ ।  

Continue Reading

ਡਾਕਟਰ ਲਖਵਿੰਦਰ ਸਿੰਘ ਅਠਵਾਲ ਨੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਦਾ ਅਹੁਦਾ  ਸੰਭਾਲਿਆ

ਗੁਰਦਾਸਪੁਰ , 2 ਅਗਸਤ (ਸਰਬਜੀਤ ਸਿੰਘ) ਡਾਕਟਰ ਲਖਵਿੰਦਰ ਸਿੰਘ ਅਠਵਾਲ ਨੇ ਅਜ ਜਿਲਾ ਪਰਿਵਾਰ ਭਲਾਈ ਅਫਸਰ ਵਜੋ ਅਹੁਦਾ ਸੰਭਾਲ ਲਿਆ। ਵਰਨਣਯੋਗ ਹੈ ਕਿ ਡਾਕਟਰ ਅਠਵਾਲ ਜੋ ਕਿ ਸੀਨੀਅਰ ਮੈਡੀਕਲ ਅਫਸਰ ਕਲਾਨੋਰ ਤਾਇਨੈਤ ਹਨ, ਨੂੰ ਜਿਲਾ ਪਰਿਵਾਰ ਭਲਾਈ ਅਫਸਰ ਦਾ ਵਾਧੂ ਭਾਰ ਦਿਤਾ ਗਿਆ ਹੈ। ਅਜ ਉਨਾਂ ਸਟਾਫ ਮੈਂਬਰਾਂ ਦੀ ਮੀਟਿੰਗ ਕੀਤੀ ਅਤੇ ਹਿਦਾਇਤ ਕੀਤੀ ਕਿ ਵਿਭਾਗੀ ਟੀਚਿਆਂ ਨੂੰ ਸਮੇਂ ਸਿਰ […]

Continue Reading

ਮਾਂ ਦੇ ਦੁਧ ਦੀ ਮਹਤਾਂ ਵਿਸ਼ੇ ਤੇ ਇਕ ਸੈਮੀਨਾਰ ਲਗਾਇਆ ਗਿਆ

ਗੁਰਦਾਸਪੁਰ , 2 ਅਗਸਤ ( ਸਰਬਜੀਤ ਸਿੰਘ )—ਮਾਂ ਦੇ ਦੁਧ ਦੀ ਮਹਤਾਂ ਵਿਸ਼ੇ ਤੇ ਇਕ ਸੈਮੀਨਾਰ ਮੀਟਿੰਗ ਹਾਲ ਸਿਵਲ ਸਰਜਨ ਦਫਤਰ ਗੁਰਦਾਸਪੁਰ ਵਿਖੇ ਕੀਤਾ ਗਿਆ, ਜਿਸ ਦੀ ਪ੍ਧਾਨਗੀ ਸਿਵਲ ਸਰਜਨ ਡਾਕਟਰ ਹਰਭਜਨ ਰਾਮ ਜੀ ਨੇ ਕੀਤੀ।ਇਸ ਮੋਕੇ  ਸਿਵਲ ਸਰਜਨ ਡਾਕਟਰ ਹਰਭਜਨ ਮਾਂਡੀ ਜੀ ਨੇ ਕਿਹਾ ਕਿ ਮਾਂ ਦਾ ਦੁਧ ਬਚੇ ਲਈ ਵਰਦਾਨ ਹੈ ।ਮਾਂ ਦਾ […]

Continue Reading