ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ

ਪਿਛਲੇ 4 ਮਹੀਨਿਆਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨੇ 1123 ਨੌਜਵਾਨ ਲੜਕੇ-ਲੜਕੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ – ਡਿਪਟੀ ਕਮਿਸ਼ਨਰ ਗੁਰਦਾਸਪੁਰ, 26 ਅਗਸਤ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀਆਂ ਕੋਸ਼ਿਸ਼ਾਂ ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਚੰਗਾ ਹੁੰਗਾਰਾ ਮਿਲਿਆ ਹੈ। ਸੂਬਾ ਸਰਕਾਰ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ […]

Continue Reading

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲੱਗਾ ਵਿਸ਼ੇਸ਼ ਰੋਜ਼ਗਾਰ ਕੈਂਪ

200 ਤੋਂ ਵੱਧ ਪ੍ਰਾਰਥੀਆਂ ਨੂੰ ਬੀ.ਪੀ.ਓ. ਸੈਕਟਰ ਵਿੱਚ ਨੌਂਕਰੀ ਲਈ ਸ਼ਾਰਟ ਲਿਸਟ ਕੀਤਾ ਗਿਆ ਗੁਰਦਾਸਪੁਰ, 26 ਅਗਸਤ (ਸਰਬਜੀਤ ਸਿੰਘ) – ‘ਮਿਸ਼ਨ ਸੁਨਹਿਰੀ ਸ਼ੁਰੂਆਤ’ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਮਾਨਯੋਗ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਡਾ. ਨਿਧੀ ਕੁਮੁਦ ਭਾਮਬਾ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਬੀ.ਪੀ.ਓ. ਸੈਕਟਰ ਵਿੱਚ […]

Continue Reading

Mostbet Azerbaycan Yükle Mobil Proqramı

Mostbet Azerbaycan Yükle Mobil Proqramın Mostbet Yukle Azerbaycan Apk & Indir A Content Tətbiqlə Mostbet Az-ın Mobil Versiyası Arasındakı Fərq Xoş Gəldin Bonusunu Necə Tələb Etmək Olar Ən Çox Mərcli Mobil Tətbiq Mostbet Tətbiqinin Funksiyaları, Imkanları Və Interfeysi Proqramı Kompüterinizə Yükləyin Bahis Mağazası Mobil Tətbiqi Vasitəsilə Oynamağın Üstünlükləri Və Mənfi Cəhətləri Mostbet Azerbaycan Yukle Android […]

Continue Reading

ਸੜਕਾਂ ’ਤੇ ਰੁਲ ਰਿਹਾ ਦੇਸ਼ ਦਾ ਰਾਸ਼ਟਰੀ ਝੰਡਾ, ਦੇਸ਼ ਭਗਤਾਂ ਵਿੱਚ ਰੋਸ਼

ਗੁਰਦਾਸਪੁਰ, 25 ਅਗਸਤ (ਸਰਬਜੀਤ ਸਿੰਘ)–ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜਾਦੀ ਦਿਵਸ ਤੋਂ ਪਹਿਲਾਂ ਹੀ ਆਪਣੇ ਆਪਣੇ ਘਰਾਂ ਦੀ ਛੱਤ ’ਤੇ ਰਾਸ਼ਟਰੀ ਝੰਡਾ ਲਗਾਉਣ ਲਈ ਅਪੀਲ ਕੀਤੀ ਗਈ। ਜਿਸ ਦਾ ਲੋਕਾਂ ਨੇ ਵੀ ਭਾਰੀ ਸਮਰਥਨ ਦਿੰਦੇ ਹੋਏ ਆਪਣੇ ਘਰਾਂ ਦੀਆਂ ਛੱਤਾਂ ’ਤੇ ਰਾਸ਼ਟਰੀ ਝੰਡਾ ਲਹਿਰਾਇਆ ਗਿਆ ਸੀ। ਪਰ ਆਜਾਦੀ ਦਿਵਸ ਤੋਂ ਬਾਅਦ ਇਸ ਨੂੰ […]

Continue Reading

75 ਸਾਲ ਬਾਅਦ ਬਹੁਤ ਹੀ ਇਮਾਨਦਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਲੋਕਾਂ ਨੂੰ ਮਿਲੇ-ਰਮਨ ਬਹਿਲ

ਗੁਰਦਾਸਪੁਰ, 25 ਅਗਸਤ (ਸਰਬਜੀਤ ਸਿੰਘ)–ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਤੇ ਸੀਨੀਅਰ ਆਗੂ ਰਮਨ ਬਹਿਲ ਨੇ ਜੋਸ਼ ਨਿਊਜ਼ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਦੇਸ਼ ਦੇ ਆਜਾਦ ਹੋਏ 75 ਸਾਲ ਹੋ ਚੁੱਕੇ ਹਨ। ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਵੱਜੋਂ ਸੂਬੇ ਵਿੱਚ ਕੰਮ ਕੀਤਾ ਹੈ। ਪਰ ਪੰਜਾਬ ਨੂੰ ਆਰਥਿਕ ਪੱਖੋਂ ਵੀ ਪਿੱਛੇ ਸੁੱਟਿਆ […]

