ਅਹਿਮਦੀਆ ਭਾਈਚਾਰੇ ਦੇ ਸਲਾਨਾ ਜਲਸੇ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਸਮਾਂ ਰਹਿੰਦੇ ਸਾਰੇ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼ ਜਾਰੀ ਗੁਰਦਾਸਪੁਰ, 25 ਅਗਸਤ (ਸਰਬਜੀਤ ਸਿੰਘ) – ਅਹਿਮਦੀਆ ਜਮਾਤ ਦੇ ਕਾਦੀਆਂ ਵਿਖੇ ਹੋਣ ਵਾਲੇ ਸਲਾਨਾ ਜਲਸੇ ਦੀਆਂ ਤਿਆਰੀਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਜ਼ਿਲ੍ਹਾ ਅਧਿਕਾਰੀਆਂ ਅਤੇ ਅਹਿਮਦੀਆ ਜਮਾਤ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ […]
Continue Reading