Continue Reading

ਲੜਕੀ ਦੀਆਂ ਅਸ਼ਲੀਲ ਫੋਟੋਆ ਵਾਇਰਲ ਕਰਨ ਦੀ ਧਮਕੀ ਦੇ ਕੇ ਪੈਸਿਆਂ ਦੀ ਮੰਗ ਕਰਨ ਦੇ ਮਾਮਲੇ ਵਿੱਚ ਇੱਕ ਨੌਜਵਾਨ ਨਾਮਜਦ

ਗੁਰਦਾਸਪੁਰ, 25 ਅਗਸਤ (ਸਰਬਜੀਤ ਸਿੰਘ)–ਥਾਣਾ ਸਿਟੀ ਦੀ ਪੁਲਸ ਨੇ ਲੜਕੀ ਦੀਆਂ ਅਸ਼ਲੀਲ ਫੋਟੋਆ ਵਾਇਰਲ ਕਰਨ ਦੀ ਧਮਕੀ ਦੇ ਕੇ ਪੈਸਿਆਂ ਦੀ ਮੰਗ ਕਰਨ ਦੇ ਮਾਮਲੇ ਵਿੱਚ ਇੱਕ ਨੌਜਵਾਨਖਿਲਾਫ ਮਾਮਲਾ ਦਰਜ ਕੀਤਾ ਹੈ।ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਲੜਕੀ ਨੇ ਦੱਸਿਆ ਕਿ ਕ੍ਰੀਬ 8/9 ਮਹੀਨੇ ਪਹਿਲਾ ਤੋਂ ਆਪਣੇ ਫੋਨ ਪਰ ਇੰਸਟਾਗ੍ਰਾਮ ਪਰ ਆਪਣੀ ਆਈ.ਡੀ ਚਲਾ ਰਹੀ ਸੀ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੇਬੇ ਨਾਨਕੀ ਖਾਲਸਾ ਕਾਲਜ ਧਾਰੀਵਾਲ ਵਿਖੇ ਵਿਸ਼ੇਸ਼ ਸੈਮੀਨਾਰ

ਸੈਮੀਨਾਰ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗੁਰਦਾਸਪੁਰ, 25 ਅਗਸਤ (ਸਰਬਜੀਤ ਸਿੰਘ) – ਮਾਨਯੋਗ ਮੈਂਬਰ ਸਕੱਤਰ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਤਹਿਤ ਅਤੇ ਸ੍ਰੀ ਰਜਿੰਦਰ ਅਗਰਵਾਲ, ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੈਡਮ ਨਵਦੀਪ ਕੌਰ ਗਿੱਲ, ਸਕੱਤਰ ਜ਼ਿਲ੍ਹਾ […]

Continue Reading

ਮਿਲਾਵਟੀ ਵਸਤਾਂ ਦੀ ਵਿਕਰੀ ਰੋਕਣ ਲਈ ਜ਼ਿਲਾ ਪ੍ਰਸ਼ਾਸਨ ਨੇ ਵਿਸ਼ੇਸ਼ ਮੁਹਿੰਮ ਵਿੱਢੀ

ਸਹਾਇਕ ਕਮਿਸ਼ਨਰ ਫੂਡ ਦੀ ਅਗਵਾਈ ਹੇਠ ਫੂਡ ਸੇਫ਼ਟੀ ਟੀਮ ਨੇ ਖਾਣ-ਪੀਣ ਦੀਆਂ ਵਸਤਾਂ ਦੇ ਸੈਂਪਲ ਭਰੇ ਗੁਰਦਾਸਪੁਰ, 25 ਅਗਸਤ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਪੰਜਾਬ ਡਾ. ਅਭਿਨਵ ਤਿ੍ਰਖਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਫੂਡ ਸੇਫ਼ਟੀ ਵਿਭਾਗ ਵੱਲੋਂ ਖਾਣ-ਪੀਣ ਦੀਆਂ ਵਸਤਾਂ ਵਿੱਚ ਮਿਲਾਵਟ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ […]

Continue Reading

ਖੇਡਾਂ ਵਤਨ ਪੰਜਾਬ ਦੀਆਂ’ ਦੀ ਮੇਜ਼ਬਾਨੀ ਕਰਨ ਲਈ ਜ਼ਿਲ੍ਹਾ ਗੁਰਦਾਸਪੁਰ ਪੂਰੀ ਤਰਾਂ ਤਿਆਰ

ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਪੂਰੇ ਉਤਸ਼ਾਹ ਨਾਲ ਹਿੱਸਾ ਲੈਣ ਦੀ ਅਪੀਲ ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀ ਆਪਣਾ ਨਾਮ 30 ਅਗਸਤ ਤੱਕ ਆਨ-ਲਾਈਨ ਰਜਿਸਟਰਡ ਜਰੂਰ ਕਰਨ ਗੁਰਦਾਸਪੁਰ, 25 ਅਗਸਤ (ਸਰਬਜੀਤ ਸਿੰਘ ) – ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਮੇਜ਼ਬਾਨੀ ਕਰਨ ਲਈ ਜ਼ਿਲ੍ਹਾ ਗੁਰਦਾਸਪੁਰ ਪੂਰੀ ਤਰਾਂ ਤਿਆਰ ਹੈ। ਜ਼ਿਲ੍ਹਾ ਗੁਰਦਾਸਪੁਰ […]

Continue Reading